Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    3:20:52 AM

  • person who gave a woman a lift robbed

    ਅਣਜਾਣ ਔਰਤ ਨੂੰ ਲਿਫਟ ਦੇਣੀ ਪਈ ਭਾਰੀ: ਕਾਰ 'ਤਾਂ...

  • major food crisis worldwide in the coming months

    ਦੁਨੀਆ ਭਰ 'ਚ ਵੱਡੇ ਭੋਜਨ ਸੰਕਟ ਦਾ ਖਦਸ਼ਾ, ਵਿਦੇਸ਼...

  • firing at kathua cisf camp

    ਕਠੂਆ ਦੇ CISF ਕੈਂਪ 'ਚ ਫਾਇਰਿੰਗ, ਜਵਾਨ ਨੇ ਸਾਥੀਆਂ...

  • situation normal at lovely professional university

    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਅੱਤਵਾਦ ਮਗਰੋਂ ਸਭ ਤੋਂ ਬੁਰੇ ਦੌਰ ’ਚੋਂ ਗੁਜ਼ਰ ਰਿਹਾ ਪੰਜਾਬ! ਕਾਨੂੰਨ ਵਿਵਸਥਾ ਬਣਾਈ ਰੱਖਣ ’ਚ 'ਆਪ' ਸਰਕਾਰ ਫੇਲ੍ਹ

PUNJAB News Punjabi(ਪੰਜਾਬ)

ਅੱਤਵਾਦ ਮਗਰੋਂ ਸਭ ਤੋਂ ਬੁਰੇ ਦੌਰ ’ਚੋਂ ਗੁਜ਼ਰ ਰਿਹਾ ਪੰਜਾਬ! ਕਾਨੂੰਨ ਵਿਵਸਥਾ ਬਣਾਈ ਰੱਖਣ ’ਚ 'ਆਪ' ਸਰਕਾਰ ਫੇਲ੍ਹ

  • Edited By Shivani Attri,
  • Updated: 18 Mar, 2026 12:52 PM
Kapurthala-Phagwara
aap government failed to maintain law and order
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ (ਭੂਸ਼ਣ/ਮਹਾਜਨ/ਮਲਹੋਤਰਾ)-ਸੂਬੇ ਨੂੰ ਨਸ਼ਾ ਅਤੇ ਅਪਰਾਧ ਮੁਕਤ ਬਣਾਉਣ ਦੇ ਵਾਅਦੇ ਨਾਲ ਲਗਭਗ 4 ਸਾਲ ਪਹਿਲਾਂ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਸਰਕਾਰ ਸੂਬੇ ’ਚ ਕਾਨੂੰਨ ਵਿਵਸਥਾ ਬਣਾਈ ਰੱਖਣ ’ਚ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋਈ ਹੈ। ਇਸ ਪੂਰੇ ਮਾਮਲੇ ਦਾ ਸਭ ਤੋਂ ਹੈਰਾਨ ਕਰਨ ਵਾਲਾ ਪਹਿਲੂ ਇਹ ਹੈ ਕਿ ਆਮ ਆਦਮੀ ਪਾਰਟੀ ਵਿਚ ਸ਼ੱਕੀ ਸਾਖ ਵਾਲੇ ਵਿਅਕਤੀਆਂ ਅਤੇ ਅਪਰਾਧਿਕ ਅਨਸਰਾਂ ਦੇ ਵੱਡੇ ਪੱਧਰ ’ਤੇ ਵੜਣ ਕਾਰਨ ਪੁਲਸ ਇਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਫੜਨ ਵਿਚ ਪੂਰੀ ਤਰ੍ਹਾਂ ਅਸਮਰੱਥ ਜਾਪਦੀ ਹੈ। ਇਹੀ ਕਾਰਨ ਹੈ ਕਿ ਸੂਬੇ ਵਿਚ ਅਪਰਾਧਿਕ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਵੱਡੇ ਅਫ਼ਸਰ 'ਤੇ ਡਿੱਗੀ ਗਾਜ! ਹੋਇਆ ਸਸਪੈਂਡ

ਜ਼ਿਕਰਯੋਗ ਹੈ ਕਿ ਸੱਤਾਧਾਰੀ ਪਾਰਟੀ ਨਾਲ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਲ ਕਈ ਵੱਡੇ ਗੈਂਗਸਟਰਾਂ ਦੇ ਮੌਜੂਦਾ ਸਬੰਧਾਂ ਕਾਰਨ ਸੂਬੇ ਭਰ ਦੀ ਪੁਲਸ ਅਜਿਹੇ ਅਪਰਾਧੀਆਂ ਵਿਰੁੱਧ ਕਾਰਵਾਈ ਕਰਨ ਤੋਂ ਝਿਜਕ ਰਹੀ ਹੈ। ਸਿੱਟੇ ਵਜੋਂ ਪੰਜਾਬ ਮੌਜੂਦਾ ਸਮੇਂ ਅੱਤਵਾਦ ਤੋਂ ਬਾਅਦ ਸਭ ਤੋਂ ਬੁਰੇ ਦੌਰ ’ਚੋਂ ਗੁਜ਼ਰ ਰਿਹਾ ਹੈ ਅਤੇ ਆਮ ਲੋਕ ਸੜਕਾਂ ’ਤੇ ਘੁੰਮ ਰਹੇ ਖ਼ਤਰਨਾਕ ਅਪਰਾਧੀਆਂ ਅਤੇ ਗੁੰਡਿਆਂ ਦੇ ਰਹਿਮੋ-ਕਰਮ ’ਤੇ ਨਿਰਭਰ ਹੋਣ ਲਈ ਮਜਬੂਰ ਹਨ, ਜੋ ਕਿ ਪੰਜਾਬ ਦੇ ਆਰਥਿਕ ਢਾਂਚੇ ਨੂੰ ਤਬਾਹ ਕਰਨ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ।
ਸੂਬੇ ਵਿਚ ਅਪਰਾਧਿਕ ਅਨਸਰਾਂ ਦੇ ਵਧਦੇ ਪ੍ਰਭਾਵ ਕਾਰਨ ਵੱਡੇ ਕਾਰੋਬਾਰੀ ਪੰਜਾਬ ਵਿਚ ਨਵੇਂ ਕਾਰੋਬਾਰਾਂ ਵਿਚ ਨਿਵੇਸ਼ ਕਰਨ ਤੋਂ ਡਰਨ ਲੱਗ ਪਏ ਹਨ ਤੇ ਬਹੁਤ ਸਾਰੇ ਕਾਰੋਬਾਰੀਆਂ ਨੇ ਆਪਣੇ ਕਾਰੋਬਾਰ ਦੂਜੇ ਸੂਬਿਆਂ ’ਚ ਵੀ ਸ਼ਿਫਟ ਕਰਨੇ ਸ਼ੁਰੂ ਕਰ ਦਿੱਤੇ ਹਨ ਤਾਂ ਜੋ ਉਨ੍ਹਾਂ ਦੇ ਪਰਿਵਾਰਾਂ ਤੇ ਬੱਚਿਆਂ ਦਾ ਭਵਿੱਖ ਬਚਾਇਆ ਜਾ ਸਕੇ।

ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਭਾਜਪਾ ਦਾ ਜਲੰਧਰ 'ਚ ਵੱਡਾ ਪ੍ਰਦਰਸ਼ਨ

ਸੱਤਾ ਸੰਭਾਲਦੇ ਹੀ ਬਦਲੇ ਗਏ ਸਰਕਾਰ ਦੇ ਤੇਵਰ
ਜ਼ਿਕਰਯੋਗ ਹੈ ਕਿ ਵਿਰੋਧੀ ਧਿਰ ਵਿਚ ਹੁੰਦਿਆਂ ਆਮ ਆਦਮੀ ਪਾਰਟੀ ਨੇ ਪਿਛਲੀਆਂ ਸਰਕਾਰਾਂ ’ਤੇ ਸਮਾਜ ਵਿਰੋਧੀ ਅਨਸਰਾਂ ਨੂੰ ਉਤਸ਼ਾਹਿਤ ਕਰਨ ਦਾ ਇਲਜਾਮ ਲਗਾਇਆ ਸੀ ਤੇ ਸੱਤਾ ਵਿਚ ਆਉਣ ’ਤੇ ਨਸ਼ਿਆਂ ਤੇ ਗੈਰ-ਕਾਨੂੰਨੀ ਵਪਾਰ ਵਿਚ ਸ਼ਾਮਲ ਅਪਰਾਧਿਕ ਅਨਸਰਾਂ ਖ਼ਿਲਾਫ਼ ਇਕ ਵੱਡੀ ਮੁਹਿੰਮ ਦਾ ਐਲਾਨ ਕੀਤਾ ਸੀ ਪਰ ਸੱਤਾ ’ਚ ਆਉਣ ’ਤੇ ਸਰਕਾਰ ਦੇ ਤੇਵਰ ਇਸ ਕਦਰ ਬਦਲੇ ਕਿ ਪੰਜਾਬ ਪੂਰੀ ਤਰ੍ਹਾਂ ਗੈਂਗਸਟਰਾਂ, ਗੁੰਡਿਆਂ ਅਤੇ ਡਰੱਗ ਮਾਫ਼ੀਆ ਦੇ ਪੰਜੇ ਵਿਚ ਆ ਗਿਆ।

ਆਪ੍ਰੇਸ਼ਨ ਪ੍ਰਹਾਰ ਰਿਹਾ ਫਲਾਪ, ਸਿਰਫ ਛੋਟੇ ਅਪਰਾਧੀਆਂ ਨੂੰ ਬਣਾਇਆ ਨਿਸ਼ਾਨਾ
ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਨੂੰ ਗੁੰਡਾਗਰਦੀ ਤੋਂ ਮੁਕਤ ਕਰਨ ਲਈ ਕਈ ਮੁਹਿੰਮਾਂ ਚਲਾਈਆਂ, ਜਿਨ੍ਹਾਂ ਵਿਚ ਆਪ੍ਰੇਸ਼ਨ ਪ੍ਰਹਾਰ ਵੀ ਸ਼ਾਮਲ ਹੈ। ਹਾਲ ਹੀ ਵਿਚ ਸੂਬੇ ਭਰ ’ਚ ਸ਼ੁਰੂ ਕੀਤੇ ਗਏ ਆਪ੍ਰੇਸ਼ਨ ਪ੍ਰਹਾਰ ਦਾ ਉਦੇਸ਼ ਉਨ੍ਹਾਂ ਗੈਂਗਸਟਰਾਂ ਅਤੇ ਖਤਰਨਾਕ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨਾ ਅਤੇ ਸਲਾਖਾਂ ਪਿੱਛੇ ਸੁੱਟਣਾ ਸੀ, ਜੋ ਜਬਰੀ ਵਸੂਲੀ ਅਤੇ ਗੁੰਡਾਗਰਦੀ ਰਾਹੀਂ ਸਮਾਜ ਵਿਚ ਦਹਿਸ਼ਤ ਫੈਲਾ ਰਹੇ ਸਨ, ਨਾਲ ਹੀ ਅਜਿਹੇ ਅਪਰਾਧੀਆਂ ਬਾਰੇ ਜਨਤਾ ਨੂੰ ਸੁਨੇਹਾ ਵੀ ਦੇਣਾ ਸੀ ਪਰ ਆਪ੍ਰੇਸ਼ਨ ਪ੍ਰਹਾਰ ਦੌਰਾਨ ਪੁਲਸ ਨੇ ਸਿਰਫ਼ ਉਨ੍ਹਾਂ ਛੋਟੇ ਅਪਰਾਧੀਆਂ ਨੂੰ ਨਿਸ਼ਾਨਾ ਬਣਾਇਆ, ਜੋ ਜ਼ਮਾਨਤ ’ਤੇ ਬਾਹਰ ਸਨ। ਇਸ ਪੂਰੀ ਮੁਹਿੰਮ ਦੌਰਾਨ ਕਤਲ, ਫਿਰੌਤੀ ਅਤੇ ਜਬਰੀ ਵਸੂਲੀ ਵਰਗੇ ਗੰਭੀਰ ਅਪਰਾਧਾਂ ਲਈ ਲੰਬੇ ਸਮੇਂ ਤੋਂ ਜੇਲ੍ਹ ਤੋਂ ਰਿਹਾਅ ਹੋਏ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਕੋਈ ਪਹਿਲ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ: ਪੰਜਾਬ 'ਚ ਅਜੇ 3 ਦਿਨ ਹੋਰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਹਨ੍ਹੇਰੀ-ਤੂਫ਼ਾਨ ਦਾ Alert ਜਾਰੀ

ਆਦਮੀ ਪਾਰਟੀ ਦੇ ਨੇਤਾਵਾਂ ਨਾਲ ਦੱਸੇ ਜਾ ਰਹੇ ਹਨ ਕਰੋੜਾਂ ਦੀ ਹੈਰੋਇਨ ਬਰਾਮਦ ਵਾਲੇ ਸਰਪੰਚ ਦੇ ਸਬੰਧ
ਜ਼ਿਕਰਯੋਗ ਹੈ ਕਿ ਹਾਲ ਹੀ ਦੇ ਦਿਨਾਂ ਵਿਚ ਰਾਜ ਭਰ ਵਿਚ ਸੱਤਾਧਾਰੀ ਪਾਰਟੀ ਨਾਲ ਸਬੰਧ ਰੱਖਣ ਵਾਲੇ ਕਈ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੀ ਵੱਡੀ ਉਦਾਹਰਣ ਐੱਨ. ਸੀ. ਪੀ. ਵੱਲੋਂ ਤਰਨਤਾਰਨ ਜ਼ਿਲ੍ਹੇ ’ਚ ਆਮ ਆਦਮੀ ਪਾਰਟੀ ਨਾਲ ਜੁੜੇ ਇਕ ਸਰਪੰਚ ਤੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨਾ ਵੀ ਸਾਹਮਣੇ ਆ ਚੁੱਕਾ ਹੈ, ਜਿਸ ਦੇ ਕਈ ਪ੍ਰਮੁੱਖ ਆਮ ਆਦਮੀ ਪਾਰਟੀ ਦੇ ਨੇਤਾਵਾਂ ਨਾਲ ਸਬੰਧ ਦੱਸੇ ਜਾਂਦੇ ਹਨ।
ਇਹ ਵੀ ਦੱਸਣਯੋਗ ਹੈ ਕਿ ਬਹੁਤ ਸਾਰੇ ਗੈਂਗਸਟਰ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਨਾਲ ਫੜੇ ਗਏ ਸਨ ਪਰ ਕਈ ਪ੍ਰਮੁੱਖ ਸਿਆਸੀ ਨੇਤਾਵਾਂ ਨਾਲ ਸਬੰਧਾਂ ਕਾਰਨ ਆਪ੍ਰੇਸ਼ਨ ਪ੍ਰਹਾਰ ਦੌਰਾਨ ਉਨ੍ਹਾਂ ਨੂੰ ਛੂਹਿਆ ਵੀ ਨਹੀਂ ਗਿਆ। ਨਤੀਜੇ ਵਜੋਂ ਪੂਰਾ ਆਪ੍ਰੇਸ਼ਨ ਕਾਗਜ਼ੀ ਕਾਰਵਾਈ ਤੱਕ ਸੀਮਤ ਰਿਹਾ।

ਇਹ ਵੀ ਪੜ੍ਹੋ: ਪੰਜਾਬ 'ਚ ਲਗਾਤਾਰ 3 ਛੁੱਟੀਆਂ ! ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • AAP government
  • law and order
  • ਕਾਨੂੰਨ ਵਿਵਸਥਾ
  • ਆਪ ਸਰਕਾਰ

ਪੰਜਾਬ: ਪੁੱਤਰ ਨੇ ਕਰ'ਤਾ ਮਾਂ ਦਾ ਕਤਲ! ਹੈਰਾਨ ਕਰੇਗੀ ਵਜ੍ਹਾ

NEXT STORY

Stories You May Like

  • effect of pm modi s appeal people kept distance from gold
    PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ ਕਮੀ
  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • sindhu ayush and unnati advance to the next round
    ਸਿੰਧੂ, ਆਯੂਸ਼ ਤੇ ਉੱਨਤੀ ਅਗਲੇ ਦੌਰ ’ਚ, ਲਕਸ਼ੈ ਦੂਜੇ ਦੌਰ ’ਚੋਂ ਹੀ ਬਾਹਰ
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ ਪ੍ਰਾਪਰਟੀ ਰਜਿਸਟ੍ਰੇਸ਼ਨ ਦਾ ਕੰਮ
  • punjab government forms 7 member coordination committee on sacrilege law
    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
  • air india  pilot  alcohol test  failed  suspended
    Air India ਪਾਇਲਟ ਅਲਕੋਹਲ ਟੈਸਟ 'ਚ ਫੇਲ੍ਹ ਹੋਣ 'ਤੇ ਸਸਪੈਂਡ
  • mdr on upi payments is a positive step   bipin preet singh
    UPI ਭੁਗਤਾਨ ’ਤੇ MDR ਟਿਕਾਊ ਭੁਗਤਾਨ ਵਿਵਸਥਾ ਦੀ ਦਿਸ਼ਾ ’ਚ ਹਾਂ-ਪੱਖੀ ਕਦਮ : ਬਿਪਿਨ ਪ੍ਰੀਤ ਸਿੰਘ
  • country  high court  judge  appointed  delhi  jammu
    ਦੇਸ਼ ਦੀ ਕਾਨੂੰਨ ਵਿਵਸਥਾ 'ਚ ਵਿਸਥਾਰ ! 4 ਹਾਈ ਕੋਰਟਾਂ 'ਚ 14 ਨਵੇਂ ਜੱਜਾਂ ਨੂੰ ਕੀਤਾ ਗਿਆ ਨਿਯੁਕਤ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bhai ranjit singh dhadrianwale convoy
      ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ
    • amit shah  punjab bjp  mega rally
      ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
    • paddy procurement  government procurement to begin on october 1
      ਝੋਨੇ ਦੀ ਖਰੀਦ ਲਈ 42,786 ਕਰੋੜ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸ਼ੁਰੂ ਹੋਵੇਗੀ...
    • shahi imam on dhirendra shastri
      ਪੰਜਾਬ ਆਏ ਪੰਡਿਤ ਧੀਰੇਂਦਰ ਸ਼ਾਸਤਰੀ ਦੇ ਬਿਆਨਾਂ 'ਤੇ ਭੜਕੇ ਸ਼ਾਹੀ ਇਮਾਮ, ਕੇਸ...
    • cia staff  heroin  smugglers
      ਸੀ. ਆਈ. ਏ. ਸਟਾਫ਼ ਵਲੋਂ 12 ਕਿੱਲੋ ਹੈਰੋਇਨ ਸਮੇਤ 3 ਸਮੱਗਲਰ ਕਾਬੂ
    • roop kaur sandhu dgp office
      ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ 'ਚੋਂ ਕੱਢੀ ਗਈ ਮਹਿਲਾ ਆਗੂ ਪਹੁੰਚੀ DGP...
    • accident in factory
      ਫੈਕਟਰੀ 'ਚ ਦਰਦਨਾਕ ਹਾਦਸਾ! ਮਸ਼ੀਨ 'ਚ ਚੁੰਨੀ ਫਸਣ ਨਾਲ ਕੁੜੀ ਦੀ ਮੌਤ; ਪਰਿਵਾਰ...
    • youth attempts suicide
      ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼
    • dhirendra shastri baba bageshwar
      ਲੁਧਿਆਣਾ 'ਚ ਪੰਡਤ ਧਿਰੇਂਦਰ ਸ਼ਾਸਤਰੀ ਦੀ ਕਥਾ 'ਚ ਹੈਰਾਨ ਕਰਨ ਵਾਲੀ ਘਟਨਾ, ਮਾਮਲਾ...
    • jathedar gargaj  balwant singh rajoana  patiala jail
      ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +