Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 15, 2026

    9:48:26 AM

  • important news for 25 lakh students

    25 ਲੱਖ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, CBSE 10ਵੀਂ...

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • punjab accident anandpur sahib bus

    ਪੰਜਾਬ 'ਚ ਵੱਡਾ ਹਾਦਸਾ! 6 ਮੌਤਾਂ, ਅਨੰਦਪੁਰ ਸਾਹਿਬ...

  • sri anandpur sahib sangat

    ਸ੍ਰੀ ਅਨੰਦਪੁਰ ਸਾਹਿਬ ਜਾ ਰਹੀ ਸੰਗਤ 'ਤੇ ਚੱਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਜ਼ਿਮਨੀ ਚੋਣ ਲਈ 'ਆਪ' ਉਮੀਦਵਾਰ ਸੁਸ਼ੀਲ ਰਿੰਕੂ ਨੇ ਭਰਿਆ ਨਾਮਜ਼ਦਗੀ ਪੱਤਰ, CM ਮਾਨ ਵੀ ਰਹੇ ਮੌਜੂਦ

PUNJAB News Punjabi(ਪੰਜਾਬ)

ਜਲੰਧਰ ਜ਼ਿਮਨੀ ਚੋਣ ਲਈ 'ਆਪ' ਉਮੀਦਵਾਰ ਸੁਸ਼ੀਲ ਰਿੰਕੂ ਨੇ ਭਰਿਆ ਨਾਮਜ਼ਦਗੀ ਪੱਤਰ, CM ਮਾਨ ਵੀ ਰਹੇ ਮੌਜੂਦ

  • Edited By Shivani Attri,
  • Updated: 17 Apr, 2023 06:32 PM
Jalandhar
aap candidate sushil rinku filled nomination form for jalandhar by election
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਜਲੰਧਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਅੱਜ ਆਪਣੀ ਪਾਰਟੀ ਦੇ ਉਮੀਦਵਾਰ ਦੇ ਕਾਗਜ਼ ਭਰ ਦਿੱਤੇ ਗਏ ਹਨ। ਸੁਸ਼ੀਲ ਕੁਮਾਰ ਰਿੰਕੂ ਵੱਲੋਂ ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਜਲੰਧਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੈਗਾ ਰੋਡ ਸ਼ੋਅ ਕੀਤਾ ਗਿਆ। ਸੁਸ਼ੀਲ ਰਿੰਕੂ ਦੇ ਹੱਕ ਵਿਚ ਕੀਤੇ ਜਾ ਰਹੇ ਰੋਡ ਸ਼ੋਅ ਦੌਰਾਨ ਸਣੇ ਹੋਰ ਵੀ ਕਈ ਸੀਨੀਅਰ ਲੀਡਰ ਮੌਜੂਦ ਹਨ। ਰਿੰਕੂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ 'ਆਪ' ਲੀਡਰਸ਼ਿਪ ਦੇ ਨਾਲ ਗਏ। 

ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ, ਜਿਨ੍ਹਾਂ ਨੂੰ ਜ਼ਿਮਨੀ ਚੋਣ ਲਈ ਪਾਰਟੀ ਦਾ ਇੰਚਾਰਜ ਬਣਾਇਆ ਗਿਆ ਹੈ ਅਤੇ ਹੋਰ ਮੰਤਰੀ ਅਤੇ ਲੀਡਰਸ਼ਿਪ ਸੁਸ਼ੀਲ ਰਿੰਕੂ ਦੇ ਨਾਲ ਅੱਜ ਡੀ. ਸੀ. ਦਫ਼ਤਰ ਵਿਖੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਗਏ ਅਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੂੰ ਨਾਮਜ਼ਗਦਗੀ ਪੱਤਰ ਭਰ ਕੇ ਦਿੱਤਾ। ਰੋਡ ਸ਼ੋਅ ਦੌਰਾਨ ਭਗਵੰਤ ਮਾਨ ਨੇ ਲੋਕਾਂ ਨੂੰ ਰਵਾਇਤੀ ਪਾਰਟੀਆਂ ਨੂੰ ਵੋਟ ਨਾ ਪਾਉਣ ਅਤੇ ਲੋਕ ਪੱਖੀ ਆਵਾਜ਼ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਦੀ 'ਅੰਦਰੂਨੀ ਗੜਬੜ' ਵਿਕਾਸ ਦੇ ਰਾਹ ਵਿੱਚ ਰੋੜਾ ਹੈ। ਆਮ ਆਦਮੀ ਪਾਰਟੀ ਇਮਾਨਦਾਰ ਲੀਡਰਾਂ ਨੂੰ ਅੱਗੇ ਲਿਆਉਂਦੀ ਹੈ ਕਿਉਂਕਿ ਅਸੀਂ ਜਾਣਦੇ ਹਾਂ ਕਿ ਵਿਕਾਸ ਕਿਵੇਂ ਕਰਨਾ ਹੈ, ਸਕੂਲ, ਹਸਪਤਾਲ ਅਤੇ ਮੁਹੱਲਾ ਕਲੀਨਿਕ ਕਿਵੇਂ ਬਣਾਉਣੇ ਹਨ, ਬਿਜਲੀ ਕਿਵੇਂ ਮੁਫਤ ਕਰਨੀ ਹੈ ਅਤੇ ਰੁਜ਼ਗਾਰ ਕਿਵੇਂ ਦੇਣਾ ਹੈ।
 

ਇਹ ਵੀ ਪੜ੍ਹੋ : ਸੁਸ਼ੀਲ ਰਿੰਕੂ ਦੇ ਹੱਕ 'ਚ CM ਮਾਨ ਦੀ ਅਗਵਾਈ 'ਚ 'ਆਪ' ਦਾ ਜਲੰਧਰ 'ਚ 'ਮੈਗਾ ਰੋਡ ਸ਼ੋਅ'

ਮਾਨ ਨੇ ਕਿਹਾ ਕਿ ‘ਆਪ’ ਨੇ ਦਿੱਲੀ ਵਿੱਚ ਨਗਰ ਨਿਗਮ ਚੋਣਾਂ ਜਿੱਤ ਕੇ ਆਪਣਾ ਮੇਅਰ ਬਣਾ ਲਿਆ ਹੈ, ਹੁਣ ਕੂੜੇ ਦੇ ਪਹਾੜ ਸਾਫ਼ ਕੀਤੇ ਜਾ ਰਹੇ ਹਨ, ਕਿਉਂਕਿ ਆਮ ਆਦਮੀ ਪਾਰਟੀ ਕੰਮ ਕਰਵਾਉਣਾ ਜਾਣਦੀ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਹੈ, ਜਲੰਧਰ ਦੇ ਕੌਂਸਲਰ ‘ਆਪ’ ਨੂੰ ਸਮਰਥਨ ਦੇ ਰਹੇ ਹਨ ਅਤੇ ਸੁਸ਼ੀਲ ਰਿੰਕੂ ਨੂੰ ਲੋਕਾਂ ਵੱਲੋਂ ਆਪਣਾ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਸ਼ਹਿਰ ਵਿੱਚ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣਗੇ। ਮਾਨ ਨੇ ਕਿਹਾ ਕਿ ਜਲੰਧਰ ਸਮਾਰਟ ਸਿਟੀ ਸਕੀਮ ਅਧੀਨ ਆਉਂਦਾ ਹੈ ਪਰ ਇੱਥੇ ਕੋਈ ਵਿਕਾਸ ਨਹੀਂ ਹੋਇਆ ਕਿਉਂਕਿ ਰਵਾਇਤੀ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਆਗੂਆਂ ਵਿੱਚ ਇਰਾਦੇ ਦੀ ਘਾਟ ਹੈ।

ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਆਪਣੇ ਐਲਾਨ ਦੇ 20 ਦਿਨਾਂ ਦੇ ਅੰਦਰ ਕਿਸਾਨਾਂ ਨੂੰ ਫ਼ਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਦੀ ਰਾਸ਼ੀ ਵੰਡਣੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ, ਜਦੋਂ ਮੈਂ ਮੁਆਵਜ਼ੇ ਦਾ ਐਲਾਨ ਕੀਤਾ ਸੀ ਤਾਂ ਵਿਰੋਧੀ ਧਿਰ ਨੇ ਕਿਹਾ ਕਿ 20 ਦਿਨਾਂ ਵਿੱਚ ਦੇਣਾ ਸੰਭਵ ਨਹੀਂ ਹੈ, ਜਦੋਂ ਅਸੀਂ ਕੀਤਾ ਤਾਂ ਉਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ, ਅਸੀਂ ਉਨ੍ਹਾਂ ਨੂੰ ਚੈੱਕ ਅਤੇ ਪੈਸੇ ਦਿਖਾਏ, ਹੁਣ ਉਹ ਕਹਿ ਰਹੇ ਹਨ ਕਿ ਇਹ ਸਭ ਤੱਕ ਨਹੀਂ ਪਹੁੰਚਿਆ। ਮਾਨ ਨੇ ਕਿਹਾ ਕਿ ਬੇਮੌਸਮੀ ਬਰਸਾਤ ਕਾਰਨ ਆਰਥਿਕ ਨੁਕਸਾਨ ਝੱਲ ਰਹੇ ਕਿਸਾਨ ਧੀਰਜ ਰੱਖਣ, ਇਹ ਪੈਸਾ ਸਾਰੇ ਕਿਸਾਨਾਂ ਤੱਕ ਪਹੁੰਚ ਜਾਵੇਗਾ। ਉਨ੍ਹਾਂ ਅੱਗੇ ਕਿਹਾ, ਅਸੀਂ ਤੁਹਾਡੇ ਵਰਗੇ ਹਾਂ ਅਤੇ ਤੁਹਾਡੇ ਨਾਲ ਹਾਂ।  ਅਸੀਂ ਹਰ ਰੋਜ਼ ਲੋਕ ਪੱਖੀ ਫੈਸਲੇ ਲੈਂਦੇ ਰਹਾਂਗੇ ਅਤੇ 3-4 ਹੋਰ ਵੱਡੇ ਐਲਾਨ ਹੋਣ ਵਾਲੇ ਹਨ। ਮਾਨ ਨੇ ਕਿਹਾ ਕਿ ਜਲੰਧਰ ਦੇ ਲੋਕ ਇਤਿਹਾਸ ਰਚਣਗੇ ਅਤੇ ਜਦ ਇਹ ਲਿਖਿਆ ਜਾਵੇਗਾ ਕਿ ਇਹ ਕ੍ਰਾਂਤੀ ਪੂਰੇ ਦੇਸ਼ ਵਿੱਚ ਫੈਲੀ, ਇਸਦੀ ਸ਼ੁਰੂਆਤ 2022 ਵਿੱਚ ਪੰਜਾਬ ਵਿਚ ਹੋਈ ਸੀ, ਜਲੰਧਰ ਇਸ ਕ੍ਰਾਂਤੀ ਦੇ ਸ਼ੁਰੂਆਤੀ ਕੇਂਦਰਾਂ ‘ਚੋਂ ਇੱਕ ਸੀ।

'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਇਹ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ।  ਉਨ੍ਹਾਂ ਪਾਰਟੀ ਦੀ ਸਮੁੱਚੀ ਲੀਡਰਸ਼ਿਪ, ਮੌਜੂਦਾ ਮੰਤਰੀਆਂ ਅਤੇ ਵਿਧਾਇਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਜਲੰਧਰ ਦੇ ਲੋਕਾਂ ਦਾ ਵੀ ਧੰਨਵਾਦ ਕੀਤਾ, ਜਿਹੜੇ ਰਿੰਕੂ ਨੂੰ ਸਮਰਥਨ ਦੇਣ ਲਈ ਵੱਡੀ ਗਿਣਤੀ 'ਚ ਇਕੱਠੇ ਹੋਏ। 

ਇਹ ਵੀ ਪੜ੍ਹੋ : ਸਮਾਰਟ ਸਿਟੀ ਪ੍ਰਾਜੈਕਟ ਤਹਿਤ ਜਲੰਧਰ ਨੂੰ ਮਿਲੇ 900 ਕਰੋੜ ਤੋਂ ਵਧੇਰੇ ਰੁਪਏ, ਸਰਵੇ ਰਿਪੋਰਟ 'ਚ ਹੋਇਆ ਵੱਡਾ ਖ਼ੁਲਾਸਾ

ਅਰਵਿੰਦ ਕੇਜਰੀਵਾਲ 20 ਅਪ੍ਰੈਲ ਨੂੰ ਜਲੰਧਰ ਵਿੱਚ ਸੁਸ਼ੀਲ ਰਿੰਕੂ ਲਈ ਚੋਣ ਪ੍ਰਚਾਰ ਕਰਨਗੇ
ਜਲੰਧਰ ਦੇ ਲੋਕਾਂ ਨੂੰ ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵਰਕਰਾਂ ਅਤੇ ਸਮਰਥਕਾਂ ਨੂੰ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 20 ਅਪ੍ਰੈਲ ਨੂੰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਜਲੰਧਰ ਪਹੁੰਚਣਗੇ।  ਉਨ੍ਹਾਂ ਲੋਕਾਂ ਨੂੰ ਚੋਣਾਂ ਵਿੱਚ ਇਸੇ ਤਰ੍ਹਾਂ ਆਪਣਾ ਸਮਰਥਨ ਅਤੇ ਉਤਸ਼ਾਹ ਵਿਖਾਉਣ ਦੀ ਅਪੀਲ ਕਰਦਿਆਂ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫਰਕ ਨਾਲ ਜਿਤਾਉਣ ਦੀ ਅਪੀਲ ਕੀਤੀ।

ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ 10 ਮਈ ਨੂੰ ਹੋਵੇਗੀ ਅਤੇ 13 ਮਈ ਨੂੰ ਇਸ ਦਾ ਨਤੀਜਾ ਐਲਾਨਿਆ ਜਾਵੇਗਾ। ਯਾਦ ਰਹੇ ਕਿ ਕਾਂਗਰਸ ਵੱਲੋਂ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਇਥੋਂ ਉਮੀਦਵਾਰ ਐਲਾਨਿਆ ਗਿਆ ਹੈ। ਜਦਕਿ ਆਮ ਆਦਮੀ ਪਾਰਟੀ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। 

ਇਹ ਵੀ ਪੜ੍ਹੋ : ਸਪੇਨ ਗਏ ਪੁੱਤ ਦੀ ਘਰ ਪਰਤੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ, ਗਮਗੀਨ ਮਾਹੌਲ 'ਚ ਹੋਇਆ ਸਸਕਾਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • AAP candidate Sushil kumar Rinku
  • Jalandhar by election
  • nomination form
  • Bhagwnat Mann
  • ਜਲੰਧਰ ਜ਼ਿਮਨੀ ਚੋਣ
  • ਨਾਮਜ਼ਦਗੀ ਪੱਤਰ
  • ਸੁਸ਼ੀਲ ਕੁਮਾਰ ਰਿੰਕੂ

ਚੰਡੀਗੜ੍ਹ 'ਚ ਕੋਰੋਨਾ ਦੇ 38 ਨਵੇਂ ਕੇਸ ਆਏ ਸਾਹਮਣੇ, ਕੁੱਲ ਮਰੀਜ਼ਾਂ ਦੀ ਗਿਣਤੀ 260 ਤੱਕ ਪੁੱਜੀ

NEXT STORY

Stories You May Like

  • bjp  suvendu adhikari adhikari  nomination papers  amit shah
    ਸ਼ੁਵੇਂਦੂ ਅਧਿਕਾਰੀ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਦੇ ਸਮੇਂ ਮੌਜੂਦ ਰਹਿਣਗੇ ਅਮਿਤ ਸ਼ਾਹ
  • mamta banerjee  nomination paper
    ਭਵਾਨੀਪੁਰ ਵਿਧਾਨ ਸਭਾ ਸੀਟ ਤੋਂ ਚੋਣ ਲਈ ਮਮਤਾ ਬੈਨਰਜੀ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ
  • mamata banerjee  statement
    'ਮੇਰੀ ਜ਼ਿੰਦਗੀ 'ਚ ਸਭ ਕੁਝ ਇੱਥੋਂ ਸ਼ੁਰੂ ਹੋਇਆ', ਨਾਮਜ਼ਦਗੀ ਪੱਤਰ ਤੋਂ ਬਾਅਦ CM ਮਮਤਾ ਬੈਨਰਜੀ ਦਾ ਵੱਡਾ ਬਿਆਨ
  • suvendu adhikari  amit shah  nomination papers  bjp
    ਭਾਜਪਾ ਆਗੂ ਸ਼ੁਵੇਂਦੂ ਅਧਿਕਾਰੀ ਨੇ ਅਮਿਤ ਸ਼ਾਹ ਦੀ ਮੌਜੂਦਗੀ 'ਚ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ
  • nclat adjourns hearing on vedanta  s plea against adani  s bid for jal
    NCLAT ਨੇ JAL ਲਈ ਅਡਾਣੀ ਦੀ ਬੋਲੀ ਚੋਣ ਖਿਲਾਫ ਵੇਦਾਂਤਾ ਦੀ ਪਟੀਸ਼ਨ ’ਤੇ ਸੁਣਵਾਈ ਕੀਤੀ ਮੁਲਤਵੀ
  • bjp 40 star campaigners list pm modi cm yogi
    PM ਮੋਦੀ, CM ਯੋਗੀ ਤੇ ਕੰਗਨਾ..., ਪੱਛਮੀ ਬੰਗਾਲ ਚੋਣਾਂ ਲਈ BJP ਨੇ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਸੂਚੀ
  • cm omar abdullah running
    CM ਉਮਰ ਅਬਦੁੱਲਾ ਦਾ ਫਿਟਨੈਸ ਸਟਾਈਲ: ਜੰਮੂ ਦੀਆਂ ਸੜਕਾਂ 'ਤੇ ਦੌੜਦੇ ਹੋਏ ਦਿੱਤੇ ਦਿਖਾਈ
  • cm yogi varanasi school chalo campaign
    UP 'ਚ ਸਿੱਖਿਆ ਕ੍ਰਾਂਤੀ: CM ਯੋਗੀ ਨੇ ਵਾਰਾਣਸੀ ਤੋਂ ਕੀਤਾ 'ਸਕੂਲ ਚਲੋ ਅਭਿਆਨ' ਦਾ ਆਗਾਜ਼
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • husband refuses to adopt after returning from canada
    ਕੈਨੇਡਾ ਤੋਂ ਪਰਤਣ ਮਗਰੋਂ ਪਤੀ ਨੇ ਅਪਣਾਉਣ ਤੋਂ ਕੀਤੀ ਨਾਂਹ, ਔਰਤ ਦੀ ਸ਼ਿਕਾਇਤ ’ਤੇ...
  • sunil jakhar paid tribute to babasaheb ambedkar
    ਸੁਨੀਲ ਜਾਖੜ ਨੇ ਜਲੰਧਰ ਦੇ ਅੰਬੇਡਕਰ ਚੌਕ ਵਿਖੇ ਬਾਬਾ ਸਾਹਿਬ ਅੰਬੇਡਕਰ ਨੂੰ ਦਿੱਤੀ...
  • punjab weather update
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ALERT
  • punjab groom found online
    ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...
  • basti gujan saloon
    ਬਸਤੀ ਗੁਜ਼ਾਂ ਦੇ Saloon 'ਚ ਹੋਈ ਲੜਾਈ, CCTV Footage ਆਈ ਸਾਹਮਣੇ
  • former subedar  bus stand  auto driver
    ਹੁਸ਼ਿਆਰਪੁਰੋਂ ਦਵਾਈ ਲੈਣ ਆਏ ਸਾਬਕਾ ਸੂਬੇਦਾਰ ਨਾਲ ਜਲੰਧਰ 'ਚ ਹੋ ਗਈ ਵੱਡੀ ਵਾਰਦਾਤ
  • jalandhar husband wife
    ਜਲੰਧਰ: ਧੀ ਜੰਮਣ 'ਤੇ ਪਤੀ ਦੀ ਹੈਵਾਨੀਅਤ! ਕੁੱਖ 'ਚ ਮਾਰਿਆ ਦੂਜਾ ਬੱਚਾ; ਅਫ਼ੀਮ...
Trending
Ek Nazar
ipl 2026

IPL 'ਚ ਖੇਡ ਰਹੇ ਖਿਡਾਰੀ 'ਤੇ ਲੱਗਾ ਬੈਨ!

suryakumar yadav

ਖੋਹੀ ਜਾ ਸਕਦੀ ਹੈ ਸੂਰਿਆਕੁਮਾਰ ਯਾਦਵ ਦੀ ਕਪਤਾਨੀ, TEAM INDIA ਤੋਂ ਵੀ ਹੋਵੇਗੀ...

recharge for 72 day

72 ਦਿਨਾਂ ਤੱਕ ਰੀਚਾਰਜ ਦੀ No Tension, ਆ ਗਿਆ ਅਨਲਿਮਟਿਡ 5G ਵਾਲਾ ਕਿਫਾਇਤੀ...

rs 2000 for women

ਔਰਤਾਂ ਨੂੰ ਹਰ ਮਹੀਨੇ 2000 ਰੁਪਏ ਤੇ ਮੁਫ਼ਤ ਸਿਲੰਡਰ! ਤਾਮਿਲਨਾਡੂ ’ਚ ਭਾਜਪਾ ਨੇ...

xi jinping middle east

US-ਈਰਾਨ ਜੰਗ ਵਿਚਾਲੇ ਚੀਨ ਦੀ ਐਂਟਰੀ! ਸ਼ੀ ਜਿਨਪਿੰਗ ਨੇ ਪੇਸ਼ ਕੀਤਾ ਇਹ ਪ੍ਰਸਤਾਵ

punjab groom found online

ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...

amritsar dc orders officials to prevent flood threat

ਬਰਸਾਤੀ ਸੀਜ਼ਨ ਤੋਂ ਪਹਿਲਾਂ DC ਅੰਮ੍ਰਿਤਸਰ ਵੱਲੋਂ ਸਖ਼ਤ ਨਿਰਦੇਸ਼ ਜਾਰੀ

plastic bottles  delhi  pollution  manjinder sirsa  money

ਹੁਣ ਖਾਲੀ ਪਲਾਸਟਿਕ ਦੀਆਂ ਬੋਤਲਾਂ ਦੇ ਮਿਲਣਗੇ ਪੈਸੇ ! ਦਿੱਲੀ 'ਚ ਪ੍ਰਦੂਸ਼ਣ ਨੂੰ...

channel issued notice

ਆਸ਼ਾ ਭੋਂਸਲੇ ਦੀ ਮੌਤ ਦੇ ਪ੍ਰਸਾਰਣ ਦੌਰਾਨ "ਭਾਰਤੀ ਸਮੱਗਰੀ" ਦੀ ਵਰਤੋਂ ਕਰਨ ਲਈ...

women over 50 able to become mothers again through ivf

ਹਾਈ ਕੋਰਟ ਦਾ ਅਹਿਮ ਫੈਸਲਾ! 50 ਸਾਲ ਤੋਂ ਵੱਧ ਉਮਰ ਦੀ ਮਹਿਲਾ ਹੁਣ IVF ਰਾਹੀਂ...

actress says  films weren  t the plan    recalls how  aashiqui   happened to her

ਕਦੇ ਮਾਡਲਿੰਗ ਲਈ ਪੈਰਿਸ ਜਾਣ ਦੀ ਸੀ ਤਿਆਰੀ, ਫਿਰ ਇੱਕ ਫਿਲਮ ਨੇ ਰਾਤੋ-ਰਾਤ ਬਣਾ...

k s chithra gets emotional remembering her late daughter

ਵਿਆਹ ਦੇ ਕਈ ਸਾਲਾਂ ਬਾਅਦ ਹੋਈ ਧੀ, ਪਰ ਹਾਦਸੇ 'ਚ ਚਲੀ ਗਈ ਜਾਨ ! ਧੀ ਨੂੰ ਯਾਦ ਕਰ...

john cena remembers late asha bhosle

ਮਸ਼ਹੂਰ ਅਦਾਕਾਰ ਤੇ ਸਾਬਕਾ ਰੈਸਲਰ ਜੌਨ ਸੀਨਾ ਨੇ ਆਸ਼ਾ ਭੋਸਲੇ ਨੂੰ ਦਿੱਤੀ...

traffic rules bike auto banned 20 thousand fine

ਦੇਸ਼ ਦੇ ਇਸ ਵੱਡੇ ਐਕਸਪ੍ਰੈਸ ਵੇਅ 'ਤੇ ਬੈਨ ਬਾਈਕ-ਆਟੋ ਸਣੇ ਇਹ ਵਾਹਨ, ਘਰੋਂ ਨਿਕਲਣ...

bollywood  s beautiful choreographer is still single at the age of 40

"ਨਹੀਂ ਬਣਨਾ ਚਾਹੁੰਦੀ ਮਾਂ": 40 ਸਾਲ ਦੀ ਉਮਰ 'ਚ ਵੀ ਸਿੰਗਲ ਹੈ ਬਾਲੀਵੁੱਡ ਦੀ...

world famous singer enters drug rehab center

ਨਸ਼ਾ ਛਡਾਊ ਕੇਂਦਰ 'ਚ ਦਾਖਲ ਹੋਈ ਦੁਨੀਆ ਦੀ ਮਸ਼ਹੂਰ ਗਾਇਕਾ ! ਗ੍ਰਿਫ਼ਤਾਰੀ ਤੋਂ...

famous actor passes away

ਮਸ਼ਹੂਰ ਅਦਾਕਾਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ; ਕੰਨੜ ਇੰਡਸਟਰੀ 'ਚ ਪਸਰਿਆ ਮਾਤਮ

famous singer sells his lands  deal worth crores

ਮਸ਼ਹੂਰ ਗਾਇਕ ਨੇ ਵੇਚ 'ਤੀ ਆਪਣੀ ਪ੍ਰਾਪਰਟੀ ! ਕਰੋੜਾਂ 'ਚ ਹੋਈ ਡੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • house caught fire due to lamp lit in temple
      ਮੰਦਰ ’ਚ ਜਗਦੀ ਜੋਤ ਤੋਂ ਘਰ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ
    • a prostitution den was running under the guise of a hotel in moga
      ਮੋਗਾ 'ਚ ਹੋਟਲ ਦੀ ਆੜ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਅੱਡਾ, 14 ਕੁੜੀਆਂ ਤੇ 7...
    • soldier on leave ends his life by hanging
      ਛੁੱਟੀ ਆਏ ਫੌਜੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ
    • student shows bravery despite being attacked by robbers
      ਲੁਟੇਰਿਆਂ ਦੇ ਹਮਲੇ ਦੇ ਬਾਵਜੂਦ ਵਿਦਿਆਰਥੀ ਨੇ ਦਿਖਾਈ ਬਹਾਦਰੀ, ਇਲਾਕੇ 'ਚ ਚਰਚਾ
    • mp satnam singh sandhu
      ਵਿਸਾਖੀ ਮੌਕੇ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ MP ਸਤਨਾਮ...
    • one person arrested with illegal pistol at railway station
      ਰੇਲਵੇ ਸਟੇਸ਼ਨ 'ਤੇ ਗੈਰ-ਕਾਨੂੰਨੀ ਪਿਸਤੌਲ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
    • sunil jakhar paid tribute to babasaheb ambedkar
      ਸੁਨੀਲ ਜਾਖੜ ਨੇ ਜਲੰਧਰ ਦੇ ਅੰਬੇਡਕਰ ਚੌਕ ਵਿਖੇ ਬਾਬਾ ਸਾਹਿਬ ਅੰਬੇਡਕਰ ਨੂੰ ਦਿੱਤੀ...
    • punjab weather update
      ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ALERT
    • blast in faridkot
      ਫਰੀਦਕੋਟ ਦੇ ਮੇਨ ਬਾਜ਼ਾਰ 'ਚ ਵੱਡਾ ਧਮਾਕਾ, ਦਹਿਲ ਗਿਆ ਪੂਰਾ ਇਲਾਕਾ
    • protest in mahal kalan
      ਮ੍ਰਿਤਕ ਨਾਜ਼ੀਆ ਪ੍ਰਵੀਨ ਨੂੰ ਇਨਸਾਫ਼ ਦਿਵਾਉਣ ਲਈ ਤਿੱਖੇ ਸੰਘਰਸ਼ ਦਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +