Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 18, 2026

    5:06:17 PM

  • husband and wife  punjab police

    ਪੰਜਾਬ 'ਚ ਲੁਟੇਰਿਆਂ ਦਾ ਕਹਿਰ, ਮੋਟਰਸਾਈਕਲ ਸਵਾਰ...

  • heavy rain alert for 3 days in punjab

    ਪੰਜਾਬ 'ਚ 48 ਘੰਟੇ ਅਹਿਮ! 3 ਦਿਨਾਂ ਲਈ ਭਾਰੀ ਮੀਂਹ...

  • major incident in chandigarh

    ਚੰਡੀਗੜ੍ਹ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਜਿੰਮ ਤੋਂ...

  • iocl  bpcl and hpcl orders have been issued to petrol pumps

    IOCL, BPCL ਤੇ HPCL ਨੇ ਲਿਆ ਅਹਿਮ ਫੈਸਲਾ, ਪੈਟਰੋਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ‘ਆਪ’ ਸਰਕਾਰ ਨੇ 9 ਮਹੀਨਿਆਂ ਦੇ ਕਾਰਜਕਾਲ ਦੌਰਾਨ ਸਿਹਤ ਖੇਤਰ ’ਚ ਕੀਤੀਆਂ ਵੱਡੀਆਂ ਪ੍ਰਾਪਤੀਆਂ : ਚੇਤਨ ਜੌੜਾਮਾਜਰਾ

PUNJAB News Punjabi(ਪੰਜਾਬ)

‘ਆਪ’ ਸਰਕਾਰ ਨੇ 9 ਮਹੀਨਿਆਂ ਦੇ ਕਾਰਜਕਾਲ ਦੌਰਾਨ ਸਿਹਤ ਖੇਤਰ ’ਚ ਕੀਤੀਆਂ ਵੱਡੀਆਂ ਪ੍ਰਾਪਤੀਆਂ : ਚੇਤਨ ਜੌੜਾਮਾਜਰਾ

  • Updated: 27 Dec, 2022 12:36 AM
Chandigarh
aap government major achievements health sector chetan jaudamajra
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਮੌਜੂਦਾ ਕਾਰਜਕਾਲ ਦੇ ਸਿਰਫ਼ 9 ਮਹੀਨਿਆਂ ’ਚ ਹੀ ਸੂਬੇ ਦੇ ਸਰਕਾਰੀ ਸਿਹਤ ਖੇਤਰ ਦੀ ਦਿੱਖ ਸੁਧਾਰ ਕੇ ਰੱਖ ਦਿੱਤੀ ਹੈ। ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਮੁੱਖ ਤਰਜੀਹਾਂ ’ਚ ਸਰਕਾਰੀ ਸਿਹਤ ਢਾਂਚੇ ਦੀ ਮਜ਼ਬੂਤੀ ਅਤੇ ਆਮ ਲੋਕਾਂ ਲਈ ਸੇਵਾਵਾਂ ਨੂੰ ਬਿਹਤਰ ਬਣਾਉਣਾ ਸ਼ਾਮਲ ਹੈ ਤੇ ਚੋਣ ਮੈਨੀਫੈਸਟੋ ’ਚ ਕੀਤੇ ਗਏ ਸਿਹਤ ਖੇਤਰ ਨਾਲ ਸਬੰਧਤ ਹਰ ਵਾਅਦੇ ਨੂੰ ਪਾਰਟੀ ਪੂਰੀ ਮੁਸ਼ੱਕਤ ਨਾਲ ਪੂਰਾ ਕਰ ਰਹੀ ਹੈ। ਪੰਜਾਬ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ’ਚ 100 ਤੋਂ ਵੱਧ ਆਮ ਆਦਮੀ ਕਲੀਨਿਕਾਂ (ਮੁਹੱਲਾ ਕਲੀਨਿਕਾਂ) ਦਾ ਉਦਘਾਟਨ ਕੀਤਾ ਗਿਆ ਅਤੇ ਇਹ ਆਜ਼ਾਦੀ ਤੋਂ ਬਾਅਦ ਪੰਜਾਬ ਦੇ ਇਤਿਹਾਸ ’ਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਿਆਸੀ ਪਾਰਟੀ ਨੇ ਸੂਬੇ ਭਰ ’ਚ ਸਿਹਤ ਸੇਵਾਵਾਂ ’ਤੇ ਇੰਨਾ ਜ਼ੋਰ ਦਿੱਤਾ ਹੈ। ਉਮੀਦ ਹੈ ਕਿ 26 ਜਨਵਰੀ ਤੋਂ ਅਜਿਹੇ 500 ਹੋਰ ਕਲੀਨਿਕ ਕਾਰਜਸ਼ੀਲ ਹੋਣਗੇ।

ਇਹ ਖ਼ਬਰ ਵੀ ਪੜ੍ਹੋ : ‘ਸੁਸ਼ਾਂਤ ਸਿੰਘ ਰਾਜਪੂਤ ਦਾ ਹੋਇਆ ਸੀ ਕਤਲ’, ਪੋਸਟਮਾਰਟਮ ਕਰਨ ਵਾਲੇ ਸ਼ਖ਼ਸ ਨੇ ਕੀਤਾ ਵੱਡਾ ਦਾਅਵਾ

ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਿਹਤ ਖੇਤਰ ’ਚ ਕ੍ਰਾਂਤੀਕਾਰੀ ਤਬਦੀਲੀ ਲਿਆਉਣਾ ਮਾਨ ਸਰਕਾਰ ਦਾ ਮੁੱਖ ਉਦੇਸ਼ ਹੈ ਅਤੇ ਅਸੀਂ ਇਸ ਦੇ ਸੁਧਾਰ ਲਈ ਨਿਰਸਵਾਰਥ ਯਤਨ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਕਲੀਨਿਕਾਂ ਦਾ ਲਾਭ ਉਠਾ ਰਹੇ ਹਨ ਅਤੇ ਆਮ ਆਦਮੀ ਕਲੀਨਿਕਾਂ ਦੇ ਅੰਕੜਿਆਂ ’ਚ ਇਹ ਸਪੱਸ਼ਟ ਤੌਰ ’ਤੇ ਦੇਖਿਆ ਗਿਆ ਹੈ ਕਿ ਪਹਿਲੇ ਤਿੰਨ ਮਹੀਨਿਆਂ ’ਚ ਹੀ ਆਮ ਆਦਮੀ ਕਲੀਨਿਕਾਂ ’ਚ ਕ੍ਰਮਵਾਰ 630035 ਮਰੀਜ਼ਾਂ ਦਾ ਇਲਾਜ ਕੀਤਾ ਗਿਆ ਅਤੇ 81909 ਲੈਬ ਟੈਸਟ ਕੀਤੇ ਗਏ। ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੇ ਪੰਜਾਬ ’ਚ ਆਮ ਆਦਮੀ ਕਲੀਨਿਕ ਅਤੇ ਹੋਰ ਸਿਹਤ ਸੰਸਥਾਵਾਂ ਨੂੰ 124 ਕਰੋੜ ਰੁਪਏ ਦੀਆਂ ਦਵਾਈਆਂ ਅਤੇ ਹੋਰ ਵਸਤਾਂ ਸਪਲਾਈ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੀ ਸਾਡੇ ਯਤਨਾਂ ਤੋਂ ਚੰਗੀ ਤਰ੍ਹਾਂ ਜਾਣੂ ਹੈ ਅਤੇ ਇਹੀ ਕਾਰਨ ਹੈ ਕਿ ਸਿਹਤ ਖੇਤਰ ’ਚ ਸਾਡੇ ਯਤਨਾਂ ਨੂੰ ਕਈ ਮੌਕਿਆਂ ’ਤੇ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ’ਚ 34 ਸਮਰਪਿਤ ਜੱਚਾ ਅਤੇ ਬੱਚਾ ਹਸਪਤਾਲ ਕਾਰਜਸ਼ੀਲ ਹਨ ਅਤੇ ਸੂਬਾ ਮਾਵਾਂ ਦੀ ਮੌਤ ਦਰ ਨੂੰ 13.93 ਪ੍ਰਤੀਸ਼ਤ ਤੱਕ ਘਟਾਉਣ ’ਚ ਸਫਲ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਮਾਂ ਦੀ ਆਖ਼ਰੀ ਇੱਛਾ ਪੂਰੀ ਕਰਨ ਲਈ ਧੀ ਨੇ ICU ’ਚ ਕਰਵਾਇਆ ਵਿਆਹ, ਆਸ਼ੀਰਵਾਦ ਦਿੰਦਿਆਂ ਹੀ ਕਿਹਾ ਅਲਵਿਦਾ

ਜੌੜਾਮਾਜਰਾ ਨੇ ਕਿਹਾ ਕਿ ਸਰਕਾਰ ਨੇ ਹੈਪੇਟਾਈਟਸ ਬੀ ਅਤੇ ਸੀ ਦੇ ਫੈਲਾਅ ਨੂੰ ਰੋਕਣ ’ਤੇ ਵਿਸ਼ੇਸ਼ ਧਿਆਨ ਦਿੱਤਾ ਹੈ ਅਤੇ ਮਰੀਜ਼ਾਂ ਦੀ ਸਕਰੀਨਿੰਗ ਅਤੇ ਉਨ੍ਹਾਂ ਦੇ ਸਮੇਂ ਸਿਰ ਇਲਾਜ ’ਤੇ ਵਧੇਰੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਹੈਪੇਟਾਈਟਸ ਵਿਰੁੱਧ ਕੋਈ ਖਾਸ ਧਿਆਨ ਨਹੀਂ ਦਿੱਤਾ ਗਿਆ ਸੀ ਅਤੇ ਸਕਰੀਨਿੰਗ ਤੇ ਇਲਾਜ ਬਹੁਤ ਘੱਟ ਸੀ ਪਰ ਸਾਡੀ ਸਰਕਾਰ ਨੇ 3 ਲੱਖ ਤੋਂ ਵੱਧ ਸ਼ੱਕੀ ਵਿਅਕਤੀਆਂ ਦੀ ਸਕਰੀਨਿੰਗ ਕੀਤੀ ਹੈ ਅਤੇ 247680 ਗਰਭਵਤੀ ਔਰਤਾਂ ਦੇ ਹੈਪੇਟਾਈਟਸ ਬੀ ਅਤੇ ਸੀ ਦੇ ਮੁਫ਼ਤ ਟੈਸਟ ਕੀਤੇ ਗਏ ਹਨ। ਜੌੜਾਮਾਜਰਾ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਰਾਸ਼ਟਰੀ ਬਾਲ ਸਿਹਤ ਕਾਰਜਕ੍ਰਮ (ਆਰ. ਬੀ. ਐੱਸ. ਕੇ.) ਨੂੰ ਬਿਹਤਰ ਤਰੀਕੇ ਨਾਲ ਚਲਾ ਰਹੀ ਹੈ ਅਤੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਦੇ 22585 ਬੱਚਿਆਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਵੱਕਾਰੀ ਸਰਕਾਰੀ ਅਤੇ ਨਿੱਜੀ ਸੂਚੀਬੱਧ ਸਿਹਤ ਸਹੂਲਤਾਂ ਵਿੱਚ 224 ਬੱਚਿਆਂ ਦੇ ਦਿਲ ਦੇ ਮੁਫ਼ਤ ਆਪ੍ਰੇਸ਼ਨ ਕਰਵਾਏ ਹਨ।

ਇਹ ਖ਼ਬਰ ਵੀ ਪੜ੍ਹੋ : ਮੋਗਾ ’ਚ ਇਕ ਹੋਰ ਸੈਕਸ ਸਕੈਂਡਲ ਆਇਆ ਸਾਹਮਣੇ, ਰਸੂਖ਼ਦਾਰਾਂ ਦੀਆਂ ਵੀਡੀਓ ਬਣਾ ਬਲੈਕਮੇਲਿੰਗ ਕਰ ਠੱਗੇ ‘ਲੱਖਾਂ’

ਉਨ੍ਹਾਂ ਦੱਸਿਆ ਕਿ ਸਰਕਾਰ ਨੇ ਚੰਡੀਗੜ੍ਹ ਨੇੜੇ ਮੁੱਲਾਂਪੁਰ ਵਿਖੇ 300 ਬੈਡਾਂ ਵਾਲੇ ਕੈਂਸਰ ਹਸਪਤਾਲ ਦਾ ਉਦਘਾਟਨ ਵੀ ਕੀਤਾ ਹੈ ਅਤੇ 16.25 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਦੇ 1555 ਕੈਂਸਰ ਦੇ ਮਰੀਜ਼ਾਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਹੈ। ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ’ਚ ਮੋਤੀਆਬਿੰਦ ਦੀ ਸਮੱਸਿਆ ਇਕ ਆਮ ਬੀਮਾਰੀ ਬਣ ਗਈ ਹੈ ਪਰ ਅਸੀਂ ਇਸ ਨੂੰ ਖਤਮ ਕਰਨ ਲਈ ਵਚਨਬੱਧ ਹਾਂ। ਮੋਤੀਆਬਿੰਦ ਨਾਲ ਪੀੜਤ 126010 ਮਰੀਜ਼ਾਂ ਦੇ ਆਪਰੇਸ਼ਨ ਕੀਤੇ ਗਏ ਅਤੇ ਕੇਰਾਟੋਪਲਾਸਟੀ ਸਰਜਰੀ ਰਾਹੀਂ 512 ਮਰੀਜ਼ ਮੁੜ ਦੇਖਣਯੋਗ ਹੋ ਸਕੇ। ਅਸੀਂ ਮੋਤੀਆਬਿੰਦ ਅਤੇ ਅੰਨ੍ਹੇਪਣ ਵਿਰੁੱਧ ਰਾਸ਼ਟਰੀ ਪ੍ਰੋਗਰਾਮ ਨੂੰ ਬਿਹਤਰ ਢੰਗ ਨਾਲ ਚਲਾ ਰਹੇ ਹਾਂ। ਉਨ੍ਹਾਂ ਕਿਹਾ ਕਿ ਸਰਕਾਰ ਨੇ ਗੁਰਦੇ ਦੀਆਂ ਪੁਰਾਣੀਆਂ ਸਮੱਸਿਆਵਾਂ ਵਾਲੇ ਮਰੀਜ਼ਾਂ ’ਤੇ ਵੀ ਧਿਆਨ ਕੇਂਦਰਿਤ ਕੀਤਾ ਹੈ ਅਤੇ ਉਨ੍ਹਾਂ ਲਈ ਵੱਖ-ਵੱਖ ਸਰਕਾਰੀ ਸਿਹਤ ਸਹੂਲਤਾਂ ’ਚ 33 ਡਾਇਲਸਿਸ ਯੂਨਿਟ ਸਥਾਪਿਤ ਕੀਤੇ ਹਨ। 20525 ਤੋਂ ਵੱਧ ਮਰੀਜ਼ਾਂ ਨੇ ਸਰਕਾਰੀ ਡਾਇਲਸਿਸ ਯੂਨਿਟਾਂ ’ਚ ਮੁਫ਼ਤ ਇਲਾਜ ਦਾ ਲਾਭ ਲਿਆ।

ਜੌੜਾਮਾਜਰਾ ਨੇ ਕਿਹਾ ਕਿ ਅਸੀਂ ਨਸ਼ਾ ਛੁਡਾਊ ਕੇਂਦਰਾਂ ਨੂੰ 58 ਕਰੋੜ ਰੁਪਏ ਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਦੇ ਕਾਰਜਕਾਲ ਦੀ ਇਕ ਹੋਰ ਪ੍ਰਾਪਤੀ 21 ਸੀਟੀ ਸਕੈਨ ਅਤੇ 6 ਐੱਮ.ਆਰ.ਆਈ. ਸਕੈਨ ਸੈਂਟਰਾਂ ਦੀ ਸ਼ੁਰੂਆਤ ਕਰਨਾ ਵੀ ਹੈ। ਸਾਰੇ 23 ਜ਼ਿਲ੍ਹਾ ਹਸਪਤਾਲਾਂ ਅਤੇ ਤਿੰਨ ਮੈਡੀਕਲ ਕਾਲਜਾਂ ’ਚ ਬ੍ਰੇਨ ਸਟ੍ਰੋਕ ਦੇ ਮਰੀਜ਼ਾਂ ਦੇ ਇਲਾਜ ਲਈ ਸਟ੍ਰੋਕ ਰੈਡੀ ਯੂਨਿਟ ਚਾਲੂ ਕੀਤੇ ਗਏ ਹਨ, ਜੋ 24 ਘੰਟੇ ਕਾਰਜਸ਼ੀਲ ਹਨ, ਜਿਥੇ ਬ੍ਰੇਨ ਸਟ੍ਰੋਕ ਵਾਲੇ ਮਰੀਜ਼ ਦਾ ਤੁਰੰਤ ਇਲਾਜ ਕੀਤਾ ਜਾਵੇਗਾ। ਅਜਿਹੇ ਮਰੀਜ਼ ਦਾ ਮੁਫ਼ਤ ਸੀਟੀ ਸਕੈਨ ਕਰਨ ਦੇ ਨਾਲ ਨਾਲ 30000 ਰੁਪਏ ਦੀ ਕੀਮਤ ਦਾ ਜੀਵਨ ਰੱਖਿਅਕ ਟੀਕਾ ਵੀ ਮੁਫ਼ਤ ਲਗਾਇਆ ਜਾਵੇਗਾ। ਜੌੜਾਮਾਜਰਾ ਨੇ ਕਿਹਾ ਕਿ ਅਸੀਂ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਨੂੰ ਵੀ ਪੁਨਰ-ਸੁਰਜੀਤ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਡਿਪਟੀ ਮਾਸ ਮੀਡੀਆ ਅਫ਼ਸਰ ਅਤੇ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਸਮੇਤ ਮਾਸ ਮੀਡੀਆ ਵਿੰਗ ਦੇ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ 'ਤੇ ਜਾਗਰੂਕਤਾ ਪੈਦਾ ਕਰਨ ਲਈ ਕਿਹਾ ਹੈ ਤਾਂ ਜੋ ਅਸੀਂ ਲੋਕਾਂ ਨੂੰ ਵੱਖ-ਵੱਖ ਬੀਮਾਰੀਆਂ ਤੋਂ ਬਚਾਅ ਦੇ ਉਪਾਵਾਂ ਬਾਰੇ ਜਾਗਰੂਕ ਕਰ ਸਕੀਏ। ਜੌੜਾਮਾਜਰਾ ਨੇ ਅੱਗੇ ਕਿਹਾ ਕਿ ਵਿੰਗ ਨੂੰ ਆਧੁਨਿਕ ਉਪਕਰਨ ਮੁਹੱਈਆ ਕਰਾਵਾਏ ਜਾਣਗੇ ਤਾਂ ਜੋ ਉਹ ਸੂਬੇ ਭਰ ’ਚ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਸਕਣ। 

  • AAP Government
  • Health Sector
  • Chetan Singh Jodamajra
  • Chief Minister Bhagwant Mann
  • ਆਪ ਸਰਕਾਰ
  • ਸਿਹਤ ਖੇਤਰ
  • ਚੇਤਨ ਸਿੰਘ ਜੌੜਾਮਾਜਰਾ
  • ਮੁੱਖ ਮੰਤਰੀ ਭਗਵੰਤ ਮਾਨ

ਹੁਣ ਤੇਜ਼ੀ ਅਤੇ ਸੁਰੱਖਿਅਤ ਢੰਗ ਨਾਲ ਪੁੱਜਣਗੇ ਪਾਰਸਲ, ਡਾਕ ਤੇ ਰੇਲ ਵਿਭਾਗ ਦਾ ਸਾਂਝਾ ਉਪਰਾਲਾ

NEXT STORY

Stories You May Like

  • international womens day  assam  chief minister  women  rs 9 thousand
    ਔਰਤਾਂ ਦੇ ਖਾਤਿਆਂ 'ਚ 9-9 ਹਜ਼ਾਰ ਰੁਪਏ, CM ਹਿਮੰਤ ਵਿਸ਼ਵ ਸ਼ਰਮਾ ਨੇ ਕੀਤਾ ਐਲਾਨ
  • sunil jakhar slams aap government
    ਕਰਜ਼ਾ, ਗੈਂਗਸਟਰਵਾਦ ਅਤੇ ਨਸ਼ਿਆਂ ਦਾ ਫੈਲਾਅ, ‘ਆਪ’ ਸਰਕਾਰ ਦੀਆਂ 4 ਸਾਲਾਂ ਦੀਆਂ ਪ੍ਰਾਪਤੀਆਂ: ਜਾਖੜ
  • drug smuggler arrested with 9 kg heroin in amritsar
    ਅੰਮ੍ਰਿਤਸਰ 'ਚ 9 ਕਿੱਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
  • majithia attacks aap government over rs 1000 claim
    1000 ਰੁਪਏ ਦੇ ਵਾਅਦੇ 'ਤੇ ਮਜੀਠੀਆ ਨੇ 'ਆਪ' ਸਰਕਾਰ ਨੂੰ ਘੇਰਿਆ, 'ਪੰਜਾਬ ਦਾ ਖ਼ਜ਼ਾਨਾ ਪਹਿਲਾਂ ਹੀ ICU 'ਚ
  • majithia attacks aap government citing human rights commission data
    ਮਜੀਠੀਆ ਨੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਅੰਕੜੇ ਸਾਂਝੇ ਕਰ ਘੇਰੀ 'ਆਪ' ਸਰਕਾਰ
  • harsimrat badal attacks aap government at bhucho rally
    ‘ਪੰਜਾਬ 'ਚ ਗੈਂਗਸਟਰ ਰਾਜ’, ਭੁੱਚੋ ਰੈਲੀ ‘ਚ ਹਰਸਿਮਰਤ ਬਾਦਲ ਨੇ 'ਆਪ' ਸਰਕਾਰ ਨੂੰ ਘੇਰਿਆ
  • sunil jakhar statement
    ਪੰਜਾਬ ਦੇ ਹਾਲਾਤਾਂ 'ਤੇ ਸੁਨੀਲ ਜਾਖੜ ਨੇ ਜਤਾਈ ਚਿੰਤਾ, 'ਆਪ' ਸਰਕਾਰ ਨੂੰ ਘੇਰਿਆ
  • punjab employees have not yet received their february salary
    'ਆਪ' ਸਰਕਾਰ ਦੇ ਬਿਆਨ ਦੀ ਨਿਕਲੀ ਫੂਕ, ਅਜੇ ਤੱਕ ਮੁਲਾਜ਼ਮਾਂ ਨੂੰ ਨਸੀਬ ਨਹੀਂ ਹੋਈ ਫਰਵਰੀ ਮਹੀਨੇ ਦੀ ਤਨਖਾਹ
  • heavy rain alert for 3 days in punjab
    ਪੰਜਾਬ 'ਚ 48 ਘੰਟੇ ਅਹਿਮ! 3 ਦਿਨਾਂ ਲਈ ਭਾਰੀ ਮੀਂਹ ਦਾ Alert, 22 ਮਾਰਚ ਤੱਕ...
  • amid lpg crisis  thief steals two gas cylinders in jalandhar
    LPG ਦੇ ਸੰਕਟ ਵਿਚਾਲੇ ਜਲੰਧਰ 'ਚ ਚੋਰ ਨੇ ਦੋ ਸਿਲੰਡਰ ਕੀਤੇ ਚੋਰੀ
  • aam aadmi party  tarun chugh  punjab bjp
    ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਦਿਨਾਂ ਦੀ ਮਹਿਮਾਨ, ਲੋਕ ਸਬਕ ਸਿਖਾਉਣ ਲਈ ਤਿਆਰ :...
  • bjp protest against punjab government
    'ਆਪ' ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ, ਸੱਚ ਦੀ ਹੋਈ ਜਿੱਤ:...
  • leaders arrested by jalandhar commissionerate police granted bail
    'ਪੰਜਾਬ ਕੇਸਰੀ' ਦੇ ਹੋਟਲ 'ਤੇ ਕਾਰਵਾਈ ਦੇ ਵਿਰੋਧ ਦੌਰਾਨ ਹਿਰਾਸਤ 'ਚ ਲਏ ਗਏ ਆਗੂਆਂ...
  • canada big incidents
    3 ਦਿਨਾਂ 'ਚ 3 ਪੰਜਾਬੀਆਂ ਦਾ ਕਤਲ ! ਕੈਨੇਡਾ ਤੋਂ ਆ ਰਹੀਆਂ ਮੰਦਭਾਗੀਆਂ ਖ਼ਬਰਾਂ ਨੇ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • health officer of jalandhar corporation dr srikrishna sharma suspended
    ਪੰਜਾਬ ਦੇ ਇਸ ਵੱਡੇ ਅਫ਼ਸਰ 'ਤੇ ਡਿੱਗੀ ਗਾਜ! ਹੋਇਆ ਸਸਪੈਂਡ
Trending
Ek Nazar
boy makes inappropriate gestures to sunanda sharma on live show

ਲਾਈਵ ਸ਼ੋਅ ’ਚ ਮੁੰਡੇ ਨੇ ਸੁਨੰਦਾ ਸ਼ਰਮਾ ਨੂੰ ਕੀਤੇ ਗਲਤ ਇਸ਼ਾਰੇ ! ਗੁੱਸੇ 'ਚ ਆਈ...

aditya dhar requests fans ahead of dhurandhar 2 release

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...

famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • aam aadmi party  tarun chugh  punjab bjp
      ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਦਿਨਾਂ ਦੀ ਮਹਿਮਾਨ, ਲੋਕ ਸਬਕ ਸਿਖਾਉਣ ਲਈ ਤਿਆਰ :...
    • bjp protest against punjab government
      'ਆਪ' ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ, ਸੱਚ ਦੀ ਹੋਈ ਜਿੱਤ:...
    • murder case decision
      ਪਤੀ ਨੇ ਸਹੇਲੀ ਤੇ ਉਸ ਦੇ ਭਰਾ ਨਾਲ ਰਲ਼ ਕੇ ਮਾਰ 'ਤੀ ਪਤਨੀ! ਅਦਾਲਤ ਨੇ ਤਿੰਨਾਂ...
    • leaders arrested by jalandhar commissionerate police granted bail
      'ਪੰਜਾਬ ਕੇਸਰੀ' ਦੇ ਹੋਟਲ 'ਤੇ ਕਾਰਵਾਈ ਦੇ ਵਿਰੋਧ ਦੌਰਾਨ ਹਿਰਾਸਤ 'ਚ ਲਏ ਗਏ ਆਗੂਆਂ...
    • sukhbir announced new distritcts for punjab
      ਪੰਜਾਬ 'ਚ ਬਣਨਗੇ ਦੋ ਨਵੇਂ ਜ਼ਿਲ੍ਹੇ! ਸੁਖਬੀਰ ਸਿੰਘ ਬਾਦਲ ਨੇ ਕੀਤਾ ਵੱਡਾ ਐਲਾਨ
    • canada big incidents
      3 ਦਿਨਾਂ 'ਚ 3 ਪੰਜਾਬੀਆਂ ਦਾ ਕਤਲ ! ਕੈਨੇਡਾ ਤੋਂ ਆ ਰਹੀਆਂ ਮੰਦਭਾਗੀਆਂ ਖ਼ਬਰਾਂ ਨੇ...
    • shiromani akali dal announced candidate
      ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇਕ ਹੋਰ ਉਮੀਦਵਾਰ, 27 ਦੀਆਂ ਚੋਣਾਂ ਦੀ ਖਿੱਚੀ...
    • aam aadmi party government  farmer leaders
      19 ਮਾਰਚ ਨੂੰ ਸਾੜੇ ਜਾਣਗੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪੁਤਲੇ : ਕਿਸਾਨ ਆਗੂ
    • projects in punjab government buses
      ਪੰਜਾਬ ਵਿਚ 600 ਕਰੋੜ ਦਾ ਪ੍ਰੋਜੈਕਟ ਹੋ ਗਿਆ ਠੱਪ, ਵੱਡੀ ਗਿਣਤੀ ਬੰਦ ਹੋ ਗਈਆਂ...
    • protest against aap
      'ਆਪ' ਸਰਕਾਰ ਖ਼ਿਲਾਫ਼ ਵੱਡੇ ਮੋਰਚੇ ਦੀ ਤਿਆਰੀ! CM ਮਾਨ ਦੇ ਘਿਰਾਓ ਦਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +