Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    12:16:05 AM

  • 7 4 magnitude earthquake in colombia

    ਕੋਲੰਬੀਆ 'ਚ 7.4 ਤੀਬਰਤਾ ਦੇ ਭਿਆਨਕ ਭੂਚਾਲ ਕਾਰਨ...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਪੰਜਾਬ ਦੇ ਇਸ ਇਲਾਕੇ 'ਚ AAP ਤੇ ਕਾਂਗਰਸ ਵਿਚਾਲੇ ਫ਼ਸ ਗਿਆ 'ਪੇਚ', Draw ਹੋ ਗਿਆ ਮੁਕਾਬਲਾ

PUNJAB News Punjabi(ਪੰਜਾਬ)

ਪੰਜਾਬ ਦੇ ਇਸ ਇਲਾਕੇ 'ਚ AAP ਤੇ ਕਾਂਗਰਸ ਵਿਚਾਲੇ ਫ਼ਸ ਗਿਆ 'ਪੇਚ', Draw ਹੋ ਗਿਆ ਮੁਕਾਬਲਾ

  • Edited By Harpreet Singh,
  • Updated: 22 Dec, 2024 06:02 AM
Gurdaspur
aap and congress draw in this area
  • Share
    • Facebook
    • Tumblr
    • Linkedin
    • Twitter
  • Comment

ਬਮਿਆਲ (ਗੋਰਾਇਆ)- ਸਰਹੱਦੀ ਖੇਤਰ ਦੀ ਇੱਕੋ-ਇਕ ਨਗਰ ਪੰਚਾਇਤ ਨਰੋਟ ਜੈਮਲ ਸਿੰਘ ਦੇ ਵਿਖੇ ਹੋਈਆਂ ਚੋਣਾਂ ਦੌਰਾਨ ਕਾਂਗਰਸ ਅਤੇ ''ਆਮ ਆਦਮੀ ਪਾਰਟੀ'' ਵਿਚਾਲੇ ਟੱਕਰ ਦਾ ਮੁਕਾਬਲਾ ਦੇਖਣ ਨੂੰ ਮਿਲਿਆ ਹੈ। ਇਸ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਵੱਲੋਂ ਵੀ ਪਹਿਲੀ ਵਾਰ ਇਨ੍ਹਾਂ ਨਗਰ ਨਿਗਮ ਚੋਣਾਂ 'ਚ ਆਪਣਾ ਖਾਤਾ ਖੋਲ੍ਹ ਕੇ ਇੱਕ ਸੀਟ ਹਾਸਲ ਕੀਤੀ ਗਈ ਹੈ।

ਇਸ ਮੌਕੇ ਚੋਣਾਂ ਦੇ ਆਏ ਨਤੀਜਿਆਂ 'ਚ ਕਾਂਗਰਸ ਪਾਰਟੀ ਵੱਲੋਂ ਪੰਜ ਸੀਟਾਂ 'ਤੇ ਜਿੱਤ ਹਾਸਲ ਕੀਤੀ ਗਈ ਹੈ ਅਤੇ ਪਹਿਲੀ ਵਾਰ ਚੋਣਾਂ ਲੜ ਰਹੀ 'ਆਮ ਆਦਮੀ ਪਾਰਟੀ' ਵੱਲੋਂ ਵੀ ਪੰਜ ਸੀਟਾਂ 'ਤੇ ਜਿੱਤ ਹਾਸਲ ਕੀਤੀ ਗਈ ਹੈ। ਇਸ ਤਰ੍ਹਾਂ ਕਾਂਗਰਸ ਤੇ 'ਆਪ' ਵਿਚਾਲੇ 5-5 ਸੀਟਾਂ 'ਤੇ ਜਿੱਤ ਦਰਜ ਕਰਨ ਕਾਰਨ ਪੇਚ ਫਸ ਗਿਆ ਹੈ। ਪਰੰਤੂ ਹਲਕਾ ਵਿਧਾਇਕ ਦੀ ਵੋਟ ਪਾਉਣ ਤੇ 'ਆਮ ਆਦਮੀ ਪਾਰਟੀ' ਨਗਰ ਪੰਚਾਇਤ ਬਣਾਉਣ ਦੇ ਵਿੱਚ ਕਾਮਯਾਬ ਹੋ ਸਕਦੀ ਹੈ। 

ਜ਼ਿਕਰਯੋਗ ਹੈ ਕਿ ਅੱਜ ਸਵੇਰੇ 7 ਵਜੇ ਹੀ ਨਰੋਟ ਜੈਮਲ ਸਿੰਘ ਦੇ ਵਿੱਚ ਸ਼ਾਂਤਮਈ ਢੰਗ ਨਾਲ ਚੋਣਾਂ ਸ਼ੁਰੂ ਹੋ ਗਈਆਂ ਸਨ, ਜੋ ਕਿ ਸ਼ਾਮ 4 ਵਜੇ ਤੱਕ 93% ਪੋਲਿੰਗ ਦੇ ਨਾਲ ਸਮਾਪਤ ਹੋਈ। ਨਰੋਟ ਜੈਮਲ ਸਿੰਘ ਨਗਰ ਪੰਚਾਇਤ ਦੇ ਨਤੀਜਿਆਂ ਦੀ ਗੱਲ ਕੀਤੀ ਜਾਵੇ ਤਾਂ ਸਭ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਦੀ ਮਾਇਆ ਦੇਵੀ ਨੇ ਜਿੱਤ ਹਾਸਲ ਕਰਕੇ ਭਾਰਤੀ ਜਨਤਾ ਪਾਰਟੀ ਦਾ ਖਾਤਾ ਖੋਲ੍ਹਿਆ। ਇਸ ਮਗਰੋਂ ਕਾਂਗਰਸ ਪਾਰਟੀ ਦੇ ਪਤੀ ਦੀਪਕ ਕੁਮਾਰ ਵੱਲੋਂ ਜਿੱਤ ਹਾਸਲ ਕਰਕੇ ਨਗਰ ਪੰਚਾਇਤ ਵਿੱਚ ਆਪਣੀ ਜਗ੍ਹਾ ਬਣਾਈ ਗਈ। ਉੱਥੇ ਹੀ 'ਆਮ ਆਦਮੀ ਪਾਰਟੀ' ਦੇ ਬਲਾਕ ਪ੍ਰਧਾਨ ਬਬਲੀ ਕੁਮਾਰ ਨੇ ਵਾਰਡ ਨੰਬਰ-8 ਤੋਂ ਜਿੱਤ ਹਾਸਲ ਕੀਤੀ। 

PunjabKesari

ਇਹ ਵੀ ਪੜ੍ਹੋ- ਮੋਹਾਲੀ ਦੇ ਸੋਹਾਣਾ ਵਿਖੇ ਵਾਪਰੇ ਦਰਦਨਾਕ ਹਾਦਸੇ 'ਤੇ CM ਮਾਨ ਨੇ ਟਵੀਟ ਕਰ ਜਤਾਇਆ ਦੁੱਖ

ਇਸ ਤੋਂ ਇਲਾਵਾ ਨਗਰ ਪੰਚਾਇਤ ਵਿੱਚ ਜਿੱਤੇ ਪਰਸ਼ਾਸ਼ੀਆਂ ਵਿੱਚ ਵਾਰਡ ਨੰਬਰ 1 ਤੋਂ 'ਆਮ ਆਦਮੀ ਪਾਰਟੀ' ਦੀ ਮਨੀਸ਼ਾ ਮਹਾਜਨ, ਵਾਰਡ ਨੰਬਰ 02 ਤੋਂ ਕਾਂਗਰਸ ਪਾਰਟੀ ਦੇ ਦੀਪਕ ਕੁਮਾਰ, ਵਾਰਡ ਨੰਬਰ 03 ਤੋਂ ਭਾਰਤੀ ਜਨਤਾ ਪਾਰਟੀ ਦੀ ਮਾਇਆ ਦੇਵੀ, ਵਾਰਡ ਨੰਬਰ 04 ਤੋਂ 'ਆਮ ਆਦਮੀ ਪਾਰਟੀ' ਦੇ ਕਰਮ ਚੰਦ, ਵਾਰਡ ਨੰਬਰ 05 ਤੋਂ ਕਾਂਗਰਸ ਦੀ ਸੁਦੇਸ਼ ਕੁਮਾਰੀ, ਵਾਰਡ ਨੰਬਰ 06 ਤੋਂ ਕਾਂਗਰਸ ਦੇ ਯਸ਼ਪਾਲ, ਵਾਰਡ ਨੰਬਰ 07 ਤੋਂ 'ਆਮ ਆਦਮੀ ਪਾਰਟੀ' ਦੀ ਆਸ਼ਾ ਰਾਣੀ ਅਤੇ ਵਾਰਡ ਨੰਬਰ 08 ਤੋਂ 'ਆਮ ਆਦਮੀ ਪਾਰਟੀ' ਦੇ ਬਬਲੀ ਕੁਮਾਰ ਨੇ ਜਿੱਤ ਹਾਸਲ ਕੀਤੀ।

ਇਸ ਤੋਂ ਬਾਅਦ ਵਾਰਡ ਨੰਬਰ 9 ਤੋਂ 'ਆਮ ਆਦਮੀ ਪਾਰਟੀ' ਦੀ ਅਨੂ ਸ਼ਰਮਾ, ਵਾਰਡ ਨੰਬਰ 10 ਤੋਂ ਕਾਂਗਰਸ ਦੇ ਅਮਿਤ ਕੁਮਾਰ, ਵਾਰਡ ਨੰਬਰ 11 ਤੋਂ ਕਾਂਗਰਸ ਦੇ ਰਜੇਸ਼ ਕੁਮਾਰ ਨਿਸ਼ੂ ਜੇਤੂ ਰਹੇ ਹਨ। ਇਸ ਤਰ੍ਹਾਂ 'ਆਮ ਆਦਮੀ ਪਾਰਟੀ' ਅਤੇ ਕਾਂਗਰਸ ਵਿਚਾਲੇ ਟੱਕਰ ਦਾ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ। 

ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੌਕੇ 'ਤੇ ਪਹੁੰਚ ਕੇ ਜੇਤੂ ਰਹੇ ਉਮੀਦਵਾਰਾਂ ਨੂੰ ਵਧਾਈ ਦਿੱਤੀ। ਸਮੀਕਰਨਾਂ ਦੀ ਗੱਲ ਕੀਤੀ ਜਾਵੇ ਤਾਂ ਇਸ ਵੇਲੇ ਕਾਂਗਰਸ ਤੇ 'ਆਪ' 5-5 ਸੀਟਾਂ 'ਤੇ ਜਿੱਤ ਦਰਜ ਕਰ ਕੇ ਬਰਾਬਰੀ 'ਤੇ ਖੜ੍ਹੇ ਹਨ, ਜਦਕਿ ਭਾਰਤੀ ਜਨਤਾ ਪਾਰਟੀ ਦੀ ਇੱਕ ਸੀਟ ਦਾ ਸਮਰਥਨ ਕਿਸੇ ਵੱਲ ਜਾਂਦਾ ਹੈ ਜਾਂ ਨਹੀਂ, ਇਹ ਦੇਖਣ ਵਾਲਾ ਹੋਵੇਗਾ। ਇਸ ਤੋਂ ਇਲਾਵਾ ਕੈਬਿਨਟ ਮੰਤਰੀ ਵੱਲੋਂ ਆਪਣਾ ਵੋਟ ਪਾ ਕੇ ਵੀ ਆਪਣਾ ਸਮਰਥਨ ਦਿੱਤਾ ਜਾਵੇਗਾ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • MC Elections
  • Nagar panchayat
  • Elections
  • AAP
  • Congress
  • Candidates
  • Draw

ਮੋਹਾਲੀ ਦੇ ਸੋਹਾਣਾ ਵਿਖੇ ਵਾਪਰੇ ਦਰਦਨਾਕ ਹਾਦਸੇ 'ਤੇ CM ਮਾਨ ਨੇ ਟਵੀਟ ਕਰ ਜਤਾਇਆ ਦੁੱਖ

NEXT STORY

Stories You May Like

  • violent clash between aap and congress supporters in gurdaspur
    ਗੁਰਦਾਸਪੁਰ 'ਚ 'ਆਪ' ਅਤੇ ਕਾਂਗਰਸ ਸਮਰਥਕਾਂ ਵਿਚਾਲੇ ਜ਼ਬਰਦਸਤ ਝੜਪ
  • encounter in punjab gunfire exchanged between punjab police
    ਪੰਜਾਬ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ
  • ravneet bittu  s big statement on congress  s troubles
    'ਸੱਸ-ਨੂੰਹ' ਦਾ ਕਲੇਸ਼ ਤਾਂ ਖ਼ਤਮ ਹੋ ਗਿਆ ਪਰ...', ਕਾਂਗਰਸ ਦੇ ਕਲੇਸ਼ 'ਤੇ ਰਵਨੀਤ ਬਿੱਟੂ ਦਾ ਵੱਡਾ ਬਿਆਨ
  • punjab congress disciplinary committee
    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
  • good news for bus travelers in punjab
    ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਖ਼ੁਸ਼ਖ਼ਬਰੀ! ਵਿਧਾਨ ਸਭਾ 'ਚ ਹੋ ਗਿਆ ਵੱਡਾ ਐਲਾਨ
  • the atmosphere in the congress meeting became tense again
    ਕਾਂਗਰਸ ਦੀ ਮੀਟਿੰਗ 'ਚ ਫਿਰ ਭਖ ਗਿਆ ਮਾਹੌਲ, ਰਾਜਾ ਵੜਿੰਗ ਨੂੰ ਸਟੇਜ ਤੋਂ ਉਤਰਨਾ ਪਿਆ (ਵੀਡੀਓ)
  • punjab congress  sher singh ghubaya
    ਕਾਂਗਰਸ ਪੂਰੀ ਤਰ੍ਹਾਂ ਇੱਕਜੁੱਟ, ਮੇਰੇ ਬਿਆਨ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਗਿਆ : ਘੁਬਾਇਆ
  • road pothole claims life of aap sarpanch amarjit singh
    ਸੜਕ ਦੇ ਟੋਏ ਨੇ ਲਈ AAP ਦੇ ਸਰਪੰਚ ਅਮਰਜੀਤ ਸਿੰਘ ਦੀ ਜਾਨ, NHAI ਨੂੰ ਕਾਰਨ ਦੱਸੋ ਨੋਟਿਸ ਜਾਰੀ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • elderly man brutally murdered while sleeping in mansion
      ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • shots fired in jalandhar
      ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
    • bills for 3 private universities introduced in punjab assembly
      ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਇਹ ਬਿੱਲ
    • de ad bodies of husband and wife found inside house
      ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ...
    • satnam singh sandhu rajya sabha
      MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਦੇ...
    • fire broke langar hall at gurdwara shri hansali sahib
      ਪੰਜਾਬ: ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਚ ਧਮਾਕਾ! ਸਿਲੰਡਰ ਫਟਣ ਕਾਰਨ ਲੱਗੀ...
    • bhabhi kamal kaur case update
      ਭਾਬੀ ਕਮਲ ਕੌਰ ਮਾਮਲੇ 'ਚ ਵੱਡੀ ਅਪਡੇਟ! ਅੰਮ੍ਰਿਤਪਾਲ ਸਿੰਘ ਮਹਿਰੋਂ ਤੇ ਰਣਜੀਤ...
    • punjab bjp party high command party leadership
      ਵੱਡਾ ਕਦਮ ਚੁੱਕਣ ਦੀ ਤਿਆਰੀ ਵਿਚ ਭਾਜਪਾ! ਪਾਰਟੀ ਹਾਈਕਮਾਂਡ ਤੋਂ ਮਿਲੀ ਹਰੀ ਝੰਡੀ
    • accident in melbourne snehpal singh
      ਮੈਲਬੌਰਨ 'ਚ ਵਾਪਰੇ ਹਾਦਸੇ ਨੇ ਬਟਾਲਾ 'ਚ ਪੁਆਏ ਵੈਣ, ਇਕਲੌਤਾ ਪੁੱਤ ਗਵਾ ਬੈਠਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +