ਚੰਡੀਗੜ੍ਹ (ਵੈੱਬ ਡੈਸਕ): ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਮੱਦੇਨਜ਼ਰ ਸਿਆਸਤ ਦਾ ਦੌਰ ਸਿਖਰਾਂ 'ਤੇ ਹੈ ਤੇ ਪਾਰਟੀਆਂ ਵੱਲੋਂ ਆਪੋ-ਆਪਣੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਆਮ ਆਦਮੀ ਪਾਰਟੀ ਵੱਲੋਂ ਲੋਕਲ ਬਾਡੀ ਚੋਣਾਂ ਦੇ ਲਈ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ। ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਵਿਚ 69 ਆਗੂਆਂ ਦੇ ਨਾਂ ਸ਼ਾਮਲ ਹਨ।
ਇਹ ਖ਼ਬਰ ਵੀ ਪੜ੍ਹੋ - 4 ਦਿਨ ਬੰਦ ਰਹੇਗਾ ਇੰਟਰਨੈੱਟ, ਕਿਸਾਨ ਅੰਦੋਲਨ ਕਾਰਨ ਜਾਰੀ ਹੋਏ ਹੁਕਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਤੋਂ ਵੱਡੀ ਖ਼ਬਰ: ਬੱਸ ਸਟੈਂਡ ਨੇੜੇ ਚੱਲੀਆਂ ਤਾਬੜਤੋੜ ਗੋਲ਼ੀਆਂ, ਫ਼ੈਲੀ ਦਹਿਸ਼ਤ
NEXT STORY