Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    7:34:38 AM

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

  • dilip gavit wins gold

    CWG 2026: ਭਾਰਤ ਦੀ ਬੱਲੇ-ਬੱਲੇ, ਦਿਲੀਪ ਗਾਵਿਤ ਨੇ...

  • terror in patna

    ਪਟਨਾ 'ਚ ਦਹਿਸ਼ਤ: Blinkit ਡਿਲੀਵਰੀ ਗਰਲ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • 'ਆਪ' ਨੇ ਜਲੰਧਰ ਤੋਂ ਫ਼ਿਰ ਰਿੰਕੂ 'ਤੇ ਖੇਡਿਆ ਦਾਅ, ਪਿਛਲੀ ਵਾਰ ਕਾਂਗਰਸ ਦੇ ਕਿਲ੍ਹੇ ਨੂੰ ਲਾਈ ਸੀ ਸੰਨ੍ਹ

PUNJAB News Punjabi(ਪੰਜਾਬ)

'ਆਪ' ਨੇ ਜਲੰਧਰ ਤੋਂ ਫ਼ਿਰ ਰਿੰਕੂ 'ਤੇ ਖੇਡਿਆ ਦਾਅ, ਪਿਛਲੀ ਵਾਰ ਕਾਂਗਰਸ ਦੇ ਕਿਲ੍ਹੇ ਨੂੰ ਲਾਈ ਸੀ ਸੰਨ੍ਹ

  • Edited By Anmol Tagra,
  • Updated: 14 Mar, 2024 01:41 PM
Jalandhar
aap gave election ticket to sushil rinku from jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ): ਲੋਕ ਸਭਾ ਚੋਣਾਂ 2024 ਨੂੰ ਲੈ ਕੇ ਇਸ ਸਮੇਂ ਪੰਜਾਬ ਦੀ ਸਿਆਸਤ ਦਾ ਮਾਹੌਲ ਗਰਮਾਇਆ ਹੋਇਆ ਹੈ। ਇਸ ਦੌਰਾਨ ਅੱਜ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।  ਪਹਿਲੀ ਸੂਚੀ ਵਿਚ 8 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਵਿਚ ਮੌਜੂਦਾ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ 'ਤੇ ਭਰੋਸਾ ਜਤਾਇਆ ਗਿਆ ਹੈ। ਉੱਥੇ ਹੀ ਆਮ ਆਦਮੀ ਪਾਰਟੀ ਦੇ ਇਕਲੌਤੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਇਕ ਵਾਰ ਮੁੜ ਜਲੰਧਰ ਤੋਂ ਚੋਣ ਮੈਦਾਨ ਵਿਚ ਉਤਾਰ ਦਿੱਤਾ ਗਿਆ ਹੈ। ਜਲੰਧਰ ਦੀ ਸੀਟ ਕਾਂਗਰਸ ਦਾ ਕਿਲ੍ਹਾ ਮੰਨੀ ਜਾਂਦੀ ਰਹੀ ਹੈ, ਪਰ ਪਿਛਲੀ ਵਾਰ ਕਾਂਗਰਸ ਤੋਂ ਹੀ ਬਾਗੀ ਹੋ ਕੇ ਆਏ ਰਿੰਕੂ ਨੇ ਇਹ ਸੀਟ ਜਿੱਤ ਕੇ ਆਮ ਆਦਮੀ ਪਾਰਟੀ ਦੀ ਝੋਲੀ ਵਿਚ ਪਾਈ ਸੀ। 

ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਦੋਸਾਂਝ ਤੋਂ ਪਹਿਲਾਂ ਬੱਬੂ ਮਾਨ ਨੇ ਬਣਨਾ ਸੀ 'ਚਮਕੀਲਾ'! ਇਸ ਕਾਰਨ ਠੁਕਰਾ ਦਿੱਤੀ ਸੀ ਫ਼ਿਲਮ

ਵਿਧਾਇਕ ਵੀ ਰਹਿ ਚੁੱਕੇ ਨੇ ਰਿੰਕੂ
ਜਲੰਧਰ ਲੋਕ ਸਭਾ ਹਲਕੇ ਦੀ ਗੱਲ ਕਰੀਏ ਤਾਂ ਇਸ ਵਿਚ 9 ਵਿਧਾਨ ਸਭਾ ਹਲਕੇ ਆਉਂਦੇ ਹਨ। ਇਸ ਵਿਚ ਫਿਲੌਰ, ਨਕੋਦਰ, ਸ਼ਾਹਕੋਟ, ਕਰਤਾਰਪੁਰ, ਜਲੰਧਰ ਪੱਛਮੀ, ਜਲੰਧਰ ਕੇਂਦਰੀ, ਜਲੰਧਰ ਉੱਤਰੀ, ਜਲੰਧਰ ਕੈਂਟ ਅਤੇ ਆਦਮਪੁਰ ਸ਼ਾਮਲ ਹਨ। ਇਨ੍ਹਾਂ ਵਿਚੋਂ ਸੁਸ਼ੀਲ ਕੁਮਾਰ ਰਿੰਕੂ ਜਲੰਧਰ ਪੱਛਮੀ ਤੋਂ ਵਿਧਾਇਕ ਵੀ ਰਹਿ ਚੁੱਕੇ ਹਨ। ਉਹ ਵਿਧਾਨ ਸਭਾ ਚੋਣਾਂ ਵਿਚ ਇਸੇ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਤੋਂ ਹਾਰ ਗਏ ਸਨ। ਫ਼ਿਰ ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਦੇਹਾਂਤ ਮਗਰੋਂ ਜਲੰਧਰ ਸੀਟ 'ਤੇ ਜ਼ਿਮਣੀ ਚੋਣ ਦਾ ਐਲਾਨ ਹੋਣ ਮਗਰੋਂ ਰਿੰਕੂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ। ਇਸ ਵਿਚ ਉਨ੍ਹਾਂ ਨੇ ਜਿੱਤ ਹਾਸਲ ਕੀਤੀ ਸੀ।

ਕਾਂਗਰਸ ਦਾ ਕਿਲ੍ਹਾ ਰਹਿ ਚੁੱਕਿਐ ਜਲੰਧਰ

ਜਲੰਧਰ ਲੋਕ ਸਭਾ ਹਲਕਾ ਕਾਂਗਰਸ ਪਾਰਟੀ ਦਾ ਕਿਲ੍ਹਾ ਮੰਨਿਆ ਜਾਂਦਾ ਰਿਹਾ ਹੈ, ਕਿਉਂਕਿ ਇਸ ਹਲਕੇ ਵਿਚ ਜ਼ਿਆਦਾਤਰ ਸਮਾਂ ਕਾਂਗਰਸ ਪਾਰਟੀ ਦਾ ਹੀ ਰਾਜ ਰਿਹਾ ਹੈ। ਆਓ ਜਾਣਦੇ ਹਾਂ ਇਸ ਸੀਟ ਦਾ ਸਾਰਾ ਇਤਿਹਾਸ:             

ਸਾਲ ਸੰਸਦ ਮੈਂਬਰ ਪਾਰਟੀ
1951 ਅਮਰ ਨਾਥ ਇੰਡੀਅਨ ਨੈਸ਼ਨਲ ਕਾਂਗਰਸ
1957  ਸਵਰਨ ਸਿੰਘ ਇੰਡੀਅਨ ਨੈਸ਼ਨਲ ਕਾਂਗਰਸ
1962  ਸਵਰਨ ਸਿੰਘ ਇੰਡੀਅਨ ਨੈਸ਼ਨਲ ਕਾਂਗਰਸ
1967 ਸਵਰਨ ਸਿੰਘ  ਇੰਡੀਅਨ ਨੈਸ਼ਨਲ ਕਾਂਗਰਸ
1971 ਸਵਰਨ ਸਿੰਘ ਇੰਡੀਅਨ ਨੈਸ਼ਨਲ ਕਾਂਗਰਸ
1977  ਰਾਜਿੰਦਰ ਸਿੰਘ ਸਪੈਰੋ ਇੰਡੀਅਨ ਨੈਸ਼ਨਲ ਕਾਂਗਰਸ
1985   ਰਾਜਿੰਦਰ ਸਿੰਘ ਸਪੈਰੋ ਇੰਡੀਅਨ ਨੈਸ਼ਨਲ ਕਾਂਗਰਸ
1989 ਇੰਦਰ ਕੁਮਾਰ ਗੁਜਰਾਲ ਜਨਤਾ ਦਲ
1992   ਯਸ  ਇੰਡੀਅਨ ਨੈਸ਼ਨਲ ਕਾਂਗਰਸ
1996 ਦਲਬਾਰਾ ਸਿੰਘ   ਸ਼੍ਰੋਮਣੀ ਅਕਾਲੀ ਦਲ
1998  ਇੰਦਰ ਕੁਮਾਰ ਗੁਜਰਾਲ ਅਜ਼ਾਦ
1999 ਬਲਬੀਰ ਸਿੰਘ ਇੰਡੀਅਨ ਨੈਸ਼ਨਲ ਕਾਂਗਰਸ
2004 ਰਾਣਾ ਸੋਢੀ  ਇੰਡੀਅਨ ਨੈਸ਼ਨਲ ਕਾਂਗਰਸ
2009 ਮਹਿੰਦਰ ਸਿੰਘ ਕੇਪੀ ਇੰਡੀਅਨ ਨੈਸ਼ਨਲ ਕਾਂਗਰਸ
2014 ਸੰਤੋਖ ਚੌਧਰੀ ਇੰਡੀਅਨ ਨੈਸ਼ਨਲ ਕਾਂਗਰਸ
2019  ਸੰਤੋਖ ਚੌਧਰੀ  ਇੰਡੀਅਨ ਨੈਸ਼ਨਲ ਕਾਂਗਰਸ
2023 ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ

 

  • AAP
  • Loksabha Elections
  • Sushil Rinku
  • Sushil Kumar Rinku
  • Jalandhar
  • Aam Aadmi Party
  • ਆਪ
  • ਜਲੰਧਰ
  • ਸੁਸ਼ੀਲ ਕੁਮਾਰ ਰਿੰਕੂ
  • ਲੋਕ ਸਭਾ ਚੋਣਾਂ

ਆਮ ਆਦਮੀ ਪਾਰਟੀ ਵੱਲੋਂ ਪੰਜਾਬ ’ਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

NEXT STORY

Stories You May Like

  • hp laptop repeatedly damaged consumer court orders company to pay rs 59 000
    ਵਾਰ-ਵਾਰ ਖਰਾਬ ਹੋਇਆ HP ਲੈਪਟਾਪ, ਖਪਤਕਾਰ ਅਦਾਲਤ ਨੇ ਕੰਪਨੀ ਨੂੰ 59,000 ਰੁਪਏ ਦੇ ਭੁਗਤਾਨ ਦਾ ਦਿੱਤਾ ਆਦੇਸ਼
  • a war has broken out in the foldable phone market
    Foldable phone ਮਾਰਕਿਟ 'ਚ ਛਿੜੀ ਜੰਗ : ਐਪਲ ਦੀ ਐਂਟਰੀ ਤੋਂ ਪਹਿਲਾਂ ਸੈਮਸੰਗ ਦੇ ਖੇਡਿਆ ਵੱਡਾ ਦਾਅ
  • violent clash between aap and congress supporters in gurdaspur
    ਗੁਰਦਾਸਪੁਰ 'ਚ 'ਆਪ' ਅਤੇ ਕਾਂਗਰਸ ਸਮਰਥਕਾਂ ਵਿਚਾਲੇ ਜ਼ਬਰਦਸਤ ਝੜਪ
  • red fort closed tourist no entry
    ਅੱਜ ਤੋਂ ਇਕ ਮਹੀਨੇ ਲਈ ਲਾਲ ਕਿਲ੍ਹੇ 'ਚ ਐਂਟਰੀ ਬੈਨ! ਘੁੰਮਣ ਦੇ ਸ਼ੌਕੀਨ ਪੜ੍ਹ ਲੈਣ ਇਹ ਖ਼ਬਰ, ਨਹੀਂ ਤਾਂ...
  • kakkar family joins bjp from ward number 15
    ਕਾਂਗਰਸ ਨੂੰ ਝਟਕਾ, ਵਾਰਡ ਨੰਬਰ 15 ਤੋਂ ਕੱਕੜ ਪਰਿਵਾਰ ਨੇ ਫੜਿਆ ਭਾਜਪਾ ਦਾ ਪੱਲਾ
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • kangana ranaut speaks on janata party  s performance
    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ ਕੰਗਨਾ, ਕਿਹਾ - 'ਸੰਸਦ 'ਚ ਡਰ ਗਏ ਸੀ ਮੈਂਬਰ...'
  • baghel s two part response on the change of president in punjab congress
    'ਜੋ ਹੋਣਾ ਸੀ, ਹੋ ਗਿਆ...', ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ 'ਤੇ ਬਘੇਲ ਦਾ ਦੋ-ਟੁੱਕ ਜਵਾਬ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
  • even a 14 year sentence could not improve harpal singh
    14 ਸਾਲ ਦੀ ਸਜ਼ਾ ਵੀ ਨਾ ਸੁਧਾਰ ਸਕੀ ਹਰਪਾਲ ਸਿੰਘ ਨੂੰ, ਜੇਲ੍ਹ 'ਚੋਂ ਆਉਂਦਿਆਂ ਹੀ...
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • lrgma exhibition concluded
      LRGMA ਵੱਲੋਂ ਭਾਰਤ ਦੀ ਸਭ ਤੋਂ ਵੱਡੀ 'ਆਟਮ ਵਿੰਟਰ' ਗਾਰਮੈਂਟ ਪ੍ਰਦਰਸ਼ਨੀ...
    • djjs guru purnima
      ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
    • heavy rain and storm in punjab alert issued
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
    • sacrilege law government submits letter to akal takht
      ਬੇਅਦਬੀ ਕਾਨੂੰਨ 'ਚ ਸੋਧਾਂ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ...
    • recruitment exam congress protest protest in faridkot
      ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਫਰੀਦਕੋਟ 'ਚ ਕਾਂਗਰਸ ਦਾ ਵੱਡਾ ਧਰਨਾ, ਚੰਨੀ ਨੇ...
    • amritsar village  rajasansi village  boys and girls
      ਅੰਮ੍ਰਿਤਸਰ ਦੇ ਮਸ਼ਹੂਰ ਪਿੰਡ ਦੀ ਪੰਚਾਇਤ ਦਾ ਨਵਾਂ ਫਰਮਾਨ, ਹਰ ਪਾਸੇ ਹੋ ਰਹੇ ਚਰਚੇ
    • punjab bandh trade union
      ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ ਵੱਡਾ ਐਲਾਨ
    • 21 year old punjabi boy dies in canada
      ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ ਮੁੰਡੇ ਦੀ ਮੌਤ, ਨਹੀਂ ਦੇਖਿਆ...
    • school holidays in punjab
      ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • punjab schools  school holidays
      ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ ਛੁੱਟੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +