Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 12, 2026

    9:51:11 PM

  • kunwar vijay pratap s rebellious tone against aap

    ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ : ਕੁੰਵਰ ਵਿਜੇ...

  • goldie brar  s mother  s bail application rejected

    ਗੋਲਡੀ ਬਰਾੜ ਦੀ ਮਾਤਾ ਦੀ ਜ਼ਮਾਨਤ ਅਰਜ਼ੀ ਖਾਰਜ

  • khamano tehsildar suspended with immediate effect

    ਖਮਾਣੋਂ ਦੀ ਤਹਿਸੀਲਦਾਰ ਰਮਨਦੀਪ ਕੌਰ ਤੁਰੰਤ ਪ੍ਰਭਾਵ...

  • ind vs nam live score t20 world cup 2026

    T20 WC: ਭਾਰਤ ਨੇ ਨਾਮੀਬੀਆ ਨੂੰ ਦਿੱਤਾ 210 ਦੌੜਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਜ਼ਿਮਨੀ ਚੋਣ ਲਈ 'ਆਪ' ਨੇ ਐਲਾਨਿਆ ਉਮੀਦਵਾਰ, ਮਹਿੰਦਰ ਭਗਤ ਨੂੰ ਦਿੱਤੀ ਟਿਕਟ

PUNJAB News Punjabi(ਪੰਜਾਬ)

ਜਲੰਧਰ ਜ਼ਿਮਨੀ ਚੋਣ ਲਈ 'ਆਪ' ਨੇ ਐਲਾਨਿਆ ਉਮੀਦਵਾਰ, ਮਹਿੰਦਰ ਭਗਤ ਨੂੰ ਦਿੱਤੀ ਟਿਕਟ

  • Edited By Shivani Attri,
  • Updated: 17 Jun, 2024 04:30 PM
Jalandhar
aap announced candidate for jalandhar by election ticket to mahendra bhagat
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ,ਜਸਪ੍ਰੀਤ )- ਜਲੰਧਰ ਵਿਚ 10 ਜੁਲਾਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਨੇ ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ ਲਈ ਮਹਿੰਦਰ ਭਗਤ ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਮਹਿੰਦਰ ਭਗਤ ਨੂੰ ਟਿਕਟ ਮਿਲਣ ਮਗਰੋਂ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਦੱਸ ਦੇਈਏ ਕਿ ਮਹਿੰਦਰ ਭਗਤ ਸਾਬਕਾ ਕੈਬਨਿਟ ਮੰਤਰੀ ਚੂਨੀ ਲਾਲ ਭਗਤ ਦੇ ਬੇਟੇ ਹਨ। 

PunjabKesari

ਇਥੇ ਦੱਸ ਦੇਈਏ ਕਿ 10 ਜੁਲਾਈ ਨੂੰ ਹੋਣ ਵਾਲੀ ਜਲੰਧਰ ਵੈਸਟ ਹਲਕੇ ਦੀ ਚੋਣ ਨੂੰ ਲੈ ਕੇ ਸਿਆਸੀ ਮਾਹੌਲ ਭਖਣਾ ਸ਼ੁਰੂ ਹੋ ਗਿਆ ਹੈ। ਅੱਜ ਜਿੱਥੇ ਆਮ ਆਦਮੀ ਪਾਰਟੀ ਨੇ ਉਮੀਦਵਾਰ ਦੇ ਐਲਾਨ ਦਾ ਪੱਤਾ ਖੋਲ੍ਹਦੇ ਹੋਏ ਮਹਿੰਦਰ ਸਿੰਘ ਭਗਤ ਨੂੰ ਚੋਣ ਮੈਦਾਨ ਉਤਾਰਿਆ ਹੈ, ਉਥੇ ਹੀ ਭਾਜਪਾ ਵੱਲੋਂ ਸ਼ੀਤਲ ਅੰਗੁਰਾਲ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਇਸ ਦੇ ਨਾਲ ਹੀ ਅਜੇ ਅਕਾਲੀ ਦਲ ਅਤੇ ਕਾਂਗਰਸ ਵੱਲੋਂ ਉਮੀਦਵਾਰਾਂ ਦੇ ਐਲਾਨ ਕਰਨੇ ਬਾਕੀ ਹਨ। ਭਾਜਪਾ ਤੇ 'ਆਪ' ਦੇ ਉਮੀਦਵਾਰਾਂ ਦੀ ਖੇਡ ਨੇ ਜਲੰਧਰੀਆਂ ਨੂੰ ਉਲਝਾ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਭਾਜਪਾ ਛੱਡ ਕੇ ਆਏ ਮਹਿੰਦਰ ਭਗਤ ਨੂੰ ਟਿਕਟ ਦੇ ਦਿੱਤੀ ਹੈ ਅਤੇ ਭਾਜਪਾ ਨੇ ਆਮ ਆਦਮੀ ਪਾਰਟੀ ਛੱਡ ਕੇ ਆਏ ਸ਼ੀਤਲ ਅੰਗੁਰਾਲ ਨੂੰ ਟਿਕਟ ਦਿੱਤੀ ਹੈ। ਲੋਕ ਸਭਾ ਚੋਣਾਂ 'ਚ ਤਾਂ ਲੋਕਾਂ ਨੇ ਦਲਬਦਲੂਆਂ ਨੂੰ ਨਾਕਾਰ ਦਿੱਤਾ ਸੀ ਪਰ ਹੁਣ ਵੇਖਣਾ ਹੋਵੇਗਾ ਕਿ ਜ਼ਿਮਨੀ ਚੋਣ 'ਚ ਵੋਟਰ ਕਿਸ ਨੂੰ ਚੁਣਦੇ ਹਨ। 

ਦੱਸ ਦਈਏ ਕਿ ਮਹਿੰਦਰ ਭਗਤ ਸਾਬਕਾ ਭਾਜਪਾ ਮੰਤਰੀ ਚੂਨੀ ਲਾਲ ਭਗਤ ਦੇ ਪੁੱਤਰ ਹਨ। ਜਲੰਧਰ ਪੱਛਮੀ ਹਲਕੇ ਵਿੱਚ ਉਨ੍ਹਾਂ ਦੀ ਮਜ਼ਬੂਤ ​​ਪਕੜ ਹੈ। ਉਨ੍ਹਾਂ ਨੂੰ ਭਾਜਪਾ ਤੋਂ ਟਿਕਟ ਨਹੀਂ ਮਿਲੀ ਸੀ। ਖ਼ਾਸ ਗੱਲ ਇਹ ਹੈ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਦੋਵੇਂ ਉਮੀਦਵਾਰ ਮੈਦਾਨ 'ਚ ਸਨ। ਉਦੋਂ ਮਹਿੰਦਰ ਭਗਤ ਭਾਜਪਾ ਦੇ ਉਮੀਦਵਾਰ ਸਨ ਅਤੇ ਸ਼ੀਤਲ ਅੰਗੁਰਾਲ 'ਆਪ' ਦੇ ਉਮੀਦਵਾਰ ਸਨ ਪਰ ਇਸ ਵਾਰ ਉਲਟਾ ਹੋ ਗਿਆ ਹੈ। ਭਗਤ 'ਆਪ' ਦੇ ਉਮੀਦਵਾਰ ਹਨ ਜਦਕਿ ਅੰਗੁਰਾਲ ਭਾਜਪਾ ਦੇ ਉਮੀਦਵਾਰ ਹਨ। ਮਹਿੰਦਰ ਭਗਤ 2023 ਵਿੱਚ ਹੋਈਆਂ ਲੋਕ ਸਭਾ ਜ਼ਿਮਨੀ ਚੋਣਾਂ ਦੌਰਾਨ ਭਾਜਪਾ ਛੱਡ ਕੇ 'ਆਪ' 'ਚ ਸ਼ਾਮਲ ਹੋ ਗਏ ਸਨ। ਮਹਿੰਦਰ ਦੇ ਪਿਤਾ ਚੁੰਨੀ ਲਾਲ ਭਗਤ ਪੰਜਾਬ ਭਾਜਪਾ ਦਾ ਵੱਡਾ ਚਿਹਰਾ ਸਨ। ਉਹ ਸੂਬਾ ਸਰਕਾਰ ਵਿੱਚ ਮੰਤਰੀ ਵੀ ਰਹਿ ਚੁੱਕੇ ਹਨ। ਫਰਵਰੀ 2022 'ਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਉਨ੍ਹਾਂ ਨੂੰ ਮੈਦਾਨ 'ਚ ਉਤਾਰਿਆ ਸੀ, ਜਿੱਥੇ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। 

ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ ’ਚ ਟਿਕਟ ਦੇ ਦਾਅਵੇਦਾਰਾਂ ਦੀ ਫ਼ੌਜ ’ਚ ਬਗਾਵਤ ਦੀ ਸੰਭਾਵਨਾ, ਕਾਂਗਰਸ ਕਰਨ ਲੱਗੀ ਮੰਥਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

 

  • AAP
  • announced
  • candidate
  • Jalandhar
  • by election
  • mohinder bhagat
  • ਜਲੰਧਰ ਜ਼ਿਮਨੀ ਚੋਣ
  • ਮਹਿੰਦਰ ਭਗਤ
  • ਟਿਕਟ

Punjab Weather: ਦੇਸ਼ ਭਰ 'ਚੋਂ ਸਭ ਤੋਂ ਵੱਧ ਗਰਮ ਰਿਹਾ ਪੰਜਾਬ ਦਾ ਇਹ ਸ਼ਹਿਰ, ਜਾਰੀ ਹੋਇਆ ਅਲਰਟ

NEXT STORY

Stories You May Like

  • pm modi will come to jalandhar on february 1 sirsa gives clarification
    1 ਫਰਵਰੀ ਨੂੰ ਹੀ ਜਲੰਧਰ ਆਉਣਗੇ PM ਮੋਦੀ, ਸਿਰਸਾ ਨੇ ਦਿੱਤੀ ਸਫਾਈ
  • election commisssion pargat singh
    ਚੋਣ ਕਮਿਸ਼ਨ ਕੋਲ ਪਹੁੰਚਿਆ 'ਆਪ' ਦੇ ਨਵੇਂ ਫ਼ਰਮਾਨ ਦਾ ਮੁੱਦਾ, ਪਰਗਟ ਸਿੰਘ ਨੇ ਪਾਈ ਪੋਸਟ
  • voting begins for general elections in japan
    ਜਾਪਾਨ 'ਚ ਆਮ ਚੋਣਾਂ ਲਈ ਵੋਟਿੰਗ ਸ਼ੁਰੂ, 465 ਸੀਟਾਂ ਲਈ 1284 ਉਮੀਦਵਾਰ ਅਜ਼ਮਾ ਰਹੇ ਨੇ ਕਿਸਮਤ
  • highcourt s directions to punjab state election commissioner for local elections
    ਸਥਾਨਕ ਚੋਣਾਂ ਲਈ ਪੰਜਾਬ ਰਾਜ ਚੋਣ ਕਮਿਸ਼ਨਰ ਨੂੰ ਹਾਈਕੋਰਟ ਦੇ ਨਿਰਦੇਸ਼, ਪੜ੍ਹੋ ਪੂਰੀ ਖ਼ਬਰ
  • candidate changed religion for neet reservation
    Reservation ਲਈ ਉਮੀਦਵਾਰ ਨੇ ਬਦਲ ਲਿਆ ਧਰਮ ! ਸੁਪਰੀਮ ਕੋਰਟ ਨੇ ਕਿਹਾ- 'ਇਹ ਤਾਂ ਨਵਾਂ ਹੀ Fraud...'
  • mizoram declares african swine fever a state specific disaster
    ਮਿਜ਼ੋਰਮ ਨੇ ਅਫਰੀਕੀ ਸਵਾਈਨ ਫੀਵਰ ਨੂੰ ਐਲਾਨਿਆ ਰਾਜ-ਵਿਸ਼ੇਸ਼ ਆਫ਼ਤ, ਪਸ਼ੂ ਬੀਮਾ ਯੋਜਨਾ ਸ਼ੁਰੂ
  • aap leader lucky oberoi cremation jalandhar
    'ਆਪ' ਆਗੂ ਲੱਕੀ ਓਬਰਾਏ ਦਾ ਅੰਤਿਮ ਸੰਸਕਾਰ! ਪੁੱਤ ਨੇ ਦਿੱਤੀ ਚਿਖ਼ਾ ਨੂੰ ਅਗਨੀ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
  • minister sanjeev arora exposed other ministers
    ‘ਆਪ’ ਪੰਜਾਬ ’ਚ ਵੱਡਾ ਵਿਵਾਦ! ਮੰਤਰੀ ਅਰੋੜਾ ਨੇ ਹੀ ਖੋਲ੍ਹ ਦਿੱਤੀ ਆਪਣੇ ਮੰਤਰੀਆਂ ਦੀ ਪੋਲ
  • kunwar vijay pratap s rebellious tone against aap
    ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ : ਕੁੰਵਰ ਵਿਜੇ ਪ੍ਰਤਾਪ
  • bodies of all three youths from muthadda kalan reach village
    ਮੁਠੱਡਾ ਕਲਾਂ ਦੇ ਤਿੰਨੇ ਹੀ ਨੌਜਵਾਨਾਂ ਦੀਆਂ ਲਾਸ਼ਾਂ ਪਹੁੰਚੀਆਂ ਪਿੰਡ, ਨਮ ਅੱਖਾਂ...
  • bjp leader sheetal angural reveals aap s promises in punjab
    ਪੰਜਾਬ 'ਚ AAP ਦੇ ਵਾਅਦਿਆਂ ਦੀ ਭਾਜਪਾ ਆਗੂ ਸ਼ੀਤਲ ਅੰਗੁਰਾਲ ਨੇ ਖੋਲ੍ਹੀ ਪੋਲ,...
  • sufi singer jyoti nooran s father admitted to hospital
    ਸੂਫੀ ਗਾਇਕਾ ਜੋਤੀ ਨੂਰਾਂ ਦੇ ਪਿਤਾ ਹਸਪਤਾਲ 'ਚ ਦਾਖ਼ਲ, ਭੈਣ ਰੀਤੂ ਨੂਰਾਂ ਨੇ...
  • sarbat da bhala charitable trust organized an eye check up camp
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ
  • floods in punjab  sikh sewak society  sikh organization
    ਹੜ੍ਹਾਂ ਨੇ ਖੋਹਿਆ ਕਿਰਤੀ ਸਿੱਖ ਦਾ ਘਰ, ਸਿੱਖ ਸੇਵਕ ਸੁਸਾਇਟੀ ਨੇ ਬਣਾ ਕੇ ਦਿੱਤਾ...
  • sukhpal singh khaira statement
    ਮੂਸੇਵਾਲਾ ਦੇ ਮਾਪਿਆਂ ਨੂੰ ਇਨਸਾਫ਼ ਦੇਣ 'ਚ ਜਾਣਬੁੱਝ ਕੇ ਅੜਿੱਕਾ ਪਾ ਰਹੇ CM ਮਾਨ:...
  • jalandhar  union stages protest near main chowk  heavy police force deployed
    ਜਲੰਧਰ 'ਚ ਵੀ ਦਿੱਸਿਆ 'ਭਾਰਤ ਬੰਦ' ਦਾ ਅਸਰ! ਭਖਿਆ ਮਾਹੌਲ, ਭਾਰੀ ਪੁਲਸ ਫੋਰਸ...
Trending
Ek Nazar
ms dhoni to pay 10 lakh rupee orders high court

ਹਾਈ ਕੋਰਟ ਨੇ MS ਧੋਨੀ ਨੂੰ 10 ਲੱਖ ਰੁਪਏ ਅਦਾਲਤ 'ਚ ਜਮ੍ਹਾ ਕਰਵਾਉਣ ਦਾ ਦਿੱਤਾ...

afghanistan players withdraw from psl auction

ਪਾਕਿ-ਅਫਗਾਨਿਸਤਾਨ ਦੇ ਵਿਗੜਦੇ ਸਬੰਧਾਂ ਦਾ ਕ੍ਰਿਕਟ 'ਤੇ ਪਿਆ ਅਸਰ, ਖਿਡਾਰੀਆਂ ਨੇ...

pakistaniplayers spend hours on the road

ਮੈਚ ਖੇਡਣ ਪੁੱਜੀ ਪਾਕਿ ਟੀਮ ਨਾਲ ਹੋਈ ਮਾੜੀ! ਹੋਟਲ 'ਚ ਨਹੀਂ ਮਿਲੇ ਕਮਰੇ, ਸੜਕ...

incredible moment street is swallowed up by gigantic sinkhole in china

ਦੇਖਦੇ ਹੀ ਦੇਖਦੇ ਧੱਸ ਚੱਲਾ ਸੀ ਇਲਾਕਾ! ਸ਼ਹਿਰ 'ਚ ਪਈਆਂ ਭਾਜੜਾਂ, ਸ਼ੰਘਾਈ 'ਚ ਬਣਿਆ...

north korea s kim jong un sets stage for daughter as his successor

ਕਿਮ ਜੋਂਗ ਦੀ ਧੀ ਬਣੇਗੀ North Korea ਦੀ ਅਗਲੀ 'Dictator'! ਤਸਵੀਰਾਂ ਆਈਆਂ...

shocking visuals from arun jaitley stadium

ਹੈਂ ਇਹ ਕੀ ਕਰ ਰਹੇ ਨੇ! ਗਲਾਸਾਂ ਦੀ Cold Drink ਬੋਤਲਾਂ 'ਚ ਭਰਨ ਦੀ Video...

turkish mps in parliament punches in cabinet video

ਸੰਸਦ ਮੈਂਬਰਾਂ 'ਚ ਚੱਲੇ ਘਸੁੰਨ-ਮੁੱਕੇ! ਵਾਇਰਲ ਵੀਡੀਓ ਦੇਖ ਤੁਸੀਂ ਵੀ ਰਹਿ ਜਾਓਗੇ...

silver buying tips demat account silver etf mcx

ਚਾਂਦੀ ਖਰੀਦਣ ਬਾਰੇ ਸੋਚ ਰਹੇ ਹੋ? ਜਾਣੋ ਕਦੋਂ, ਕਿੱਥੇ ਤੇ ਕਿਵੇਂ ਕਰੀਏ ਸਮਾਰਟ...

if you go on strike salary cut

ਹੜਤਾਲ 'ਤੇ ਗਏ ਤਾਂ ਕੱਟੀ ਜਾਵੇਗੀ ਤਨਖ਼ਾਹ! TN ਸਰਕਾਰ ਨੇ ਕਰਮਚਾਰੀਆਂ ਨੂੰ ਦਿੱਤੀ...

trump debate

ਪਿਓ ਨੇ ਗੋਲੀ ਮਾਰ ਕੇ ਆਪਣੀ ਹੀ ਧੀ ਦਾ ਕੀਤਾ ਕਤਲ, ਟਰੰਪ 'ਤੇ ਬਹਿਸ ਬਣੀ ਮੌਤ ਦੀ...

police recruitment race young man dies in race

ਪੁਲਸ ਭਰਤੀ ਦੀ ਦੌੜ ਬਣੀ ਕਾਲ! 1600 ਮੀਟਰ ਦੀ ਰੇਸ ਦੌਰਾਨ ਨੌਜਵਾਨ ਦੀ ਹੋਈ ਮੌਤ

big blow to team india

ਟੀਮ ਇੰਡੀਆ ਦੇ ਨੈਟ ਸੈਸ਼ਨ ਤੋਂ ਆਈ BAD News! ਹੁਣ ਇਹ ਧਾਕੜ ਖਿਡਾਰੀ ਹੋਇਆ ਜ਼ਖ਼ਮੀ

baba vanga medical science synthetic organs

ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ! ਸਿੰਥੈਟਿਕ ਅੰਗਾਂ ਨਾਲ ਵਧੇਗੀ ਮਨੁੱਖ ਦੀ ਉਮਰ...

abhishek sharma discharged from hospital

12 ਫਰਵਰੀ ਵਾਲਾ ਮੈਚ ਖੇਡਣਗੇ ਅਭਿਸ਼ੇਕ ਸ਼ਰਮਾ? ਸਿਹਤ ਨੂੰ ਲੈ ਕੇ ਤਿਲਕ ਵਰਮਾ ਨੇ...

fire broke out hotel in vrindavan

ਵ੍ਰਿੰਦਾਵਨ 'ਚ ਉਦਘਾਟਨ ਮੌਕੇ ਹੋਟਲ ਨੂੰ ਲੱਗੀ ਭਿਆਨਕ ਅੱਗ, ਛੱਤ 'ਤੇ ਫਸੇ ਕਈ ਲੋਕ

woman  lover arrested for murder of 15 year old son in jharkhand

ਪ੍ਰੇਮੀ ਦੇ ਪਿਆਰ 'ਚ ਅੰਨ੍ਹੀ ਹੋਈ ਕਲਯੁੱਗੀ ਮਾਂ! ਬੇਰਹਿਮੀ ਨਾਲ ਮਾਰਿਆ ਪੁੱਤ ਤੇ...

from reel to real when on screen chemistry becomes life s most beautiful story

ਕਦੇ ਬਣੇ ਸੀ ਫ਼ਿਲਮੀ ਪ੍ਰੇਮੀ, ਅੱਜ ਹਨ 'ਪਾਵਰ ਕਪਲਸ'; ਜਾਣੋ ਬਾਲੀਵੁੱਡ ਦੀਆਂ...

man threw a 2 year old child in forest

ਜਾਕੋ ਰਾਖੇ ਸਾਈਆਂ...! ਕਿਡਨੈਪਿੰਗ ਮਗਰੋਂ ਰੌਲਾ ਪੈਣ 'ਤੇ ਬੋਰੀ 'ਚ ਪਾ ਕੇ ਜੰਗਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • toll for parked car cut from 75 km away
      75 ਕਿਲੋਮੀਟਰ ਦੂਰੋਂ ਕੱਟਿਆ ਗਿਆ ਖੜ੍ਹੀ ਕਾਰ ਦਾ ਟੋਲ ! ਹੱਕਾ-ਬੱਕਾ ਰਹਿ ਗਿਆ ਮਾਲਕ
    • heavy rain expected in the next few hours
      ਅਗਲੇ ਕੁਝ ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ ਜਾਰੀ
    • bjp leader sheetal angural reveals aap s promises in punjab
      ਪੰਜਾਬ 'ਚ AAP ਦੇ ਵਾਅਦਿਆਂ ਦੀ ਭਾਜਪਾ ਆਗੂ ਸ਼ੀਤਲ ਅੰਗੁਰਾਲ ਨੇ ਖੋਲ੍ਹੀ ਪੋਲ,...
    • fazilka ssp jathedar appear before sri akal takht sahib
      ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਫਾਜ਼ਿਲਕਾ ਦੇ SSP, ਜਥੇਦਾਰ ਅੱਗੇ ਰੱਖਿਆ ਪੱਖ
    • drone activities from across the border are a big challenge governor
      ਸਰਹੱਦ ਪਾਰੋਂ ਡਰੋਨ ਗਤੀਵਿਧੀਆਂ ਵੱਡੀ ਚੁਣੌਤੀ, ਪੂਰੀ ਤਰ੍ਹਾਂ ਕਾਬੂ ਪਾਉਣਾ ਅਜੇ...
    • akali dal makes a big announcement
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੇ ਕਰ 'ਤਾ...
    • punjab bjp  punjab assembly elections
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਭਾਜਪਾ
    • sudden announcement in gurdwaras village moonkan phatak closed 10 days
      ਗੁਰੂਘਰਾਂ 'ਚ ਅਚਾਨਕ ਹੋ ਗਈ ਅਨਾਊਂਸਮੈਂਟ! ਧਿਆਨ ਦੇਣ ਪੰਜਾਬੀ, ਅਗਲੇ 10 ਦਿਨਾਂ...
    • important news for the gathering during hola mahalla mela
      ਹੋਲਾ-ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਅਹਿਮ ਖ਼ਬਰ! SGPC...
    • the whole truth was told to the mother of the boy who shot himself while crying
      ਲਾਅ ਕਾਲਜ ਗੋਲੀਕਾਂਡ: 'ਮੇਰਾ ਪੁੱਤ ਜੱਜ ਬਣਨਾ ਚਾਹੁੰਦਾ ਸੀ', ਰੌਂਦੀ ਮਾਂ ਨੇ ਕੁੜੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +