Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    1:12:35 PM

  • pins in chocolates

    ਟੌਫ਼ੀਆਂ-ਚਾਕਲੇਟਾਂ 'ਚੋਂ ਨਿਕਲ ਰਹੀਆਂ ਸੂਈਆਂ !...

  • 14 000 crore loss delhi traders cti letter

    14000 ਕਰੋੜ ਦਾ ਨੁਕਸਾਨ! ਸਾਂਭ ਲਓ ਚਾਬੀਆਂ, ਦਿੱਲੀ...

  • the last rites of dinesh olakh s son

    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ,...

  • 10 20 and 50 rupee notes will disappear know what is the government statement

    10, 20 ਅਤੇ 50 ਰੁਪਏ ਦੇ ਨੋਟ ਗਾਇਬ ਹੋ ਜਾਣਗੇ;...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਬਿਜਲੀ ਬਿੱਲ ਤੇ ਸਕੂਲ ਫ਼ੀਸਾਂ ਦੀ ਮੁਆਫੀ ਨੂੰ ਲੈ ਕੇ 'ਆਪ' ਵੱਲੋਂ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

PUNJAB News Punjabi(ਪੰਜਾਬ)

ਬਿਜਲੀ ਬਿੱਲ ਤੇ ਸਕੂਲ ਫ਼ੀਸਾਂ ਦੀ ਮੁਆਫੀ ਨੂੰ ਲੈ ਕੇ 'ਆਪ' ਵੱਲੋਂ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

  • Edited By Harinder Kaur,
  • Updated: 27 May, 2020 01:09 PM
Hoshiarpur
aap protests against center and state government
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ(ਮੋਮੀ,ਪੰਡਿਤ,ਸ਼ਰਮਾ) - ਆਮ ਆਦਮੀ ਪਾਰਟੀ ਹਲਕਾ ਟਾਂਡਾ ਵੱਲੋਂ ਪਾਰਟੀ ਹਾਈਕਮਾਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਬਿਜਲੀ ਬਿੱਲ ਅਤੇ ਸਕੂਲ ਫੀਸਾਂ ਦੀ ਮੁਆਫੀ ਦੀ ਮੰਗ  ਨੂੰ ਲੈ ਕੇ ਅੱਜ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ ਸਰਕਾਰੀ ਹਸਪਤਾਲ ਚੌਕ ਟਾਂਡਾ ਨਜ਼ਦੀਕ ਰੋਸ ਪ੍ਰਦਰਸ਼ਨ ਕੀਤਾ ਗਿਆl ਹਲਕਾ ਇੰਚਾਰਜ ਟਾਂਡਾ ਹਰਮੀਤ ਸਿੰਘ ਔਲਖ ਦੀ ਅਗਵਾਈ ਵਿਚ ਹੋਏ ਇਸ ਰੋਸ ਪ੍ਰਦਰਸ਼ਨ ਦੌਰਾਨ ਕੋਰੋਨਾ ਵਾਇਰਸ ਦੇ ਕਾਰਨ ਸੋਸ਼ਲ  ਡਿਸਟੈਂਸ ਨੂੰ ਧਿਆਨ ਵਿਚ ਰੱਖਦਿਆਂ ਬਹੁਤ ਥੋੜ੍ਹੇ ਪਾਰਟੀ ਵਰਕਰਾਂ ਨੇ ਇਸ ਵਿਚ ਭਾਗ ਲਿਆ । ਇਸ ਮੌਕੇ ਸੂਬਾ ਸਰਕਾਰ ਖਿਲਾਫ਼ ਰੋਸ ਜ਼ਾਹਰ ਕਰਦਿਆਂ ਹਲਕਾ ਇੰਚਾਰਜ ਟਾਂਡਾ ਹਰਮੀਤ ਸਿੰਘ ਔਲਖ ਨੇ ਕਿਹਾ ਕਿ  ਕਰੋਨਾ ਵਾਇਰਸ ਬੀਮਾਰੀ ਦੇ ਕਾਰਨ ਅੱਜ ਆਮ ਆਦਮੀ ਆਰਥਿਕ ਅਤੇ ਮੰਦਹਾਲੀ ਦੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ ਕਿਉਂਕਿ ਪਿਛਲੇ ਦੋ ਮਹੀਨਿਆਂ ਤੋਂ ਸਾਰੇ ਕੰਮਕਾਜ ਬੰਦ ਹੋਣ ਕਾਰਨ ਆਰਥਿਕ ਮੰਦਹਾਲੀ ਵੀ ਆਈ ਹੈ। ਇਸ ਲਈ ਆਮ ਆਦਮੀ ਪਾਰਟੀ ਵੱਲੋਂ ਆਮ ਆਦਮੀ ਦਾ ਧਿਆਨ ਰੱਖਦਿਆਂ ਮੌਜੂਦਾ ਪੰਜਾਬ ਸਰਕਾਰ ਤੋਂ ਇਹ ਮੰਗ ਕੀਤੀ ਜਾਂਦੀ ਹੈ ਕਿ ਲੋਕਾਂ ਦੇ ਦੋ ਮਹੀਨਿਆਂ ਦੇ ਬਿਜਲੀ ਦੇ ਬਿੱਲ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਮੁਆਫ ਕੀਤੀਆਂ ਜਾਣ। ਤਾਂ ਜੋ ਆਮ ਆਦਮੀ ਨੂੰ ਵੱਡੀ ਰਾਹਤ ਮਿਲ ਸਕੇ। ਇਸ ਰੋਸ ਪ੍ਰਦਰਸ਼ਨ ਦੌਰਾਨ ਡਾ.ਅਸ਼ੋਕ ਰੇਖੀ,ਬਬਲਾ ਸੈਣੀ,ਗੋਲਡੀ , ਜਸਪਾਲ ਸਿੰਘ,ਜਗਮੋਹਨ ਸਿੰਘ,ਗੁਰਦੀਪ ਸਿੰਘ,ਰੋਹਿਤ,ਜਗਜੋਤ ਸਿੰਘ ਤੇ ਹੋਰ ਪਾਰਟੀ ਵਰਕਰ ਵੀ ਹਾਜਰ ਸਨ।

 

  • Aam Aadmi Party Halqa Tanda
  • protest
  • state government
  • ਆਮ ਆਦਮੀ ਪਾਰਟੀ ਹਲਕਾ ਟਾਂਡਾ
  • ਸੂਬਾ ਸਰਕਾਰ
  • ਪ੍ਰਦਰਸ਼ਨ

ਜ਼ਿਲਾ ਪ੍ਰਸ਼ਾਸਨ ਦੀ ਪਹਿਲ, ਪੰਜਾਵੀ ਜਮਾਤ ਤੱਕ ਦੇ ਬੱਚਿਆਂ ਨੂੰ PCS ਅਧਿਕਾਰੀ ਦੇਣਗੇ ਆਨਲਾਈਨ ਸਿੱਖਿਆ

NEXT STORY

Stories You May Like

  • government strictness regarding the sale of spoiled food and drinks fssai
    ਖਰਾਬ ਖਾਣ-ਪੀਣ ਵਾਲੀਆਂ ਵਸਤਾਂ ਦੀ ਵਿਕਰੀ ਨੂੰ ਲੈ ਕੇ ਸਰਕਾਰ ਦੀ ਸਖਤੀ, FSSAI ਨੇ ਜਾਰੀ ਕੀਤੇ ਨਿਰਦੇਸ਼
  • violent demonstration by garment workers over salary increase in   bangladesh
    ਬੰਗਲਾਦੇਸ਼ ’ਚ ਤਨਖਾਹ ਵਧਾਉਣ ਨੂੰ ਲੈ ਕੇ ਕੱਪੜਾ ਮਜ਼ਦੂਰਾਂ ਵੱਲੋਂ ਹਿੰਸਕ ਪ੍ਰਦਰਸ਼ਨ
  • 10 20 and 50 rupee notes will disappear know what is the government statement
    10, 20 ਅਤੇ 50 ਰੁਪਏ ਦੇ ਨੋਟ ਗਾਇਬ ਹੋ ਜਾਣਗੇ; ਛੋਟੇ ਨੋਟਾਂ ਦੀ ਘਾਟ ਨੂੰ ਲੈ ਕੇ ਜਾਣੋ ਕੀ ਹੈ ਸਰਕਾਰੀ ਬਿਆਨ
  • law and order is the responsibility of the state government
    ਅਮਨ-ਕਾਨੂੰਨ ਸੂਬਾ ਸਰਕਾਰ ਦੀ ਜ਼ਿੰਮੇਵਾਰੀ, ਸਾਢੇ ਚਾਰ ਸਾਲ ਦੀ ਕਾਰਗੁਜ਼ਾਰੀ ਦਾ ਜਵਾਬ ਦੇਵੇ ‘ਆਪ’ : ਵਿਜੇ ਸਾਂਪਲਾ
  • toll plaza  central government  national highway  vehicle drivers
    ਟੋਲ ਪਲਾਜ਼ਿਆਂ ਨੂੰ ਲੈ ਕੇ ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ ! ਵਾਹਨ ਚਾਲਕ ਜ਼ਰੂਰ ਪੜ੍ਹੋ ਇਹ ਖ਼ਬਰ
  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • protest by pro khalistan supporters outside indian high commission
    1984 ਦੇ ਸਿੱਖ ਕਤਲੇਆਮ ਵਿਰੁੱਧ ਲੰਡਨ ’ਚ ਭਾਰਤੀ ਹਾਈ ਕਮਿਸ਼ਨ ਬਾਹਰ ਖ਼ਾਲਿਸਤਾਨ ਪੱਖੀਆਂ ਵੱਲੋਂ ਰੋਸ ਪ੍ਰਦਰਸ਼ਨ
  • major action by powercom against electricity consumers
    ਪਾਵਰਕਾਮ ਦਾ ਬਿਜਲੀ ਖ਼ਪਤਕਾਰਾਂ ਖ਼ਿਲਾਫ਼ ਵੱਡਾ ਐਕਸ਼ਨ! ਬਿੱਲ ਨਾ ਭਰਨ ਵਾਲੇ ਹੋ ਜਾਣ ALERT
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
Trending
Ek Nazar
russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • raid conducted at a restaurant on airport road
      ਏਅਰਪੋਰਟ ਰੋਡ ਸਥਿਤ ਰੈਸਟੋਰੈਂਟ 'ਚ ਰੇਡ, ਬਿਨਾਂ ਲਾਇਸੈਂਸ ਤੋਂ ਹੁੱਕਾ ਪਿਆਉਣ...
    • 10 children adopted in bathinda over the last 8 months
      ਬਠਿੰਡਾ ’ਚ ਪਿਛਲੇ 8 ਮਹੀਨਿਆਂ ’ਚ 10 ਬੱਚੇ ਗੋਦ ਲਏ : ਡਿਪਟੀ ਕਮਿਸ਼ਨਰ
    • during the show singer gagan became emotional
      ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
    • thieves attack on a laborer
      ਚੋਰੀ ਕਰਨ ਆਏ ਚੋਰਾਂ ਨੇ ਮਜ਼ਦੂਰ 'ਤੇ ਕੀਤਾ ਜਾਨਲੇਵਾ ਹਮਲਾ, ਗੰਭੀਰ ਹਾਲਤ 'ਚ...
    • final on the akali bjp alliance
      ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ 'ਤੇ ਫਾਈਨਲ ਅਪਡੇਟ! ਜਾਣੋ ਕਦੋਂ ਹੋ ਸਕਦੈ ਰਸਮੀ...
    • orders for various restrictions issued in fazilka
      ਫਾਜ਼ਿਲਕਾ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਜ਼ਿਲ੍ਹਾ ਮੈਜਿਸਟ੍ਰੇਟ ਨੇ...
    • ed raids continue at former punjab minister s house
      ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ED ਦੀ ਰੇਡ ਜਾਰੀ, ਦਸਤਾਵੇਜ਼ਾਂ ਦੀ ਜਾਂਚ ਕਰ ਰਹੀ...
    • amritsar  pickle jars
      ਅੰਮ੍ਰਿਤਸਰ 'ਚ ਅਚਾਰ ਦੇ ਡੱਬੇ 'ਚੋਂ ਨਿਕਲੀ ਕਿਰਲੀ ! ਖਾਣ-ਪੀਣ ਵਾਲੀਆਂ ਚੀਜ਼ਾਂ...
    • the government  s claims of   buying one grain of paddy   got wind
      ਸਰਕਾਰ ਦੇ ‘ਝੋਨੇ ਦਾ ਇਕ-ਇਕ ਦਾਣਾ ਖਰੀਦਣ’ ਦੇ ਦਾਅਵੇ ਹੋਏ ਹਵਾ, ਮੰਡੀਆਂ ’ਚ...
    • administration  s arrangements for festivals are insufficient
      ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +