Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    5:17:36 PM

  • amit shah in jalandhar rally

    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ...

  • sc  s important comment on firecrackers on diwali

    ਦੀਵਾਲੀ 'ਤੇ ਪਟਾਕਿਆਂ ਨੂੰ ਲੈ ਕੇ SC ਦੀ ਅਹਿਮ...

  • influencer reveals details about the allegations lpu controversy

    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ...

  • nri  firing

    ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸ਼ਹੀਦ ਭਗਤ ਸਿੰਘ ਬਾਰੇ ਬਿਆਨ 'ਤੇ 'ਆਪ' ਦੀ PM ਮੋਦੀ ਨੂੰ ਅਪੀਲ (ਵੀਡੀਓ)

PUNJAB News Punjabi(ਪੰਜਾਬ)

ਸ਼ਹੀਦ ਭਗਤ ਸਿੰਘ ਬਾਰੇ ਬਿਆਨ 'ਤੇ 'ਆਪ' ਦੀ PM ਮੋਦੀ ਨੂੰ ਅਪੀਲ (ਵੀਡੀਓ)

  • Edited By Babita,
  • Updated: 11 Nov, 2024 02:14 PM
Chandigarh
aap appeals to pm modi on the statement made about shaheed bhagat singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਲਾਹੌਰ ਦੀ ਅਦਾਲਤ 'ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਕ੍ਰਾਂਤੀਕਾਰੀ ਦੀ ਬਜਾਏ ਅੱਤਵਾਦੀ ਦੱਸਣ ਦੇ ਮਾਮਲੇ 'ਤੇ ਆਮ ਆਦਮੀ ਪਾਰਟੀ ਨੇ ਸਖ਼ਤ ਵਿਰੋਧ ਜਤਾਇਆ ਹੈ। ਇਸ ਬਾਰੇ ਪ੍ਰੈੱਸ ਕਾਨਫਰੰਸ ਕਰਦਿਆਂ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਜੋ ਸੋਚ ਲੈ ਕੇ ਚੱਲੀ ਹੈ, ਉਸ ਦੇ 2 ਸਭ ਤੋਂ ਵੱਡੇ ਹੀਰੋ ਬਾਬਾ ਅੰਬੇਡਕਰ ਸਾਹਿਬ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਨ। ਜਦੋਂ ਤੋਂ ਦਿੱਲੀ ਅਤੇ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਇਹ ਪਹਿਲੀ ਵਾਰ ਇਤਿਹਾਸ 'ਚ ਹੋਇਆ ਹੈ ਕਿ ਹਰੇਕ ਸਰਕਾਰੀ ਦਫ਼ਤਰ 'ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਬਾਬਾ ਸਾਹਿਬ ਦੀ ਫੋਟੋ ਨੂੰ ਲਾਜ਼ਮੀ ਕੀਤਾ ਗਿਆ।  ਉਨ੍ਹਾਂ ਕਿਹਾ ਕਿ ਪਾਕਿਸਤਾਨ ਤੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਬਾਰੇ ਜਿਹੜੀ ਅੱਜ ਖ਼ਬਰ ਛਪੀ ਹੈ, ਜਿਹਦੇ 'ਚ ਪੰਜਾਬ ਸਰਕਾਰ ਨੇ ਹਾਈਕੋਰਟ 'ਚ ਬਿਆਨ ਦਿੱਤਾ ਹੈ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ 'ਤੇ ਲਾਹੌਰ ਦੇ ਸ਼ਾਦਮਾਨ ਚੌਂਕ ਦਾ ਨਾਮਕਰਨ ਵੀ ਨਹੀਂ ਹੋਵੇਗਾ ਅਤੇ ਮੂਰਤੀ ਵੀ ਨਹੀਂ ਲੱਗੇਗੀ।

ਇਹ ਵੀ ਪੜ੍ਹੋ : ਪੰਜਾਬ ਨੂੰ ਦਰਪੇਸ਼ ਚੁਣੌਤੀਆਂ ’ਤੇ ਮੰਤਰੀ, ਅਧਿਕਾਰੀ ਮਿਲ ਬੈਠ ਕੇ ਕਰਨਗੇ ਚਰਚਾ, CM ਮਾਨ ਵੀ ਹੋਣਗੇ ਸ਼ਾਮਲ

ਕੰਗ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ 23 ਸਾਲਾਂ ਦੀ ਉਮਰ 'ਚ ਦੇਸ਼ ਲਈ ਫ਼ਾਂਸੀ ਦੇ ਰੱਸੇ ਨੂੰ ਚੁੰਮ ਲਿਆ, ਜਦੋਂ ਕਿ ਦੇਸ਼ ਦੀ ਵੰਡ ਵੀ ਨਹੀਂ ਹੋਈ ਸੀ। ਉਨ੍ਹਾਂ ਨੇ ਇੰਨੀ ਵੱਡੀ ਕੁਰਬਾਨੀ ਦਿੱਤੀ, ਜਿਸ ਦੀ ਮਿਸਾਲ ਅੱਜ ਤੱਕ ਦੁਨੀਆ 'ਚ ਕਿਤੇ ਨਹੀਂ ਬਣੀ। ਪਾਕਿਸਤਾਨ 'ਚ ਵੀ ਵੱਡੀ ਗਿਣਤੀ 'ਚ ਲੋਕ ਹਨ, ਜੋ ਸ਼ਹੀਦ ਭਗਤ ਸਿੰਘ ਨੂੰ ਆਪਣਾ ਰੋਲ ਮਾਡਲ ਮਨੰਦੇ ਹਨ ਅਤੇ ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਦੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀ ਪੰਜਾਬ ਸਰਕਾਰ ਦਾ ਹਾਈਕੋਰਟ 'ਚ ਇਸ ਤਰੀਕੇ ਦਾ ਹਲਫ਼ਨਾਮਾ ਦੇਣਾ ਕਿ ਸ਼ਹੀਦ-ਏ ਆਜ਼ਮ ਕ੍ਰਾਂਤੀਕਾਰੀ ਨਹੀਂ, ਅੱਤਵਾਦੀ ਸਨ, ਇਹ ਬਹੁਤ ਹੀ ਪੀੜਾਦਾਇਕ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਗੱਲ ਦੀ ਬੇਨਤੀ ਕਰਦੀ ਹੈ ਕਿ ਇਸ ਤਰ੍ਹਾਂ ਦੇ ਮਾਮਲਿਆਂ 'ਚ ਜ਼ਰੂਰ ਦੇਸ਼ ਦੀ ਸਰਕਾਰ ਨੂੰ ਹੱਦਾਂ-ਸਰਹੱਦਾਂ ਤੋਂ ਬਾਹਰ ਜਾ ਕੇ ਦਖ਼ਲ-ਅੰਦਾਜ਼ੀ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਡੋਡੇ-ਭੁੱਕੀ ਦੇ ਠੇਕੇ ਖੁੱਲ੍ਹਣ ਨੂੰ ਲੈ ਕੇ ਰਵਨੀਤ ਬਿੱਟੂ ਦਾ ਆਇਆ ਵੱਡਾ ਬਿਆਨ (ਵੀਡੀਓ)

ਜਿਹੜੀ ਸ਼ਬਦਾਵਲੀ ਲਾਹੌਰ ਹਾਈਕੋਰਟ 'ਚ ਸ਼ਹੀਦ-ਏ-ਆਜ਼ਮ ਖ਼ਿਲਾਫ਼ ਵਰਤੀ ਗਈ ਹੈ, ਉਸ 'ਤੇ ਸਾਨੂੰ ਸਖ਼ਤ ਇਤਰਾਜ਼ ਹੈ। ਅਸੀਂ ਇਸ ਦਾ ਵਿਰੋਧ ਕਰਦੇ ਹਾਂ ਅਤੇ ਕੇਂਦਰ ਸਰਕਾਰ ਨੂੰ ਗੁਜਾਰਿਸ਼ ਕਰਦੇ ਹਾਂ ਕਿ ਇਸ ਮਾਮਲੇ 'ਚ ਦਖ਼ਲ ਦਿੱਤਾ ਜਾਵੇ। ਕੰਗ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਹਾਈਕੋਰਟ ਦੇ ਰਿਕਾਰਡ 'ਚ ਅੱਤਵਾਦੀ ਕਹਿਣਾ ਬੇਹੱਦ ਦੁੱਖਦਾਈ ਹੈ। ਲਾਹੌਰ ਦਾ ਸ਼ਾਦਮਾਨ ਚੌਂਕ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ 'ਤੇ ਰੱਖਣ ਲਈ ਸ਼ਹੀਦੇ-ਏ-ਆਜ਼ਮ ਵੈੱਲਫੇਅਰ ਕਮੇਟੀ ਲਗਾਤਾਰ ਲੜਾਈ ਲੜ ਰਹੀ ਹੈ। ਇਸ ਲਈ ਸ਼ਾਦਮਾਨ ਚੌਂਕ ਦਾ ਨਾਂ ਸ਼ਹੀਦ-ਏ-ਆਜ਼ਮ ਦੇ ਨਾਂ 'ਤੇ ਰੱਖਿਆ ਜਾਣਾ ਚਾਹੀਦਾ ਹੈ। ਕੰਗ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਬਾਰੇ ਦੇਸ਼ ਦੇ ਕਿਸੇ ਵੀ ਕੋਨੇ 'ਚ ਅਜਿਹੀ ਸ਼ਬਦਾਵਲੀ ਵਰਤੀ ਜਾਵੇਗਾ ਤਾਂ ਆਮ ਆਦਮੀ ਪਾਰਟੀ ਇਹ ਬਰਦਾਸ਼ਤ ਨਹੀਂ ਕਰੇਗੀ ਤੇ ਇਸ ਦਾ ਵਿਰੋਧ ਕਰੇਗੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 

  • Shaheed Bhagat Singh
  • Aam Aadmi Party
  • Modi Government
  • Urge
  • ਸ਼ਹੀਦ ਭਗਤ ਸਿੰਘ
  • ਆਮ ਆਦਮੀ ਪਾਰਟੀ
  • ਮੋਦੀ ਸਰਕਾਰ
  • ਅਪੀਲ

ਸਰਹੱਦ ਨੇੜਿਓਂ ਚੀਨੀ ਡਰੋਨ ਅਤੇ ਅੱਧਾ ਕਿਲੋ ਹੈਰੋਇਨ ਬਰਾਮਦ

NEXT STORY

Stories You May Like

  • pm modi  shaheed bhagat singh
    PM ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਭੇਟ ਕੀਤੀ ਸ਼ਰਧਾਂਜਲੀ
  • pm modi manmohan singh
    PM ਮੋਦੀ ਨੇ ਮਰਹੂਮ ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਭੇਟ ਕੀਤੀ ਸ਼ਰਧਾਂਜਲੀ
  • balwant singh rajoana wrote a letter to pm modi from patiala jail
    ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ
  • effect of pm modi s appeal people kept distance from gold
    PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ ਕਮੀ
  • italian pm meloni sends a special message on pm modi  s birthday
    PM ਮੋਦੀ ਦੇ 76ਵੇਂ ਜਨਮਦਿਨ 'ਤੇ ਇਟਲੀ ਦੀ ਪੀਐਮ ਮੈਲੋਨੀ ਨੇ ਦਿੱਤੀਆਂ ਵਧਾਈਆਂ, ਭੇਜਿਆ ਖਾਸ ਮੈਸੇਜ
  • donald trump extended birthday wishes to pm modi
    ਡੋਨਾਲਡ ਟਰੰਪ ਨੇ PM ਮੋਦੀ ਨੂੰ ਜਨਮਦਿਨ 'ਤੇ ਦਿੱਤੀਆਂ ਸ਼ੁਭਕਾਮਨਾਵਾਂ
  • noida bus pm modi compensation
    ਨੋਇਡਾ ਬੱਸ ਅਗਨੀਕਾਂਡ 'ਤੇ PM ਮੋਦੀ ਨੇ ਜਤਾਇਆ ਦੁੱਖ ! ਪੀੜਤ ਪਰਿਵਾਰਾਂ ਲਈ ਕੀਤਾ ਮੁਆਵਜ਼ੇ ਦਾ ਐਲਾਨ
  • narendra modi  job fair  free trade agreement  youth
    'ਨੌਜਵਾਨਾਂ ਨੂੰ ਮਿਲਣਗੇ ਰੁਜ਼ਗਾਰ ਦੇ ਨਵੇਂ ਮੌਕੇ..!', PM ਮੋਦੀ ਨੇ ਭਾਰਤ ਦੇ FTA ਬਾਰੇ ਦਿੱਤਾ ਵੱਡਾ ਬਿਆਨ
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
Trending
Ek Nazar
case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
    • harjinder singh dhami
      SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਹਿਮ ਪ੍ਰੈੱਸ ਕਾਨਫਰੰਸ, ਪੰਥਕ ਮੁੱਦਿਆਂ...
    • readymade clothing  shop  theft
      ਹਨੂੰਮਾਨ ਚੌਂਕ ’ਚ ਕੱਪੜਿਆਂ ਦੀ ਦੁਕਾਨ ’ਤੇ ਵੱਡੀ ਚੋਰੀ, ਗੱਲੇ ’ਚੋਂ 78 ਹਜ਼ਾਰ...
    • prtc bus accident
      PRTC ਬੱਸ ਨਾਲ ਵਾਪਰਿਆ ਭਿਆਨਕ ਹਾਦਸਾ! ਕੰਡਕਟਰ ਦੀ ਮੌਤ ਮਗਰੋਂ ਭਾਰੀ ਹੰਗਾਮਾ, ਸੜਕ...
    • kharar landran traffic jaam
      ਖਰੜ-ਲਾਂਡਰਾਂ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਲੱਗਦਾ ਜਾਮ, ਲੋਕ ਪਰੇਸ਼ਾਨ
    • appeal to farmers to bring dry paddy to the markets
      ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀਆਂ 'ਚ ਲਿਆਉਣ ਦੀ ਅਪੀਲ
    • union home minister amit shah arrives in jalandhar
      ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
    • kewal singh dhillon interview
      ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
    • snatching in amritsar
      ਸਰਪੰਚਣੀ ਨਾਲ ਲੁੱਟ! ਕੰਨਾਂ 'ਚੋਂ ਲਾਹ ਕੇ ਲੈ ਗਏ ਸੋਨੇ ਦੀਆਂ ਵਾਲੀਆਂ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +