Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    4:57:39 AM

  • death toll at funeral in gaza

    ਗਾਜ਼ਾ 'ਚ ਜਨਾਜ਼ੇ 'ਤੇ ਵਰ੍ਹਿਆ ਮੌਤ ਦਾ ਕਹਿਰ:...

  • punjab student news

    ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ...

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • prime minister narendra modi speech

    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਅਕਾਲੀ ਦਲ ਨੂੰ ਸਮਰਥਨ ਦੇਣ ਮਗਰੋਂ 'ਆਪ' ਸਰਕਾਰ ਨੇ ਨਾਨਕਸਰ ਵਾਲੇ ਸੰਤਾਂ ਦੀ ਸੁਰੱਖਿਆ ਲਈ ਵਾਪਸ: ਸੁਖਬੀਰ ਬਾਦਲ

PUNJAB News Punjabi(ਪੰਜਾਬ)

ਅਕਾਲੀ ਦਲ ਨੂੰ ਸਮਰਥਨ ਦੇਣ ਮਗਰੋਂ 'ਆਪ' ਸਰਕਾਰ ਨੇ ਨਾਨਕਸਰ ਵਾਲੇ ਸੰਤਾਂ ਦੀ ਸੁਰੱਖਿਆ ਲਈ ਵਾਪਸ: ਸੁਖਬੀਰ ਬਾਦਲ

  • Edited By Shubam Kumar,
  • Updated: 23 Feb, 2026 07:32 AM
Punjab
aap government has returned to protect the saints of nanaksar sukhbir badal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਾਨਕਸਰ ਦੇ ਸੰਤ ਬਾਬਾ ਘਾਲਾ ਸਿੰਘ ਜੀ ਦੀ ਸੁਰੱਖਿਆ ਵਾਪਸ ਲੈਣ ਦੇ ਫੈਸਲੇ 'ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਸੁਖਬੀਰ ਬਾਦਲ ਨੇ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ।

ਸੋਸ਼ਲ ਮੀਡੀਆ 'ਤੇ ਪੋਸਟ ਕਰ ਕੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਦੱਸਿਆ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਨਾਨਕਸਰ ਦਾ ਦੌਰਾ ਕੀਤਾ ਸੀ, ਜਿੱਥੇ ਸੰਤ ਬਾਬਾ ਘਾਲਾ ਸਿੰਘ ਜੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣਾ ਸਮਰਥਨ ਦਿੱਤਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਇਸੇ ਗੱਲ ਤੋਂ ਖ਼ਫ਼ਾ ਹੋ ਕੇ 'ਆਪ' ਸਰਕਾਰ ਨੇ ਤੁਰੰਤ ਸੰਤਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਬਾਦਲ ਨੇ ਇਸ ਕਾਰਵਾਈ ਨੂੰ ਹੈਰਾਨ ਕਰਨ ਵਾਲਾ ਦੱਸਿਆ।

 

It is really shocking that, immediately after my visit to Nanaksar and the support extended to the Shiromani Akali Dal by Sant Baba Ghala Singh Ji, his security was withdrawn by the @AamAadmiParty government. I strongly condemn this action.

This move is akin to the security… pic.twitter.com/SVeL6i0Usi

— Sukhbir Singh Badal (@officeofssbadal) February 22, 2026

ਮੂਸੇਵਾਲਾ ਕਤਲ ਕਾਂਡ ਦੀ ਦਿਵਾਈ ਯਾਦ
ਸੁਖਬੀਰ ਬਾਦਲ ਨੇ ਇਸ ਮਾਮਲੇ ਦੀ ਤੁਲਨਾ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਨਾਲ ਕਰਦਿਆਂ ਕਿਹਾ ਕਿ ਉਸ ਸਮੇਂ ਵੀ ਅਜਿਹੀ ਹੀ ਲਾਪਰਵਾਹੀ ਵਰਤੀ ਗਈ ਸੀ, ਜਿਸ ਦੇ ਨਤੀਜੇ ਬਹੁਤ ਦੁਖਦਾਈ ਸਨ। ਉਨ੍ਹਾਂ ਕਿਹਾ ਕਿ ਸਰਕਾਰ ਪੁਰਾਣੀਆਂ ਗ਼ਲਤੀਆਂ ਤੋਂ ਸਬਕ ਨਹੀਂ ਸਿੱਖ ਰਹੀ।

ਮੁੱਖ ਮੰਤਰੀ ਅਤੇ DGP ਹੋਣਗੇ ਜ਼ਿੰਮੇਵਾਰ 
ਅਕਾਲੀ ਦਲ ਦੇ ਪ੍ਰਧਾਨ ਨੇ ਸਪੱਸ਼ਟ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਨਾਨਕਸਰ ਵਿਖੇ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਜਾਂ ਸੰਤ ਬਾਬਾ ਘਾਲਾ ਸਿੰਘ ਜੀ ਦੀ ਜਾਨ-ਮਾਲ ਨੂੰ ਕੋਈ ਨੁਕਸਾਨ ਪਹੁੰਚਦਾ ਹੈ, ਤਾਂ ਇਸ ਲਈ ਸਿੱਧੇ ਤੌਰ 'ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਡੀ.ਜੀ.ਪੀ. ਜ਼ਿੰਮੇਵਾਰ ਹੋਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 

  • Nanaksar
  • Sant Baba Ghala Singh Ji
  • Sukhbir Singh Badal
  • Security Withdrawal
  • AAP Government

ਗੁਰਦਾਸਪੁਰ 'ਚ ਡਿਊਟੀ 'ਤੇ ਤਾਇਨਾਤ 2 ਮੁਲਾਜ਼ਮਾਂ ਦੀ ਮੌਤ 'ਚ ਨਵਾਂ ਮੌੜ ! ਇਸ ਅੱਤਵਾਦੀ ਸੰਗਠਨ ਨੇ ਚੁੱਕੀ ਜ਼ਿੰਮੇਵਾਰੀ

NEXT STORY

Stories You May Like

  • sukhbir badal gets permission to travel abroad
    ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ
  • sukhbir badal s big statement after being summoned by sit
    SIT ਵਲੋਂ ਤਲਬ ਕੀਤੇ ਜਾਣ ਮਗਰੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ (ਵੀਡੀਓ)
  • behbal kalan  sit  sukhbir singh badal
    ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ
  • shiromani akali dal to screen controversial film sutlej in every village
    ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ ਵਿਖਾਵਾਂਗੇ ਫ਼ਿਲਮ 'ਸਤਲੁਜ'
  • sukhbir singh badal aide shot by unidentified men
    ਮਾਨਸਾ 'ਚ ਵੱਡੀ ਵਾਰਦਾਤ: ਸੁਖਬੀਰ ਬਾਦਲ ਦੇ ਕਰੀਬੀ ਅਕਾਲੀ ਆਗੂ 'ਤੇ ਚੱਲੀਆਂ ਗੋਲੀਆਂ
  • shiromani akali dal announces new office bearers
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ
  • shiromani akali dal  rural president
    ਜਸਪਾਲ ਸਿੰਘ ਗੁੜੱਦੀ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮਾਨਸਾ (ਦਿਹਾਤੀ) ਦੇ ਸੀਨੀਅਰ ਵਾਇਸ ਪ੍ਰਧਾਨ ਨਿਯੁਕਤ
  • kerala hc lifts police protection for viral kumbh star
    ਨਹੀਂ ਮਿਲ ਰਹੀ ਮਹਾਕੁੰਭ ਦੀ ਵਾਇਰਲ ਗਰਲ ਮੋਨਾਲੀਸਾ, ਹਾਈਕੋਰਟ ਨੇ ਪੁਲਸ ਸੁਰੱਖਿਆ ਲਈ ਵਾਪਸ
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
Trending
Ek Nazar
pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • prime minister narendra modi speech
      ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
    • italy work visa
      ਇਟਲੀ ਦੇ ਵਰਕ ਵੀਜ਼ਾ ਦਾ ਝਾਂਸਾ ਦੇ ਕੇ 13.50 ਲੱਖ ਰੁਪਏ ਦੀ ਠੱਗੀ
    • akali leader  gangster encounter
      ਅਕਾਲੀ ਆਗੂ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰ ਦਾ ਐਨਕਾਊਂਟਰ
    • ludhiana cp checking
      ਪੁਲਸ ਕਮਿਸ਼ਨਰ ਵੱਲੋਂ ਥਾਣੇ ਦਾ ਅਚਣਚੇਤ ਦੌਰਾ! ਮੁਲਾਜ਼ਮਾਂ ਨਾਲ ਬਹਿ ਕੇ ਖਾਧੀ ਰੋਟੀ
    • central government  bjp leader  harjit grewal
      ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
    • modi ji comes to punjab he never comes empty handed kewal singh dhillon
      PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
    • pm narendra modi reached jalandhar jalandhar cantt railway station
      ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
    • ashwini vaishnav  railway station  jalandhar cantt  amrit bharat station
      1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
    • narendra modi  cantt railway station  ravneet bittu
      PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
    • sunil jakhar in jalandhar
      ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +