Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    5:11:00 AM

  • fifa world cup brazil makes a stunning comeback

    FIFA World Cup: ਬ੍ਰਾਜ਼ੀਲ ਨੇ ਕੀਤੀ ਸ਼ਾਨਦਾਰ...

  • earthquake shakes venezuela again

    ਵੈਨੇਜ਼ੁਏਲਾ 'ਚ ਮੁੜ ਕੰਬੀ ਧਰਤੀ: ਕਰਾਕਸ ਤੇ ਲਾ...

  • india strongly condemns pak air strikes on afghanistan

    'ਪ੍ਰਭੂਸੱਤਾ 'ਤੇ ਸਿੱਧਾ ਹਮਲਾ...', ਅਫਗਾਨਿਸਤਾਨ...

  • britain heatwave orders air conditioner removals

    ਘਰਾਂ ਤੋਂ AC ਹਟਾਉਣ ਦੇ ਹੁਕਮ ਜਾਰੀ! ਹੀਟਵੇਵ ਦੌਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਕਾਂਗਰਸ ਨੂੰ ਅਲਵਿਦਾ ਕਹਿ ‘ਆਪ’ ’ਚ ਸ਼ਾਮਲ ਹੋਏ ਰਮਨ ਬਹਿਲ

PUNJAB News Punjabi(ਪੰਜਾਬ)

ਕਾਂਗਰਸ ਨੂੰ ਅਲਵਿਦਾ ਕਹਿ ‘ਆਪ’ ’ਚ ਸ਼ਾਮਲ ਹੋਏ ਰਮਨ ਬਹਿਲ

  • Edited By Rajwinder Kaur,
  • Updated: 09 Nov, 2021 01:27 PM
Gurdaspur
aap raman behl  joined  bhagwant mann  raghav chadha
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਬਿਊਰੋ) - ਪਿਛਲੇ ਕਰੀਬ 100 ਸਾਲਾਂ ਤੋਂ ਗੁਰਦਾਸਪੁਰ ਸ਼ਹਿਰ ਅਤੇ ਸਰਹੱਦੀ ਜ਼ਿਲ੍ਹੇ ਦੀ ਸੇਵਾ ਕਰਦੇ ਆ ਰਹੇ ਰਮਨ ਬਹਿਲ ਕਾਂਗਰਸ ਨੂੰ ਛੱਡ ਅੱਜ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਹਨ। ਸਾਬਕਾ ਕਾਂਗਰਸੀ ਨੇਤਾ ਅਤੇ ਐੱਸ.ਐੱਸ. ਬੋਰਡ ਦੇ ਚੇਅਰਮੈਨ ਰਹੇ ਰਮਨ ਬਹਿਲ ਨੂੰ ਆਮ ਆਦਮੀ ਪਾਰਟੀ ਦੇ ਨੇਤਾ ਭਗਵੰਤ ਮਾਨ ਅਤੇ ਰਾਘਵ ਚੱਢਾ ਵਲੋਂ ‘ਆਪ’ ’ਚ ਸ਼ਾਮਲ ਕੀਤਾ ਗਿਆ। ਪਾਰਟੀ ’ਚ ਸ਼ਾਮਲ ਹੋਣ ’ਤੇ ਰਮਨ ਬਹਿਲ ਨੂੰ ਫੁੱਲਾਂ ਦਾ ਹਾਰ ਪਾ ਕੇ ਜੀ ਆਇਆ ਕਿਹਾ।  

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ : ਦੀਵਾਲੀ ’ਤੇ ਘਰ ਆਏ ਨੌਜਵਾਨ ਨੂੰ ਨਸ਼ੇ ਦੀ ਓਵਰਡੋਜ਼ ਦੇ ਕੀਤੀ ਕੁੱਟਮਾਰ, ਫਿਰ ਉਤਾਰਿਆ ਮੌਤ ਦੇ ਘਾਟ

ਦੱਸ ਦੇਈਏ ਕਿ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲਕੈਸ਼ਨ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਆਪਣੇ ਇਸ ਵੱਕਾਰੀ ਅਹੁਦੇ ਤੋਂ ਮੁਕਤ ਹੋਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਸਤੀਫ਼ਾ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਰਮਨ ਬਹਿਲ ਨੇ ਕਾਂਗਰਸੀ ਪਾਰਟੀ ਨਾਲੋਂ ਨਾਤਾ ਤੋੜਦਿਆਂ ਕਾਂਗਰਸ ਪ੍ਰਧਾਨ ਨੂੰ ਵੀ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ। ਰਮਨ ਬਹਿਲ ਨੇ ਕਿਹਾ ਕਿ ਹੁਣ ਪੰਜਾਬ ਦੀਆਂ ਰਵਾਇਤੀ ਪਾਰਟੀਆਂ ਅਤੇ ਕਾਂਗਰਸ ਦੀ ਸਿਆਸਤ ਲੋਕਪੱਖੀ ਨਹੀਂ ਰਹੀ। ਅੱਜ ਕਾਂਗਰਸ ਪਾਰਟੀ ਤੇ ਸਰਕਾਰ ਵਿਚ ਬਾਹੂਬਲੀਆਂ ਅਤੇ ਪੈਸੇ ਦਾ ਬੋਲਬਾਲਾ ਹੈ। ਇਥੇ ਜਮਹੂਰੀਅਤ ਨਾਂ ਦੀ ਕੋਈ ਚੀਜ਼ ਨਹੀਂ ਰਹੀ। 

ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਗੁੰਡਾਗਰਦੀ: ਪਤਨੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਪੁੱਤ ਨੂੰ ਨਾਲ ਲੈ ਗਿਆ ਤਲਾਕਸ਼ੁਦਾ ਪਤੀ

ਗੁਰਦਾਸਪੁਰ ’ਚ ਬਦਲਣਗੇ ਸਿਆਸੀ ਸਮੀਕਰਨ
ਰਮਨ ਬਹਿਲ ਦੇ ਕਾਂਗਰਸ ਪਾਰਟੀ ਛੱਡਣ ਨਾਲ ਗੁਰਦਾਸਪੁਰ ਅੰਦਰ ਸਿਆਸੀ ਸਮੀਕਰਨਾਂ ’ਚ ਵੱਡੀ ਤਬਦੀਲੀ ਆ ਸਕਦੀ ਹੈ। ਰਮਨ ਬਹਿਲ ਜਿਥੇ ਖੁਦ ਦੋ ਵਾਰ ਨਗਰ ਕੌਂਸਲ ਗੁਰਦਾਸਪਰੁ ਦੇ ਪ੍ਰਧਾਨ ਵਜੋਂ ਸੇਵਾ ਕਰ ਚੁੱਕੇ ਹਨ, ਉਥੇ ਉਨ੍ਹਾਂ ਦੇ ਪਿਤਾ ਸਵ. ਖੁਸ਼ਹਾਲ ਬਹਿਲ 4 ਵਾਰ ਵਿਧਾਇਕ ਰਹਿਣ ਦੇ ਨਾਲ-ਨਾਲ ਗਿਆਨੀ ਜ਼ੈਲ ਸਿੰਘ, ਹਰਚਰਨ ਸਿੰਘ ਬਰਾੜ ਅਤੇ ਕੈਪਟਨ ਅਮਰਿੰਦਰ ਸਿੰਘ ਨਾਲ ਤਿੰਨ ਵਾਰ ਕੈਬਨਿਟ ਮੰਤਰੀ ਵੀ ਰਹਿ ਚੁੱਕੇ ਹਨ। ਰਮਨ ਬਹਿਲ ਇਕ ਵਕੀਲ ਵੀ ਹਨ ਅਤੇ ਉਹ ਪੰਜਾਬ ਯੂਨੀਵਰਸਿਟੀ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਵਜੋਂ ਵੀ ਕੰਮ ਕਰ ਚੁੱਕੇ ਹਨ। ਰਮਨ ਬਹਿਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਵੀ ਰਹਿ ਚੁੱਕੇ ਸਨ।

ਪੜ੍ਹੋ ਇਹ ਵੀ ਖ਼ਬਰ - ਜਲੰਧਰ ’ਚ ਵੱਡੀ ਵਾਰਦਾਤ: 5 ਸਾਲਾਂ ਧੀ ਸਾਹਮਣੇ ਮੌਤ ਦੇ ਘਾਟ ਉਤਾਰੀ ਮਾਂ, ਫਿਰ ਨੌਜਵਾਨ ਨੇ ਖ਼ੁਦ ਨੂੰ ਲਾਇਆ ਕਰੰਟ (ਤਸਵੀਰਾਂ)

ਰਮਨ ਬਹਿਲ ਦੇ ਦਾਦਾ ਸਵ. ਗੋਪਾਲ ਦਾਸ ਬਹਿਲ ਨੇ 1922 ’ਚ ਲਾਲਾ ਲਾਜਪਤ ਰਾਏ ਦੀ ਗੁਰਦਾਸਪੁਰ ਫੇਰੀ ਮੌਕੇ ਅੰਗਰੇਜ਼ੀ ਤੇ ਫੈਂਸੀ ਪਹਿਰਾਵੇ ਨੂੰ ਤਿਆਗ ਕੇ ਖੱਦਰ ਪਾਉਣਾ ਸ਼ੁਰੂ ਕੀਤਾ ਸੀ ਅਤੇ ਉਸ ਦਿਨ ਤੋਂ ਹੀ ਬਹਿਲ ਪਰਿਵਾਰ ਨੇ ਆਜ਼ਾਦੀ ਸੰਗਰਾਮ ’ਚ ਯੋਗਦਾਨ ਪਾਉਣ ਦੇ ਨਾਲ-ਨਾਲ ਸਮਾਜ ਸੇਵਾ ਕਰਨੀ ਸ਼ੁਰੂ ਕੀਤੀ। ਲੰਮਾ ਅਰਸਾ ਲੋਕ ਸੇਵਾ ਕਰਨ ਦੇ ਨਾਲ ਨਾਲ ਇਹ ਪਰਿਵਾਰ ਕਾਂਗਰਸ ਪਾਰਟੀ ਨਾਲ ਜੁੜਿਆ ਰਿਹਾ। ਰਮਨ ਬਹਿਲ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਨਾਲ ਹੁਣ ਗੁਰਦਾਸਪੁਰ ਹਲਕੇ ਅੰਦਰ ਚੋਣ ਮੁਕਾਬਲੇ ਹੋਰ ਰੌਚਕ ਹੋ ਸਕਦੇ ਹਨ। 

ਪੜ੍ਹੋ ਇਹ ਵੀ ਖ਼ਬਰ - ਬਟਾਲਾ: ਦਾਜ ਨਾ ਮਿਲਣ ’ਤੇ ਕੁੜੀ ਦੀ ਕੀਤੀ ਕੁੱਟਮਾਰ, ਫਿਰ ਘਰ ਦੀ ਛੱਤ ਤੋਂ ਧੱਕਾ ਮਾਰ ਦਿੱਤੀ ਦਰਦਨਾਕ ਮੌਤ (ਤਸਵੀਰਾਂ)

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • AAP
  • Raman Behl
  • Joined
  • Bhagwant Mann
  • Raghav Chadha
  • ਆਪ
  • ਰਮਨ ਬਹਿਲ
  • ਸ਼ਾਮਲ
  • ਭਗਵੰਤ ਮਾਨ
  • ਰਾਘਵ ਚੱਢਾ

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸਾਰੇ ਸੇਵਾਮੁਕਤ ਮੁਲਾਜ਼ਮਾਂ ਦੀ ਮੁੜ ਨਿਯੁਕਤੀ ਰੱਦ ਕਰਨ ਦੇ ਹੁਕਮ

NEXT STORY

Stories You May Like

  • aaps block president gurjit singh jhamka joins bjp
    'ਆਪ' ਦੇ ਬਲਾਕ ਪ੍ਰਧਾਨ ਵਿਧਾਨ ਸਭਾ ਹਲਕਾ ਤਰਨਤਾਰਨ ਗੁਰਜੀਤ ਸਿੰਘ ਝਾਮਕਾ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ
  • new punjab congress president to be announced soon
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦਾ ਐਲਾਨ ਜਲਦ! ਪੜ੍ਹੋ ਲਿਸਟ 'ਚ ਕਿਸ-ਕਿਸ ਦਾ ਨਾਂ ਸ਼ਾਮਲ
  • arvinder bahal performs wing walking 600 feet above ground
    ਜਲੰਧਰ ਜੰਮਪਲ 80 ਸਾਲਾ ਅਰਵਿੰਦਰ ਬਹਿਲ ਨੇ ਹਵਾ 'ਚ ਦਿਖਾਏ ਜੌਹਰ, 600 ਫੁੱਟ ਦੀ ਉਚਾਈ 'ਤੇ ਕੀਤੀ 'ਵਿੰਗ ਵਾਕਿੰਗ'
  • big stir in punjab politics factional divisions in congress big changes
    ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸ 'ਚ ਧੜੇਬੰਦੀ, ਹੋ ਸਕਦੇ ਨੇ ਵੱਡੇ ਬਦਲਾਅ
  • punjab  congress  leader  delhi  meeting
    ਕਾਂਗਰਸ 'ਚ ਵੱਡੀ ਹਲਚਲ, ਹਾਈਕਮਾਂਡ ਨੇ ਇਨ੍ਹਾਂ ਲੀਡਰਾਂ ਨੂੰ ਅਚਾਨਕ ਸੱਦਿਆ ਦਿੱਲੀ
  • delhi  first womens police station victims
    ਦਿੱਲੀ ਨੂੰ ਮਿਲਿਆ ਪਹਿਲਾ ਮਹਿਲਾ ਪੁਲਸ ਸਟੇਸ਼ਨ, ਪੀੜਤਾ ਬਿਨਾਂ ਝਿਜਕ ਕਹਿ ਸਕੇਗੀ ਦਿਲ ਦੀ ਗੱਲ
  • ind vs afg 39 year old rohit sharma creates history
    IND vs AFG: 39 ਸਾਲ ਦੇ ਰੋਹਿਤ ਸ਼ਰਮਾ ਨੇ ਰਚਿਆ ਇਤਿਹਾਸ, ਫਿਫਟੀ ਠੋਕ ਇਸ ਖਾਸ ਕਲੱਬ 'ਚ ਹੋਏ ਸ਼ਾਮਲ
  • clashes between aap and akali dal workers
    ਨਗਰ ਕੌਂਸਲ ਚੋਣਾਂ ਨੂੰ ਲੈ ਕੇ 'ਆਪ' ਅਤੇ ਅਕਾਲੀ ਦਲ ਦੇ ਵਰਕਰਾਂ ਵਿਚਾਲੇ ਤਕਰਾਰ
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • sacrilage cases investigation
    ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ...
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • cp satinder singh will soon conduct surprise inspections of police stations
    CP ਸਤਿੰਦਰ ਸਿੰਘ ਜਲਦ ਕਰਨਗੇ ਥਾਣਿਆਂ, ਨਾਕਿਆਂ ਤੇ ਸੰਵੇਦਨਸ਼ੀਲ ਸਥਾਨਾਂ ਦਾ...
  • grievance redressal cell set up for voters   convenience
    ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਸੈੱਲ...
Trending
Ek Nazar
strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab schools power cut school students
      ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ
    • heartbreaking accident in punjab
      ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
    • sri akal takht sahib  sacrilege law
      ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ
    • punjab school principal
      ਪੰਜਾਬ: ਸਕੂਲ ਪ੍ਰਿੰਸੀਪਲ ਦਾ ਬੇਰਹਿਮੀ ਨਾਲ ਕਤਲ! ਪੁੱਤ ਦੀਆਂ ਅੱਖਾਂ ਮੂਹਰੇ...
    • electricity department defaulter bill
      ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ...
    • foreign visa  visa fraud  company operator
      ਵਿਦੇਸ਼ ਭੇਜਣ ਦੇ ਨਾਂ 'ਤੇ 22 ਲੱਖ ਰੁਪਏ ਦੀ ਠੱਗੀ, ਗੁਰੂਗ੍ਰਾਮ ਦੀ ਕੰਪਨੀ ਦੇ ਦੋ...
    • good news for rewal passengers
      ਰੇਲਵੇ ਯਾਤਰੀਆਂ ਲਈ ਖੁਸ਼ਖਬਰੀ, ਹੁਣ 3 ਜੁਲਾਈ ਤੋਂ ਪਠਾਨਕੋਟ ਤੋਂ 7 ਟ੍ਰੇਨਾਂ...
    • sacrilage cases investigation
      ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
    • major police operation in amritsar
      ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਵੱਡੇ ਹਥਿਆਰਾਂ ਤੇ ਹੈਰੋਇਨ ਦੀ ਖੇਪ ਨਾਲ 10...
    • theft in muktsar
      ਪੈਸਿਆਂ ਦੇ ਨਾਲ-ਨਾਲ ਟੱਬਰ ਦੇ ਅਧਾਰ, ਰਾਸ਼ਨ ਤੇ 10 ਲੱਖ ਵਾਲਾ ਹੈਲਥ ਕਾਰਡ ਵੀ ਲੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +