Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 24, 2026

    5:46:23 PM

  • married woman commits suicide in jalandhar

    ਜਲੰਧਰ 'ਚ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਪੇਕੇ...

  • computer teachers launch protest against punjab government

    ਪੰਜਾਬ ਸਰਕਾਰ ਖ਼ਿਲਾਫ਼ ਕੰਪਿਊਟਰ ਅਧਿਆਪਕਾਂ ਨੇ...

  • weather be like in punjab in the coming days  read the latest update

    ਪੰਜਾਬ 'ਚ ਆਉਣ ਵਾਲੇ ਦਿਨਾਂ ਦੌਰਾਨ ਕਿਸ ਤਰ੍ਹਾਂ ਦਾ...

  • judges vehicles stuck in traffic jam

    ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅੰਦੋਲਨ ’ਚ ਸ਼ਹੀਦ ਹੋਏ ਕਿਸਾਨਾਂ ਨੂੰ ਭਲਕੇ ਕੈਂਡਲ ਮਾਰਚ ਕੱਢ ਕੇ ਸ਼ਰਧਾਂਜਲੀ ਦੇਵੇਗੀ ‘ਆਪ’

PUNJAB News Punjabi(ਪੰਜਾਬ)

ਅੰਦੋਲਨ ’ਚ ਸ਼ਹੀਦ ਹੋਏ ਕਿਸਾਨਾਂ ਨੂੰ ਭਲਕੇ ਕੈਂਡਲ ਮਾਰਚ ਕੱਢ ਕੇ ਸ਼ਰਧਾਂਜਲੀ ਦੇਵੇਗੀ ‘ਆਪ’

  • Updated: 16 Sep, 2021 07:56 PM
Chandigarh
aap  shaheed kisan  black agriculture act
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ 17 ਸਤੰਬਰ ਨੂੰ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ’ਚ ਸ਼ਹੀਦ ਹੋਏ ਕਿਸਾਨਾਂ ਦੀ ਯਾਦ ’ਚ ਸੂਬੇ ਭਰ ’ਚ ਕੈਂਡਲ ਮਾਰਚ ਕੱਢ ਕੇ ਸ਼ਰਧਾਂਜਲੀ ਦੇਵੇਗੀ। ‘ਆਪ’ ਵੱਲੋਂ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਕਾਲਾ ਦਿਵਸ ਮਨਾਇਆ ਜਾਵੇਗਾ ਅਤੇ ਪਾਰਟੀ ਵਰਕਰ ਕਾਲੀਆਂ ਪੱਟੀਆਂ ਬੰਨ੍ਹ ਕੇ ਕੈਂਡਲ ਮਾਰਚ ’ਚ ਸ਼ਾਮਲ ਹੋਣਗੇ। ਵੀਰਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਬੁਲਾਰੇ, ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਥੋਪੇ ਜਾ ਰਹੇ ਤਿੰਨ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਭਰ ਦੇ ਕਿਸਾਨਾਂ ’ਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ ਅਤੇ ਕਿਸਾਨ ਇੱਕ ਸਾਲ ਤੋਂ ਦੇਸ਼ ਭਰ ’ਚ ਧਰਨਿਆਂ ’ਤੇ ਡਟੇ ਹੋਏ ਕੁਰਬਾਨੀਆਂ ਦੇ ਰਹੇ ਹਨ ਪਰ ਕੇਂਦਰ ਦੀ ਅੰਨ੍ਹੀ ਤੇ ਬੋਲ਼ੀ ਸਰਕਾਰ ਨੂੰ ਨਾ ਕੁਝ ਦਿਖਾਈ ਦਿੰਦਾ ਅਤੇ ਨਾ ਸੁਣਾਈ ਦਿੰਦਾ। ਇਸੇ ਖ਼ਿਲਾਫ਼ ਕਿਸਾਨਾਂ ਨਾਲ ਇੱਕਜੁਟਤਾ ਵਜੋਂ ‘ਆਪ’ 17 ਸਤੰਬਰ ਨੂੰ ਕੈਂਡਲ ਮਾਰਚ ਕੱਢੇਗੀ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਸਰਕਾਰ ਵੱਲੋਂ ਹਦਾਇਤਾਂ ਜਾਰੀ, ਇਸ ਵਾਰ ਸੂਬੇ ’ਚ ਬਾਹਰੀ ਕਿਸਾਨ ਨਹੀਂ ਵੇਚ ਸਕਣਗੇ ਫ਼ਸਲ

ਸੰਧਵਾਂ ਨੇ ਦੋਸ਼ ਲਾਇਆ ਕਿ ਕਿਸਾਨ ਅਤੇ ਗਰੀਬ ਵਿਰੋਧੀ ਕਾਲੇ ਖੇਤੀ ਕਾਨੂੰਨ ਬਣਾਉਣ ’ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਤੇ ਸਮੁੱਚਾ ਬਾਦਲ ਪਰਿਵਾਰ ਜ਼ਿੰਮੇਵਾਰ ਹੈ, ਜਿਨ੍ਹਾਂ ਨੇ ਕਾਲੇ ਕਾਨੂੰਨ ਬਣਾਉਣ ’ਚ ਨਰਿੰਦਰ ਮੋਦੀ ਸਰਕਾਰ ਦਾ ਸਾਥ ਦਿੱਤਾ ਅਤੇ ਖੇਤੀ, ਕਿਸਾਨ ਅਤੇ ਖੇਤੀ ’ਤੇ ਨਿਰਭਰ ਹੋਰ ਵਰਗਾਂ ਦੀ ਆਰਥਿਕ ਬਰਬਾਦੀ ਦੀ ਇਬਾਰਤ ਲਿਖੀ। ਉਨ੍ਹਾਂ ਦੱਸਿਆ ਕਿ ਸਾਲ 2020 ’ਚ 17 ਸਤੰਬਰ ਨੂੰ ਤਿੰਨੋਂ ਕਾਲੇ ਖੇਤੀ ਕਾਨੂੰਨ ਬਿੱਲ ਲੋਕ ਸਭਾ ’ਚ ਪਾਸ ਕੀਤੇ ਗਏ ਸਨ, ਇਸ ਲਈ ਇਹ ਦਿਨ ਕਾਲੇ ਦਿਨ ਦੇ ਰੂਪ ਵਿੱਚ ਮਨਾਇਆ ਜਾਵੇਗਾ। ਇਸ ਤੋਂ ਬਾਅਦ 20 ਸਤੰਬਰ 2020 ਨੂੰ ਇਨ੍ਹਾਂ ਕਾਨੂੰਨਾਂ ਨੂੰ ਰਾਜ ਸਭਾ ’ਚ ਪਾਸ ਕੀਤਾ ਗਿਆ। ਉਸੇ ਸਮੇਂ ਤੋਂ ਦੇਸ਼ ਦੇ ਕਿਸਾਨ ਤਿੰਨੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦੇਸ਼ ਭਰ ’ਚ ਸੰਘਰਸ਼ ਕਰ ਰਹੇ ਹਨ। ‘ਆਪ’ ਆਗੂ ਨੇ ਦੱਸਿਆ ਕਿ ਇੱਕ ਸਾਲ ਤੋਂ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਦੌਰਾਨ 600 ਤੋਂ ਜ਼ਿਆਦਾ ਕਿਸਾਨ ਸ਼ਹਾਦਤਾਂ ਪਾ ਗਏ ਹਨ। ਕਿਸਾਨ ਪੰਜਾਬ ਦੀ ਕੈਪਟਨ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਸਪੱਸ਼ਟ ਕਰ ਚੁੱਕੇ ਹਨ ਕਿ ਜਦੋਂ ਤੱਕ ਕਾਲੇ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ’ਚ ਕੈਪਟਨ ਸਰਕਾਰ ਨੇ ਕਿਸਾਨਾਂ ਨਾਲ ਧੋਖ਼ਾਧੜੀ ਕੀਤੀ ਹੈ। ਜਿਨ੍ਹਾਂ ਕਿਸਾਨਾਂ ਨੇ ਕੈਪਟਨ ਅਮਰਿੰਦਰ ਸਿੰਘ ਤੇ ਉਸ ਦੀ ਪਾਰਟੀ ਨੂੰ ਆਪਣੀ ਸੁਰੱਖਿਆ ਦੀ ਜ਼ਿੰਮੇਵਾਰੀ ਸੌਂਪੀ ਸੀ, ਉਸੇ ਕਾਂਗਰਸ ਨੇ ਕੇਂਦਰ ਸਰਕਾਰ ਨਾਲ ਮਿਲ ਕੇ ਅੰਨਦਾਤਾ ਨਾਲ ਵਿਸ਼ਵਾਸਘਾਤ ਕੀਤਾ ਹੈ, ਜਦਕਿ ‘ਆਪ’ ਪੰਜਾਬ ਦੇ ਕਿਸਾਨਾਂ ਸਮੇਤ ਹਰਿਆਣਾ, ਉੱਤਰ ਪ੍ਰਦੇਸ਼ ਅਤੇ ਹੋਰਨਾਂ ਸੂਬਿਆਂ ਦੇ ਕਿਸਾਨਾਂ ਅਤੇ ਕਿਸਾਨ ਆਗੂਆਂ ਨਾਲ ਹਰ ਮੋਰਚੇ ’ਤੇ ਡਟ ਕੇ ਖੜ੍ਹੀ ਹੈ। ਕੁਲਤਾਰ ਸਿੰਘ ਸੰਧਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮ ਦਿਨ (17 ਸਤੰਬਰ) ਦੀਆਂ ਵਧਾਈਆਂ ਦਿੰਦਿਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਵੀ ਕੀਤੀ ਹੈ। ਇਸ ਦੇ ਨਾਲ ਹੀ ਸੰਧਵਾਂ ਨੇ ਕਿਹਾ, ‘‘ਪ੍ਰਮਾਤਮਾ ਪ੍ਰਧਾਨ ਮੰਤਰੀ ਨੂੰ ਸੁਮੱਤ ਬਖਸ਼ਣ ਤਾਂ ਜੋ ਉਹ ਕੁਝ ਕੁ ਕਾਰਪੋਰੇਟ ਘਰਾਣਿਆਂ ਦੀ ਬਜਾਏ ਦੇਸ਼ ਦੇ ਅੰਨਦਾਤਾ ਅਤੇ ਆਮ ਲੋਕਾਂ ਦੀ ਸੇਵਾ ਕਰਨ। ਪ੍ਰਧਾਨ ਮੰਤਰੀ ਲੋਕਤੰਤਰੀ ਕੀਮਤਾਂ ਨੂੰ ਮਜ਼ਬੂਤੀ ਦੇ ਕੇ ਅੰਨਦਾਤਾ ਅਤੇ ਆਮ ਲੋਕਾਂ ਪ੍ਰਤੀ ਸਾਕਾਰਾਤਮਕ ਸੋਚ ਰੱਖ ਕੇ ਆਪਣੀ ਜ਼ਿੱਦ ਛੱਡਣ ਅਤੇ ਕਾਲੇ ਖੇਤੀ ਕਾਨੂੰਨ ਰੱਦ ਕਰਨ।’’

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ’ਚ ਤਾਨਾਸ਼ਾਹ ਹਿਟਲਰ ਦੀ ਆਤਮਾ ਵਸ ਗਈ ਹੈ, ਇਸ ਲਈ ਪ੍ਰਧਾਨ ਮੰਤਰੀ ਲੋਕਤੰਤਰ ਦੇ ਰਾਹ ਤੋਂ ਭਟਕ ਗਏ ਹਨ। ਜੇ ਪ੍ਰਧਾਨ ਮੰਤਰੀ ਲੋਕਤੰਤਰੀ ਕੀਮਤਾਂ ਦੇ ਨਾਲ-ਨਾਲ ਲੋਕਹਿੱਤ ਵਿੱਚ ਕੰਮ ਨਹੀਂ ਕਰਦੇ ਤਾਂ ਕਿਤੇ ਅਜਿਹੇ ਨਾ ਹੋਵੇ ਕਿ ਉਨ੍ਹਾਂ ਦੇ ਜਨਮ ਦਿਨ ਨੂੰ ਲੋਕ ਕਾਲੇ ਦਿਨ ਦੇ ਰੂਪ ’ਚ ਮਨਾਉਣ ਲੱਗ ਜਾਣ। ਅਕਾਲੀ ਦਲ ਬਾਦਲ ਵੱਲੋਂ 17 ਸਤੰਬਰ ਨੂੰ ਕਾਲਾ ਦਿਵਸ ਮਨਾਉਣ ਬਾਰੇ ਟਿੱਪਣੀ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, ‘‘ਬਾਦਲ ਐਂਡ ਕੰਪਨੀ ਨੂੰ ਆਪਣੇ ਮੂੰਹ ’ਤੇ ਪਸ਼ਚਾਤਾਪ ਦੀ ਕਾਲਖ਼ ਮਲ ਕੇ ਕਾਲਾ ਦਿਵਸ ਮਨਾਉਣਾ ਚਾਹੀਦਾ ਕਿਉਂਕਿ ਬਾਦਲ ਪਰਿਵਾਰ ਨੇ ਕਾਲੇ ਖੇਤੀ ਕਾਨੂੰਨ ਬਣਾਉਣ ਵਿੱਚ ਯੋਗਦਾਨ ਪਾਇਆ ਹੈ। ਜੇ ਕੇਂਦਰੀ ਮੰਤਰੀ ਦੇ ਰੂਪ ’ਚ ਹਰਸਿਮਰਤ ਕੌਰ ਬਾਦਲ ਨੇ ਆਰਡੀਨੈਂਸਾਂ ਉੱਤੇ ਦਸਤਖ਼ਤ ਨਾ ਕੀਤੇ ਹੁੰਦੇ ਤਾਂ ਕਿਸਾਨਾਂ ਲਈ ਕਾਲਾ ਦਿਨ ਕਦੇ ਨਾ ਆਉਂਦਾ।’’

  • Aap
  • Shaheed Kisan
  • Black Agriculture Act
  • Candle March
  • ਆਪ
  • ਸ਼ਹੀਦ ਕਿਸਾਨ
  • ਕਾਲੇ ਖੇਤੀ ਕਾਨੂੰਨ
  • ਕੈਂਡਲ ਮਾਰਚ

ਅਹਿਮ ਖ਼ਬਰ : ਅਜਨਾਲਾ ਟਿਫ਼ਨ ਬੰਬ ਧਮਾਕੇ ਮਾਮਲੇ 'ਚ ਗ੍ਰਿਫ਼ਤਾਰ 3 ਵਿਅਕਤੀ 4 ਦਿਨ ਦੇ ਪੁਲਸ ਰਿਮਾਂਡ 'ਤੇ

NEXT STORY

Stories You May Like

  • martyrdom day celebrated in memory of shubhkaran and other farmers
    ਕਿਸਾਨ ਅੰਦੋਲਨ 'ਚ ਜਾਨਾਂ ਗੁਆਉਣ ਵਾਲੇ ਸ਼ੁਭਕਰਨ ਸਣੇ ਹੋਰ ਕਿਸਾਨਾਂ ਨੂੰ ਯਾਦ ਕਰ ਮਨਾਇਆ ਸ਼ਹੀਦੀ ਦਿਹਾੜਾ
  • narendra modi  pulwama attack  martyrs  tribute
    PM ਮੋਦੀ ਨੇ ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
  • punjab congress march agaisnt aap government
    'ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਕਦੋਂ ਮਿਲੇਗਾ ਇਨਸਾਫ਼?' ਕਾਂਗਰਸ ਨੇ 'ਆਪ' ਸਰਕਾਰ ਖ਼ਿਲਾਫ਼ ਕੱਢਿਆ ਰੋਸ ਮਾਰਚ
  • man arrested for snatching woman  s purse from car and fleeing
    ਕਾਰ 'ਚੋਂ ਔਰਤ ਦਾ ਪਰਸ ਕੱਢ ਕੇ ਭੱਜਣ ਵਾਲਾ ਗ੍ਰਿਫ਼ਤਾਰ
  • punjab police raid
    ਪੰਜਾਬ ਪੁਲਸ ਨੂੰ ਦੇਖ ਕੇ ਕੱਢ ਲਈ ਲੋਹੇ ਦੀ ਰਾਡ, ਕਹਿੰਦਾ ਆਓ ਕਿਹਨੇ ਆਉਣਾ
  • harsimrat badal raised the issue of discrimination against punjab in parliament
    ਹਰਸਿਮਰਤ ਬਾਦਲ ਨੇ ਸੰਸਦ 'ਚ ਪੰਜਾਬ ਨਾਲ ਹੋਏ ਵਿਤਕਰੇ ਦਾ ਚੁੱਕਿਆ ਮੁੱਦਾ, ਕਿਸਾਨਾਂ ਲਈ ਰੱਖੀਆਂ ਵੱਡੀਆਂ ਮੰਗਾਂ
  • rahul gandhi  sultanpur court  hearing  amit shah
    ਸੁਲਤਾਨਪੁਰ ਕੋਰਟ 'ਚ ਪੇਸ਼ ਹੋਏ ਰਾਹੁਲ ਗਾਂਧੀ, ਹੁਣ 9 ਮਾਰਚ ਹੋਵੇਗੀ ਸੁਣਵਾਈ, ਜਾਣੋ ਕੀ ਹੈ ਮਾਮਲਾ
  • law and order situation in punjab deteriorated 7 aap leaders killed so far
    ਪੰਜਾਬ 'ਚ ਖ਼ੁਦ ਮਹਿਫ਼ੂਜ਼ ਨਹੀਂ ਸੱਤਾਧਾਰੀ! ਤਰਨਤਾਰਨ 'ਚ ਹੁਣ ਤੱਕ ਹੋਏ 'ਆਪ' ਦੇ 7 ਆਗੂਆਂ ਦੇ ਕਤਲ
  • married woman commits suicide in jalandhar
    ਜਲੰਧਰ 'ਚ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਪੇਕੇ ਪਰਿਵਾਰ ਨੇ ਪਤੀ 'ਤੇ ਲਗਾਏ ਇਲਜ਼ਾਮ
  • weather be like in punjab in the coming days  read the latest update
    ਪੰਜਾਬ 'ਚ ਆਉਣ ਵਾਲੇ ਦਿਨਾਂ ਦੌਰਾਨ ਕਿਸ ਤਰ੍ਹਾਂ ਦਾ ਰਹੇਗਾ ਮੌਸਮ, ਪੜ੍ਹੋ ਤਾਜ਼ਾ...
  • sukhpal khaira  bdpo kulwinder randhawa
    ਸੁਖਪਾਲ ਖਹਿਰਾ ਦਾ ਦੋਸ਼ ਭ੍ਰਿਸ਼ਟ ਤੇ ਦਾਗੀ BDPO ਕੁਲਵਿੰਦਰ ਰੰਧਾਵਾ ਦਾ ਕਰੋ ਤੁਰੰਤ...
  • congress gave memorandum to dc
    ਕਿਸਾਨਾਂ-ਵਪਾਰੀਆਂ ਦੇ ਹੱਕਾਂ ਦੀ ਉਲੰਘਣਾ ਕਰਨ ਵਾਲੀ ਕਿਸੇ ਨੀਤੀ ਨੂੰ ਸਵੀਕਾਰ ਨਹੀਂ...
  • three girls  including two sisters  missing
    ਜਲੰਧਰ 'ਚ ਪਿਆ ਭੜਥੂ, ਦੋ ਭੈਣਾਂ ਸਮੇਤ ਤਿੰਨ ਕੁੜੀਆਂ ਲਾਪਤਾ
  • punjab new excise policy
    ਪੰਜਾਬ 'ਚ ਮਹਿੰਗੀ ਹੋਵੇਗੀ ਸ਼ਰਾਬ! ਪਿਆਕੜਾਂ ਨੂੰ ਵੱਡਾ ਝਟਕਾ
  • sukhpal khaira s sharp attack on mann government
    'ਇਕ ਚੋਰੀ ਤੇ ਉਤੋਂ ਸੀਨਾ ਜ਼ੋਰੀ', ਸੁਖਪਾਲ ਖਹਿਰਾ ਦਾ ਮਾਨ ਸਰਕਾਰ 'ਤੇ ਤਿੱਖਾ ਹਮਲਾ
  • sukhpal khaira  punjab government  punjab police
    ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
Trending
Ek Nazar
list of dry days released for the year 2026

25 ਤੋਂ ਵੀ ਵੱਧ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਦੇਖੋ ਪੂਰੀ Dry Days List

samsung smartphone cheaper by rs 24000

ਧੜੰਮ ਡਿੱਗੀ ਸੈਮਸੰਗ ਦੇ ਫਲੈਗਸ਼ਿਪ ਫੋਨ ਦੀ ਕੀਮਤ,  24,000 ਹੋਇਆ ਰੁਪਏ ਸਸਤਾ

militants kill six policemen in pakistan  s khyber pakhtunkhwa

DSP ਸਣੇ 6 ਮੁਲਾਜ਼ਮਾਂ ਦੀ ਮੌਤ, ਖੈਬਰ ਪਖਤੂਨਖਵਾ 'ਚ ਪੁਲਸ ਵੈਨ 'ਤੇ ਅੱਤਵਾਦੀ...

diabetes medication for life

ਕੀ Diabetes ਦੀਆਂ ਦਵਾਈਆਂ ਤੋਂ ਮਿਲ ਸਕਦੈ ਹਮੇਸ਼ਾ ਲਈ ਛੁਟਕਾਰਾ?

aditya pancholi case

ਰੇਪ ਦੇ ਇਲਜ਼ਾਮ ਲਗਾ ਖੁਦ ਹੀ ਜਾਂਚ ਤੋਂ ਭੱਜ ਰਹੀ ਅਦਾਕਾਰਾ ! ਆਦਿਤਿਆ ਪੰਚੋਲੀ...

sea pawan hans helicopter emergency landing

ਸਮੁੰਦਰ ਵਿਚਾਲੇ 'ਪਵਨ ਹੰਸ' ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, 7 ਲੋਕ ਸਨ ਸਵਾਰ

famous actor goes river rafting raft capsizes in ganga

ਮਸ਼ਹੂਰ ਅਦਾਕਾਰ ਦੀ ਗੰਗਾ 'ਚ ਪਲਟ ਗਈ ਕਿਸ਼ਤੀ ! ਰਾਫਟਿੰਗ ਦੌਰਾਨ ਵਾਪਰਿਆ ਹਾਦਸਾ

pooja bhatt s 3 big controversies

B'day Spl: ਪੂਜਾ ਭੱਟ ਦੇ ਉਹ 3 ਵੱਡੇ ਵਿਵਾਦ, ਜਿਨ੍ਹਾਂ ਨੇ ਹਿਲਾ ਕੇ ਰੱਖ ਦਿੱਤਾ...

this famous actress  s journey has been filled with controversies

ਬਾਲੀਵੁੱਡ ਦੀ 'ਬੋਲਡ' ਹਸੀਨਾ; ਕਦੇ ਪਿਤਾ ਨੂੰ ਕਿਸ ਕਰਕੇ ਫਸੀ, ਕਦੇ ਅਸ਼ਲੀਲ...

get pregnant earn 13 lakhs

'ਪ੍ਰੈਗਨੈਂਟ ਕਰੋ...13 ਲੱਖ ਕਮਾਓ'! ਪ੍ਰੈਗਨੈਂਟ ਜੌਬ' ਦੇ ਨਾਂ 'ਤੇ ਚੱਲ ਰਿਹਾ...

sanjay dutt shares pictures from his meeting with cm yogi adityanath

ਸੰਜੇ ਦੱਤ ਨੇ CM ਯੋਗੀ ਆਦਿੱਤਿਆਨਾਥ ਨਾਲ ਕੀਤੀ ਮੁਲਾਕਾਤ

short circuit  house fire incident

ਮੇਰਠ 'ਚ ਭਿਆਨਕ ਹਾਦਸਾ: ਸ਼ਾਰਟ ਸਰਕਟ ਕਾਰਨ ਘਰ ਨੂੰ ਲੱਗੀ ਅੱਗ, 5 ਜਵਾਕਾਂ ਸਣੇ 6...

the struggle filled story of a veteran actor

ਕੀ ਤੁਹਾਨੂੰ ਪਤਾ ਹੈ ਅੱਜ ਕਰੋੜਾਂ ਕਮਾਉਣ ਵਾਲਾ ਇਹ ਮਸ਼ਹੂਰ ਅਦਾਕਾਰ ਕਦੇ 35 ਰੁਪਏ...

gold and silver prices rise sharply

Gold-Silver ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ, ਵਿੱਤ ਮੰਤਰੀ ਨੇ ਦੱਸਿਆ ਕਾਰਨ

school closed on holi 2026 school ki chutti in up bihar delhi

3 ਜਾਂ 4 ਮਾਰਚ? ਜਾਣੋਂ ਕਿਹੜੇ ਸੂਬੇ 'ਚ ਕਦੋਂ ਹੋਵੇਗੀ ਹੋਲੀ ਦੀ ਛੁੱਟੀ

rashmika mandanna  vijay deverakonda arrive in udaipur

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ...

elder brother kills younger brother

30 ਲੱਖ ਲਈ ਹੈਵਾਨ ਬਣਿਆ ਵੱਡਾ ਭਰਾ! ਪੁੱਤਾਂ ਜਿਹੇ ਛੋਟੇ ਭਰਾ ਨੂੰ ਦਿੱਤੀ ਰੂਹ...

canada could sign trade deal with india within a year indian envoy

PM ਮਾਰਕ ਕਾਰਨੀ ਦੀ ਭਾਰਤ ਫੇਰੀ 'ਤੇ ਨਜ਼ਰਾਂ! ਕੈਨੇਡਾ ਨਾਲ ਹੋ ਸਕਦੈ ਇਤਿਹਾਸਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • health department needs treatment itself
      ਪੰਜਾਬ: ਸਿਹਤ ਵਿਭਾਗ ਨੂੰ ਖੁਦ ਇਲਾਜ ਦੀ ਜ਼ਰੂਰਤ; ਅਧਿਕਾਰੀਆਂ ਨੂੰ ਅਜੇ ਤੱਕ ਨਹੀਂ...
    • martyr asi gurnam singh cremated with state honours
      ਸ਼ਹੀਦ ASI ਗੁਰਨਾਮ ਸਿੰਘ ਦਾ ਸਰਕਾਰੀ ਸਨਮਾਨ ਨਾਲ ਹੋਇਆ ਅੰਤਿਮ ਸੰਸਕਾਰ
    • a shocking incident came to light from bathinda
      ਬੰਦੇ ਦੀ ਲਾਸ਼ ਖਾ ਗਏ ਚੂਹੇ! ਬਠਿੰਡਾ ਤੋਂ ਹੈਰਾਨ ਕਰਦੀ ਘਟਨਾ ਆਈ ਸਾਹਮਣੇ
    • sukhpal khaira  bdpo kulwinder randhawa
      ਸੁਖਪਾਲ ਖਹਿਰਾ ਦਾ ਦੋਸ਼ ਭ੍ਰਿਸ਼ਟ ਤੇ ਦਾਗੀ BDPO ਕੁਲਵਿੰਦਰ ਰੰਧਾਵਾ ਦਾ ਕਰੋ ਤੁਰੰਤ...
    • aam aadmi party has failed to keep punjab safe ashwani sharma
      ਆਮ ਆਦਮੀ ਪਾਰਟੀ ਪੰਜਾਬ ਨੂੰ ਸੁਰੱਖਿਅਤ ਰੱਖਣ 'ਚ ਫੇਲ੍ਹ : ਅਸ਼ਵਨੀ ਸ਼ਰਮਾ (ਵੀਡੀਓ)
    • congress gave memorandum to dc
      ਕਿਸਾਨਾਂ-ਵਪਾਰੀਆਂ ਦੇ ਹੱਕਾਂ ਦੀ ਉਲੰਘਣਾ ਕਰਨ ਵਾਲੀ ਕਿਸੇ ਨੀਤੀ ਨੂੰ ਸਵੀਕਾਰ ਨਹੀਂ...
    • sand mining rp singh
      'ਕਿੱਥੇ ਗਏ ਰੇਤ ਮਾਈਨਿੰਗ ਦੇ ਹਜ਼ਾਰਾਂ ਕਰੋੜ?' ਭਾਜਪਾ ਨੇ AAP ਸਰਕਾਰ ਵਿਰੁੱਧ...
    • farmers will be given free tubewell connections as the government sukhbir badal
      ਮੁਫ਼ਤ ਮਿਲਣਗੇ ਟਿਊਬਵੈੱਲ ਕਨੈਕਸ਼ਨ, ਸੁਖਬੀਰ ਬਾਦਲ ਨੇ ਕਿਸਾਨਾਂ ਲਈ ਕਰ'ਤਾ ਵੱਡਾ...
    • major accident with car of devotees going to dera beas
      ਡੇਰਾ ਬਿਆਸ ਜਾ ਰਹੇ ਸੇਵਾਦਾਰਾਂ ਦੀ ਕਾਰ ਨਾਲ ਵਾਪਰਿਆ ਵੱਡਾ ਹਾਦਸਾ, ਇਕ ਦੀ ਮੌਤ, 3...
    • three youths arrested with narcotic capsules and heroin
      ਤਿੰਨ ਨੌਜਵਾਨ ਨਸ਼ੀਲੇ ਕੈਪਸੂਲ ਤੇ ਹੈਰੋਇਨ ਸਮੇਤ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +