ਲੁਧਿਆਣਾ (ਵੈੱਬ ਡੈਸਕ): ਆਮ ਆਦਮੀ ਪਾਰਟੀ ਨੇ ਆਪਣੇ ਵਿਧਾਇਕਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਆਪੋ-ਆਪਣੇ ਸ਼ਹਿਰ ਦੀ ਸਾਫ਼-ਸਫ਼ਾਈ 'ਤੇ ਵਿਸ਼ੇਸ਼ ਧਿਆਨ ਦੇਣ। ਇਸ ਤਹਿਤ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਲੁਧਿਆਣਾ ਵਿਚ ਸਫ਼ਾਈ ਮੁਹਿੰਮ ਚਲਾਉਣਗੇ।
ਇਹ ਖ਼ਬਰ ਵੀ ਪੜ੍ਹੋ - ਪਾਕਿਸਤਾਨ ਨੇ ਅੱਧੀ ਰਾਤ ਨੂੰ ਕੀਤਾ ਹਮਲਾ! ਭਾਰਤੀ ਫ਼ੌਜ ਨੇ ਦਿੱਤਾ ਮੂੰਹ ਤੋੜ ਜਵਾਬ
ਜਾਣਕਾਰੀ ਮੁਤਾਬਕ ਪਾਰਟੀ ਵੱਲੋਂ ਵਿਧਾਇਕਾਂ ਨੂੰ ਸ਼ਹਿਰ ਦੀ ਸਾਫ਼-ਸਫ਼ਾਈ 'ਤੇ ਵਿਸ਼ੇਸ਼ ਧਿਆਨ ਦੇਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਤਹਿਤ ਅੱਜ ਲੁਧਿਆਣਾ 'ਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾਵੇਗੀ। ਇਸ ਤਹਿਤ ਆਮ ਆਦਮੀ ਪਾਰਟੀ ਦੇ ਵਿਧਾਇਕ ਸਫ਼ਾਈ ਕਰਮਚਾਰੀਆਂ ਦੇ ਨਾਲ ਮਿਲ ਕੇ ਸ਼ਹਿਰ ਦੀ ਸਫ਼ਾਈ ਕਰਨਗੇ। ਪਾਰਟੀ ਦੇ ਵਿਧਾਇਕ ਸਫ਼ਾਈ ਕਰਮਚਾਰੀਆਂ ਦਾ ਸਹਿਯੋਗ ਕਰਨਗੇ ਤੇ ਉਨ੍ਹਾਂ ਦੇ ਨਾਲ 'ਸ਼੍ਰਮ ਦਾਨ' ਵੀ ਕਰਨਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ ਤੇ ਫਿਰੋਜ਼ਪੁਰ ’ਚ ਹੋਟਲਾਂ ’ਤੇ ਐੱਨ.ਆਈ.ਏ. ਵੱਲੋਂ ਛਾਪੇਮਾਰੀ
NEXT STORY