Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    2:39:37 PM

  • ferozepur administration up to achieve the target of zero stubble burning

    ਪੰਜਾਬ : ਪਰਾਲੀ ਸਾੜਨ 'ਤੇ ਸਖ਼ਤੀ, ਫਿਰੋਜ਼ਪੁਰ 'ਚ 5...

  • punjabi students in canada

    ਕੈਨੇਡਾ 'ਚ ਪੜ੍ਹ ਰਹੇ ਪੰਜਾਬੀ ਵਿਦਿਆਰਥੀਆਂ ਦੀ ਵਧੀ...

  • rajbir ghumman gets no relief from the high court

    ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

  • amazon lays off again  1000 employees  india us

    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚੰਡੀਗੜ੍ਹ : 'ਆਪ' ਪੰਜਾਬ ਦੇ ਮਹਿਲਾ ਵਿੰਗ ਨੇ ਘੇਰਿਆ ਭਾਜਪਾ ਦਾ ਦਫ਼ਤਰ, ਕੀਤੀ ਜੰਮ ਕੇ ਨਾਅਰੇਬਾਜ਼ੀ

PUNJAB News Punjabi(ਪੰਜਾਬ)

ਚੰਡੀਗੜ੍ਹ : 'ਆਪ' ਪੰਜਾਬ ਦੇ ਮਹਿਲਾ ਵਿੰਗ ਨੇ ਘੇਰਿਆ ਭਾਜਪਾ ਦਾ ਦਫ਼ਤਰ, ਕੀਤੀ ਜੰਮ ਕੇ ਨਾਅਰੇਬਾਜ਼ੀ

  • Edited By Babita,
  • Updated: 29 Aug, 2021 01:58 PM
Chandigarh
aap punjab women wing
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮਹਿਲਾ ਵਿੰਗ ਵੱਲੋਂ ਪੰਜਾਬ ਸਮੇਤ ਦੇਸ਼ ’ਚ ਔਰਤਾਂ ਅਤੇ ਕਿਸਾਨਾਂ ਖਿਲਾਫ਼ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਭੱਦੀ ਸ਼ਬਦਾਵਲੀ ਅਤੇ ਹਮਲੇ ਕਰਨ ਵਿਰੁਧ ਪੰਜਾਬ ਭਾਜਪਾ ਦੇ ਚੰਡੀਗੜ੍ਹ ਸਥਿਤ ਸੂਬਾ ਦਫ਼ਤਰ ਦਾ ਘਿਰਾਓ ਕੀਤਾ ਗਿਆ। ਮਹਿਲਾ ਵਰਕਰਾਂ ਨੇ ਨਰਿੰਦਰ ਮੋਦੀ, ਅਮਿਤ ਸ਼ਾਹ, ਮਨੋਹਰ ਲਾਲ ਅਤੇ ਭਾਜਪਾ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ, ਜਦੋਂ ਕਿ ਪ੍ਰਦਰਸ਼ਨਕਾਰੀਆਂ ਨੂੰ ਭਾਜਪਾ ਦਫ਼ਤਰ ਜਾਣ ਤੋਂ ਰੋਕਣ ਲਈ ਚੰਡੀਗੜ੍ਹ ਪੁਲਸ ਵੱਲੋਂ ਲਾਠੀਚਾਰਜ ਅਤੇ ਜਲ ਤੋਪਾਂ ਦੀ ਵਰਤੋਂ ਕੀਤੀ ਗਈ। ਇਸ ਦੌਰਾਨ ‘ਆਪ’ ਦੀ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਰਾਜਵਿੰਦਰ ਕੌਰ ਅਤੇ ਯੂਥ ਆਗੂ ਅਨਮੋਲ ਗਗਨ ਮਾਨ ਨੂੰ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਾਉਣਾ ਪਿਆ।

PunjabKesari

PunjabKesari
ਐਤਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਸੂਬਾ ਦਫ਼ਤਰ ਦਾ ਘਿਰਾਓ ਕਰਨ ਲਈ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੀਆਂ ਬੀਬੀਆਂ ਚੰਡੀਗੜ੍ਹ ਦੇ ਸੈਕਟਰ 37 'ਚ ਇੱਕਠੀਆਂ ਹੋਈਆਂ ਅਤੇ ਉਨ੍ਹਾਂ ਸੂਬਾ ਪ੍ਰਧਾਨ ਰਾਜਵਿੰਦਰ ਕੌਰ ਥਿਆੜਾ ਅਤੇ ਅਨਮੋਲ ਗਗਨ ਮਾਨ ਦੀ ਅਗਵਾਈ 'ਚ ਭਾਜਪਾ ਦਫ਼ਤਰ ਵੱਲ ਮਾਰਚ ਸ਼ੁਰੂ ਕੀਤਾ।ਇਸ ਮੌਕੇ ਅਨਮੋਲ ਗਗਨ ਮਾਨ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਕੇਂਦਰੀ ਸਰਕਾਰ ਦੇ ਕਾਰਨ ਭਾਰਤੀ ਜਨਤਾ ਪਾਰਟੀਆਂ ਦੇ ਵਰਕਰ ਗੁੰਡਿਆਂ ਦਾ ਰੂਪ ਧਾਰ ਚੁੱਕੇ ਹਨ। ਭਾਜਪਾ ਦੇ ਇਹ ਗੁੰਡੇ ਪੰਜਾਬ ਸਮੇਤ ਦੇਸ਼ ਭਰ ’ਚ ਔਰਤਾਂ ਨਾਲ ਬਦਸਲੂਕੀ ਕਰਦੇ ਹਨ ਅਤੇ ਔਰਤਾਂ ’ਤੇ ਜਿਸਮਾਨੀ ਹਮਲੇ ਕਰਦੇ ਹਨ।ਸੂਬਾ ਸਰਕਾਰਾਂ ਇਨ੍ਹਾਂ ਗੁੰਡਿਆਂ ਖ਼ਿਲਾਫ਼ ਕਾਰਵਾਈ ਕਰਨ ਤੋਂ ਪਾਸਾ ਵੱਟ ਰਹੀਆਂ ਹਨ।

PunjabKesari
ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਰਾਜਵਿੰਦਰ ਕੌਰ ਥਿਆੜਾ ਨੇ ਕਿਹਾ ਕਿ ਸੱਤਾ ਦੇ ਹੰਕਾਰ ’ਚ ਭਾਜਪਾ ਦੇ ਗੁੰਡੇ ਦੇਸ਼ ਦੀਆਂ ਸੁਚੱਜੀਆਂ ਕਦਰਾਂ ਕੀਮਤਾਂ ਭੁੱਲ ਚੁੱਕੇ ਹਨ। ਸੱਤਾਧਾਰੀਆਂ ਦੀ ਪੁਲਸ ਵੀ ਔਰਤਾਂ ਤੇ ਕਿਸਾਨਾਂ ’ਤੇ ਅੱਤਿਆਚਾਰ ਕਰਨ ਨੂੰ ਆਪਣੀ ਪ੍ਰਾਪਤੀ ਸਮਝਣ ਲੱਗੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਦੇ ਨਾਗਰਿਕਾਂ ਦੀ ਸੁਰੱਖਿਆ ਕਰਨ ਲਈ ਜ਼ਿੰਮੇਵਾਰ ਪੁਲਸ ਗੁੰਡਿਆਂ ਦਾ ਸਾਥ ਦੇ ਰਹੀ ਹੈ ਅਤੇ ਸੂਬਾਈ ਅਤੇ ਕੇਂਦਰੀ ਮਹਿਲਾ ਕਮਿਸ਼ਨ ਔਰਤਾਂ ਦੇ ਮਾਮਲਿਆਂ ’ਤੇ ਚੁੱਪਧਾਰੀ ਬੈਠੇ ਹਨ। ਭਾਜਪਾ ਦੇ ਦਫ਼ਤਰ ਵੱਲ ਜਾ ਰਹੀਆਂ ਮਹਿਲਾ ਵਰਕਰਾਂ ਨੂੰ ਚੰਡੀਗੜ੍ਹ ਪੁਲਸ ਨੇ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਉਹ ਸਾਰੀਆਂ ਰੋਕਾਂ ਨੂੰ ਤੋੜਦੀਆਂ ਹੋਈਆਂ ਅੱਗੇ ਵਧਦੀਆਂ ਗਈਆਂ। ਪੁਲਸ ਨੇ ਉਨ੍ਹਾਂ ’ਤੇ ਪਾਣੀ ਦੀਆਂ ਬੁਛਾਰਾਂ ਮਾਰੀਆਂ ਅਤੇ ਲਾਠੀਚਾਰਜ ਕੀਤਾ। ਪੁਲਸ ਵੱਲੋਂ ਕੀਤੇ ਲਾਠਚਾਰਜ ਕਾਰਨ ਬਹੁਤ ਸਾਰੀਆਂ ਔਰਤਾਂ ਨੂੰ ਸੱਟਾਂ ਲੱਗੀਆਂ।

PunjabKesari
ਇਸ ਰੋਸ ਪ੍ਰਦਰਸ਼ਨ ’ਚ ਪ੍ਰੀਤੀ ਮਲਹੋਤਰਾ, ਸੁਖਵਿੰਦਰ ਗਹਲੋਤ, ਡਾ. ਅਮਨਦੀਪ ਕੌਰ, ਵੀਰਪਾਲ ਕੌਰ ਚਹਿਲ, ਪ੍ਰੀਤੀ ਸਨੌਰ, ਰਜਿੰਦਰਪਾਲ ਛੀਨਾ, ਨਵਜੋਤ ਕੌਰ ਜੋਤੀ, ਸੋਨਾਲੀ ਪੰਡਿਤ, ਬਲਵਿੰਦਰ ਕੌਰ ਧਨੌੜਾ, ਪਰਮਜਸਪਾਲ ਮਾਨ, ਪਲਵਿੰਦਰ ਕੌਰ, ਸੰਤੋਸ਼ ਕਟਾਰੀਆ,ਤੇਜੀ ਸੰਧੂ, ਕਸ਼ਮੀਰ ਕੌਰ, ਕਮਲਜੀਤ ਕੌਰ, ਸਿੰਪਲ ਨਾਇਰ, ਰੁਪਿੰਕਰ ਕੌਰ, ਰੇਖਾ ਰਾਣੀ, ਵੀਰਪਾਲ ਕੌਰ, ਜਸਵੰਤ ਕੌਰ, ਊਸ਼ਾ ਰਾਣੀ, ਬਲਜਿੰਦਰ ਕੌਰ ਤੁੰਗਵਾਲੀ, ਸਵਰਨਜੀਤ ਕੌਰ ਬਲਟਾਣਾ, ਮਾਸਟਰ ਡੀਨ, ਮਨਦੀਪ ਕੌਰ, ਟੀਨਾ ਚੌਧਰੀ ਆਦਿ ਆਗੂ ਵੀ ਸ਼ਾਮਲ ਸਨ।

PunjabKesari

 

  • Chandigarh
  • AAP Punjab
  • Women Wing
  • Protest
  • BJP
  • ਚੰਡੀਗੜ੍ਹ
  • ਆਪ ਪੰਜਾਬ
  • ਮਹਿਲਾ ਵਿੰਗ
  • ਪ੍ਰਦਰਸ਼ਨ
  • ਭਾਜਪਾ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਵਲੋਂ ਪੰਜਾਬ ਦੀਆਂ ਸੜਕਾਂ ਜਾਮ, ਦੇਖੋ ਤਸਵੀਰਾਂ

NEXT STORY

Stories You May Like

  • avinash rai khanna corners the aap government over the deteriorating law
    ਪੰਜਾਬ 'ਚ ਵਿਗੜ ਰਹੀ ਕਾਨੂੰਨ-ਵਿਵਸਥਾ ’ਤੇ ਅਵਿਨਾਸ਼ ਰਾਏ ਖੰਨਾ ਨੇ ‘ਆਪ’ ਸਰਕਾਰ ਨੂੰ ਘੇਰਿਆ
  • the bjp burned effigies of cm bhagwant mann and the aap government
    ਪੰਜਾਬ ਭਰ 'ਚ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਦੇ ਪੁਤਲੇ ਫੂਕੇ
  • haryana cm nayab saini s statement regarding bjp s alliance in punjab
    ਭਾਜਪਾ ਦੇ ਪੰਜਾਬ 'ਚ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
  • police accused of shielding the guilty in the case of a dalit youth  s death
    ਦਲਿਤ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਪੁਲਸ ਦੋਸ਼ੀਆਂ ਨੂੰ ਬਚਾਉਣ 'ਚ ਲੱਗੀ, ਲੋਕਾਂ ਨੇ ਥਾਣਾ ਘੇਰਿਆ
  • harish rawat  mother  photograph  ed office  social media
    ਗਲ਼ੇ 'ਚ ਮਾਂ ਦੀ ਤਸਵੀਰ ਪਾ ਕੇ ED ਦੇ ਦਫ਼ਤਰ ਪਹੁੰਚੇ ਹਰੀਸ਼ ਰਾਵਤ, ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਵੀਡੀਓ
  • vigilance bureau arrests private passport agent hardeep kaur
    ਪੰਜਾਬ: ਪਾਸਪੋਰਟ ਦਫ਼ਤਰ ਦੀ ਮਹਿਲਾ ਏਜੰਟ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • dsp office  punjab police  police checkpoint
    ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
  • nia investigation bjp office case
    ਪੰਜਾਬ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੀ ਹੋਵੇਗੀ NIA ਜਾਂਚ
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
Trending
Ek Nazar
major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • lpu protest revelation
      LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
    • punjab dgp notification
      ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
    • charanjit singh channi to launch pagri sambhal yatra
      ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
    • a major gift from the railway department ahead of the festive season
      ਤਿਉਹਾਰਾਂ ਤੋਂ ਪਹਿਲਾਂ ਰੇਲਵੇ ਵਿਭਾਗ ਦਾ ਵੱਡਾ ਤੋਹਫ਼ਾ, 4 ਫੈਸਟੀਵਲ ਸਪੈਸ਼ਲ...
    • robbers snatching a woman  s bag in main market jalandhar
      ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
    • pargat singh pays obeisance at dera sachkhand ballan
      ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
    • 2 medical stores sealed for failure to produce records
      ਵੱਡੀ ਕਾਰਵਾਈ: ਰਿਕਾਰਡ ਨਾ ਦਿਖਾਉਣ 'ਤੇ 2 ਮੈਡੀਕਲ ਸਟੋਰ ਸੀਲ,  2 ਜਨ ਔਸ਼ਧੀ...
    • new weekly mid day meal menu in schools
      ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ ਵੀਕਲੀ ਮੈਨਿਊ: ਦਾਲ-ਰੋਟੀ, ਰਾਜਮਾ-ਚੌਲ,...
    • uproar in pakistan
      ਪਾਕਿਸਤਾਨ 'ਚ ਹਾਹਾਕਾਰ: ਆਟਾ 170 ਰੁਪਏ ਕਿਲੋ ਪੁੱਜਾ, 30 ਰੁਪਏ ਦੀ ਹੋਈ 50...
    • direct fir to be registered for stubble burning
      ਪਰਾਲੀ ਨੂੰ ਅੱਗ ਲਗਾਈ ਤਾਂ ਸਿੱਧੀ ਹੋਵੇਗੀ FIR, ਗੁਰਦਾਸਪੁਰ ਪ੍ਰਸ਼ਾਸਨ ਹੋਇਆ ਸਖ਼ਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +