Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    6:26:29 PM

  • punjab bjp party high command party leadership

    ਵੱਡਾ ਕਦਮ ਚੁੱਕਣ ਦੀ ਤਿਆਰੀ ਵਿਚ ਭਾਜਪਾ! ਪਾਰਟੀ...

  • accident in melbourne snehpal singh

    ਮੈਲਬੌਰਨ 'ਚ ਵਾਪਰੇ ਹਾਦਸੇ ਨੇ ਬਟਾਲਾ 'ਚ ਪੁਆਏ...

  • heavy rain in punjab alert in 13 districts big weather forecast

    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13...

  • punjab police police officer motorcycle thief

    ਪੰਜਾਬ ਪੁਲਸ ਦੇ ਮੁਲਾਜ਼ਮ ਨੇ ਕੀਤਾ ਵੱਡਾ ਕਾਂਡ, ਜਿਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • 'ਆਪ' ਵਿਧਾਇਕ ਦੀ ਰਿਹਾਇਸ਼ ਅੱਗੇ ਅਧਿਆਪਕਾਂ ਦਾ ਪ੍ਰਦਰਸ਼ਨ, ਮੁੱਖ ਮੰਤਰੀ ਦੇ ਨਾਂ ਭੇਜਿਆ ਰੋਸ ਪੱਤਰ

PUNJAB News Punjabi(ਪੰਜਾਬ)

'ਆਪ' ਵਿਧਾਇਕ ਦੀ ਰਿਹਾਇਸ਼ ਅੱਗੇ ਅਧਿਆਪਕਾਂ ਦਾ ਪ੍ਰਦਰਸ਼ਨ, ਮੁੱਖ ਮੰਤਰੀ ਦੇ ਨਾਂ ਭੇਜਿਆ ਰੋਸ ਪੱਤਰ

  • Edited By Anmol Tagra,
  • Updated: 02 Mar, 2026 05:57 PM
Sangrur-Barnala
aap mla house teachers protest
  • Share
    • Facebook
    • Tumblr
    • Linkedin
    • Twitter
  • Comment

ਤਪਾ ਮੰਡੀ (ਸ਼ਾਮ,ਗਰਗ)- ਟੀ.ਈ.ਟੀ. ਦੀ ਜਬਰੀ ਸ਼ਰਤ ਨੂੰ ਲਾਗੂ ਕਰਨ ਦੇ ਫ਼ੈਸਲੇ ਖ਼ਿਲਾਫ਼ ਸਮੂਹ ਸੰਘਰਸ਼ੀ ਅਧਿਆਪਕ ਜਥੇਬੰਦੀਆਂ ਦੇ ਸੱਦੇ ’ਤੇ ਵੱਡੀ ਗਿਣਤੀ ਵਿੱਚ ਅਧਿਆਪਕਾਂ ਨੇ ਇਕੱਠੇ ਹੋ ਕੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਵਿਧਾਇਕ ਦੇ ਪੀ.ਏ. ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂ ਰੋਸ ਪੱਤਰ ਸੌਂਪਦਿਆਂ ਮੰਗ ਕੀਤੀ ਕਿ ਅਧਿਆਪਕਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਪੰਜਾਬ ਵਿਧਾਨ ਸਭਾ ਵਿਚ ਤੁਰੰਤ ਬਿੱਲ ਜਾਂ ਮਤਾ ਪਾਸ ਕੀਤਾ ਜਾਵੇ ਅਤੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਰਿਵਿਊ ਪਟੀਸ਼ਨ ਦਾਇਰ ਕੀਤੀ ਜਾਵੇ।

ਅਧਿਆਪਕ ਆਗੂਆਂ ਰਾਜੀਵ ਕੁਮਾਰ, ਹਰਿੰਦਰ ਮੱਲ੍ਹੀਆਂ, ਪਰਮਿੰਦਰ ਬਰਨਾਲਾ, ਯਸ਼ਪਾਲ ਤਪਾ ਅਤੇ ਜਸਵੀਰ ਬੀਹਲਾ ਨੇ ਦੱਸਿਆ ਕਿ 01.09.2025 ਦੇ ਸੁਪਰੀਮ ਕੋਰਟ ਦੇ ਫ਼ੈਸਲੇ ਨਾਲ ਐਨ.ਸੀ.ਟੀ.ਈ. ਦੇ ਨੋਟੀਫਿਕੇਸ਼ਨ ਨੂੰ ਨਜ਼ਰਅੰਦਾਜ਼ ਕਰਦਿਆਂ ਸਾਰੇ ਅਧਿਆਪਕਾਂ ’ਤੇ ਟੈੱਟ ਦੀ ਸ਼ਰਤ ਲਾਗੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਇਨਸਰਵਿਸ ਅਧਿਆਪਕਾਂ ਲਈ ਗੈਰ-ਵਾਜਬ ਅਤੇ ਗੈਰ-ਸੰਵਿਧਾਨਕ ਹੈ, ਜਿਸ ਕਾਰਨ ਤਰੱਕੀਆਂ ਰੁਕ ਗਈਆਂ ਹਨ ਅਤੇ ਸੇਵਾ ਸੁਰੱਖਿਆ ’ਤੇ ਸੰਕਟ ਖੜ੍ਹਾ ਹੋ ਗਿਆ ਹੈ। ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਨਾ ਤਾਂ ਸੁਪਰੀਮ ਕੋਰਟ ਵਿੱਚ ਰਿਵਿਊ ਪਟੀਸ਼ਨ ਦਾਇਰ ਕੀਤੀ ਗਈ ਹੈ ਅਤੇ ਨਾ ਹੀ ਵਿਧਾਨ ਸਭਾ ਵਿੱਚ ਬਿੱਲ ਲਿਆ ਕੇ ਅਧਿਆਪਕਾਂ ਨੂੰ ਰਾਹਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ 2017 ਦੇ ਪੱਤਰ ਅਨੁਸਾਰ ਕੁਝ ਕੈਟਾਗਰੀਆਂ ਨੂੰ ਪਦਉਨਤੀ ਸਮੇਂ ਟੈੱਟ ਤੋਂ ਛੋਟ ਦਿੱਤੀ ਗਈ ਸੀ, ਪਰ ਹੁਣ ਉਹ ਪੱਤਰ ਵੀ ਵਾਪਸ ਲੈ ਲਿਆ ਗਿਆ ਹੈ, ਜਿਸ ਨਾਲ ਅਧਿਆਪਕਾਂ ਵਿੱਚ ਭਾਰੀ ਰੋਸ ਹੈ।

ਇਸ ਤੋਂ ਪਹਿਲਾਂ 22 ਫਰਵਰੀ ਨੂੰ ਸਿੱਖਿਆ ਮੰਤਰੀ ਦੇ ਹਲਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਾਲ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ 27 ਫਰਵਰੀ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਚ ਮੀਟਿੰਗ ਤੈਅ ਹੋਈ ਸੀ, ਜੋ ਮੁਲਤਵੀ ਕਰ ਦਿੱਤੀ ਗਈ। ਇਸ ਕਾਰਨ ਅਧਿਆਪਕ ਜਥੇਬੰਦੀਆਂ ਨੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਰਿਹਾਇਸ਼ਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ। ਅਧਿਆਪਕਾਂ ਨੇ ਮੰਗ ਕੀਤੀ ਕਿ ਟੈੱਟ ਲਾਗੂ ਹੋਣ ਤੋਂ ਪਹਿਲਾਂ ਨਿਯੁਕਤ ਅਧਿਆਪਕਾਂ ਦੀਆਂ ਤੁਰੰਤ ਪਦਉਨਤੀਆਂ ਕੀਤੀਆਂ ਜਾਣ, 8 ਮਾਰਚ ਨੂੰ ਲਿਆ ਜਾ ਰਿਹਾ ਜਬਰੀ ਟੈੱਟ ਰੱਦ ਕੀਤਾ ਜਾਵੇ ਅਤੇ 15 ਮਾਰਚ ਨੂੰ ਮੁਢਲੀ ਨਿਯੁਕਤੀ ਲਈ ਲਗਾਇਆ ਜਾ ਰਿਹਾ ਟੈੱਟ ਵੀ ਇਨਸਰਵਿਸ ਅਧਿਆਪਕਾਂ ’ਤੇ ਨਾ ਥੋਪਿਆ ਜਾਵੇ। ਉਨ੍ਹਾਂ ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ 2020 ਦਾ ਵੀ ਵਿਰੋਧ ਕਰਦਿਆਂ ਕਿਹਾ ਕਿ ਇਸ ਨਾਲ ਸਿੱਖਿਆ ਦੇ ਨਿੱਜੀਕਰਨ ਨੂੰ ਵਧਾਵਾ ਮਿਲ ਰਿਹਾ ਹੈ ਅਤੇ ਅਧਿਆਪਕਾਂ ਦੀ ਸੇਵਾ ਸੁਰੱਖਿਆ ਕਮਜ਼ੋਰ ਹੋ ਰਹੀ ਹੈ। ਪ੍ਰਦਰਸ਼ਨ ਦੌਰਾਨ ਟੈੱਟ ਦੀ ਜਬਰੀ ਸ਼ਰਤ ਖ਼ਿਲਾਫ਼ ਸੰਘਰਸ਼ ਨੂੰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ।

ਇਸ ਮੌਕੇ ਰਾਜੀਵ ਕੁਮਾਰ, ਹਰਿੰਦਰ ਮੱਲ੍ਹੀਆਂ, ਪਰਮਿੰਦਰ ਬਰਨਾਲਾ, ਯਸ਼ਪਾਲ ਤਪਾ, ਜਸਵੀਰ ਬੀਹਲਾ, ਤੇਜਿੰਦਰ ਸਿੰਘ ਤੇਜੀ, ਨਿਰਮਲ ਚੁਹਾਣਕੇ, ਲਖਵੀਰ ਭਦੌੜ, ਨਿਰਮਲ ਸਿੰਘ ਪੱਖੋ ਕਲਾਂ, ਸੁਖਚੈਨ ਸਿੰਘ, ਸੁਖਵਿੰਦਰ ਕੌਰ ਪੂਨਮ, ਜਗਜੀਤ ਕੌਰ ਢਿੱਲਵਾਂ, ਸੁਖਪਾਲ ਤਪਾ, ਕੁਲਦੀਪ ਰਾਣੀ, ਜਸਵੀਰ ਕੌਰ, ਸੁਖਦੀਪ ਤਪਾ, ਮਨਮੋਹਨ ਭੱਠਲ, ਸੱਤਪਾਲ ਬਾਂਸਲ, ਦਲਜਿੰਦਰ ਸਿੰਘ, ਪਰਮਜੀਤ ਸਿੰਘ, ਮਲਕੀਤ ਪੱਤੀ, ਕਰਮਜੀਤ ਭੋਤਨਾ, ਸੂਰੀਆ ਕੁਮਾਰ, ਸਤਨਾਮ ਭੋਤਨਾ, ਮਨਜੀਤ ਬਖਤਗੜ੍ਹ, ਗੁਰਤੇਜ ਸਿੰਘ ਬੀਹਲਾ, ਚਾਨਣ ਸਿੰਘ (ਪੈਨਸ਼ਨਰ ਐਸੋਸੀਏਸ਼ਨ ਤਪਾ), ਦੇਵਰਾਜ ਤਪਾ ਅਤੇ ਸੁਖਵਿੰਦਰ ਸਿੰਘ ਢਿੱਲਵਾਂ (ਬੇਰੁਜ਼ਗਾਰ ਸਾਂਝਾ ਮੋਰਚਾ) ਸਮੇਤ ਹੋਰ ਅਧਿਆਪਕ ਹਾਜ਼ਰ ਸਨ।
 

  • Teachers Protest
  • AAP MLA
  • Punjab Goverment

T20 WC ਸਟਾਰ ਯੁਵਰਾਜ ਸਮਰਾ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਕੈਨੇਡਾ ਲਈ ਜੜਿਆ ਸੀ ਇਤਿਹਾਸਕ ਸੈਂਕੜਾ

NEXT STORY

Stories You May Like

  • mps protest outside parliament house over lathicharge on sanitation workers
    ਸਫ਼ਾਈ ਸੇਵਕਾਂ 'ਤੇ ਲਾਠੀਚਾਰਜ ਨੂੰ ਲੈ ਕੇ ਸੰਸਦ ਭਵਨ ਦੇ ਬਾਹਰ ਸੰਸਦ ਮੈਂਬਰਾਂ ਦਾ ਰੋਸ ਪ੍ਰਦਰਸ਼ਨ
  • peaceful protest  agitation  police  supreme court
    ਸ਼ਾਂਤੀਪੂਰਨ ਪ੍ਰਦਰਸ਼ਨ ਕਰਨਾ ਸੰਵਿਧਾਨਕ ਹੱਕ, ਅੰਦੋਲਨ ਦੇ ਨਾਂ 'ਤੇ ਪੁਲਸ ਦੀ ਜ਼ਿਆਦਤੀ ਬਰਦਾਸ਼ਤ ਨਹੀਂ : SC
  • a film will be made on the performance of cockroaches
    ਕਾਕਰੋਚਾਂ ਦੇ ਪ੍ਰਦਰਸ਼ਨ 'ਤੇ ਬਣੇਗੀ ਫ਼ਿਲਮ ! ਮਸ਼ਹੂਰ ਡਾਇਰੈਕਟਰ ਨੇ ਨਾਂ ਦਾ ਕਰ'ਤਾ ਐਲਾਨ
  • protest in sunam
    ਸੁਨਾਮ ਰੋਸ ਤੋਂ ਪਹਿਲਾਂ ਪੁਲਸ ਨੇ 100 ਤੋਂ ਵੱਧ ਕੰਪਿਊਟਰ ਅਧਿਆਪਕਾਂ ਨੂੰ ਕੀਤਾ ਨਜ਼ਰਬੰਦ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • patna paper leak
    ਪਟਨਾ 'ਚ ਪੇਪਰ ਲੀਕ ਨੂੰ ਲੈ ਕੇ ਮੁੜ ਹੋਇਆ ਵਿਰੋਧ ਪ੍ਰਦਰਸ਼ਨ ! ਵਿਦਿਆਰਥੀਆਂ ਨੇ CM ਦੀ ਰਿਹਾਇਸ਼ ਵੱਲ ਕੀਤਾ ਮਾਰਚ
  • teachers  sir work election commission
    'ਅਧਿਆਪਕਾਂ ’ਤੇ ਨਾ ਪਾਇਆ ਜਾਏ SIR ਦੇ ਕੰਮ ਦਾ ਬੇਲੋੜਾ ਭਾਰ', ਦਿੱਲੀ ਹਾਈ ਕੋਰਟ ਦੀ ਚੋਣ ਕਮਿਸ਼ਨ ਨੂੰ ਅਪੀਲ
  • akali dal waris punjab de protest in chandigarh
    ਚੰਡੀਗੜ੍ਹ 'ਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦਾ ਪ੍ਰਦਰਸ਼ਨ, ਪੁਲਸ ਨੇ ਕੀਤੀਆਂ ਪਾਣੀ ਦੀਆਂ ਵਾਛੜਾਂ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • girl deadbody is found at royal hotel
      ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
    • bills for 3 private universities introduced in punjab assembly
      ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਇਹ ਬਿੱਲ
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
    • ludhiana dhandhari kalan
      ਪੁਲ਼ ਨੇੜਿਓਂ ਮਿਲੀ ਲਾਸ਼! ਸਿਰ 'ਤੇ ਸੱਟ ਦੇ ਨਿਸ਼ਾਨ, ਪੁਲਸ ਵੱਲੋਂ ਜਾਂਚ ਜਾਰੀ
    • shots fired in jalandhar
      ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
    • parents only son who went home to check neet results did not return home
      ਘਰੋਂ ਨੀਟ ਦਾ ਰਿਜ਼ਲਟ ਦੇਖਣ ਗਿਆ ਮਾਪਿਆਂ ਦਾ ਇਕਲੌਤਾ ਪੁੱਤਰ ਨਹੀਂ ਪਰਤਿਆ ਘਰ,...
    • car falls 25 feet after breaking highway railing in goraya
      ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
    • murder in sunam
      ਸੁਨਾਮ ਵਿਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ! ਸੜਕ 'ਤੇ ਸੁੱਟੀ ਲਾਸ਼
    • shocking incident in ludhiana
      ਪੰਜਾਬ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ! ਫ਼ਿਰ ਮੋਢੇ 'ਤੇ ਲਾਸ਼ ਰੱਖ 1...
    • elderly man brutally murdered while sleeping in mansion
      ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +