helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
WED, MAR 05, 2025
Champions Trophy, 2nd Semifinal : ਨਿਊਜ਼ੀਲੈਂਡ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਲੁਟੇਰਿਆਂ ਦਾ...
ਹਰ ਪੁਲਸ ਮੁਲਾਜ਼ਮ ਦੇ ਮੂੰਹੋਂ ਨਿਕਲ ਰਹੀ ਇਹੀ...
Champions Trophy : ਫਾਈਨਲ ਤੋਂ ਪਹਿਲਾਂ Team...
ਪੰਜਾਬ
ਮਨੋਰੰਜਨ
Photos
Videos
ਜਲੰਧਰ (ਰਮਨਦੀਪ ਸਿੰਘ ਸੋਢੀ) : ਲੰਘੀਆਂ ਵਿਧਾਨ ਸਭਾ ਚੋਣਾਂ ’ਚ ਸਿਆਸਤ ਦੇ ਥੰਮ੍ਹ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ ਵਾਲੇ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੇ ‘ਆਪ’ ਵੱਲੋਂ ਰਾਜ ਸਭਾ ’ਚ ਭੇਜੇ ਮੈਂਬਰਾਂ ਨੂੰ ਲੈ ਕੇ ਖੁੱਲ੍ਹ ਕੇ ਗੱਲ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਪਾਰਟੀ ਦੀ ਹਾਈਕਮਾਨ ਨੇ ਫ਼ੈਸਲੇ ਲੈਣੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਮਨਮੋਹਨ ਸਿੰਘ ਨੂੰ ਆਸਾਮ ਤੋਂ ਰਾਜ ਸਭਾ ਮੈਂਬਰ ਬਣਾ ਕੇ ਪ੍ਰਧਾਨ ਮੰਤਰੀ ਬਣਾਇਆ। ਇਸੇ ਤਰ੍ਹਾਂ ਅੱਜ ਜੋ ਬਹੁਤ ਗੱਲਾਂ ਕਰਦੇ ਹਨ ਕਾਂਗਰਸੀ ਆਗੂ ਪੀ. ਚਿਦਾਂਬਰਮ ਆਪਣੇ ਸੂਬੇ ’ਚੋਂ ਨਹੀਂ ਸਗੋਂ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਹਨ। ਬਲਵੰਤ ਸਿੰਘ ਰਾਮੂਵਾਲੀਆ ਉੱਤਰ ਪ੍ਰਦੇਸ਼ ’ਚੋਂ ਰਾਜ ਸਭਾ ਮੈਂਬਰ ਬਣ ਕੇ ਮੰਤਰੀ ਬਣੇ। ਉਨ੍ਹਾਂ ਕਿਹਾ ਕਿ ਕਈ ਵਾਰ ਪਾਰਟੀਆਂ ਲਈ ਲੰਮੇ ਸਮੇਂ ਤਕ ਕੰਮ ਕਰਨ ਵਾਲਿਆਂ ਨੂੰ ਵੀ ਪਾਰਟੀਆਂ ਸਮਾਂ ਦਿੰਦੀਆਂ ਹਨ।
ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ ਵਾਲੇ ਗੁਰਮੀਤ ਖੁੱਡੀਆਂ ਦੀ ਜਿੱਤ ਦਾ ਜਾਣੋ ਰਾਜ਼ (ਵੀਡੀਓ)
ਉਨ੍ਹਾਂ ਕਿਹਾ ਕਿ ਪਹਿਲਾਂ ਰਾਜ ਸਭਾ ਮੈਂਬਰ ਬਣੇ ਸੁਖਬੀਰ ਸਿੰਘ ਬਾਦਲ ਪੰਜਾਬ ਲਈ ਕੀ ਲੈ ਕੇ ਆਏ ਤੇ ਪੰਜਾਬ ਦੀ ਗੱਲ ਕਿੱਥੇ ਕੀਤੀ। ਖੁੱਡੀਆਂ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਕਦੋਂ ਦੇ ਰਾਜ ਸਭਾ ਮੈਂਬਰ ਬਣੇ ਆ ਰਹੇ ਹਨ। ਉਨ੍ਹਾਂ ਨੇ ਪੰਜਾਬ ਲਈ ਕੀ ਗੱਲ ਕੀਤੀ। ਬਲਵਿੰਦਰ ਸਿੰਘ ਭੂੰਦੜ ਕਦੋਂ ਦੇ ਮੈਂਬਰ ਚੱਲੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਾਂਗਰਸ ਦੇ ਅੰਬਿਕਾ ਸੋਨੀ ਪਤਾ ਨਹੀਂ ਕਿੱਥੋਂ ਦੇ ਹਨ ਤੇ ਕਦੋਂ ਦੇ ਪੰਜਾਬ ’ਚੋਂ ਰਾਜ ਸਭਾ ਮੈਂਬਰ ਚੱਲੇ ਆ ਰਹੇ ਹਨ। ਖੁੱਡੀਆਂ ਨੇ ਕਿਹਾ ਕਿ ਸਾਡੇ ’ਤੇ ਹੀ ਇਹ ਗੱਲ ਕਿਉਂ ਕੀਤੀ ਜਾ ਰਹੀ ਹੈ। ਪਾਰਟੀ ਵੱਲੋਂ ਕਿਸੇ ਗੱਲ ਕਾਰਨ ਹੀ ਰਾਜ ਸਭਾ ਮੈਂਬਰਾਂ ਨੂੰ ਬਣਾਇਆ ਗਿਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦੂਜੀਆਂ ਪਾਰਟੀਆਂ ਨੇ ਸਿੱਖਿਆ ਪ੍ਰਾਈਵੇਟ ਹੱਥਾਂ ਵਿਚ ਪਹਿਲਾਂ ਹੀ ਕਰ ਦਿੱਤੀ ਹੈ ਤਾਂ ਇਸ ਵਿਚ ਕੇਜਰੀਵਾਲ ਤੇ ਪਾਰਟੀ ਦਾ ਕੀ ਕਸੂਰ ਹੈ। ਉਨ੍ਹਾਂ ਕਿਹਾ ਕਿ ਗੱਲ ਪੈਸਿਆਂ ਦੀ ਚਲਦੀ ਹੈ ਤਾਂ ਮੈਂ ਗਰੀਬ ਜਿਹਾ ਬੰਦਾ ਹੈ ਤੇ ਟਿਕਟ ਲੈਣ ਲਈ ਕਿਸੇ ਨੂੰ ਕੋਈ ਪੈਸਾ ਨਹੀਂ ਦਿੱਤਾ।
ਵੇਖੋ ਵੱਡੇ ਬਾਦਲ ਨੂੰ ਹਰਾਉਣ ਵਾਲੇ ਗੁਰਮੀਤ ਖੁੱਡੀਆਂ ਦਾ ਪਰਿਵਾਰ ਸਮੇਤ ਇੰਟਰਵਿਊ, ਸੁਣੋ ਅਣਸੁਣੇ ਕਿੱਸੇ ਵੇਖੋ ਵੱਡੇ ਬਾਦਲ ਨੂੰ ਹਰਾਉਣ ਵਾਲੇ ਗੁਰਮੀਤ ਖੁੱਡੀਆਂ ਦਾ ਪਰਿਵਾਰ ਸਮੇਤ ਇੰਟਰਵਿਊ, ਸੁਣੋ ਅਣਸੁਣੇ ਕਿੱਸੇ Posted by JagBani on Friday, March 25, 2022
ਵੇਖੋ ਵੱਡੇ ਬਾਦਲ ਨੂੰ ਹਰਾਉਣ ਵਾਲੇ ਗੁਰਮੀਤ ਖੁੱਡੀਆਂ ਦਾ ਪਰਿਵਾਰ ਸਮੇਤ ਇੰਟਰਵਿਊ, ਸੁਣੋ ਅਣਸੁਣੇ ਕਿੱਸੇ
ਇਹ ਵੀ ਪੜ੍ਹੋ : ‘ਆਪ’ ਦੀ ‘ਸੁਨਾਮੀ’ ਕਾਰਨ ਰਵਾਇਤੀ ਪਾਰਟੀਆਂ ਵਿਚਲਾ ਯੂਥ ਭੰਬਲਭੂਸੇ ’ਚ, ਕਿਵੇਂ ਤੇ ਕਿੱਥੋਂ ਕਰਨ ਨਵੀਂ ਸ਼ੁਰੂਆਤ
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਚੁੱਕਿਆ ਵੱਡਾ ਕਦਮ
Stories You May Like
ਮਲੇਸ਼ੀਆ ਬੈਠੇ ਨੌਜਵਾਨ ਦਾ ਵੱਡਾ ਕਾਂਡ, ਸਹੁਰੇ ਪਰਿਵਾਰ ਨੂੰ ਭੇਜੀਆਂ ਨੂੰਹ ਦੀਆਂ...
Sunita Williams ਸਮੇਤ ਨਾਸਾ ਦੇ ਦੋ ਪੁਲਾੜ ਯਾਤਰੀ 9 ਮਹੀਨੇ ਬਾਅਦ ਪਰਤਣਗੇ ਘਰ
ਪੰਜਾਬ ਸਰਕਾਰ ਦਾ ਬੁਲਡੋਜ਼ਰ ਐਕਸ਼ਨ ਜਾਰੀ, ਹੁਣ ਜਲੰਧਰ 'ਚ ਚੱਲਿਆ ਪੀਲਾ ਪੰਜਾ
ਗੰਭੀਰ ਬਿਮਾਰੀ ਦਾ ਸ਼ਿਕਾਰ ਹੋਏ ਅਮਿਤਾਭ ਬੱਚਨ, ਆਪ ਬਿਆਨ ਕੀਤਾ ਦਰਦ
ਜੈਸ਼ੰਕਰ ਨੇ ਬ੍ਰਿਟਿਸ਼ PM ਸਟਾਰਮਰ, ਵਿਦੇਸ਼ ਸਕੱਤਰ ਲੈਮੀ ਨਾਲ ਕੀਤੀ ਮੁਲਾਕਾਤ
ਝੁੱਗੀ 'ਚ ਰਹੀ ਕੁੜੀ ਬਣ ਗਈ ਮਾਡਲ, ਅੱਜ ਹਾਲੀਵੁੱਡ ਵਾਲੇ ਵੀ ਫਿਰਦੇ ਨੇ ਪਿੱਛੇ
ਚੀਨ ਨੇ ਰੱਖਿਆ ਬਜਟ 'ਚ 7.2% ਦਾ ਕੀਤਾ ਵਾਧਾ
ਪੰਜਾਬ ਦੇ ਮੌਸਮ 'ਚ ਹੋਵੇਗਾ ਵੱਡਾ ਬਦਲਾਅ, ਸਾਹਮਣੇ ਆਈ ਤਾਜ਼ਾ ਅਪਡੇਟ
ਪੰਜਾਬ ਦੇ ਰੇਲਵੇ ਯਾਤਰੀਆਂ ਲਈ ਵੱਡੀ ਖ਼ਬਰ, 10 ਦਿਨਾਂ ਤੱਕ 8 ਰੇਲ ਗੱਡੀਆਂ ਰੱਦ,...
Tamannaah Bhatia ਤੇ ਵਿਜੇ ਵਰਮਾ ਹੋਏ ਹਮੇਸ਼ਾ ਲਈ ਵੱਖ!
ਮੋਨਾਲੀਸਾ ਡਾਂਸ ਰੀਲ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ, ਦੇਖੋ ਵੀਡੀਓ
ਵਿਆਹ 'ਚ ਲਾੜੇ ਦੇ ਦੋਸਤਾਂ ਦਾ ਕਾਰਾ, ਘੋੜੀ ਨੂੰ ਪਿਲਾਈ ਸਿਗਰੇਟ ਤੇ ਫਿਰ....
ਮੈਂ ਦੁਨੀਆ ਦਾ ਸਭ ਤੋਂ ਸੈਕਸੀ ਬੁੱਢਾ ਬਣਨ ਦੀ ਕੋਸ਼ਿਸ਼ 'ਚ : ਹਨੀ ਸਿੰਘ
ਹਿਨਾ ਖ਼ਾਨ ਨੇ ਰੱਖਿਆ ਰੋਜ਼ਾ ਤਾਂ ਰੋਜ਼ਲਿਨ ਨੇ ਕੱਸਿਆ ਤੰਜ਼, ਕਿਹਾ ਕੈਂਸਰ ਮਰੀਜ਼...
ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਟੁੱਟਣ ਦੀ ਕਗਾਰ 'ਤੇ ਪਹੁੰਚਿਆ ਪੰਜਾਬ ਦਾ ਇਹ...
ਕਰਜ਼ੇ ਦੇ ਦੈਂਤ ਨੇ ਨਿਗਲਿਆ ਮਾਪਿਆਂ ਦਾ ਜਵਾਨ ਪੁੱਤ, ਚੁੱਕਿਆ ਅਜਿਹਾ ਕਦਮ ਕਿ ਵੇਖ...
ਵੱਡੀ ਖ਼ਬਰ: ਪ੍ਰੀਖਿਆ ਦੌਰਾਨ PSEB ਦਾ ਵੱਡਾ ਫ਼ੈਸਲਾ, ਇਹ ਪੇਪਰ ਕੀਤਾ ਰੱਦ
SKM ਦੀ ਸਰਕਾਰ ਨਾਲ ਨਹੀਂ ਬਣੀ ਸਹਿਮਤੀ, ਕਿਸਾਨਾਂ ਨੇ 5 ਮਾਰਚ ਲਈ ਕਰ 'ਤਾ ਵੱਡਾ...
Subscribe Now!