Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    3:30:20 PM

  • cng auto registration ban

    CNG ਆਟੋ 'ਤੇ ਲੱਗੇਗਾ Ban ! 2028 ਤੋਂ ਨਹੀਂ...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • big network busted in punjab

    ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼ : 10...

  • powerful earthquake warning issued

    ਮੁੜ ਆ ਸਕਦੈ ਸ਼ਕਤੀਸ਼ਾਲੀ ਭੂਚਾਲ! ਜਾਪਾਨ 'ਚ ਇਕ ਹਫਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ‘ਆਪ’ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਦੀ ਬਟਾਲਾ 'ਚ ਸ਼ਾਨਦਾਰ ਜਿੱਤ

PUNJAB News Punjabi(ਪੰਜਾਬ)

‘ਆਪ’ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਦੀ ਬਟਾਲਾ 'ਚ ਸ਼ਾਨਦਾਰ ਜਿੱਤ

  • Updated: 10 Mar, 2022 08:11 PM
Punjab
aap candidate amansher singh sherry s spectacular victory
  • Share
    • Facebook
    • Tumblr
    • Linkedin
    • Twitter
  • Comment

ਬਟਾਲਾ (ਮਠਾਰੂ) - ਵਿਧਾਨ ਸਭਾ ਹਲਕਾ ਬਟਾਲਾ 07 ਦੇ ਸਾਹਮਣੇ ਆਏ ਚੋਣ ਨਤੀਜਿਆਂ ਦੇ 'ਚ ਆਮ ਆਦਮੀ ਪਾਰਟੀ ਦੇ ਨੌਜਵਾਨ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਆਪਣੇ ਵਿਰੋਧੀ ਕਾਂਗਰਸੀ ਉਮੀਦਵਾਰ ਅਸ਼ਵਨੀ ਸੇਖੜੀ ਨੂੰ 28472 ਵੋਟਾਂ ਦੀ ਭਾਰੀ ਲੀਡ ਦੇ ਨਾਲ ਹਰਾ ਕੇ ਚੋਣ ਜਿੱਤ ਗਏ ਹਨ, ਜਦਕਿ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰ ਜੱਥੇਦਾਰ ਸੁੱਚਾ ਸਿੰਘ ਛੋਟੇਪੁਰ ਤੀਸਰੇ ਨੰਬਰ ਤੇ ਆਏ ਹਨ ਅਤੇ ਭਾਜਪਾ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਚੌਥੇ ਨੰਬਰ ਤੇ ਰਹੇ, ਜਦਕਿ ਇਨਾਂ ਸਮੇਤ ਕੁੱਲ 13 ਉਮੀਦਵਾਰਾਂ ਵਲੋ ਬਟਾਲਾ ਹਲਕੇ ਤੋਂ ਆਪਣੀ ਕਿਸਮਤ ਚੋਣਾਂ 'ਚ ਅਜਮਾਈ ਗਈ। ਇਨ੍ਹਾਂ ਚੋਣ ਨਤੀਜਿਆਂ 'ਚ ਆਪ ਦੇ ਜੇਤੂ ਰਹੇ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਈ. ਵੀ. ਐੱਮ. ਰਾਹੀਂ 55174 ਵੋਟਾਂ ਮਿਲੀਆਂ, ਜਦਕਿ 396 ਵੋਟਾਂ ਡਾਕ ਰਾਹੀਂ ਪ੍ਰਾਪਤ ਹੋਈਆਂ। 

ਇਹ ਖ਼ਬਰ ਪੜ੍ਹੋ- ਆਪ ਦੀ ਜਿੱਤ ਨਾਲ ਵਿਦੇਸ਼ੀ ਸਿੱਖ ਹੋਏ ਬਾਗੋ-ਬਾਗ, ਭਗਵੰਤ ਮਾਨ ਦੀ ਸਮੁੱਚੀ ਟੀਮ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
ਸ਼ੈਰੀ ਕਲਸੀ ਨੂੰ ਬਟਾਲਾ ਹਲਕੇ ਤੋਂ ਕੁੱਲ 55570 ਵੋਟਾਂ ਮਿਲੀਆਂ। ਇਸੇ ਤਰ੍ਹਾਂ ਕਾਂਗਰਸ ਦੇ ਉਮੀਦਵਾਰ ਅਸ਼ਵਨੀ ਸੇਖੜੀ ਨੂੰ ਈ. ਵੀ. ਐੱਮ. ਰਾਹੀਂ 26995 ਵੋਟਾਂ ਮਿਲੀਆਂ, ਜਦਕਿ 103 ਵੋਟਾਂ ਡਾਕ ਰਾਹੀਂ ਪ੍ਰਾਪਤ ਹੋਈਆਂ। ਅਸ਼ਵਨੀ ਸੇਖੜੀ ਨੂੰ ਕੁੱਲ 27098 ਵੋਟਾਂ ਮਿਲੀਆਂ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰ ਜੱਥੇਦਾਰ ਸੁੱਚਾ ਸਿੰਘ ਛੋਟੇਪੁਰ ਨੂੰ 23091 ਈ. ਵੀ. ਐੱਮ. ਰਾਹੀਂ ਵੋਟਾਂ ਮਿਲੀਆਂ, ਜਦਕਿ 160 ਵੋਟਾਂ ਡਾਕ ਰਾਹੀਂ ਪ੍ਰਾਪਤ ਹੋਈਆਂ। ਸੁੱਚਾ ਸਿੰਘ ਛੋਟੇਪੁਰ ਨੂੰ ਕੁੱਲ 23251 ਵੋਟਾਂ ਮਿਲੀਆਂ। ਇਸ ਤੋਂ ਇਲਾਵਾ ਭਾਜਪਾ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਨੂੰ ਈ. ਵੀ. ਐੱਮ. ਰਾਹੀਂ 13809 ਵੋਟਾਂ ਮਿਲੀਆਂ, ਜਦਕਿ 70 ਵੋਟਾਂ ਡਾਕ ਰਾਹੀਂ ਪ੍ਰਾਪਤ ਹੋਈਆਂ। ਫਤਹਿਜੰਗ ਸਿੰਘ ਬਾਜਵਾ ਨੂੰ ਕੁੱਲ 13879 ਵੋਟਾਂ ਮਿਲੀਆਂ। 

ਇਹ ਖ਼ਬਰ ਪੜ੍ਹੋ- ਬਾਘਾ ਪੁਰਾਣਾ ਹਲਕੇ 'ਚ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਜਿੱਤ 'ਤੇ ਨੌਜਵਾਨਾਂ ਤੇ ਵਰਕਰਾਂ ਨੇ ਕੀਤਾ ਜ਼ੋਰਦਾਰ ਸੁਆਗਤ
ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਸਿਮਰਨਜੀਤ ਸਿੰਘ ਮਾਨ) ਦਲ ਦੇ ਉਮੀਦਵਾਰ ਗੁਰਬਚਨ ਸਿੰਘ ਨੂੰ ਈ. ਵੀ. ਐੱਮ. ਰਾਹੀਂ 3644 ਵੋਟਾਂ ਮਿਲੀਆਂ, ਜਦਕਿ 9 ਵੋਟਾਂ ਡਾਕ ਰਾਹੀਂ ਪ੍ਰਾਪਤ ਹੋਈਆਂ। ਗੁਰਬਚਨ ਸਿੰਘ ਨੂੰ ਕੁੱਲ 3653 ਵੋਟਾਂ ਮਿਲੀਆਂ। ਇਸੇ ਤਰ੍ਹਾਂ ਪੰਜਾਬ ਕਿਸਾਨ ਦਲ ਦੇ ਉਮੀਦਵਾਰ ਸੁਖਚੈਣ ਸਿੰਘ ਨੂੰ ਈ. ਵੀ. ਐੱਮ. ਰਾਹੀਂ 518 ਵੋਟਾਂ ਮਿਲੀਆਂ, ਜਦਕਿ 5 ਵੋਟਾਂ ਡਾਕ ਰਾਹੀਂ ਪ੍ਰਾਪਤ ਹੋਈਆਂ। ਸੁਖਚੈਣ ਸਿੰਘ ਨੂੰ ਕੁੱਲ 523 ਵੋਟਾਂ ਮਿਲੀਆਂ। ਇਸੇ ਤਰਾਂ ਸੀ. ਪੀ. ਆਈ. (ਐੱਮ) ਦੇ ਉਮੀਦਵਾਰ ਹੰਸਾ ਸਿੰਘ ਨੂੰ ਈ. ਵੀ. ਐੱਮ. ਰਾਹੀਂ 331 ਵੋਟਾਂ ਮਿਲੀਆਂ, ਜਦਕਿ ਡਾਕ ਰਾਹੀਂ ਸਿਰਫ਼ 1 ਵੋਟ ਮਿਲੀ। ਹੰਸਾ ਸਿੰਘ ਨੂੰ ਕੁੱਲ 332 ਵੋਟਾਂ ਮਿਲੀਆਂ। ਇਸੇ ਤਰ੍ਹਾਂ ਨੈਸ਼ਨਲਿਸਟ ਜਸਟ੍ਰਿਕ ਪਾਰਟੀ ਦੇ ਉਮੀਦਵਾਰ ਮਨਜੀਤ ਸਿੰਘ ਨੂੰ ਈ. ਵੀ. ਐੱਮ. ਰਾਹੀਂ 156 ਵੋਟਾਂ ਮਿਲੀਆਂ, ਜਦਕਿ ਡਾਕ ਰਾਹੀਂ ਕੋਈ ਵੀ ਵੋਟ ਨਹੀਂ ਪ੍ਰਾਪਤ ਹੋਈ। ਮਨਜੀਤ ਸਿੰਘ ਨੂੰ ਕੁੱਲ 156 ਵੋਟਾਂ ਮਿਲੀਆਂ। ਇਸੇ ਤਰ੍ਹਾਂ ਲੋਕ ਇੰਨਸਾਫ਼ ਪਾਰਟੀ (ਬੈਂਸ ਭਰਾ) ਦੇ ਉਮੀਦਵਾਰ ਵਿਜੈ ਕੁਮਾਰ ਤ੍ਰੇਹਨ ਨੂੰ ਈ. ਵੀ. ਐੱਮ. ਰਾਹੀਂ 286 ਵੋਟਾਂ ਮਿਲੀਆਂ, ਜਦਕਿ ਡਾਕ ਰਾਹੀਂ ਕੋਈ ਵੀ ਵੋਟ ਨਹੀਂ ਮਿਲੀ। ਵਿਜੈ ਤ੍ਰੇਹਣ ਨੂੰ ਕੁੱਲ 286 ਵੋਟਾਂ ਮਿਲੀਆਂ। ਇਸ ਤੋਂ ਇਲਾਵਾ ਆਜ਼ਾਦ ਉਮੀਦਵਾਰ ਬਲਵਿੰਦਰ ਸਿੰਘ ਨੂੰ ਈ. ਵੀ. ਐੱਮ. ਰਾਹੀਂ 1557 ਵੋਟਾਂ ਮਿਲੀਆਂ, ਜਦਕਿ ਡਾਕ ਰਾਹੀਂ 5 ਵੋਟਾਂ ਪ੍ਰਾਪਤ ਹੋਈਆਂ।  ਬਲਵਿੰਦਰ ਸਿੰਘ ਨੂੰ ਕੁੱਲ 1562 ਵੋਟਾਂ ਮਿਲੀਆਂ। 
ਇਸ ਤਰ੍ਹਾਂ ਆਜ਼ਾਦ ਉਮੀਦਵਾਰ ਸੁੱਚਾ ਸਿੰਘ ਨੂੰ ਈ. ਵੀ. ਐੱਮ. ਰਾਹੀਂ 290 ਵੋਟਾਂ ਮਿਲੀਆਂ, ਜਦਕਿ ਡਾਕ ਰਾਹੀਂ ਕੋਈ ਵੋਟ ਪ੍ਰਾਪਤ ਨਹੀਂ ਹੋਈ। ਸੁੱਚਾ ਸਿੰਘ ਨੂੰ ਕੁੱਲ 290 ਵੋਟਾਂ ਮਿਲੀਆਂ। ਇਸ ਤਰ੍ਹਾਂ ਆਜ਼ਾਦ ਉਮੀਦਵਾਰ ਸੰਜੀਵ ਕੁਮਾਰ ਨੂੰ ਈ. ਵੀ. ਐੱਮ. ਰਾਹੀਂ 178 ਵੋਟਾਂ ਮਿਲੀਆਂ, ਜਦਕਿ ਡਾਕ ਰਾਹੀਂ ਕੋਈ ਵੋਟ ਪ੍ਰਾਪਤ ਨਹੀਂ ਹੋਈ। ਸੰਜੀਵ ਕੁਮਾਰ ਨੂੰ ਕੁੱਲ 178 ਵੋਟਾਂ ਮਿਲੀਆਂ। ਇਸ ਤਰ੍ਹਾਂ ਆਜ਼ਾਦ ਉਮੀਦਵਾਰ ਅਸ਼ਵਨੀ ਕੁਮਾਰ ਨੂੰ ਈ. ਵੀ. ਐੱਮ. ਰਾਹੀਂ 107 ਤੇ ਵੋਟਾਂ ਮਿਲੀਆਂ, ਜਦਕਿ ਡਾਕ ਰਾਹੀਂ 2 ਵੋਟਾਂ ਪ੍ਰਾਪਤ ਹੋਈਆਂ। ਅਸ਼ਵਨੀ ਕੁਮਾਰ ਨੂੰ ਕੁੱਲ 109 ਵੋਟਾਂ ਮਿਲੀਆਂ। ਇਸ ਤੋਂ ਇਲਾਵਾ ਇਨ੍ਹਾਂ ਵਿਧਾਨ ਸਭਾ ਚੋਣਾਂ ਦੇ 'ਚ ਬਟਾਲਾ ਹਲਕੇ ਤੋਂ ਨੋਟਾ ਦੇ ਖਾਤੇ 'ਚ ਈ. ਵੀ. ਐੱਮ. ਮਸ਼ੀਨਾਂ ਰਾਹੀਂ 653 ਵੋਟਾਂ ਪਈਆਂ, ਜਦਕਿ 5 ਵੋਟਾਂ ਡਾਕ ਰਾਹੀਂ ਪਈਆਂ। ਕੁੱਲ 658 ਵੋਟਾਂ ਨੋਟਾ ਦੇ ਖਾਤੇ 'ਚ ਗਈਆਂ।

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

  • Vidhan Sabha
  • Batala
  • Aman Sher Singh Sherry
  • AAP
  • Ashwani Shekhari
  • Congress
  • ਵਿਧਾਨ ਸਭਾ
  • ਬਟਾਲਾ
  • ਅਮਨਸ਼ੇਰ ਸਿੰਘ ਸ਼ੈਰੀ
  • ਆਪ
  • ਅਸ਼ਵਨੀ ਸ਼ੇਖੜੀ
  • ਕਾਂਗਰਸ

ਬਾਘਾ ਪੁਰਾਣਾ ਹਲਕੇ 'ਚ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਜਿੱਤ 'ਤੇ ਨੌਜਵਾਨਾਂ ਤੇ ਵਰਕਰਾਂ ਨੇ ਕੀਤਾ ਜ਼ੋਰਦਾਰ ਸੁਆਗਤ

NEXT STORY

Stories You May Like

  • accident in melbourne snehpal singh
    ਮੈਲਬੌਰਨ 'ਚ ਵਾਪਰੇ ਹਾਦਸੇ ਨੇ ਬਟਾਲਾ 'ਚ ਪੁਆਏ ਵੈਣ, ਇਕਲੌਤਾ ਪੁੱਤ ਗਵਾ ਬੈਠਾ ਪਰਿਵਾਰ
  • deepti takes 3 wickets in sunrisers   crucial win
    ਸਨਰਾਈਜ਼ਰਜ਼ ਦੀ ਅਹਿਮ ਜਿੱਤ ’ਚ ਦੀਪਤੀ ਨੇ ਲਈਆਂ 3 ਵਿਕਟਾਂ
  • us midterm elections
    ਹਾਰ ਜਾਣਗੇ ਟਰੰਪ ! ਚੋਣਾਂ 'ਚ ਜਿੱਤ ਦੀ ਸਿਰਫ਼ 35 ਫ਼ੀਸਦੀ ਸੰਭਾਵਨਾ, ਡੈਮੋਕ੍ਰੈਟਸ ਦੀ ਵਧੇਗੀ ਤਾਕਤ
  • motorola  s amazing phone gets cheaper by rs 6 000
    6,000 ਰੁਪਏ ਸਸਤਾ ਹੋਇਆ Motorola ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • apple pay apple pay to launch in india in october
    ਭਾਰਤ 'ਚ ਸ਼ਾਨਦਾਰ ਸਰਵਿਸ ਲਾਂਚ ਕਰਨ ਜਾ ਰਿਹੈ Apple ! ਸਿਰਫ਼ ਇਕ Tap ਨਾਲ...
  • waris punjab de announces first candidate
    2027 ਦੀਆਂ ਵਿਧਾਨ ਸਭਾ ਚੋਣਾਂ ਲਈ ‘ਵਾਰਿਸ ਪੰਜਾਬ ਦੇ’ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ
  • major incident in punjab shots fired at cloth merchant s shop and house
    ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
  • punjabi in canada
    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਦੀ ਜੇਬ 'ਤੇ ਵਧਿਆ ਬੋਝ !  1 ਸਤੰਬਰ ਤੋਂ ਨਵਾਂ...
  • cp satinder singh big revelation in jalandhar businessman robbery case
    ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
  • sensation in malsian
    ਮਲਸੀਆਂ 'ਚ ਸਨਸਨੀ: ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ,...
  • jalandhar roads dumped garbage
    ਜਲੰਧਰ ਸ਼ਹਿਰ ਦੀ ਸੁੰਦਰਤਾ ਨੂੰ ਲੱਗਾ ਗ੍ਰਹਿਣ; ਸੜਕਾਂ ’ਤੇ ਸੁੱਟਿਆ ਜਾ ਰਿਹਾ ਕੂੜਾ,...
Trending
Ek Nazar
imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • chandigarh university student dies due to gunshot wound
      ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਗੋਲ਼ੀ ਲੱਗਣ ਕਾਰਨ ਮੌਤ! ਦੋਸਤਾਂ ਨਾਲ...
    • food health
      ਲੈਬ 'ਚ ਲਾਸ਼ਾਂ ਸੰਭਾਲਣ ਵਾਲਾ ਕੈਮੀਕਲ ਹੁਣ ਤੁਹਾਡੀ ਥਾਲੀ 'ਚ ! ਸਾਹਮਣੇ ਆਈ...
    • major action by the health department  nearly 3 quintals of sweets destroyed
      ਸਿਹਤ ਵਿਭਾਗ ਦੀ ਵੱਡੀ ਕਾਰਵਾਈ, ਗੱਡੀ 'ਚੋਂ ਚੈਕਿੰਗ ਕਰਕੇ ਕਰੀਬ 3 ਕੁਇੰਟਲ ਮਿਠਾਈ...
    • terrible accident on jalandhar nakodar road two boys died
      ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
    • shameful incident in patiala
      ਪਟਿਆਲਾ 'ਚ ਸ਼ਰਮਸਾਰ ਕਰਦੀ ਘਟਨਾ! ਨੂੰਹ ਦੇ ਕਾਰੇ ਨੇ ਕੀਤਾ ਹੈਰਾਨ, ਵੀਡੀਓ ਹੋਈ...
    • major explosion in steel rolling mill
      ਪੰਜਾਬ: ਸਟੀਲ ਰੋਲਿੰਗ ਮਿੱਲ 'ਚ ਵੱਡਾ ਧਮਾਕਾ, 6 ਮਜ਼ਦੂਰਾਂ 'ਤੇ ਡਿੱਗਿਆ ਉਬਲਦਾ...
    • cp satinder singh big revelation in jalandhar businessman robbery case
      ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
    • thieves target 4 shops in one night
      ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...
    • preparations for neet pg exam complete
      ਨੀਟ ਪੀਜੀ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ: 30 ਅਗਸਤ ਨੂੰ ਬੈਠਣਗੇ 1070...
    • sensation in malsian
      ਮਲਸੀਆਂ 'ਚ ਸਨਸਨੀ: ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +