Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 08, 2026

    7:21:05 PM

  • one person killed in firing at petrol station

    ਈਰਾਨ ਸੰਕਟ ਕਾਰਨ ਪੈਟਰੋਲ ਪੰਪਾਂ 'ਤੇ ਮਚੀ...

  • central government preparing to abolish physical noc

    ਵਾਹਨ ਮਾਲਕਾਂ ਲਈ ਵੱਡੀ ਰਾਹਤ! ਦੂਜੇ ਸੂਬੇ 'ਚ ਗੱਡੀ...

  • t20 wc final ind vs nz

    T20 WC Final IND vs NZ :ਨਿਊਜ਼ੀਲੈਂਡ ਨੇ ਟਾਸ...

  • bikram majithia reaction on budget

    ਪੰਜਾਬ ਦੀਆਂ ਔਰਤਾਂ ਨੂੰ 1000-1000 ਰੁਪਏ ਦੇਣ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਵੇਚਣ 'ਤੇ ਤੁਰੀ ਆਮ ਆਦਮੀ ਪਾਰਟੀ: ਰਾਜਾ ਵੜਿੰਗ

PUNJAB News Punjabi(ਪੰਜਾਬ)

ਪੰਜਾਬ ਵੇਚਣ 'ਤੇ ਤੁਰੀ ਆਮ ਆਦਮੀ ਪਾਰਟੀ: ਰਾਜਾ ਵੜਿੰਗ

  • Edited By Shivani Bassan,
  • Updated: 13 Feb, 2026 07:19 PM
Chandigarh
aap government bent on impoverishing punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਟਿਆਲਾ ਵਿਖੇ ਪਾਵਰਕਾਮ (PSPCL) ਦੀ 50 ਏਕੜ ਕੀਮਤੀ ਜ਼ਮੀਨ ਪੁੱਡਾ (PUDA) ਨੂੰ ਤਬਦੀਲ ਕਰਨ ਦੇ ਫੈਸਲੇ 'ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਸੂਬਾ ਸਰਕਾਰ 'ਤੇ ਪੰਜਾਬ ਦੇ ਸਰਮਾਏ ਨੂੰ ਖ਼ਤਮ ਕਰਨ ਦੇ ਦੋਸ਼ ਲਾਏ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ: ਆਰਮੀ ਗੱਡੀ ਨੇ ਆਟੋ ਨੂੰ ਮਾਰੀ ਜ਼ੋਰਦਾਰ ਟੱਕਰ, 2 ਲੋਕਾਂ ਦੀ ਮੌਕੇ 'ਤੇ ਮੌਤ

ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਰਾਹੀਂ ਆਪਣਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਕੰਗਾਲ ਕਰਨ ਦੇ ਰਾਹ ਪੈ ਗਈ ਹੈ। ਉਨ੍ਹਾਂ ਨੇ ਇਸ ਕਾਰਵਾਈ ਦੀ ਤੁਲਨਾ "ਪਰਿਵਾਰ ਦਾ ਚਾਂਦੀ ਵੇਚਣ" (Selling the family silver) ਨਾਲ ਕੀਤੀ ਅਤੇ ਦੋਸ਼ ਲਾਇਆ ਕਿ ਸਰਕਾਰ ਆਪਣੀਆਂ ਫਿਜ਼ੂਲਖਰਚੀਆਂ ਨੂੰ ਪੂਰਾ ਕਰਨ ਲਈ ਸੂਬੇ ਦੀਆਂ ਜ਼ਮੀਨਾਂ ਦੀ "ਲੁੱਟ" ਕਰ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਪਟਵਾਰੀਆਂ ਦੇ ਵੱਡੇ ਪੱਧਰ 'ਤੇ ਤਬਾਦਲੇ

ਕਾਂਗਰਸ ਪ੍ਰਧਾਨ ਨੇ ਚਿਤਾਵਨੀ ਦਿੱਤੀ ਕਿ ਉਹ ਸਰਕਾਰੀ ਜ਼ਮੀਨਾਂ ਦੀ ਇਸ ਤਰ੍ਹਾਂ ਹੋ ਰਹੀ ਲੁੱਟ ਨੂੰ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ, "ਜੇਕਰ ਕਿਸੇ ਤਰ੍ਹਾਂ ‘ਆਪ’ ਸਰਕਾਰ ਇਸ ਜ਼ਮੀਨ ਨੂੰ ਵੇਚਣ ਵਿੱਚ ਸਫ਼ਲ ਹੋ ਜਾਂਦੀ ਹੈ, ਤਾਂ ਅਸੀਂ ਆਉਣ ਵਾਲੇ ਸਮੇਂ ਵਿੱਚ ਇਸ ਸੌਦੇ ਨੂੰ ਰੱਦ ਕਰ ਦੇਵਾਂਗੇ"। ਵੜਿੰਗ ਨੇ ਸਪੱਸ਼ਟ ਕੀਤਾ ਕਿ ਇਹ ਜ਼ਮੀਨ ਪਾਵਰਕਾਮ ਦੀ ਹੈ ਅਤੇ ਇਸ 'ਤੇ ਵਿਭਾਗ ਦਾ ਹੀ ਹੱਕ ਰਹਿਣਾ ਚਾਹੀਦਾ ਹੈ।

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਫਾਜ਼ਿਲਕਾ ਦੇ SSP, ਜਥੇਦਾਰ ਅੱਗੇ ਰੱਖਿਆ ਪੱਖ

ਕੀ ਹੈ ਮਾਮਲਾ

ਜ਼ਿਕਰਯੋਗ ਹੈ ਕਿ ਪਾਵਰਕਾਮ ਦੇ ਬੋਰਡ ਆਫ਼ ਡਾਇਰੈਕਟਰਜ਼ ਨੇ ਪਟਿਆਲਾ ਦੇ ਬਡੂੰਗਰ ਸਥਿਤ ਲਗਭਗ 213.92 ਕਰੋੜ ਰੁਪਏ ਦੀ ਕੀਮਤ ਵਾਲੀ 50 ਏਕੜ ਜ਼ਮੀਨ ਪੁੱਡਾ ਨੂੰ ਤਬਦੀਲ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਇਹ ਫੈਸਲਾ ਰਾਜ ਸਰਕਾਰ ਦੀ ਓ.ਯੂ.ਵੀ.ਜੀ.ਐਲ. (OUVGL) ਸਕੀਮ ਤਹਿਤ ਲਿਆ ਗਿਆ ਹੈ, ਜਿਸ ਦਾ ਮਕਸਦ ਵੱਖ-ਵੱਖ ਵਿਭਾਗਾਂ ਦੀ ਅਣਵਰਤੀ ਜ਼ਮੀਨ ਵੇਚ ਕੇ 2,800 ਕਰੋੜ ਰੁਪਏ ਜੁਟਾਉਣਾ ਹੈ। ਇਸ ਫੈਸਲੇ ਦਾ ਪਾਵਰਕਾਮ ਦੀਆਂ ਯੂਨੀਅਨਾਂ ਵੱਲੋਂ ਵੀ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • AAP government
  • Punjab
  • Raja Warring statement
  • Powercom decision
  • AAP ਸਰਕਾਰ
  • ਪੰਜਾਬ ਰਾਜਾ ਵੜਿੰਗ
  • ਬਿਆਨ
  • ਪਾਵਰਕੌਮ ਦਾ ਫੈਸਲਾ

ਪਤੰਗਬਾਜ਼ੀ ਨੇ ਲਈ ਇਕ ਹੋਰ ਜਾਨ! ਲੁਧਿਆਣਾ 'ਚ 10 ਸਾਲਾ ਬੱਚੇ ਦੀ ਹੋਈ ਮੌਤ

NEXT STORY

Stories You May Like

  • aam aadmi party has failed to keep punjab safe  ashwani sharma
    ਆਮ ਆਦਮੀ ਪਾਰਟੀ ਪੰਜਾਬ ਨੂੰ ਸੁਰੱਖਿਅਤ ਰੱਖਣ 'ਚ ਫੇਲ੍ਹ : ਅਸ਼ਵਨੀ ਸ਼ਰਮਾ (ਵੀਡੀਓ)
  • raja warring s sharp reaction before the presentation of punjab s budget
    ਪੰਜਾਬ ਦਾ ਬਜਟ ਪੇਸ਼ ਹੋਣ ਤੋਂ ਪਹਿਲਾਂ ਰਾਜਾ ਵੜਿੰਗ ਦੀ ਤਿੱਖੀ ਪ੍ਰਤੀਕਿਰਿਆ, ਪੜ੍ਹੋ ਕੀ ਕੀਤਾ ਟਵੀਟ
  • punjab vidhan sabha session
    ਪੰਜਾਬ 'ਚ ਜੰਗਲ ਰਾਜ, ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ: ਪ੍ਰਤਾਪ ਬਾਜਵਾ
  • a big setback for aam aadmi party in chandigarh
    ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ
  • raja warring raises questions on aap government
    ਪੰਜਾਬ ਦਾ ਕਰਜ਼ਾ 4 ਲੱਖ ਕਰੋੜ ਪਾਰ, ਰਾਜਾ ਵੜਿੰਗ ਨੇ 'ਆਪ' ਸਰਕਾਰ ‘ਤੇ ਚੁੱਕੇ ਸਵਾਲ
  • partap bajwa exclusive interview with jagbani
    ਆਮ ਆਦਮੀ ਪਾਰਟੀ ਵਾਲਿਆਂ ਨੂੰ ਪਾਥੀਆਂ ਮਾਰਨਗੇ ਪੰਜਾਬ ਦੇ ਲੋਕ: ਪ੍ਰਤਾਪ ਸਿੰਘ ਬਾਜਵਾ
  • amarinder singh raja warring rahanl gandhi
    ਬਰਨਾਲਾ ਰੈਲੀ 'ਚ ਬੋਲੇ ਰਾਜਾ ਵੜਿੰਗ, ਜੇ ਪੰਜਾਬ ਨੂੰ ਬਚਾਉਣਾ ਤਾਂ ਕਾਂਗਰਸ ਅੱਗੇ ਲਿਆਓ
  • raja warring expressed concern over the death of 2 punjab police personnel
    ਪੰਜਾਬ ਪੁਲਸ ਦੇ 2 ਮੁਲਾਜ਼ਮਾਂ ਦੀ ਮੌਤ 'ਤੇ ਰਾਜਾ ਵੜਿੰਗ ਨੇ ਪ੍ਰਗਟਾਈ ਚਿੰਤਾ, ਸੂਬਾ ਤੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ
  • leopard roaming near radha swami satsang ghar in goraya punjab
    Punjab: ਰਾਧਾ ਸਵਾਮੀ ਸਤਿਸੰਗ ਘਰ ਨੇੜੇ ਘੁੰਮਦਾ ਰਿਹਾ ਤੇਂਦੂਆ! ਤੇ ਫਿਰ...
  • partap singh bajwa statement on punjab budget session 2026
    ਬਾਜਵਾ ਨੇ 'ਆਪ' ਸਰਕਾਰ ਦੇ 1000 ਰੁਪਏ ਦੇ ਵਾਅਦੇ ਨੂੰ ਦੱਸਿਆ 'ਚੋਣ ਸਿਆਸਤ', 4...
  • sukhpal khaira says law and order has completely failed in punjab
    ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ, CM ਮਾਨ ਔਰਤਾਂ ਦੀ ਕਰ ਰਹੇ ਨੇ...
  • seasons song for kids pinkoo tv
    ਮਨੋਰੰਜਨ ਦੇ ਨਾਲ-ਨਾਲ ਤੁਹਾਡੇ ਬੱਚਿਆਂ ਨੂੰ ਸਿੱਖਿਅਕ ਕਰੇਗੀ Pinkoo TV ਦੀ ਇਹ...
  • fourth prabhat pheri organized by the shri ram navami utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਕੱਢੀ ਗਈ ਚੌਥੀ ਪ੍ਰਭਾਤ ਫੇਰੀ
  • drunk bolero drive crashes into shop
    ਨਸ਼ੇ 'ਚ ਟੱਲੀ ਹੋਏ ਬੋਲੈਰੇ ਚਾਲਕ ਨੇ ਦੁਕਾਨ ਵਿਚ ਮਾਰੀ ਟੱਕਰ, ਤੋੜਿਆ ਸ਼ਟਰ
  • ashwani sharma statement on punjab budget session 2026
    'ਆਪ' ਸਰਕਾਰ ਦਾ ਬਜਟ ਝੂਠ ਦਾ ਪੁਲੰਦਾ, ਪੰਜਾਬੀਆਂ ਦਾ ਸਰਕਾਰ ਤੋਂ ਮੋਹ ਭੰਗ :...
  • case registered against one and a half dozen attackers in woman  s death case
    ਮੋਬਾਇਲ ਨਾ ਦੇਣ 'ਤੇ ਹੋਏ ਝਗੜੇ ਮਗਰੋਂ ਔਰਤ ਦੀ ਮੌਤ ਦੇ ਮਾਮਲੇ 'ਚ ਡੇਢ ਦਰਜਨ...
Trending
Ek Nazar
t20 wc police arrested two for selling black tickets

10-10 ਹਜ਼ਾਰ 'ਚ ਵਿਕ ਰਹੀਆਂ ਟੀ-20 ਵਿਸ਼ਵ ਕੱਪ ਫਾਈਨਲ ਦੀਆਂ ਟਿਕਟਾਂ! ਦੋ ਜਣੇ...

ac prices to rise 5 15 pc

ਗਰਮੀ ਦੇ ਆਉਣ ਤੋਂ ਪਹਿਲਾਂ ਹੀ ਮਹਿੰਗਾਈ ਨੇ ਛੁਡਾ 'ਤੇ ਪਸੀਨੇ, 15% ਵੱਧ ਗਏ AC...

anurag dobhal health update

ਮੌਤ ਨੂੰ ਮਾਤ ਦੇ ਕੇ ਵਾਪਸ ਪਰਤਿਆ YouTuber ਅਨੁਰਾਗ ਡੋਭਾਲ ! ਹਸਪਤਾਲ ਤੋਂ ਪਹਿਲੀ...

jaya kishori ahead of t20 wc title clash

"ਸਾਡੇ ਖਿਡਾਰੀ ਸਭ ਤੋਂ ਬੈਸਟ"; ਵਰਲਡ ਕੱਪ ਫਾਈਨਲ ਤੋਂ ਪਹਿਲਾਂ ਜਯਾ ਕਿਸ਼ੋਰੀ ਨੇ...

kamal haasan tells donald trump to mind your own business

'ਅਸੀਂ ਇੱਕ ਆਜ਼ਾਦ ਦੇਸ਼ ਹਾਂ, ਕਿਸੇ ਦੇ ਗੁਲਾਮ ਨਹੀਂ...'; ਕਮਲ ਹਾਸਨ ਨੇ ਟਰੰਪ...

balendra shah s rsp creates history in nepal

ਨੇਪਾਲ ਚੋਣਾਂ : ਬਲੇਂਦਰ ਸ਼ਾਹ ਦੀ RSP ਨੇ ਰਚਿਆ ਇਤਿਹਾਸ, ਦਰਜ ਕੀਤੀ ਇਤਿਹਾਸਕ ਜਿੱਤ

massive destruction at tehran s shahran oil depot

ਤਹਿਰਾਨ ਦੇ ਸ਼ਾਹਰਾਨ ਤੇਲ ਡਿਪੂ 'ਚ ਭਾਰੀ ਤਬਾਹੀ: US-Israel ਦੀ ਸਾਂਝੀ ਬੰਬਾਰੀ...

fire at haifa port

ਹਾਇਫਾ ਬੰਦਰਗਾਹ 'ਤੇ ਲੱਗੀ ਭਿਆਨਕ ਅੱਗ, ਜੰਗ ਨੇ ਧਾਰਿਆ ਹੋਰ ਵੀ ਖ਼ਤਰਨਾਕ ਰੂਪ

renu bhatia slams badshah over tateeree

ਕਸੂਤਾ ਫਸਿਆ ਪੰਜਾਬੀ ਗਾਇਕ! ਹੱਥ ਜੋੜ ਮੰਗੀ ਮਾਫੀ, ਫ਼ਿਰ ਵੀ ਨਹੀਂ ਛੁੱਟੀ ਜਾਨ,...

vancouver womancreated a unique tradition of honesty

ਵੈਨਕੂਵਰ ਦੀ ਔਰਤ ਨੇ ਕਾਇਮ ਕੀਤੀ ਇਮਾਨਦਾਰੀ ਦੀ ਨਿਵੇਕਲੀ ਪਿਰਤ !

t20 world cup 2026 final

'ਮੈਂ ਚਾਹੁੰਦਾ ਹਾਂ ਭਾਰਤ T20 WC ਫਾਈਨਲ ਹਾਰ ਜਾਵੇ', ਦਿੱਗਜ ਖਿਡਾਰੀ ਦੇ ਬਿਆਨ ਨੇ...

ind vs nz final sanju samson

IND vs NZ Final: ਸੰਜੂ ਸੈਮਸਨ ਦੇ 26 ਦੌੜਾਂ ਬਣਾਉਂਦਿਆਂ ਹੀ ਚੈਂਪੀਅਨ ਬਣ...

young man

ਪੰਜਾਬ 'ਚ ਵੱਡੀ ਵਾਰਦਾਤ! ਗੋਲੀ ਮਾਰ ਕੇ ਨੌਜਵਾਨ ਦਾ ਕਤਲ

us intelligence report week before war found large scale assault

ਵੱਡੇ ਹਮਲੇ ਦੇ ਬਾਵਜੂਦ ਈਰਾਨੀ ਸ਼ਾਸਨ ਦਾ ਡਿੱਗਣਾ 'ਨਾਮੁਮਕਿਨ'! ਅਮਰੀਕੀ ਰਿਪੋਰਟ...

t20 world cup 2026 ind vs nz final mitchell santner

'ਟਰਾਫੀ ਲਈ ਭਾਰਤੀਆਂ ਦੇ ਦਿਲ ਤੋੜਨੇ ਵੀ ਪਏ ਤਾਂ...', ਕੀਵੀ ਕਪਤਾਨ ਨੇ ਟੀਮ ਇੰਡੀਆ...

badshah apologizes over tateeree song

'ਮੈਨੂੰ ਮਾਫ਼ ਕਰ ਦਿਓ'... ਵਿਵਾਦਤ ਗੀਤ 'ਤੇ ਪੰਜਾਬੀ ਗਾਇਕ ਨੇ ਸਿਰ ਝੁਕਾਅ ਕੇ ਮੰਗ...

baba ra ped a woman for 20 years

20 ਸਾਲ ਬਾਬੇ ਨੇ ਔਰਤ ਦੀ ਰੋਲੀ ਪੱਤ, ਪੰਜਾਬ ਪੁਲਸ 'ਚ ਰਹਿ ਚੁੱਕਾ ASI

iran israel war 100 factories locked

ਜੰਗ ਦਾ ਸੇਕ ਗੁਜਰਾਤ ਤੱਕ ਪੁੱਜਾ: 100 ਫੈਕਟਰੀਆਂ ਨੂੰ ਲੱਗੇ ਤਾਲੇ, 400 ਹੋਰ ਬੰਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • budget that will plunge punjab into debt sukhjinder randhawa
      ਪੰਜਾਬ ਨੂੰ ਕਰਜ਼ੇ 'ਚ ਡੋਬਣ ਵਾਲਾ ਤੇ ਆਰਥਿਕ ਸਥਿਤੀ ਨੂੰ ਕਮਜ਼ੋਰ ਕਰਣ ਵਾਲਾ ਬਜਟ:...
    • leopard roaming near radha swami satsang ghar in goraya punjab
      Punjab: ਰਾਧਾ ਸਵਾਮੀ ਸਤਿਸੰਗ ਘਰ ਨੇੜੇ ਘੁੰਮਦਾ ਰਿਹਾ ਤੇਂਦੂਆ! ਤੇ ਫਿਰ...
    • partap singh bajwa statement on punjab budget session 2026
      ਬਾਜਵਾ ਨੇ 'ਆਪ' ਸਰਕਾਰ ਦੇ 1000 ਰੁਪਏ ਦੇ ਵਾਅਦੇ ਨੂੰ ਦੱਸਿਆ 'ਚੋਣ ਸਿਆਸਤ', 4...
    • government reneges on promises
      ਵਾਅਦਿਆਂ ਤੋਂ ਮੁੱਕਰੀ ਸਰਕਾਰ, ਔਰਤਾਂ ਨਾਲ ਬਜਟ 'ਚ ਇੱਕ ਫਿਰ ਧੋਖਾ
    • sukhpal khaira says law and order has completely failed in punjab
      ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ, CM ਮਾਨ ਔਰਤਾਂ ਦੀ ਕਰ ਰਹੇ ਨੇ...
    • tarun chugh s sharp attack on aap government
      ਤਰੁਣ ਚੁੱਘ ਦਾ ‘ਆਪ’ ਸਰਕਾਰ ’ਤੇ ਤਿੱਖਾ ਹਮਲਾ : ਬਜਟ ਨੂੰ ਦੱਸਿਆ ‘ਜੁਮਲਿਆਂ ਦਾ...
    • sunil jakhar statement
      ਪੰਜਾਬ ਦੇ ਹਾਲਾਤਾਂ 'ਤੇ ਸੁਨੀਲ ਜਾਖੜ ਨੇ ਜਤਾਈ ਚਿੰਤਾ, 'ਆਪ' ਸਰਕਾਰ ਨੂੰ ਘੇਰਿਆ
    • the last rites of ranjit singh who was killed in a police encounter
      ਪੁਲਸ ਮੁਕਾਬਲੇ 'ਚ ਮਾਰੇ ਗਏ ਰਣਜੀਤ ਸਿੰਘ ਦਾ ਕੱਲ੍ਹ ਹੋਵੇਗਾ ਅੰਤਿਮ ਸੰਸਕਾਰ
    • arms supply racket busted in punjab
      Punjab: ਹਥਿਆਰ ਸਪਲਾਈ ਰੈਕੇਟ ਦਾ ਪਰਦਾਫ਼ਾਸ਼! 2 ਮੁਲਜ਼ਮ ਪਿਸਤੌਲਾਂ ਸਣੇ...
    • open hooliganism in punjab
      ਪੰਜਾਬ 'ਚ ਸ਼ਰੇਆਮ ਗੁੰਡਾਗਰਦੀ, ਘਰ 'ਚ ਦਾਖਲ ਹੋਏ 50 ਵਿਅਕਤੀਆਂ ਨੇ ਚਲਾ'ਤੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +