ਹੁਸ਼ਿਆਰਪੁਰ/ਚੰਡੀਗੜ੍ਹ (ਵੈੱਬ ਡੈਸਕ)- ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸੂਬੇ ਦੇ ਅੰਦਰ ਤਿੰਨ ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪਾਰਟੀ ਨੇ ਹੁਸ਼ਿਆਰਪੁਰ ਦਿਹਾਤੀ, ਹੁਸ਼ਿਆਰਪੁਰ ਸ਼ਹਿਰੀ ਅਤੇ ਪਟਿਆਲਾ ਦਿਹਾਤੀ ਦੇ ਨਵੇਂ ਪ੍ਰਧਾਨਾਂ ਦਾ ਐਲਾਨ ਕੀਤਾ ਹੈ। ਗੁਰਵਿੰਦਰ ਸਿੰਘ ਪਬਲਾ ਨੂੰ ਹੁਸ਼ਿਆਰਪੁਰ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ, ਜਸਪਾਲ ਚੀਚੀ ਨੂੰ ਹੁਸ਼ਿਆਰਪੁਰ ਸ਼ਹਿਰੀ ਅਤੇ ਹਰਪਾਲ ਸਿੰਘ ਨੂੰ ਪਟਿਆਲਾ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਲਾਇਆ ਗਿਆ ਹੈ।

ਇਹ ਵੀ ਪੜ੍ਹੋ: ਅਗਲੇ 24 ਘੰਟੇ ਅਹਿਮ! ਪੰਜਾਬ 'ਚ ਹਨ੍ਹੇਰੀ ਦੇ ਨਾਲ ਪਵੇਗਾ ਮੀਂਹ, ਮੌਸਮ ਵਿਭਾਗ ਨੇ 4 ਜਨਵਰੀ ਤੱਕ ਦਿੱਤੀ ਵੱਡੀ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
55 ਸਾਲ ਬਾਅਦ ਫਿਰ ਵੱਜੇ ਖ਼ਤਰੇ ਦੇ ਘੁੱਗੂ, ਨਹੀਂ ਭੁਲੇਗਾ ਸਾਲ 2025
NEXT STORY