Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 17, 2026

    11:35:38 AM

  • major incident in chandigarh farmer brutally murdered

    ਚੰਡੀਗੜ੍ਹ 'ਚ ਵੱਡੀ ਵਾਰਦਾਤ! ਮਾਮੂਲੀ ਵਿਵਾਦ ਨੇ...

  • temple stampede 4 lakh compensation

    ਮੰਦਰ ਭਾਜੜ 'ਚ ਮਾਰੇ ਗਏ ਸ਼ਰਧਾਲੂਆਂ ਦੇ ਪਰਿਵਾਰ ਨੂੰ...

  • big news punjab bandh announced on august 27

    ਵੱਡੀ ਖ਼ਬਰ : 27 ਅਗਸਤ ਨੂੰ 'ਪੰਜਾਬ' ਬੰਦ ਦਾ ਐਲਾਨ!...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਗੁਰੂ ਜੀ ਦੀ ਚਰਨ ਛੋਹ ਪ੍ਰਾਪਤ ਜਗ੍ਹਾ 'ਤੇ ਹੀ ਹੋਵੇ ਮੰਦਰ ਦਾ ਮੁੜ ਨਿਰਮਾਣ : ਆਪ

PUNJAB News Punjabi(ਪੰਜਾਬ)

ਗੁਰੂ ਜੀ ਦੀ ਚਰਨ ਛੋਹ ਪ੍ਰਾਪਤ ਜਗ੍ਹਾ 'ਤੇ ਹੀ ਹੋਵੇ ਮੰਦਰ ਦਾ ਮੁੜ ਨਿਰਮਾਣ : ਆਪ

  • Edited By Anuradha,
  • Updated: 24 Aug, 2019 02:40 PM
Chandigarh
aap
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ ਨੇ ਦਿੱਲੀ ਦੇ ਤੁਗਲਕਾਬਾਦ ਸਥਿਤ ਕਰੀਬ ਸਾਢੇ 500 ਸਾਲ ਪੁਰਾਣੇ ਅਤੇ ਇਤਿਹਾਸਕ ਗੁਰੂ ਰਵਿਦਾਸ ਮੰਦਰ ਨੂੰ ਭਾਜਪਾ ਦੇ ਕੰਟਰੋਲ ਵਾਲੀ ਦਿੱਲੀ ਵਿਕਾਸ ਅਥਾਰਿਟੀ (ਡੀ. ਡੀ. ਏ.) ਵੱਲੋਂ ਢਾਹੇ ਜਾਣ ਵਿਰੁੱਧ ਦਿੱਲੀ ਵਿਧਾਨ ਸਭਾ ਵੱਲੋਂ ਪਾਸ ਕੀਤੇ ਮਤੇ ਦਾ ਜ਼ੋਰਦਾਰ ਸਵਾਗਤ ਕਰਦੇ ਹੋਏ ਮੰਦਰ ਦੀ ਉਸੇ ਥਾਂ ਮੁੜ ਉਸਾਰੀ ਦੀ ਮੰਗ ਦੁਹਰਾਈ ਹੈ। ਸ਼ੁੱਕਰਵਾਰ ਵਿਖੇ ਸਾਂਝੀ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਐੱਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਬਿਲਾਸਪੁਰ, ਸਹਿ ਪ੍ਰਧਾਨ ਕੁਲਵੰਤ ਸਿੰਘ ਪੰਡੋਰੀ, ਐੱਨ. ਆਰ. ਆਈ. ਵਿੰਗ ਦੇ ਪ੍ਰਧਾਨ ਜੈ ਕ੍ਰਿਸ਼ਨ ਸਿੰਘ ਰੋੜੀ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਕੇਜਰੀਵਾਲ ਵੱਲੋਂ ਲਿਆਂਦੇ ਗਏ ਸੰਜੀਦਾ ਅਤੇ ਸੁਚਾਰੂ ਮਤੇ 'ਤੇ ਅਮਲ ਕਰਨਾ ਚਾਹੀਦਾ ਹੈ, ਜਿਸ ਨਾਲ ਜਿੱਥੇ ਗੁਰੂ ਰਵਿਦਾਸ ਜੀ ਨਾਲ ਅਧਿਆਤਮਿਕ ਅਤੇ ਸਮਾਜਿਕ ਤੌਰ 'ਤੇ ਜੁੜੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ 'ਤੇ ਮਲ੍ਹਮ ਲੱਗੇਗੀ, ਉੱਥੇ ਦਿੱਲੀ ਦੀ ਆਬੋ-ਹਵਾ (ਵਾਤਾਵਰਣ) ਨੂੰ ਵੀ ਤਕੜਾ ਹੁਲਾਰਾ ਮਿਲੇਗਾ।

ਜ਼ਿਕਰਯੋਗ ਹੈ ਕਿ ਕੇਜਰੀਵਾਲ ਸਰਕਾਰ ਵੱਲੋਂ ਪਾਸ ਮਤੇ 'ਚ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਜੇ ਉਹ ਗੁਰੂ ਰਵਿਦਾਸ ਜੀ ਦੇ ਚਰਨ ਛੋਹ ਪ੍ਰਾਪਤ ਉਸੇ ਸਥਾਨ 'ਤੇ ਮੰਦਰ ਦੀ ਸਦੀਆਂ ਪੁਰਾਣੀ ਕਰੀਬ 4 ਏਕੜ ਪਵਿੱਤਰ ਜ਼ਮੀਨ ਮੰਦਰ ਦੀ ਉਸਾਰੀ ਲਈ ਡੀ. ਡੀ. ਏ. ਤੋਂ ਛੁਡਵਾਉਂਦੀ ਹੈ ਤਾਂ ਕੇਜਰੀਵਾਲ ਸਰਕਾਰ ਨਾ ਕੇਵਲ ਉੱਥੇ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਸ਼ਾਨਦਾਰ ਮੰਦਰ ਦੀ ਉਸਾਰੀ ਆਪਣੇ ਖ਼ਰਚੇ 'ਤੇ ਕਰੇਗੀ, ਸਗੋਂ ਇਸ 4 ਏਕੜ ਭੂਮੀ ਦੇ ਬਦਲੇ ਦਿੱਲੀ 'ਚ 100 ਏਕੜ ਸਰਕਾਰੀ ਅਤੇ ਜੰਗਲਾਤੀ ਜ਼ਮੀਨ ਨੂੰ ਬੂਟਿਆਂ ਨਾਲ ਹਰਾ-ਭਰਾ ਕਰ ਦੇਵੇਗੀ। ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ 'ਆਪ' ਨੇ ਗੁਰੂ ਰਵਿਦਾਸ ਮੰਦਰ ਦੀ ਅਹਿਮੀਅਤ ਸਮਝਦੇ ਹੋਏ ਇਸ ਨੂੰ ਗੰਭੀਰਤਾ ਨਾਲ ਲਿਆ ਸੀ। ਦਿੱਲੀ ਦੇ ਮੰਤਰੀ ਰਜਿੰਦਰਪਾਲ ਗੌਤਮ ਅਤੇ ਵਿਰੋਧੀ ਧਿਰ ਦੇ ਨੇਤਾ (ਪੰਜਾਬ) ਹਰਪਾਲ ਸਿੰਘ ਚੀਮਾ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਵੀ ਲਿਖੇ ਸਨ। ਚੀਮਾ ਦੀ ਅਗਵਾਈ ਹੇਠ ਉਨ੍ਹਾਂ (ਵਿਧਾਇਕਾਂ) ਨੇ ਮੁੱਖ ਮੰਤਰੀ ਕੇਜਰੀਵਾਲ ਨੂੰ ਮਿਲ ਕੇ ਇਸ ਮੁੱਦੇ 'ਤੇ ਵਿਸ਼ੇਸ਼ ਸੈਸ਼ਨ 'ਚ ਮਤਾ ਪਾਸ ਕਰਨ ਦੀ ਗੁਜ਼ਾਰਿਸ਼ ਕੀਤੀ ਸੀ, ਜਿਸ ਨੂੰ ਤੁਰੰਤ ਮੰਨਦਿਆਂ ਦਿੱਲੀ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਇਹ ਮਤਾ ਪਾਸ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਮਤੇ ਪੰਜਾਬ ਵਿਧਾਨ ਸਭਾ ਸਮੇਤ ਸਾਰੇ ਸੂਬਿਆਂ ਦੀਆਂ ਵਿਧਾਨ ਸਭਾਵਾਂ ਵੱਲੋਂ ਪਾਸ ਕੀਤੇ ਜਾਣ ਅਤੇ ਮੋਦੀ ਸਰਕਾਰ 'ਤੇ ਦਬਾਅ ਬਣਾਇਆ ਜਾਵੇ।

ਕੁਲਵੰਤ ਸਿੰਘ ਪੰਡੋਰੀ ਨੇ ਇਸ ਮਾਮਲੇ 'ਚ ਅਕਾਲੀ ਦਲ (ਬਾਦਲ) ਅਤੇ ਐੱਸ. ਜੀ. ਪੀ. ਸੀ. ਦੀ ਭੂਮਿਕਾ 'ਤੇ ਸਵਾਲ ਉਠਾਏ ਅਤੇ ਕਿਹਾ ਕਿ ਕੀ ਪੰਥਕ ਕਹਾਉਣ ਵਾਲੇ ਬਾਦਲ ਵੀ ਦਲਿਤ ਸਮਾਜ ਨੂੰ ਭਾਜਪਾ ਵਾਂਗ ਅਛੂਤ ਸਮਝਦੇ ਹਨ। ਬਾਦਲਾਂ-ਭਾਜਪਾ ਅਤੇ ਕਾਂਗਰਸ ਨੂੰ ਆੜੇ ਹੱਥੀ ਲੈਂਦੇ ਹੋਏ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਮੋਦੀ ਸਰਕਾਰ ਇਸ ਸੰਵੇਦਨਸ਼ੀਲ ਮੁੱਦੇ 'ਤੇ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾਵੇ ਜਾਂ ਆਰਡੀਨੈਂਸ ਜਾਰੀ ਕਰਕੇ ਮੰਦਰ ਦੀ ਉਸੇ ਥਾਂ 'ਤੇ ਪੁਨਰ-ਉਸਾਰੀ ਕਰਵਾਏ। ਰੋੜੀ ਨੇ ਕਿਹਾ ਕਿ ਵਜ਼ੀਰੀ ਭੋਗ ਰਹੀ ਹਰਸਿਮਰਤ ਕੌਰ ਬਾਦਲ ਆਪਣੀ ਮੋਦੀ ਸਰਕਾਰ ਨਾਲ ਇਸ ਲਈ ਕਿਉਂ ਨਹੀਂ ਅੜਦੀ। ਇਸ ਮੌਕੇ ਕੋਰ ਕਮੇਟੀ ਮੈਂਬਰ ਅਤੇ ਸਟੇਟ ਮੀਡੀਆ ਇੰਚਾਰਜ ਮਨਜੀਤ ਸਿੰਘ ਸਿੱਧੂ ਵੀ ਮੌਜੂਦ ਸਨ।

  • Aap
  • Guru Ravidas Temple
  • BJP
  • ਆਪ
  • ਗੁਰੂ ਰਵਿਦਾਸ ਮੰਦਰ
  • ਭਾਜਪਾ

ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੰਮ੍ਰਿਤਸਰ ਨਾਲ ਵੀ ਰਿਹਾ ਡੂੰਘਾ ਨਾਤਾ

NEXT STORY

Stories You May Like

  • sgpc clarification on the copies of sri guru granth sahib ji sent to canada
    ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ 'ਤੇ SGPC ਦਾ ਸਪੱਸ਼ਟੀਕਰਨ
  • dgpc celebrates the birth anniversary of sri guru harkrishan sahib
    ਦਿੱਲੀ ਗੁਰਦੁਆਰਾ ਕਮੇਟੀ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
  • nagar kirtan occasion of the birth anniversary of sri guru harkrishan sahib ji
    ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
  • birth anniversary of sri guru harkrishan sahib ji
    ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
  • minor thief arrested in jalandhar
    ਨਿਰਮਾਣ ਅਧੀਨ ਬਿਲਡਿੰਗ 'ਚੋਂ ਤਾਰਾਂ ਤੇ AC ਪਾਈਪਾਂ ਚੋਰੀ ਕਰਕੇ ਭੱਜ ਰਿਹਾ ਨਾਬਾਲਗ ਚੋਰ ਗ੍ਰਿਫ਼ਤਾਰ
  • guru ravidas ji
    ਗੁਰੂ ਰਵਿਦਾਸ ਜੀ : ਸਿਰਫ਼ ਇਤਿਹਾਸ ਨਹੀਂ, ਸਗੋਂ ਮਨੁੱਖਤਾ ਦੇ ਭਵਿੱਖ ਦੀ ਦਿਸ਼ਾ
  • guru ravidas sabhas of europe
    ਯੂਰਪ ਦੀਆਂ ਸਮੂਹ ਗੁਰੂ ਰਵਿਦਾਸ ਸਭਾਵਾਂ ਨੇ ਪਦਮ ਸ਼੍ਰੀ 108 ਸੰਤ ਨਿਰੰਜਨ ਦਾਸ ਮਹਾਰਾਜ ਜੀ ਨੂੰ ਕੀਤੀ ਬੇਨਤੀ
  • religious program organized
    ਇਟਲੀ : ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਤਿੰਨ ਦਿਨਾਂ ਧਾਰਮਿਕ ਸਮਾਗਮ ਆਯੋਜਿਤ
  • worker dies due to electrocution
    ਜਲੰਧਰ ਦੇ ਦੋਮੋਰੀਆ ਪੁਲ 'ਤੇ ਬੋਰਿੰਗ ਦੌਰਾਨ ਕਰੰਟ ਲੱਗਣ ਨਾਲ ਮਜ਼ਦੂਰ ਦੀ ਮੌਤ
  • punjab holiday update
    ਪੰਜਾਬ 'ਚ ਸੋਮਵਾਰ ਦੀ ਛੁੱਟੀ ਬਾਰੇ ਵੱਡੀ ਅਪਡੇਟ! ਜਾਣੋ ਕਿਹੜੇ ਸਕੂਲ ਖੁੱਲ੍ਹੇ ਤੇ...
  • weather forecast for punjab till august 20 heavy rains alert issued
    ਪੰਜਾਬ ਦੇ ਮੌਸਮ ਦੀ 20 ਅਗਸਤ ਤੱਕ ਵੱਡੀ ਭਵਿੱਖਬਾਣੀ! ਪਵੇਗਾ ਭਾਰੀ ਮੀਂਹ, ਇਨ੍ਹਾਂ...
  • one accused arrested with illicit liquor
    75 ਹਜ਼ਾਰ ਐੱਮ. ਐੱਲ. ਨਾਜਾਇਜ਼ ਸ਼ਰਾਬ ਸਣੇ ਇਕ ਮੁਲਜ਼ਮ ਗ੍ਰਿਫ਼ਤਾਰ
  • pinkoo tv releases a new animation video dudh piyo ji
    ਜੇ ਤੁਹਾਡੇ ਬੱਚੇ ਵੀ ਨਹੀਂ ਪੀਂਦੇ ਦੁੱਧ, ਤਾਂ ਵਿਖਾਓ Pinkoo TV ਦੀ ਇਹ ਵੀਡੀਓ,...
  • big weather forecast for the coming days in punjab
    ਪੰਜਾਬ 'ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੌਸਮ ਦੀ ਵੱਡੀ ਭਵਿੱਖਬਾਣੀ ! ਇਨ੍ਹਾਂ...
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
Trending
Ek Nazar
ai hits visa company

ਵੀਜ਼ਾ ਕੰਪਨੀ 'ਚ AI ਦੀ ਮਾਰ ! 28 ਮੈਂਬਰੀ ਟੀਮ 'ਚੋਂ 10 ਕਰਮਚਾਰੀਆਂ ਦੀ ਛੁੱਟੀ

famous bollywood actress is no more

ਨਹੀਂ ਰਹੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ! ਨੀਂਦ 'ਚ ਹੀ ਹੋਇਆ ਦਿਹਾਂਤ, ਸਿਨੇਮਾ...

bihar born chef attended the party organized at scottish palace

ਬਿਹਾਰ 'ਚ ਜਨਮੇ ਸ਼ੈੱਫ ਨੇ ਸਕਾਟਿਸ਼ ਪੈਲੇਸ 'ਚ ਆਯੋਜਿਤ ਪਾਰਟੀ 'ਚ ਕੀਤੀ ਸ਼ਿਰਕਤ

fire in largest natural reserve

ਬੈਲਜੀਅਮ ਦੇ ਸਭ ਤੋਂ ਵੱਡੇ ਕੁਦਰਤੀ ਰਿਜ਼ਰਵ 'ਚ ਲੱਗੀ ਭਿਆਨਕ ਅੱਗ

earthquake in indonesia

ਇੰਡੋਨੇਸ਼ੀਆ: ਭੂਚਾਲ ਕਾਰਨ 51 ਲੋਕਾਂ ਦੀ ਮੌਤ, ਮਲਬੇ ਹੇਠ ਫਸੇ ਲੋਕਾਂ ਦੀ ਭਾਲ ਜਾਰੀ

daughters  sons  wife  person  funeral

ਧੀਆਂ-ਪੁੱਤਾਂ ਤੇ ਘਰਵਾਲੀ ਹੋਣ ਦੇ ਬਾਵਜੂਦ ਬੰਦੇ ਦਾ ਬੇਗਾਨਿਆਂ ਨੇ ਕੀਤਾ ਅੰਤਿਮ...

mosque built by  transgender

ਟਰਾਂਸਜੈਂਡਰ ਨੇ ਬਣਾ'ਤੀ ਮਸਜਿਦ ! ਬਣੀ ਚਰਚਾ ਅਤੇ ਵਿਵਾਦ ਦਾ ਵਿਸ਼ਾ

heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big administrative reshuffle in punjab
      ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 7 ਅਫ਼ਸਰਾਂ ਦੀਆਂ ਬਦਲੀਆਂ, ਪੜ੍ਹੋ ਪੂਰੀ LIST
    • diwan decorated at sri manji sahib in memory of baba makhan shah lubana
      ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸ੍ਰੀ ਮੰਜੀ...
    • preparations complete  second phase of miri piri khalsa march
      ਤਿਆਰੀਆਂ ਮੁਕੰਮਲ: 23 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਵੇਗਾ...
    • hundreds of youth join party in mullanpur
      ਪੰਜਾਬ 'ਚ ਭਾਜਪਾ ਦਾ ਵੱਡਾ ਧਮਾਕਾ: ਮੁੱਲਾਂਪੁਰ 'ਚ ਸੈਂਕੜੇ ਨੌਜਵਾਨਾਂ ਨੇ ਫੜਿਆ...
    • independence day celebrated at punjab bjp office
      ਪੰਜਾਬ ਭਾਜਪਾ ਦਫ਼ਤਰ ’ਚ ਮਨਾਇਆ ਆਜ਼ਾਦੀ ਦਿਹਾੜਾ, ਕੇਵਲ ਸਿੰਘ ਢਿੱਲੋਂ ਨੇ ਲਹਿਰਾਇਆ...
    • punjab transfer of 112 pps and 12 ips officers
      ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ! 112 PPS ਅਤੇ 12 IPS ਅਫ਼ਸਰਾਂ ਦੇ ਤਬਾਦਲੇ,...
    • punjab bjp list
      ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ...
    • major theft in versola
      ਗੁਰਦਾਸਪੁਰ ਦੇ ਵਰਸੋਲਾ 'ਚ ਵੱਡੀ ਚੋਰੀ, ਮਨਿਆਰੀ ਸਟੋਰ ਦੇ ਤਾਲੇ ਤੋੜ ਕੇ ਲੱਖਾਂ...
    • accident in barnala
      ਟਾਇਰ ਫਟਣ ਨਾਲ ਬੇਕਾਬੂ ਹੋਇਆ ਮੋਟਰਸਾਈਕਲ, 3 ਲੋਕ ਜ਼ਖ਼ਮੀ
    • punjab holiday update
      ਪੰਜਾਬ 'ਚ ਸੋਮਵਾਰ ਦੀ ਛੁੱਟੀ ਬਾਰੇ ਵੱਡੀ ਅਪਡੇਟ! ਜਾਣੋ ਕਿਹੜੇ ਸਕੂਲ ਖੁੱਲ੍ਹੇ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +