Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 29, 2026

    5:26:24 PM

  • cp gurpreet singh bhullar action mode  visits several police stations

    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ 'ਚ ਆਏ CP ਗੁਰਪ੍ਰੀਤ...

  • milk  price  increase  december 1

    5 ਰੁਪਏ ਤੱਕ ਮਹਿੰਗਾ ਹੋ ਗਿਆ ਦੁੱਧ ! 'ਸੁਧਾ' ਨੇ...

  • sheikh hasina statement

    ਜੇਕਰ ਬੰਗਲਾਦੇਸ਼ ਆਜ਼ਾਦ ਨਾ ਹੁੰਦਾ, ਤਾਂ ਇਸਦੇ...

  • shops in this district of punjab will remain closed for 2 days

    ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਬੰਦ ਰਹਿਣਗੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਵੱਡੀ ਖ਼ਬਰ : 'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਦਿੱਤਾ ਅਸਤੀਫਾ

PUNJAB News Punjabi(ਪੰਜਾਬ)

ਵੱਡੀ ਖ਼ਬਰ : 'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਦਿੱਤਾ ਅਸਤੀਫਾ

  • Edited By Rajwinder Kaur,
  • Updated: 02 Nov, 2026 09:26 AM
Amritsar
aap mla kunwar vijay pratap resigns
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ/ਚੰਡੀਗੜ੍ਹ: ਪੰਜਾਬ ਵਿਚ ਚੱਲ ਰਹੇ ਚੋਣਾਂ ਦੇ ਮਾਹੌਲ ਦੌਰਾਨ ਪੰਜਾਬ ਦੀ ਸਿਆਸਤ ਤੋਂ ਇਕ ਅਹਿਮ ਖਬਰ ਸਾਹਮਣੇ ਆਈ ਹੈ। ਜਿਥੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ (ਵਿਧਾਇਕ ਪਦ) ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਸਤੰਬਰ 2025 ਵਿੱਚ ਵਿਧਾਨ ਸਭਾ ਦੀ ਇੱਕ ਕਮੇਟੀ ਤੋਂ ਅਸਤੀਫਾ ਦਿੱਤਾ ਸੀ। 

ਇਹ ਵੀ ਪੜ੍ਹੋ: ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਜਾਣੋ ਹੁਣ ਕਿੰਨੇ ਵਜੇ ਲੱਗਣਗੀਆਂ ਕਲਾਸਾਂ

PunjabKesari

ਕੁੰਵਰ ਵਿਜੇ ਪ੍ਰਤਾਪ ਨੇ ਫੇਸਬੁੱਕ ਪੋਸਟ ਵਿੱਚ ਆਪਣਾ ਅਸਤੀਫ਼ਾ ਸਾਂਝਾ ਕਰਦੇ ਹੋਏ ਪੋਸਟ ਸ਼ੇਅਰ ਕਰਦੇ ਲਿਖਿਆ, "ਮੈਂ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।" ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਲਿਖੇ ਆਪਣੇ ਪੱਤਰ ਵਿੱਚ ਕੁੰਵਰ ਵਿਜੇ ਪ੍ਰਤਾਪ ਨੇ ਲਿਖਿਆ, "ਮੈਂ ਸੂਚਿਤ ਕਰਦਾ ਹਾਂ ਕਿ ਮੈਂ 1 ਨਵੰਬਰ, 2026 ਤੋਂ ਸਦਨ ਵਿੱਚ ਆਪਣੀ ਸੀਟ ਤੋਂ ਅਸਤੀਫਾ ਦੇ ਰਿਹਾ ਹਾਂ।" ਦੱਸ ਦੇਈਏ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ 2 ਮੌਜੂਦਾ ਵਿਧਾਇਕਾਂ ਨੇ ਅਸਤੀਫ਼ਾ ਦਿੱਤਾ ਹੈ। ਇਸ ਦੌਰਾਨ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਤੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਸੀ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ ਸੀ। 

ਇਹ ਵੀ ਪੜ੍ਹੋ: ਕੁਸ਼ੀਨਗਰ 'ਚ ਟਰੱਕ ਦੇ ਵੈਨ ਦੀ ਭਿਆਨਕ ਟੱਕਰ ! 6 ਲੋਕਾਂ ਦੀ ਮੌਤ ਮਗਰੋਂ ਪਿਆ ਚੀਕ-ਚਿਹਾੜਾ

PunjabKesari

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਠੀਕ ਪਹਿਲਾਂ ਆਏ ਇਨ੍ਹਾਂ ਅਸਤੀਫ਼ਿਆਂ ਨਾਲ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਉਨ੍ਹਾਂ ਨੇ ਪਹਿਲਾਂ ਫਰੀਦਕੋਟ ਵਿੱਚ 2015 ਵਿੱਚ ਹੋਏ ਬੇਅਦਬੀ ਅਤੇ ਪੁਲਿਸ ਗੋਲੀਬਾਰੀ ਦੇ ਮਾਮਲਿਆਂ ਦੇ ਪ੍ਰਬੰਧਨ 'ਤੇ ਨਾਰਾਜ਼ਗੀ ਪ੍ਰਗਟ ਕੀਤੀ ਸੀ ਅਤੇ ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕੀਤੀ ਸੀ। ਸਿੰਘ ਪੰਜਾਬ ਪੁਲਸ ਦੀ ਵਿਸ਼ੇਸ਼ ਜਾਂਚ ਟੀਮ (SIT) ਦਾ ਹਿੱਸਾ ਸਨ, ਜਿਸਨੇ 2015 ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਪੁਲਸ ਗੋਲੀਬਾਰੀ ਦੀਆਂ ਘਟਨਾਵਾਂ ਦੀ ਜਾਂਚ ਕੀਤੀ ਸੀ।

ਇਹ ਵੀ ਪੜ੍ਹੋ: ਛੁੱਟੀਆਂ ਹੀ ਛੁੱਟੀਆਂ! 11 ਦਿਨ ਬੰਦ ਰਹਿਣਗੇ ਸਕੂਲ, ਚੈਕ ਕਰੋ ਸੂਬਿਆਂ ਦੀ ਸੂਚੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Amritsar North
  • AAP MLA
  • Kunwar Vijay Pratap
  • resigns
  • ਅੰਮ੍ਰਿਤਸਰ ਨੌਰਥ ਵਿਧਾਇਕ
  • ਕੁੰਵਰ ਵਿਜੇ ਪ੍ਰਤਾਪ
  • ਅਸਤੀਫਾ

ਕਾਂਗਰਸ ਦੇ 2027 ਦੇ ਚੋਣ ਮਨੋਰਥ-ਪੱਤਰ 'ਚ ਸ਼ਾਮਲ ਹੋਣਗੇ ਪੰਜਾਬ ਦੇ ਮੁਸਲਿਮ ਸਮਾਜ ਦੇ ਮੁੱਦੇ : ਰਜ਼ੀਆ ਸੁਲਤਾਨਾ

NEXT STORY

Stories You May Like

  • punjab isi agent
    ਵੱਡੀ ਖ਼ਬਰ: ਪੰਜਾਬ 'ਚੋਂ ਫੜਿਆ ਗਿਆ ਪਾਕਿਸਤਾਨੀ ਏਜੰਟ!
  • pakistani infiltrators killed in this area of punjab
    ਵੱਡੀ ਖ਼ਬਰ: ਭਾਰਤ-ਪਾਕਿਸਤਾਨ ਸਰਹੱਦ 'ਤੇ ਪਾਕਿਸਤਾਨੀ ਘੁਸਪੈਠੀਆ ਢੇਰ
  • all examinations for november 28 postponed
    GNDU ਵਿਦਿਆਰਥੀਆਂ ਲਈ ਵੱਡੀ ਖਬਰ: 28 ਨਵੰਬਰ ਦੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ
  • 18 lawyers punjab and haryana high court
    ਵੱਡੀ ਖ਼ਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ 18 ਵਕੀਲ ਸੀਨੀਅਰ ਪੈਨਲ ਕੌਂਸਲ ਵਜੋਂ ਨਿਯੁਕਤ
  • big news 3 pilgrims from punjab go missing pakistan
    ਵੱਡੀ ਖ਼ਬਰ : ਗੁਰਪੁਰਬ ਮੌਕੇ ਪਾਕਿਸਤਾਨ ਗਏ ਜਥੇ 'ਚੋਂ ਪੰਜਾਬ ਦੇ 3 ਸ਼ਰਧਾਲੂ ਲਾਪਤਾ
  • fathers will also get 15 days of paternity leave
    ਹੁਣ ਜਵਾਕ ਹੋਣ 'ਤੇ ਪਿਓ ਨੂੰ ਵੀ ਮਿਲੇਗੀ 15 ਦਿਨ ਦੀ Paternity Leave, ਸੀ.ਐੱਮ. ਵਿਜੇ ਨੇ ਕੀਤਾ ਐਲਾਨ
  • iphone telegram warning
    iPhone ਯੂਜ਼ਰਸ ਨੂੰ Telegram ਦੀ ਵੱਡੀ ਚਿਤਾਵਨੀ, ਪੜ੍ਹੋ ਪੂਰੀ ਖਬਰ
  • diverting funds meant for polytechnic college students
    ਪੌਲੀਟੈਕਨਿਕ ਕਾਲਜਾਂ ਦੇ ਵਿਦਿਆਰਥੀ ਫੰਡ ਖੋਹਣਾ 'ਆਪ' ਸਰਕਾਰ ਦੀ ਨਾਕਾਮੀ : ਕੇਵਲ ਸਿੰਘ ਢਿੱਲੋਂ
  • cp gurpreet singh bhullar action mode  visits several police stations
    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ 'ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ...
  • strict action by jalandhar police
    ਜਲੰਧਰ ਪੁਲਸ ਦੀ ਸਖ਼ਤੀ, ਅਪਰਾਧਿਕ ਗਤੀਵਿਧੀਆਂ 'ਚ ਸ਼ਾਮਲ ਮਾੜੇ ਅਨਸਰਾਂ ਦੇ...
  • girl brutally beaten up in dakoha  video goes viral on social media
    ਦਕੋਹਾ ’ਚ ਕੁੜੀ ਦੀ ਬੇਰਹਿਮੀ ਨਾਲ ਕੁੱਟਮਾਰ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • liquor seized from a house in gandhi camp
    ਜਲੰਧਰ ਦੇ ਗਾਂਧੀ ਕੈਂਪ 'ਚ ਪੁਲਸ ਦੀ ਰੇਡ, ਘਰ ਵਿਚੋਂ 9 ਪੇਟੀਆਂ ਸ਼ਰਾਬ ਦੀਆਂ ਬਰਾਮਦ
  • dgp punjab statement
    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ ਗ੍ਰਨੇਡਾਂ ਸਣੇ ਫੜੇ ਗਏ ਅੱਤਵਾਦੀ
  • ladies   gymkhana club elections
    ਲੇਡੀਜ਼ ਜਿਮਖਾਨਾ ਕਲੱਬ ਚੋਣ: 80 ਫ਼ੀਸਦੀ ਹਾਜ਼ਰੀ ਦੀ ਸ਼ਰਤ ਹਟਾਉਣ ਦੇ ਫ਼ੈਸਲੇ...
  • jalandhar police have arrested two suspects in a murder case
    24 ਘੰਟਿਆਂ 'ਚ ਸੁਲਝਿਆ ਕਤਲ ਦਾ ਮਾਮਲਾ, ਜਲੰਧਰ ਪੁਲਸ ਨੇ ਦੋ ਮੁਲਜ਼ਮ ਕੀਤੇ...
  • two boys from punjab become officers in the indian navy
    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ 'ਚ ਬਣੇ ਅਧਿਕਾਰੀ
Trending
Ek Nazar
pushpa fame director cried after watching the film lost the bet of rs 1 crore

ਫਿਲਮ ਵੇਖਦੇ ਹੀ ਰੋ ਪਿਆ 'ਪੁਸ਼ਪਾ' ਫੇਮ ਡਾਇਰੈਕਟਰ ! ਹਾਰ ਗਿਆ 1 ਕਰੋੜ ਦੀ ਸ਼ਰਤ,...

famous singer passes away in america

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕ ਦਾ ਅਮਰੀਕਾ 'ਚ ਹੋਇਆ ਦਿਹਾਂਤ

voting begins in spain

ਸਪੇਨ 'ਚ ਰਿਹਾਇਸ਼ੀ ਸੰਕਟ ਅਤੇ ਸੱਜੇ-ਪੱਖੀਆਂ ਦੇ ਵਧਦੇ ਪ੍ਰਭਾਵ ਵਿਚਕਾਰ ਵੋਟਿੰਗ...

building collapse in karachi

ਕਰਾਚੀ 'ਚ ਛੇ ਮੰਜ਼ਿਲਾ ਇਮਾਰਤ ਡਿੱਗੀ, ਮ੍ਰਿਤਕਾਂ ਦੀ ਗਿਣਤੀ 15 ਹੋਈ

vote favors ending   nuclear free homeland   policy

ਤਾਈਵਾਨ: 'ਪ੍ਰਮਾਣੂ-ਮੁਕਤ ਹੋਮਲੈਂਡ' ਨੀਤੀ ਖਤਮ ਕਰਨ ਦੇ ਪੱਖ 'ਚ ਵੋਟ

incident near school

ਅਫਗਾਨਿਸਤਾਨ 'ਚ ਸਕੂਲ ਨੇੜੇ ਹੋਏ ਧਮਾਕਾ : ਮ੍ਰਿਤਕਾਂ ਦੀ ਗਿਣਤੀ 22 ਹੋਈ, 147...

selfie maine le li aaj  fame dhinchak pooja becomes a mother

"ਸੈਲਫੀ ਮੈਨੇ ਲੇ ਲੀ ਆਜ" ਫੇਮ ਢਿੰਚੈਕ ਪੂਜਾ ਦੇ ਘਰ ਗੂੰਜੀ ਕਿਲਕਾਰੀ, ਦਿਖਾਈ...

education in pakistan

ਪਾਕਿਸਤਾਨ 'ਚ  ਹਰ ਤੀਜਾ ਬੱਚਾ ਸਕੂਲ ਤੋਂ ਵਾਂਝਾ, ਤੰਬੂ ਹੇਠ ਪੜ੍ਹਨ ਲਈ ਮਜ਼ਬੂਰ

liberals return in victoria

ਵਿਕਟੋਰੀਆ ’ਚ ਲਿਬਰਲਾਂ ਦੀ ਵਾਪਸੀ; ਜੈੱਸ ਵਿਲਸਨ ਸਾਂਭਣਗੇ ਸੂਬੇ ਦੀ ਕਮਾਨ

sapna choudhary removed the tattoo of her husband s name from her arm

ਤਲਾਕ ਦੀ ਪੁਸ਼ਟੀ ਮਗਰੋਂ ਸਪਨਾ ਚੌਧਰੀ ਦਾ ਵੱਡਾ ਕਦਮ, ਬਾਂਹ ਤੋਂ ਮਿਟਾਇਆ ਪਤੀ ਦੇ...

imran khan  s release

ਇਮਰਾਨ ਖਾਨ ਦੀ ਰਿਹਾਈ ਅਤੇ ਸਿਹਤ 'ਤੇ ਪਾਕਿਸਤਾਨ 'ਚ ਸਿਆਸੀ ਤਣਾਅ; ਕੀਤਾ ਸੁਪਰੀਮ...

famous actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ ! ਜਾਣੋ ਕੌਣ ਬਣੀ ਹਮਸਫ਼ਰ

taiwan  s local elections

ਤਾਈਵਾਨ ਦੀਆਂ ਸਥਾਨਕ ਚੋਣਾਂ 'ਚ ਵਿਰੋਧੀ ਪਾਰਟੀ ਦਾ ਕੰਟਰੋਲ ਬਰਕਰਾਰ

gold silver price

ਸੋਨਾ 68,000 ਰੁਪਏ ਅਤੇ ਚਾਂਦੀ 2.67 ਲੱਖ ਰੁਪਏ ਹੋਈ ਸਸਤੀ ! ਵੇਖੋ 24k 10 ਗ੍ਰਾਮ...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

soldiers discover maoists treasure buried in the ground

4,29,00,000 ਦਾ Gold, 24,00,000 ਦਾ ਕੈਸ਼ ! ਫੌਜੀਆਂ ਨੂੰ ਮਿਲਿਆ ਜ਼ਮੀਨ 'ਚ...

inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

Daily Horoscope
    Previous Next
    • ਪੰਜਾਬ ਦੀਆਂ ਖਬਰਾਂ
    • aap party mla dr charanjit singh channi joins the akali dal
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਮੌਜੂਦਾ MLA ਡਾ. ਚਰਨਜੀਤ ਸਿੰਘ ਚੰਨੀ ਅਕਾਲੀ...
    • accident case
      ਟਰਾਲੇ ਵੱਲੋਂ ਟੱਕਰ ਮਾਰਨ ’ਤੇ ਈ-ਰਿਕਸ਼ਾ ਚਾਲਕ ਦੀ ਮੌਤ
    • rapa police action
      ਤਪਾ ਪੁਲਸ ਨੇ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ
    • pg verification case
      ਬਿਨਾਂ ਪੁਲਸ ਵੈਰੀਫਿਕੇਸ਼ਨ PG 'ਚ ਲੋਕ ਰੱਖਣ ਵਾਲੇ 4 ਮਾਲਕਾਂ ਖ਼ਿਲਾਫ਼ ਮਾਮਲਾ ਦਰਜ
    • punjabi truck driver dies in america
      ਮੰਦਭਾਗੀ ਖ਼ਬਰ: ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ, ਜਨਵਰੀ 'ਚ ਹੋਣਾ ਸੀ...
    • weather alert  punjab weather  dense fog  imd alert  winter update
      ਪੰਜਾਬ-ਹਰਿਆਣਾ 'ਚ ਵਿਜ਼ੀਬਿਲਟੀ ਰਹੇਗੀ ਬੇਹੱਦ ਘੱਟ ! IMD ਨੇ ਜਾਰੀ ਕੀਤੀ...
    • ai use in panjab university
      ਪੰਜਾਬ ਯੂਨੀਵਰਸਿਟੀ 'ਚ AI ਦਾ ਦਾਖ਼ਲਾ! ਹੁਣ ਹਰ ਵਿਸ਼ੇ ਦੀ ਪੜ੍ਹਾਈ ਤੋਂ ਖੋਜ ਤੱਕ...
    • dgp punjab statement
      ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ ਗ੍ਰਨੇਡਾਂ ਸਣੇ ਫੜੇ ਗਏ ਅੱਤਵਾਦੀ
    • advisory issued for children and the elderly amidst intense cold in punjab
      ਪੰਜਾਬ 'ਚ ਕੜਾਕੇ ਦੀ ਠੰਡ ਦਰਮਿਆਨ ਬੱਚਿਆਂ ਤੇ ਬਜ਼ੁਰਗਾਂ ਲਈ ਜਾਰੀ ਹੋਈ ਐਡਵਾਈਜ਼ਰੀ
    • 300 young students displayed patriotism at the india pakistan border
      ਭਾਰਤ-ਪਾਕਿ ਸਰਹੱਦ 'ਤੇ 300 ਨੰਨ੍ਹੇ ਵਿਦਿਆਰਥੀਆਂ ਨੇ ਦਿਖਾਈ ਦੇਸ਼ ਭਗਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +