Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    7:45:03 PM

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ Adnoc ਪ੍ਰੋਜੈਕਟ...

  • crude oil prices continue to rise  crossing  90 per barrel

    ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਪ੍ਰਤੀ...

  • bypass the dollar  india will raise a new issue at the brics summit

    ਡਾਲਰ ਨੂੰ ਬਾਈਪਾਸ ਕਰਨ ਦੀ ਤਿਆਰੀ? BRICS ਸੰਮੇਲਨ...

  • famous punjabi bollywood singer was named after a dacoit  reason

    ਮਸ਼ਹੂਰ ਪੰਜਾਬੀ ਬਾਲੀਵੁੱਡ ਗਾਇਕ ਦਾ ਡਾਕੂ ਦੇ ਨਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 'ਆਪ' ਸਰਕਾਰ ਦੇ 6 ਮਹੀਨੇ ਬਾਕੀ, ਅਫਸਰ ਸੋਚ ਸਮਝ ਕੇ ਕਰਨ ਕਾਰਵਾਈ : ਪਰਮਿੰਦਰ ਬਰਾੜ

PUNJAB News Punjabi(ਪੰਜਾਬ)

'ਆਪ' ਸਰਕਾਰ ਦੇ 6 ਮਹੀਨੇ ਬਾਕੀ, ਅਫਸਰ ਸੋਚ ਸਮਝ ਕੇ ਕਰਨ ਕਾਰਵਾਈ : ਪਰਮਿੰਦਰ ਬਰਾੜ

  • Edited By Gurminder Singh,
  • Updated: 18 Mar, 2026 05:43 PM
Chandigarh
aap government  parminder singh brar  punjab bjp
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਆਗੂ ਪਰਮਿੰਦਰ ਸਿੰਘ ਬਰਾੜ ਵੱਲੋਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਤਿੱਖਾ ਬਿਆਨ ਜਾਰੀ ਕੀਤਾ ਗਿਆ ਹੈ। ਬਰਾੜ ਨੇ ਸਰਕਾਰ 'ਤੇ ਮੀਡੀਆ ਦੀ ਆਵਾਜ਼ ਦਬਾਉਣ ਅਤੇ ਵਿਰੋਧੀ ਧਿਰ ਦੇ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੇ ਗੰਭੀਰ ਦੋਸ਼ ਲਗਾਏ ਹਨ। ਪਰਮਿੰਦਰ ਸਿੰਘ ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਸਰਕਾਰ ਦੇ ਜ਼ੋਰ 'ਤੇ ਮੀਡੀਆ ਅਤੇ ਸਿਆਸੀ ਪਾਰਟੀਆਂ ਦੇ ਲੀਡਰਾਂ ਦੀ ਆਵਾਜ਼ ਦਬਾਉਣਾ ਚਾਹੁੰਦੇ ਹਨ। ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ 'ਜਗਬਾਣੀ' ਦੇ ਹੋਟਲ ਉਪਰ ਬੁਲਡੋਜ਼ਰ ਚਲਾਉਣ ਦੀ ਕੋਸ਼ਿਸ਼ ਅਤੇ ਭਾਜਪਾ ਆਗੂਆਂ ਦੀ ਗ੍ਰਿਫਤਾਰੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੁਣ ਇਹ ਆਵਾਜ਼ ਦੱਬਣ ਵਾਲੀ ਨਹੀਂ ਹੈ।

ਬਰਾੜ ਨੇ ਕਿਹਾ ਕਿ ਭਾਜਪਾ ਵਰਕਰਾਂ ਦੀ ਹਿੰਮਤ ਮੁੱਖ ਮੰਤਰੀ ਭਗਵੰਤ ਮਾਨ ਨੂੰ ਰੜਕ ਰਹੀ ਹੈ ਤੇ ਇਸੇ ਕਰਕੇ ਉਹ ਹੁਣ ਬੁਝਣ ਵਾਲ਼ੇ ਦੀਵੇ ਦੀ ਤਰ੍ਹਾਂ ਫੜਫੜਾ ਰਿਹਾ ਹੈ ਤੇ ਜ਼ੁਲਮਾਂ 'ਤੇ ਉੱਤਰ ਆਇਆ ਪਰ ਉਹ ਜਿੰਨਾ ਮਰਜ਼ੀ ਜ਼ੋਰ ਲਗਾ ਲਵੇ, ਉਸ ਦੀ ਹੰਕਾਰ ਦੀ ਸੱਤਾ ਦਾ ਗੜ੍ਹ ਢਹਿਣ ਜਾ ਰਿਹਾ ਹੈ ਤੇ ਅਸੀਂ ਇਹਨੂੰ ਢਾਹ ਕੇ ਹਟਾਂਗੇ। ਉਨ੍ਹਾਂ ਕਿਹਾ ਕਿ ਭਾਜਪਾ ਦੀ ਹਾਲੀਆ ਰੈਲੀ ਤੋਂ ਬਾਅਦ ਸਰਕਾਰ ਵਿਚ ਭਾਰੀ ਬੌਖਲਾਹਟ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹੁਣ ਇਹ ਸਮਝ ਆ ਗਈ ਹੈ ਕਿ ਉਨ੍ਹਾਂ ਦੀ ਸਿਆਸੀ ਸਥਿਤੀ ਮਜ਼ਬੂਤ ਨਹੀਂ ਰਹੀ। ਬਰਾੜ ਨੇ ਸਰਕਾਰੀ ਅਫਸਰਾਂ ਨੂੰ ਵੀ ਸਪੱਸ਼ਟ ਸ਼ਬਦਾਂ ਵਿਚ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਿਰਫ ਛੇ ਮਹੀਨੇ ਬਾਕੀ ਰਹਿ ਗਏ ਹਨ, ਇਸ ਲਈ ਅਫਸਰ ਕਿਸੇ ਵੀ ਦਬਾਅ ਹੇਠ ਕੋਈ ਗਲਤ ਕੰਮ ਨਾ ਕਰਨ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਨੇ ਗਲਤ ਕੰਮ ਕੀਤਾ ਤਾਂ ਉਸ ਨੂੰ ਨਤੀਜੇ ਭੁਗਤਣੇ ਪੈਣਗੇ ਅਤੇ ਜਵਾਬਦੇਹ ਹੋਣਾ ਪਵੇਗਾ। ਪਰਮਿੰਦਰ ਸਿੰਘ ਬਰਾੜ ਨੇ ਸਪੱਸ਼ਟ ਕੀਤਾ ਕਿ ਭਾਜਪਾ ਆਗੂ ਅਜਿਹੀਆਂ ਕਾਰਵਾਈਆਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਉਹ ਹੌਸਲੇ ਨਾਲ ਆਪਣੀ ਮੰਜ਼ਿਲ ਵੱਲ ਵਧਦੇ ਰਹਿਣਗੇ।

  • AAP government
  • Parminder Singh Brar
  • Punjab BJP
  • ਆਪ ਸਰਕਾਰ
  • ਪਰਮਿੰਦਰ ਸਿੰਘ ਬਰਾੜ
  • ਪੰਜਾਬ ਭਾਜਪਾ

ਪੰਜਾਬ 'ਚ ਕਾਂਗਰਸੀ ਆਗੂ ਦੇ ਭਤੀਜੇ ਨੂੰ ਮਾਰੀ ਗੋਲ਼ੀ! ਮਜੀਠੀਆ ਨੇ ਘੇਰੀ 'ਆਪ' ਸਰਕਾਰ

NEXT STORY

Stories You May Like

  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • fir case
    ਕਮਰਾ ਢਾਹ ਕੇ ਸਮਾਨ ਚੋਰੀ ਕਰਨ ਦੇ ਮਾਮਲੇ ’ਚ 6 ਖ਼ਿਲਾਫ਼ ਮਾਮਲਾ ਦਰਜ
  • beaten case
    ਮਾਂ-ਪੁੱਤ ਨੂੰ ਕੁੱਟ-ਕੁੱਟ ਕੇ ਜ਼ਖਮੀ ਕਰਨ ਦੇ ਦੋਸ਼ 'ਚ 6 ਲੋਕਾਂ ਖ਼ਿਲਾਫ਼ ਮਾਮਲਾ ਦਰਜ
  • major accident involving 6 boys from punjab on the way to dalhousie
    ਡਲਹੌਜ਼ੀ ਦੇ ਰਾਹ 'ਚ ਪੰਜਾਬ ਦੇ 6 ਮੁੰਡਿਆਂ ਨਾਲ ਵੱਡਾ ਹਾਦਸਾ, ਟਰੱਕ 'ਚ ਵੱਜੀ ਸਕਾਰਪੀਓ
  • land transfer done on the basis of wrong title deed 6 nominated
    ਗਲਤ ਕੁਰਸੀਨਾਮੇ ਦੇ ਆਧਾਰ ’ਤੇ ਜ਼ਮੀਨ ਦਾ ਕਰਵਾਇਆ ਇੰਤਕਾਲ, 6 ਨਾਮਜ਼ਦ
  • 6 robbers chased after 2 friends returning home after doing service
    ਸੇਵਾ ਕਰਕੇ ਘਰ ਪਰਤ ਰਹੇ 2 ਦੋਸਤਾਂ ਦੇ ਪਿੱਛੇ ਪੈ ਗਏ 6 ਲੁਟੇਰੇ, ਪਿਸਤੌਲ ਦੀ ਨੋਕ ਦੇ ਖੋਹਿਆ ਮੋਟਰਸਾਈਕਲ
  • parminder singh member of uttar pradesh minority commission at harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ
  • canada deports 3 323 indians in just 6 months
    6 ਸਾਲਾਂ ਦਾ ਟੁੱਟਿਆ ਰਿਕਾਰਡ: ਕੈਨੇਡਾ ਨੇ ਸਿਰਫ਼ 6 ਮਹੀਨਿਆਂ 'ਚ 3,323 ਭਾਰਤੀਆਂ ਨੂੰ ਭੇਜਿਆ ਵਾਪਸ
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heavy rain warning in punjab for next 48 hours
      ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
    • dc office faridkot d c
      ਫ਼ਰੀਦਕੋਟ ਡੀਸੀ ਦਫ਼ਤਰ ਨੂੰ ਮਿਲੀ ਵੱਡੀ ਧਮਕੀ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ
    • satish punia  punjab bjp  kewal singh dhillon
      ਸਤੀਸ਼ ਪੂਨੀਆ ਨੂੰ ਪੰਜਾਬ ਭਾਜਪਾ ਦਾ ਇੰਚਾਰਜ ਬਣਾਉਣ ਨੂੰ ਲੈ ਕੇ ਪ੍ਰਧਾਨ ਕੇਵਲ...
    • sub regional office  punjab bjp  kewal singh dhillon
      ਬਠਿੰਡਾ ਵਿਖੇ ESIC ਦਾ ਸਬ-ਰੀਜ਼ਨਲ ਦਫ਼ਤਰ ਸਥਾਪਤ ਕੀਤਾ ਜਾਵੇ : ਕੇਵਲ ਸਿੰਘ ਢਿੱਲੋਂ
    • sutlej river  new road  flood threat
      ਲੋਡੋਵਾਲ ਤੋਂ ਸ਼ੇਰਗੜ੍ਹ ਤੱਕ ਸਤਲੁਜ ਦਰਿਆ ਦੇ 200 ਕਰੋੜ ਦੀ ਲਾਗਤ ਨਾਲ ਸੜਕ ਦਾ...
    • khunde halal news
      ਪਿੰਡ ਖੁੰਡੇ ਹਲਾਲ 'ਚ ਘਰ 'ਚ ਦਫ਼ਨਾ ਦਿੱਤੀ ਬਜ਼ੁਰਗ ਦੀ ਮ੍ਰਿਤਕ ਦੇਹ! ਪ੍ਰਸ਼ਾਸਨ...
    • suicide case
      ਮਾਂ-ਧੀ ਤੋਂ ਪਰੇਸ਼ਾਨ ਵਿਅਕਤੀ ਨੇ ਜ਼ਹਿਰੀਲੀ ਚੀਜ਼ ਖਾ ਕੇ ਜੀਵਨ ਲੀਲਾ ਕੀਤੀ ਖ਼ਤਮ
    • another kabaddi player murdered in punjab
      ਪੰਜਾਬ 'ਚ ਇਕ ਹੋਰ ਕਬੱਡੀ ਖਿਡਾਰੀ ਦਾ ਕਤਲ, ਮੌਤ ਤੋਂ ਪਹਿਲਾਂ ਪੁਲਸ ਨੂੰ ਦੱਸੀ...
    • fraud case
      ਨੌਜਵਾਨ ਨੂੰ ਅਮਰੀਕਾ ਭੇਜਣ ਦੇ ਨਾਂ ’ਤੇ 59 ਲੱਖ ਦੀ ਠੱਗੀ, 3 ਖ਼ਿਲਾਫ਼ ਮਾਮਲਾ ਦਰਜ
    • sgpc delegation led by advocate dhami met with pakistan high commission in delhi
      ਪਾਕਿਸਤਾਨ ਹਾਈ ਕਮਿਸ਼ਨ ਨੂੰ ਮਿਲਿਆ SGPC ਦਾ ਵਫ਼ਦ, ਰੱਖੀਆਂ ਇਹ ਮੰਗਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +