ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਨੇ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਇਹ ਚੋਣਾਂ ਆਪਣੇ ਚੋਣ ਨਿਸ਼ਾਨ 'ਤੇ ਲੜੀਆਂ ਜਾਣਗੀਆਂ। ਇਸ ਤੋਂ ਪਹਿਲਾਂ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਸੀ ਤੇ ਹੁਣ ਕੁੱਲ 622 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਸੋਸ਼ਲ ਮੀਡੀਆ ਅਕਾਊਂਟ 'ਤੇ ਉਮੀਦਾਵਾਰਾਂ ਦੀ ਲਿਸਟ ਸਾਂਝੀ ਕੀਤੀ ਗਈ ਹੈ।
ਜਲੰਧਰ ਵਿਖੇ ਕਤਲ ਕੀਤੀ ਕੁੜੀ ਦੇ ਮਾਮਲੇ 'ਚ ਮੁਲਜ਼ਮ ਕੋਰਟ 'ਚ ਪੇਸ਼, ਅਦਾਲਤ ਨੇ ਸੁਣਾਇਆ ਇਹ ਹੁਕਮ
NEXT STORY