Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    2:04:06 AM

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • Big Breaking : AAP ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਗ੍ਰਿਫ਼ਤਾਰ

PUNJAB News Punjabi(ਪੰਜਾਬ)

Big Breaking : AAP ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਗ੍ਰਿਫ਼ਤਾਰ

  • Edited By Rajwinder Kaur,
  • Updated: 25 Mar, 2026 09:31 AM
Patiala
aap mla harmeet singh pathanmajra arrest
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਬਲਜਿੰਦਰ) : ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਹਰਮੀਤ ਸਿੰਘ ਪਠਾਣਮਾਜਰਾ ਨੂੰ ਅੱਜ ਸਵੇਰੇ ਪਟਿਆਲਾ ਪੁਲਸ ਨੇ ਮੱਧ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਖ਼ਿਲਾਫ਼ 1 ਸਤੰਬਰ 2025 ਨੂੰ ਜ਼ਬਰ-ਜ਼ਿਨਾਹ, ਧੋਖਾਧੜੀ ਅਤੇ ਅਪਰਾਧਿਕ ਧਮਕੀ ਦੇ ਇਲਜ਼ਾਮਾਂ ਹੇਠ ਭਾਰਤੀ ਦੰਡ ਸੰਹਿਤਾ ਦੀਆਂ ਧਾਰਾਵਾਂ 376, 420 ਅਤੇ 506 ਤਹਿਤ ਐੱਫਆਈਆਰ ਦਰਜ ਕੀਤੀ ਗਈ।

ਇਹ ਵੀ ਪੜ੍ਹੋ - 5 ਰੁਪਏ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ, ਸੁੱਖੂ ਸਰਕਾਰ ਨੇ ਲਾਇਆ ਸੈੱਸ

ਪਠਾਣਮਾਜਰਾ 'ਤੇ ਜ਼ਬਰ-ਜ਼ਿਨਾਹ ਅਤੇ ਧੋਖਾਧੜੀ ਦੇ ਇਲਜ਼ਾਮ ਲੱਗੇ ਹਨ। ਅਪਰਾਧਿਕ ਧਮਕੀਆਂ ਦੇ ਇਲਜ਼ਾਮਾਂ 'ਤੇ ਉਨ੍ਹਾਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ। ਪਠਾਣਮਾਜਰਾ ਸਤੰਬਰ 2025 ਤੋਂ ਰੇਪ ਮਾਮਲੇ ਵਿਚ ਫ਼ਰਾਰ ਚੱਲ ਰਹੇ ਸਨ। ਉਸ ਸਮੇਂ ਤੋਂ ਹੀ ਪੁਲਸ ਵਲੋਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਸੀ। ਐੱਫਆਈਆਰ ਵਿੱਚ ਦਿੱਤੀ ਜਾਣਕਾਰੀ ਮੁਤਾਬਕ ਇੱਕ ਔਰਤ, ਜੋ ਸਾਲ 2013-14 ਵਿੱਚ ਪਠਾਣਮਾਜਰਾ ਦੇ ਸੰਪਰਕ ਵਿੱਚ ਆਈ ਸੀ, ਉਸ ਨੇ ਪਠਾਣਮਾਜਰਾ 'ਤੇ ਗੁੰਮਰਾਹ ਕਰਕੇ ਵਿਆਹ ਕਰਵਾਉਣ ਅਤੇ ਸਰੀਰਕ ਸ਼ੋਸ਼ਣ ਕਰਨ ਦੇ ਇਲਜ਼ਾਮ ਲਗਾਏ ਹਨ। ਇਸ ਮਾਮਲੇ ਦੇ ਸਬੰਧ ਵਿਚ ਉਸ ਨੇ ਕਾਰਵਾਈ ਦੀ ਮੰਗ ਕੀਤੀ। 

ਇਹ ਵੀ ਪੜ੍ਹੋ - 3 ਮਿੰਟ 'ਚ ਮਿਲੇਗਾ ਭਰਿਆ ਸਿਲੰਡਰ, ਇਸ ਸੂਬੇ 'ਚ ਸ਼ੁਰੂ ਹਾਈ-ਟੈਕ ਸਰਵਿਸ

ਦੱਸ ਦੇਈਏ ਕਿ ਪੁਲਸ ਪਠਾਣਮਾਜਰਾ ਨੂੰ ਮੱਧ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕਰਕੇ ਪਟਿਆਲਾ ਲੈ ਕੇ ਆ ਰਹੀ ਹੈ, ਜਿੱਥੇ ਉਸ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ। ਪਠਾਣਮਾਜਰਾ ਦੀ ਗ੍ਰਿਫਤਾਰੀ ਲਈ ਪਟਿਆਲਾ ਪੁਲਸ ਨੇ 6 ਤੋਂ 7 ਟੀਮਾਂ ਤਿਆਰ ਕਰਕੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ। ਕਈ ਵਾਰ ਉਨ੍ਹਾਂ ਦੀ ਲੋਕੇਸ਼ਨ ਸਾਹਮਣੇ ਆਈ ਪਰ ਹਰ ਵਾਰ ਉਹ ਪੁਲਸ ਦੇ ਹੱਥੋਂ ਨਿਕਲਣ ਵਿੱਚ ਕਾਮਯਾਬ ਰਹੇ। ਇਸ ਦੌਰਾਨ ਉਹ ਸੋਸ਼ਲ ਮੀਡੀਆ ‘ਤੇ ਵੀਡੀਓਜ਼ ਰਾਹੀਂ ਆਪਣਾ ਪੱਖ ਰੱਖਦੇ ਰਹੇ। ਮਾਮਲੇ ਵਿੱਚ ਇਹ ਵੀ ਸਾਹਮਣੇ ਆਇਆ ਕਿ ਉਨ੍ਹਾਂ ਦੀ ਦੂਜੀ ਪਤਨੀ ਵੱਲੋਂ ਗੰਭੀਰ ਦੋਸ਼ ਲਗਾਏ ਗਏ ਸਨ, ਜਿਨ੍ਹਾਂ ਦੇ ਆਧਾਰ ‘ਤੇ ਇਹ ਕੇਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪਟਿਆਲਾ ਵਿੱਚ ਉਨ੍ਹਾਂ ਦੀ ਸਰਕਾਰੀ ਕੋਠੀ ਵੀ ਖਾਲੀ ਕਰਵਾ ਲਈ ਗਈ ਸੀ, ਜਿਸ ‘ਤੇ ਪਰਿਵਾਰ ਵੱਲੋਂ ਧੱਕੇਸ਼ਾਹੀ ਦੇ ਦੋਸ਼ ਵੀ ਲਗਾਏ ਗਏ ਸਨ। ਇਸ ਮਾਮਲੇ ਵਿੱਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ, ਜਿਸ ‘ਤੇ ਸਾਰਿਆਂ ਦੀ ਨਜ਼ਰ ਬਣੀ ਹੋਈ ਹੈ।

ਇਹ ਵੀ ਪੜ੍ਹੋ - ਸਾਵਧਾਨ! ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ 'ਜ਼ਹਿਰੀਲੇ' ਅੰਗੂਰ? ਵੀਡੀਓ ਦੇਖ ਉੱਡ ਜਾਣਗੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • AAP MLA
  • Harmeet Singh Pathanmajra
  • Arrest
  • Patiala Police
  • AAP ਵਿਧਾਇਕ
  • ਹਰਮੀਤ ਸਿੰਘ ਪਠਾਣਮਾਜਰਾ
  • ਗ੍ਰਿਫ਼ਤਾਰ

ਲੁਧਿਆਣਾ ਸਟੇਸ਼ਨ ’ਤੇ ਫੋਰਟ੍ਰੈਸ ਚੈੱਕ ਦੌਰਾਨ ਬਿਨਾਂ ਟਿਕਟ ਯਾਤਰੀਆਂ ’ਤੇ ਕੱਸਿਆ ਸ਼ਿਕੰਜਾ

NEXT STORY

Stories You May Like

  • harmeet sets 23 national and international records by walking 40 000 km
    40 ਹਜ਼ਾਰ Km ਪੈਦਲ ਚੱਲ ਕੇ ਹਰਮੀਤ ਨੇ ਬਣਾਏ 23 ਰਾਸ਼ਟਰੀ-ਅੰਤਰਰਾਸ਼ਟਰੀ ਰਿਕਾਰਡ, ਗਿਨੀਜ਼ ਬੁੱਕ 'ਤੇ ਹੈ ਨਜ਼ਰ
  • da letter  another betrayal of employees by the aap government
    ਡੀਏ ਦੀ ਚਿੱਠੀ ਮੁਲਾਜ਼ਮਾਂ ਨਾਲ 'ਆਪ' ਸਰਕਾਰ ਦਾ ਇੱਕ ਹੋਰ ਵੱਡਾ ਧੋਖਾ : ਕੇਵਲ ਸਿੰਘ ਢਿੱਲੋਂ
  • statement of narges mohammadi
    ਅਮਰੀਕਾ 'ਚ 73 ਸਾਲਾ ਪਾਲ ਸਿੰਘ ਗ੍ਰਿਫ਼ਤਾਰ
  • aap should face the ed probe instead of panicking
    ਘਬਰਾਉਣ ਦੀ ਥਾਂ ਈਡੀ ਦੀ ਜਾਂਚ ਦਾ ਸਾਹਮਣਾ ਕਰੇ 'ਆਪ' : ਕੇਵਲ ਸਿੰਘ ਢਿੱਲੋਂ
  • big revelation in gulzar singh murder case in tanda
    ਟਾਂਡਾ 'ਚ ਹੋਏ ਗੁਲਜ਼ਾਰ ਸਿੰਘ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! 46 ਸਾਲ ਪਹਿਲਾਂ ਹੋਏ ਭਰਾ ਦੇ ਕਤਲ ਦਾ ਲਿਆ ਬਦਲਾ
  • giani raghbir singh big statement regarding meeting held on sacrilege law
    ਬੇਅਦਬੀ ਕਾਨੂੰਨ 'ਤੇ ਕੀਤੀ ਗਈ ਮੀਟਿੰਗ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ
  • neelam kothari breaks silence on her relationship with govinda
    'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ ਨੇ ਅਦਾਕਾਰ ਨਾਲ ਰਿਸ਼ਤੇ 'ਤੇ ਤੋੜੀ...
  • fire breaks out at vodafone office in jalandhar
    ਜਲੰਧਰ ਵਿਖੇ ਵੋਡਾਫੋਨ ਦੇ ਦਫ਼ਤਰ 'ਚ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • a special on punjab s weather
    ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sp major statement following the meeting
      LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
    • punjab bjp assembly elections punjab elections
      ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
    • entry of women commission in lpu controversy notice to dc and ssp
      LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
    • lpu internet shutdown dgp gaurav yadav
      LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ...
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • lovely professional university students protest
      LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
    • special dgp makes major revelation regarding lpu controversy
      LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
    • supreme court cancellation of elections
      ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ
    • punjab police police checkpoint traffic challan
      Punjab : ਪੁਲਸ ਨੇ ਕੀਤੀ ਸਖ਼ਤੀ, ਥਾਂ-ਥਾਂ ਲਗਾਏ ਨਾਕੇ
    • bbmb  central government  chairman
      ਬੀ. ਬੀ. ਐੱਮ. ਬੀ. ਨੂੰ ਲੈ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +