Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    7:52:57 PM

  • exit poll 2026 who is the first choice for cm in bengal and assam

    ਐਗਜ਼ਿਟ ਪੋਲ 2026: ਬੰਗਾਲ ਤੋਂ ਅਸਾਮ ਤੱਕ ਲੋਕਾਂ ਦੀ...

  • weather warning in punjab alert for 8 districts

    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3...

  • railway line cctv cameras ravneet bittu

    ਰੇਲਵੇ ਲਾਈਨਾਂ 'ਤੇ ਡਰੋਨਾਂ ਰਾਹੀਂ ਰੱਖੀ ਜਾਵੇਗੀ...

  • australia deport punjabi

    ਹੁਣ ਆਸਟ੍ਰੇਲੀਆ ਨੇ DEPORT ਕੀਤੇ ਪੰਜਾਬੀ! ਅੱਜ ਰਾਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਵਿਧਾਨ ਸਭਾ ਹਲਕਾ ਨਕੋਦਰ ਤੋਂ 20 ਹਜ਼ਾਰ ਤੋਂ ਵਧੇਰੇ ਵੋਟਾਂ ਨਾਲ ਹਾਰੀ 'ਆਪ'

PUNJAB News Punjabi(ਪੰਜਾਬ)

ਵਿਧਾਨ ਸਭਾ ਹਲਕਾ ਨਕੋਦਰ ਤੋਂ 20 ਹਜ਼ਾਰ ਤੋਂ ਵਧੇਰੇ ਵੋਟਾਂ ਨਾਲ ਹਾਰੀ 'ਆਪ'

  • Edited By Shivani Attri,
  • Updated: 04 Jun, 2024 05:02 PM
Jalandhar
aap lost from nakodar assembly constituency by more than 2 thousand votes
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਜਲੰਧਰ ਲੋਕ ਸਭਾ ਹਲਕਾ ਵਿਚ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਜਿੱਤ ਹਾਸਲ ਕਰ ਚੁੱਕੇ ਹਨ। ਚਰਨਜੀਤ ਸਿੰਘ ਚੰਨੀ ਨੇ ਵੱਡੇ ਮਾਰਜਨ ਨਾਲ ਜਲੰਧਰ ਸੀਟ ਤੋਂ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਦੀ ਜਿੱਤ ਮਗਰੋਂ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਥੇ ਹੀ ਜੇਕਰ ਜਲੰਧਰ ਵਿਚ ਪੈਂਦੇ 9 ਵਿਧਾਨ ਸਭਾ ਹਲਕਿਆਂ ਵਿਚੋਂ ਨਕੋਦਰ ਵਿਧਾਨ ਸਭਾ ਹਲਕੇ ਦੀ ਗੱਲ ਕੀਤੀ ਜਾਵੇ ਤਾਂ ਨਕੋਦਰ ਤੋਂ ਵੀ ਆਮ ਆਮ ਆਦਮੀ ਪਾਰਟੀ ਹਾਰ ਚੁੱਕੀ ਹੈ। ਇਥੋਂ ਦੇ ਆਮ ਆਦਮੀ ਪਾਰਟੀ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ ਹਨ, ਜੋਕਿ ਆਪਣੇ ਹਲਕੇ ਨੂੰ ਨਹੀਂ ਬਚਾ ਸਕੇ। ਨਕੋਦਰ ਤੋਂ ਕਾਂਗਰਸ ਦੀ ਪਾਰਟੀ ਨੇ 20773 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਕਾਂਗਰਸ ਪਾਰਟੀ ਨੂੰ ਇਥੋਂ 43874 ਵੋਟਾਂ ਮਿਲੀਆਂ ਹਨ ਅਤੇ ਆਪ ਨੂੰ 23201, ਅਕਾਲੀ ਦਲ ਨੂੰ 15906 ਅਤੇ ਬਸਪਾ ਨੂੰ 10663 ਵੋਟਾਂ ਹਾਸਲ ਹੋਈਆਂ ਹਨ। 

ਇਹ ਵੀ ਪੜ੍ਹੋ- ਜਲੰਧਰ 'ਚ ਚਰਨਜੀਤ ਚੰਨੀ ਨੇ ਵੱਡੀ ਲੀਡ ਨਾਲ ਜਿੱਤ ਕੀਤੀ ਹਾਸਲ, 3,90, 053 ਵੋਟਾਂ ਕੀਤੀਆਂ ਹਾਸਲ

ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਤੋਂ ਭਾਜਪਾ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਪਛਾੜਦੇ ਹੋਏ 3,90,053ਵੋਟਾਂ ਹਾਸਲ ਕੀਤੀਆਂ ਹਨ। ਉਥੇ ਹੀ ਸੁਸ਼ੀਲ ਕੁਮਾਰ ਰਿੰਕੂ ਦੂਜੇ ਨੰਬਰ 'ਤੇ ਰਹੇ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂ ਤੀਜੇ ਨੰਬਰ 'ਤੇ ਜਦਕਿ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਚੌਥੇ ਨੰਬਰ 'ਤੇ ਰਹਨ ਅਤੇ ਬਸਪਾ ਉਮੀਦਵਾਰ ਬਲਵਿੰਦਰ ਕੁਮਾਰ ਪੰਜਵੇਂ ਨੰਬਰ 'ਤੇ ਰਹੇ।  ਚਨੀ 175993 ਵੋਟਾਂ ਦੇ ਅੰਤਰ ਨਾਲ ਜਿੱਤੇ ਹਨ।  

ਇਹ ਵੀ ਪੜ੍ਹੋ- ਜਿੱਤ ਤੋਂ ਬਾਅਦ ਬਿਨਾਂ ਪੌੜੀ ਦੇ ਕੋਠੇ 'ਤੇ ਚੜ੍ਹ ਗਏ ਚਰਨਜੀਤ ਸਿੰਘ ਚੰਨੀ, ਇਸ ਅੰਦਾਜ਼ 'ਚ ਸਮਰਥਕਾਂ ਦਾ ਕੀਤਾ ਧੰਨਵਾਦ

ਜਲੰਧਰ ਸੀਟ ਦੇ ਨਤੀਜੇ 

ਚਰਨਜੀਤ ਸਿੰਘ ਚੰਨੀ (ਕਾਂਗਰਸ)-390053  ਵੋਟਾਂ 
ਸੁਸ਼ੀਲ ਰਿੰਕੂ (ਭਾਜਪਾ) - 214060

ਪਵਨ ਟੀਨੂ (ਆਪ)- 208889
ਮਹਿੰਦਰ ਸਿੰਘ ਕੇਪੀ (ਅਕਾਲੀ ਦਲ)-67911 
ਬਲਵਿੰਦਰ ਕੁਮਾਰ (ਬਸਪਾ) - 64941 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

  • Nakodar
  • assembly constituency
  • AAP
  • ਵਿਧਾਨ ਸਭਾ ਹਲਕਾ
  • ਨਕੋਦਰ
  • ਆਮ ਆਦਮੀ ਪਾਰਟੀ

ਜਿੱਤ ਤੋਂ ਬਾਅਦ ਬਿਨਾਂ ਪੌੜੀ ਦੇ ਕੋਠੇ 'ਤੇ ਚੜ੍ਹ ਗਏ ਚਰਨਜੀਤ ਸਿੰਘ ਚੰਨੀ, ਇਸ ਅੰਦਾਜ਼ 'ਚ ਸਮਰਥਕਾਂ ਦਾ ਕੀਤਾ ਧੰਨਵਾਦ

NEXT STORY

Stories You May Like

  • assembly elections punjab bjp
    ਪੰਜਾਬ 'ਚ ਸਿਆਸੀ ਹਲਚਲ ਤੇਜ਼, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਐਲਾਨ
  • punjab 20 aap leaders quit raghav chaddha
    ਹੁਣ ਤੱਕ 35 ਆਗੂ ਛੱਡ ਚੁੱਕੇ ਹਨ ਆਮ ਆਦਮੀ ਪਾਰਟੀ! ਪੰਜਾਬ ਤੋਂ ਸਭ ਤੋਂ ਵਧੇਰੇ
  • delhi  assembly speaker  vijender gupta  z category  security
    ਵਾਰ-ਵਾਰ ਬੰਬ ਧਮਕੀਆਂ ਮਿਲਣ ਤੋਂ ਬਾਅਦ ਵਿਧਾਨ ਸਭਾ ਸਪੀਕਰ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ
  • rajasthan vidhan sabha  threat
    ਰਾਜਸਥਾਨ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮਚੀ ਹਫ਼ੜਾ-ਦਫ਼ੜੀ
  • 20 thousand fine for overcharging in the name of changing the engine
    ਇੰਜਣ ਬਦਲਣ ਦੇ ਨਾਂ ’ਤੇ ਓਵਰ ਚਾਰਜਿੰਗ ਕਰਨ ’ਤੇ 20 ਹਜ਼ਾਰ ਜੁਰਮਾਨਾ
  • haryana vidhan sabha  special session
    ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ, 18 ਹਜ਼ਾਰ ਗਰੁੱਪ-ਡੀ ਕਰਮਚਾਰੀਆਂ ਦੀ ਚਮਕੇਗੀ ਕਿਸਮਤ
  • ketu gochar 20 april bring money success
    20 ਅਪ੍ਰੈਲ ਤੋਂ ਬਦਲੇਗੀ ਕੇਤੂ ਦੀ ਚਾਲ! ਅਗਲੇ 8 ਮਹੀਨੇ 3 ਰਾਸ਼ੀਆਂ ਦੀ ਹੋਵੇਗੀ ਚਾਂਦੀ
  • borewell  prince  20 years old
    Muscle Man ਬਣ ਗਿਆ 'ਪ੍ਰਿੰਸ' ! 20 ਸਾਲ ਪਹਿਲਾਂ 100 ਫੁੱਟ ਡੂੰਘੇ ਬੋਰਵੈੱਲ 'ਚ ਮੌਤ ਨੂੰ ਦਿੱਤੀ ਸੀ ਮਾਤ
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
Trending
Ek Nazar
delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • amritsar boy incident
      ਨਸ਼ਾ ਛੁਡਾਓ ਕੇਂਦਰ 'ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼
    • school holiday school students punjab school
      ਪੰਜਾਬ : ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਇਸ ਕਾਰਣ ਲਿਆ ਗਿਆ ਫ਼ੈਸਲਾ
    • paddy planting  farmers of punjab
      ਪੰਜਾਬ ਅੰਦਰ ਝੋਨੇ ਦੀ ਲਵਾਈ ਦਾ ਸ਼ਡਿਊਲ ਜਾਰੀ
    • gurdaspur lawyers  separate district
      ਜ਼ਿਲ੍ਹੇ ਨੂੰ ਤੋੜਨ ਦੀ ਉੱਠੀ ਮੰਗ ਵਿਰੁੱਧ ਮੁੜ ਭੜਕੇ ਗੁਰਦਾਸਪੁਰ ਦੇ ਵਕੀਲ, ਦਿੱਤੀ...
    • people dressed as nihangs committed a major incident overnight
      Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...
    • punjabi  vehicle  mata chintpurni temple  devotees  himachal pradesh
      ਪੰਜਾਬੀਆਂ ਨਾਲ ਭਰੀ ਗੱਡੀ ਚਿੰਤਪੂਰਨੀ ਲਾਗੇ ਖੱਡ 'ਚ ਡਿੱਗੀ
    • truck driver amritsar
      ਟਰੱਕ ਡਰਾਈਵਰ ਦੀ ਸ਼ੱਕੀ ਹਾਲਾਤ ਵਿਚ ਮੌਤ! ਟਰੱਕ ਦੇ ਅੰਦਰੋਂ ਮਿਲੀ ਲਾਸ਼
    • punjab villages news
      ਪੰਜਾਬ ਦੇ 110 ਪਿੰਡਾਂ ਨਾਲ ਜੁੜੀ ਵੱਡੀ ਖ਼ਬਰ! ਕੇਂਦਰ ਨੇ ਚੁੱਕਿਆ ਅਹਿਮ ਕਦਮ
    • temperatures have dropped due to climate change
      ਮੌਸਮੀ ਤਬਦੀਲੀ ਕਾਰਨ ਪਾਰਾ ਡਿੱਗਿਆ, ਲੋਕਾਂ ਨੇ ਲਿਆ ਸੁੱਖ ਦਾ ਸਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +