Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 17, 2026

    6:04:54 PM

  • punjab power cut

    Punjab 'ਚ 8 ਘੰਟਿਆਂ ਦਾ Power Cut! ਇਨ੍ਹਾਂ...

  • students abducted in nigeria

    ਨਾਈਜੀਰੀਆ 'ਚ ਵੱਡੀ ਵਾਰਦਾਤ, ਬੰਦੂਕਧਾਰੀਆਂ ਨੇ ਅਗਵਾ...

  • gautam adani becomes asia  s richest person  10 richest people in world

    ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਗੌਤਮ ਅਡਾਨੀ,...

  • fortune overturned of punjabi boy

    ਆਹ ਹੁੰਦੀ ਐ ਕਿਸਮਤ...! ਵਿਦੇਸ਼ ਜਾਣ ਲਈ ਨਹੀਂ ਫੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • PM ਮੋਦੀ ਦੇ ਹੜ੍ਹ ਪੈਕੇਜ ਤੋਂ ਸੰਤੁਸ਼ਟ ਨਹੀਂ ਪੰਜਾਬ ਸਰਕਾਰ, ਦੱਸਿਆ ਨਾਕਾਫੀ

PUNJAB News Punjabi(ਪੰਜਾਬ)

PM ਮੋਦੀ ਦੇ ਹੜ੍ਹ ਪੈਕੇਜ ਤੋਂ ਸੰਤੁਸ਼ਟ ਨਹੀਂ ਪੰਜਾਬ ਸਰਕਾਰ, ਦੱਸਿਆ ਨਾਕਾਫੀ

  • Edited By Anmol Tagra,
  • Updated: 09 Sep, 2025 10:20 PM
Chandigarh
aap reaction on pm modi announcement
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵੈੱਬ ਡੈਸਕ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਪੰਜਾਬ ਫੇਰੀ ਦੌਰਾਨ ਸੂਬੇ ਲਈ 1600 ਕਰੋੜ ਰੁਪਏ ਦੇ ਹੜ੍ਹ ਰਾਹਤ ਫੰਡ ਦਾ ਐਲਾਨ ਕੀਤਾ ਗਿਆ ਹੈ। ਸੂਬੇ ਦੀ ਸਰਕਾਰ ਵਿਚ ਬੈਠੇ ਆਮ ਆਦਮੀ ਪਾਰਟੀ ਦੇ ਮੰਤਰੀਆਂ ਤੇ ਵਿਧਾਇਕਾਂ ਨੇ ਇਸ ਫੰਡ ਨੂੰ ਪੰਜਾਬ ਲਈ ਨਾਕਾਫ਼ੀ ਦੱਸਦਿਆਂ ਅਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਹੈ। 

ਇਹ ਖ਼ਬਰ ਵੀ ਪੜ੍ਹੋ - ਮੌਸਮ ਦੇ ਮੱਦੇਨਜ਼ਰ ਨਵਾਂ ਫ਼ੈਸਲਾ! 9, 10, 11 ਤੇ 12 ਤਾਰੀਖ਼ ਨੂੰ...

ਪੰਜਾਬ ਸਰਕਾਰ ਦੇ ਮੰਤਰੀ ਬਰਿੰਦਰ ਗੋਇਲ ਨੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਐਲਾਨੇ ਗਏ ਹੜ੍ਹ ਰਾਹਤ ਪੈਕੇਜ ਬਾਰੇ ਬੋਲਦਿਆਂ ਕਿਹਾ ਕਿ ਇਹ ਬਹੁਤ ਵੱਡਾ ਮਜ਼ਾਕ ਹੈ। ਉੱਥੇ ਹੀ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਕੇਂਦਰ ਨੇ ਪੰਜਾਬੀਆਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹੋਣ ਜਾ ਰਿਹੈ ਵੱਡਾ ਬਦਲਾਅ! ਕਿਸੇ ਵੇਲੇ ਵੀ ਹੋ ਸਕਦੈ ਐਲਾਨ

ਪ੍ਰਧਾਨ ਮੰਤਰੀ ਮੋਦੀ ਦੇ ਐਲਾਨ ਤੋਂ ਕੁਝ ਦੇਰ ਬਾਅਦ ਹੀ ਆਮ ਆਦਮੀ ਪਾਰਟੀ ਵੱਲੋਂ ਉਸ ਨੂੰ ਮਹਿਜ਼ ਖਾਨਾਪੂਰਤੀ ਕਰਾਰ ਦੇ ਦਿੱਤਾ ਗਿਆ। ਪਾਰਟੀ ਵੱਲੋਂ ਸੋਸ਼ਲ ਮੀਡੀਆ 'ਤੇ ਕੁਝ ਪੋਸਟਾਂ ਵੀ ਸਾਂਝੀਆਂ ਕੀਤੀਆਂ ਗਈਆਂ ਹਨ, ਜਿਸ ਵਿਚ ਪ੍ਰਧਾਨ ਮੰਤਰੀ 'ਤੇ ਪੰਜਾਬ ਨਾਲ ਪੱਖਪਾਤ ਕਰਨ ਦੇ ਦੋਸ਼ ਲਗਾਏ ਗਏ ਹਨ।

ਮੋਦੀ ਨੇ ਕੀਤਾ ਪੰਜਾਬ ਨਾਲ਼ ਫ਼ੇਰ ਪੱਖਪਾਤ ‼️ pic.twitter.com/g8Fd53O3j0

— AAP Punjab (@AAPPunjab) September 9, 2025

ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਨਾ ਸਰਕਾਰ ਵੱਲੋਂ 60 ਹਜ਼ਾਰ ਕਰੋੜ ਰੁਪਏ ਦਾ ਬਕਾਇਆ ਦਿੱਤਾ ਗਿਆ ਤੇ ਨਾ ਹੀ ਲੋੜ ਮੁਤਾਬਕ 20 ਹਜ਼ਾਰ ਕਰੋੜ ਰੁਪਏ ਦਾ ਰਾਹਤ ਪੈਕੇਜ ਦਿੱਤਾ ਗਿਆ। ਪਾਰਟੀ ਵੱਲੋਂ 80 ਕਰੋੜ ਰੁਪਏ ਦੇ ਘਾਟੇ ਹੇਠ ਆਏ ਪੰਜਾਬ ਲਈ ਸਿਰਫ਼ 1600 ਕਰੋੜ ਰੁਪਏ ਦੀ ਖਾਨਾਪੂਰਤੀ ਦਾ ਦੋਸ਼ ਲਗਾਇਆ ਗਿਆ ਹੈ। 

ਪੰਜਾਬ ਨੂੰ 80,000 ਕਰੋੜ ਦੇਣ ਦੀ ਬਜਾਏ, ਮੋਦੀ ਨੇ ਕੀਤੀ 1600 ਕਰੋੜ ਦੀ ਖ਼ਾਨਾਪੂਰਤੀ! pic.twitter.com/w4ubiPsJi0

— AAP Punjab (@AAPPunjab) September 9, 2025

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੜ੍ਹ ਪ੍ਰਭਾਵਿਤ ਸੂਬੇ ਲਈ 1,600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕਰਨ 'ਤੇ, ਪੰਜਾਬ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ, "ਅਸੀਂ ਅੱਜ ਆਉਣ ਲਈ ਪ੍ਰਧਾਨ ਮੰਤਰੀ ਮੋਦੀ ਦੇ ਧੰਨਵਾਦੀ ਹਾਂ। ਹਾਲਾਂਕਿ, ਇਹ ਮੰਦਭਾਗਾ ਹੈ ਕਿ ਉਨ੍ਹਾਂ ਨੇ ਪੰਜਾਬ ਦਾ ਅਪਮਾਨ ਕੀਤਾ ਹੈ। ਮੁੱਖ ਸਕੱਤਰ ਵੱਲੋਂ ਉਨ੍ਹਾਂ ਨੂੰ ਹਜ਼ਾਰਾਂ ਕਰੋੜ ਰੁਪਏ ਦੇ ਨੁਕਸਾਨ, ਟੁੱਟੀਆਂ ਸੜਕਾਂ, ਖਰਾਬ ਹੋਈਆਂ ਜ਼ਮੀਨਾਂ ਅਤੇ ਪੰਜਾਬ ਦੇ ਲੋਕਾਂ ਦੇ ਬਰਬਾਦ ਹੋਏ ਘਰਾਂ ਬਾਰੇ ਪੂਰੀ ਜਾਣਕਾਰੀ ਦੇਣ ਤੋਂ ਬਾਅਦ, ਉਨ੍ਹਾਂ ਨੇ ਸਿਰਫ 1,600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ। ਮੈਂ ਕਿਹਾ ਕਿ ਇਹ ਬਹੁਤ ਘੱਟ ਹੈ, ਸਾਨੂੰ ਲਗਭਗ 60,000 ਕਰੋੜ ਰੁਪਏ ਦੀ ਲੋੜ ਹੈ। ਇੰਨੀ ਘੱਟ ਰਕਮ ਦੇਣਾ ਪੰਜਾਬ ਦਾ ਅਪਮਾਨ ਕਰਨ ਵਰਗਾ ਹੈ।"

VIDEO | On Prime Minister Narendra Modi announcing financial assistance of Rs 1,600 crore for the flood-hit state, Punjab Minister Hardeep Singh Mundian says, "We are thankful to PM Modi for coming today. However, it is unfortunate that he has insulted Punjab. After the Chief… pic.twitter.com/gRcv8h7YKs

— Press Trust of India (@PTI_News) September 9, 2025

ਇਸ ਦੌਰਾਨ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਦੇਸ਼ ਨੂੰ ਭੋਜਨ ਦਿੱਤਾ ਹੈ, ਸਰਹੱਦਾਂ ਦੀ ਰੱਖਿਆ ਕੀਤੀ ਹੈ ਅਤੇ ਹਰ ਸੰਕਟ ਦੇ ਸਮੇਂ ਵਿੱਚ ਭਾਰਤ ਦਾ ਸਾਥ ਦਿੱਤਾ ਹੈ। ਅੱਜ ਉਹੀ ਪੰਜਾਬ ਹੜ੍ਹਾਂ ਵਿੱਚ ਡੁੱਬਿਆ ਹੋਇਆ ਹੈ। ਕਿਸਾਨ ਬਰਬਾਦ ਹੋ ਗਏ ਹਨ, ਘਰ ਡੁੱਬ ਗਏ ਹਨ, ਮਜ਼ਦੂਰਾਂ ਦੀ ਰੋਜ਼ੀ-ਰੋਟੀ ਖਤਮ ਹੋ ਗਈ ਹੈ, ਪਰ ਮੋਦੀ ਸਰਕਾਰ ਉਨ੍ਹਾਂ ਨੂੰ ਸਿਰਫ਼ 1600 ਕਰੋੜ ਰੁਪਏ ਦੇ ਕੇ "ਦਿਲਾਸਾ" ਦਿੰਦੀ ਹੈ। ਅਤੇ ਜਦੋਂ ਅਡਾਨੀ-ਅੰਬਾਨੀ ਵਰਗੇ ਉਦਯੋਗਪਤੀ ਦੋਸਤਾਂ ਦੀ ਗੱਲ ਆਉਂਦੀ ਹੈ, ਤਾਂ ਉਹੀ ਸਰਕਾਰ 10 ਲੱਖ ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰਦੀ ਹੈ। ਮੋਦੀ ਜੀ, ਕੀ ਪੰਜਾਬੀਆਂ ਦੇ ਦੁੱਖਾਂ ਦਾ ਕੋਈ ਮੁੱਲ ਨਹੀਂ ਹੈ? ਇਹ ਪੰਜਾਬ ਦੀ ਮਿਹਨਤੀ ਧਰਤੀ ਦਾ ਸਿੱਧਾ ਅਪਮਾਨ ਹੈ।

पंजाब की धरती ने हमेशा देश का पेट भरा है, सीमाओं की हिफ़ाज़त की है और हर संकट की घड़ी में भारत को सहारा दिया है।आज वही पंजाब बाढ़ से डूबा पड़ा है। किसान बरबाद, घर डूब गए, मजदूरों की रोज़ी रोटी छिन गई, लेकिन मोदी सरकार उन्हें सिर्फ़ ₹1600 करोड़ देकर "सांत्वना" देती है।और जब…

— Manish Sisodia (@msisodia) September 9, 2025

ਇਸ ਦੌਰਾਨ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਪੰਜਾਬ ਨਾਲ ਅੱਜ ਕੋਝਾ ਮਜ਼ਾਕ ਕਰਕੇ ਵਾਪਸ ਚਲੇ ਗਏ, ਹਜ਼ਾਰਾਂ ਕਰੋੜ ਦੇ ਨੁਕਸਾਨ ਬਦਲੇ ਮਹਿਜ਼ 1600 ਕਰੋੜ ਦਾ ਪੈਕੇਜ ਦੇਣਾ ਇਹ ਪੰਜਾਬ ਤੇ ਪੰਜਾਬੀਆਂ ਨਾਲ ਮਜ਼ਾਕ ਵਾਂਗ ਹੈ। ਅਫ਼ਗਾਨਿਸਤਾਨ ਲਈ ਵੱਡੇ ਐਲਾਨ ਕਰਨ ਵਾਲੀ ਮੋਦੀ ਸਰਕਾਰ, ਪੰਜਾਬ ਨੂੰ ਆਪਣਾ ਹਿੱਸਾ ਨਹੀਂ ਸਮਝਦੀ। ਬੀਜੇਪੀ ਤੇ ਮੋਦੀ ਦੀ ਪੰਜਾਬ ਨਾਲ ਨਫ਼ਰਤ ਜੱਗ ਜ਼ਾਹਰ ਹੋ ਚੁੱਕੀ ਹੈ।

ਪ੍ਰਧਾਨ ਮੰਤਰੀ ਮੋਦੀ ਪੰਜਾਬ ਨਾਲ ਅੱਜ ਕੋਝਾ ਮਜ਼ਾਕ ਕਰਕੇ ਵਾਪਸ ਚਲੇ ਗਏ, ਹਜ਼ਾਰਾਂ ਕਰੋੜ ਦੇ ਨੁਕਸਾਨ ਬਦਲੇ ਮਹਿਜ਼ 1600 ਕਰੋੜ ਦਾ ਪੈਕੇਜ ਦੇਣਾ ਇਹ ਪੰਜਾਬ ਤੇ ਪੰਜਾਬੀਆਂ ਨਾਲ ਮਜ਼ਾਕ ਵਾਂਗ ਹੈ। ਅਫ਼ਗਾਨਿਸਤਾਨ ਲਈ ਵੱਡੇ ਐਲਾਨ ਕਰਨ ਵਾਲੀ ਮੋਦੀ ਸਰਕਾਰ, ਪੰਜਾਬ ਨੂੰ ਆਪਣਾ ਹਿੱਸਾ ਨਹੀਂ ਸਮਝਦੀ। ਬੀਜੇਪੀ ਤੇ ਮੋਦੀ ਦੀ ਪੰਜਾਬ ਨਾਲ ਨਫ਼ਰਤ ਜੱਗ… pic.twitter.com/O1GspmRLnv

— AAP Punjab (@AAPPunjab) September 9, 2025

ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਪੰਜਾਬ ਨਾਲ ਕੋਝਾ ਮਜ਼ਾਕ ਕਰਕੇ ਵਾਪਸ ਚਲੇ ਗਏ। 60 ਹਜ਼ਾਰ ਕਰੋੜ ਸਾਡਾ ਪਿਛਲਾ ਬਕਾਇਆ ਕੇਂਦਰ ਵੱਲ ਪੈਂਡਿੰਗ ਹੈ ਤੇ 20 ਹਜ਼ਾਰ ਕਰੋੜ ਦਾ ਅੰਦਾਜ਼ਨ ਨੁਕਸਾਨ ਹੜ੍ਹਾਂ ਕਾਰਨ ਹੋ ਚੁੱਕਿਆ ਹੈ, ਪਰ ਪ੍ਰਧਾਨ ਮੰਤਰੀ ਮਹਿਜ਼ 1600 ਕਰੋੜ ਦੇਕੇ ਗਏ। ਇਹ ਪੰਜਾਬ ਨਾਲ ਕੋਝਾ ਮਜ਼ਾਕ ਹੈ।
 

ਪ੍ਰਧਾਨ ਮੰਤਰੀ ਮੋਦੀ ਪੰਜਾਬ ਨਾਲ ਕੋਝਾ ਮਜ਼ਾਕ ਕਰਕੇ ਵਾਪਸ ਚਲੇ ਗਏ। 60 ਹਜ਼ਾਰ ਕਰੋੜ ਸਾਡਾ ਪਿਛਲਾ ਬਕਾਇਆ ਕੇਂਦਰ ਵੱਲ ਪੈਂਡਿੰਗ ਹੈ ਤੇ 20 ਹਜ਼ਾਰ ਕਰੋੜ ਦਾ ਅੰਦਾਜ਼ਨ ਨੁਕਸਾਨ ਹੜ੍ਹਾਂ ਕਾਰਨ ਹੋ ਚੁੱਕਿਆ ਹੈ, ਪਰ ਪ੍ਰਧਾਨ ਮੰਤਰੀ ਮਹਿਜ਼ 1600 ਕਰੋੜ ਦੇਕੇ ਗਏ। ਇਹ ਪੰਜਾਬ ਨਾਲ ਕੋਝਾ ਮਜ਼ਾਕ ਹੈ pic.twitter.com/n8u8Gq6FpE

— Aman Arora (@AroraAmanSunam) September 9, 2025

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Punjab Floods
  • AAP
  • PM Modi

ਡੈਮਾਂ ਦੇ ਗੇਟ ਸੂਬੇ 'ਚ ਹੋਣ ਦੇ ਬਾਵਜੂਦ ਚਾਬੀਆਂ ਪੰਜਾਬ ਕੋਲ ਕਿਉਂ ਨਹੀਂ?: ਬਹਿਰੂ

NEXT STORY

Stories You May Like

  • nda government women pm modi
    NDA ਸਰਕਾਰ ਨੇ ਔਰਤਾਂ ਨੂੰ ਹਮੇਸ਼ਾ ਇਕ ਤਰ੍ਹਾਂ ਨਾਲ ਸਸ਼ਕਤੀਕਰਨ ਕਰਨ ਦੀ ਦਿੱਤੀ ਤਰਜੀਹ : PM ਮੋਦੀ
  • pm modi  cm naib saini  punjab political issues
    PM ਮੋਦੀ ਨੂੰ ਮਿਲੇ CM ਨਾਇਬ ਸੈਣੀ, ਪੰਜਾਬ ਦੇ ਸਿਆਸੀ ਮੁੱਦਿਆ 'ਤੇ ਚਰਚਾ ਹੋਣ ਦੀ ਖ਼ਬਰ
  • kerala  bjp  pm narendra modi
    ਕੇਰਲ 'ਚ ਦਿਖਾਈ ਦੇ ਰਹੀ ਭਾਜਪਾ ਦੀ ਲਹਿਰ, ਲੋਕ UDF-LDF ਤੋਂ ਤੰਗ ਹੋ ਚੁੱਕੇ ਲੋਕ: PM ਮੋਦੀ
  • bonny ajnala latter to pm modi
    ਪੰਜਾਬ ਦੇ ਸਿਆਸੀ ਹਾਲਾਤ ਬਾਰੇ ਬੋਨੀ ਅਜਨਾਲਾ ਨੇ PM ਮੋਦੀ ਨੂੰ ਲਿਖੀ ਚਿੱਠੀ
  • women  s reservation  pm narendra modi
    ਮਹਿਲਾ ਰਾਖਵੇਂਕਰਨ ਦਾ ਵਿਰੋਧ ਕਰਨ ਵਾਲਿਆਂ ਨੂੰ ਦੇਸ਼ ਦੀਆਂ ਧੀਆਂ ਨੇ ਕਦੇ ਮੁਆਫ਼ ਨਹੀਂ ਕੀਤਾ: PM ਮੋਦੀ
  • pm modi calls sanju samson a true player
    PM ਮੋਦੀ ਨੇ ਸੰਜੂ ਸੈਮਸਨ ਨੂੰ ਦੱਸਿਆ 'ਸੱਚਾ ਖਿਡਾਰੀ', ਟੀ-20 ਵਰਲਡ ਕੱਪ 'ਚ ਰਿਕਾਰਡਤੋੜ ਪ੍ਰਦਰਸ਼ਨ ਦੀ ਕੀਤੀ...
  • women  s reservation bill  vote  pm narendra modi
    ਮਹਿਲਾ ਰਿਜ਼ਰਵੇਸ਼ਨ ਬਿੱਲ 'ਤੇ ਵੋਟ ਪਾਉਣ ਤੋਂ ਪਹਿਲਾਂ PM ਨਰਿੰਦਰ ਮੋਦੀ ਦਾ ਅਹਿਮ ਬਿਆਨ
  • pm narendra modi  baisakhi
    PM ਨਰਿੰਦਰ ਮੋਦੀ ਨੇ ਵਿਸਾਖੀ, ਪੁਥੰਡੂ ਅਤੇ ਮਹਾਂ ਬਿਸ਼ੁਬ ਪਾਨਾ ਸੰਕ੍ਰਾਂਤੀ ਦੀਆਂ ਦਿੱਤੀਆਂ ਵਧਾਈਆਂ
  • clash among students outside private school  seriously injured
    ਜਲੰਧਰ 'ਚ ਨਿੱਜੀ ਸਕੂਲ ਦੇ ਬਾਹਰ ਵਿਦਿਆਰਥੀਆਂ 'ਚ ਹੋਈ ਖ਼ੂਨੀ ਝੜਪ
  • nearly one and a half acres of farmer  s wheat burnt to ashes
    ਬਿਆਸ ਪਿੰਡ ’ਚ ਅੱਗ ਲੱਗਣ ਕਾਰਨ ਕਿਸਾਨ ਦੀ ਕਰੀਬ ਡੇਢ ਏਕੜ ਕਣਕ ਸੜ ਕੇ ਸੁਆਹ
  • fraud case in jalandhar
    ਵਿਦੇਸ਼ ਭੇਜਣ ਦੇ ਨਾਂ 'ਤੇ ਮਾਰੀ 20 ਲੱਖ ਦੀ ਠੱਗੀ, 3 ਮੁਲਜ਼ਮਾਂ ਖ਼ਿਲਾਫ਼ ਮਾਮਲਾ...
  • preparations for strict action against corruption in tehbazari branch
    ਜਲੰਧਰ ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ’ਚ ਚੱਲ ਰਹੇ ਖੁੱਲ੍ਹੇਆਮ ਭ੍ਰਿਸ਼ਟਾਚਾਰ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • vehicles overturn in horrific truck car collision on highway jalandhar goraya
    ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ
  • impact of gulf war visible in punjab it became difficult for house builders
    ਖਾੜੀ ਜੰਗ ਦਾ ਪੰਜਾਬ 'ਚ ਦਿਸਿਆ ਅਸਰ! ਘਰ ਬਣਾਉਣ ਵਾਲਿਆਂ ਲਈ ਹੋਇਆ ਔਖਾ
  • 5 suppliers arrested for selling drugs
    ਕਪੂਰਥਲਾ ਤੋਂ ਜਲੰਧਰ ਚਿੱਟਾ ਵੇਚਣ ਆਉਣ ਵਾਲਿਆਂ ਸਮੇਤ 5 ਸਪਲਾਇਰ ਗ੍ਰਿਫ਼ਤਾਰ
Trending
Ek Nazar
cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

akshaya tritiya shukra gochar malavya rajyog

ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...

vehicles overturn in horrific truck car collision on highway jalandhar goraya

ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ

sarpanch sahab sets another record

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...

horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

astronauts share experiences

‘ਆਰਟੇਮਿਸ-2’ ਮਿਸ਼ਨ: ਚੰਦਰਮਾ ਦੇ ਇਤਿਹਾਸਕ ਸਫ਼ਰ ਤੋਂ ਬਾਅਦ ਪੁਲਾੜ ਯਾਤਰੀਆਂ ਨੇ...

children eat rasgulla thrown tandoor

ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ...

increase prices of all s

ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

casting couch moment debut salman khan

'ਮੈਨੂੰ ਕਮਰੇ 'ਚ ਬੁਲਾ ਕੇ...!' ਮਸ਼ਹੂਰ ਅਦਾਕਾਰਾ ਨੇ ਖੋਲ੍ਹੇ ਕਾਸਟਿੰਗ ਕਾਊਚ...

major on the 8th pay commission minimum salary

ਘੱਟੋ-ਘੱਟ ਤਨਖਾਹ 69000 ਰੁਪਏ...! ਮੁਲਾਜ਼ਮਾਂ ਦੀ ਲੱਗੇਗੀ ਲਾਟਰੀ, 8th Pay...

school principal caught by vigilance taking rs 6 000 bribe

6,000 ਰੁਪਏ ਰਿਸ਼ਵਤ ਲੈਂਦਾ ਸਕੂਲ ਦਾ ਪ੍ਰਿੰਸੀਪਲ ਵਿਜੀਲੈਂਸ ਵੱਲੋਂ ਕਾਬੂ

important news for pilgrims going on shri amarnath yatra

ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...

punjabi man dies in dubai

ਮੰਦਭਾਗੀ ਖ਼ਬਰ: ਦੁਬਈ 'ਚ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖ਼ਾਂ...

bsnl 599 plan 70 days 3gb data daily offer

70 ਦਿਨਾਂ ਲਈ ਰੀਚਾਰਜ ਦੀ No Tension! Unlimited ਕਾਲਿੰਗ ਨਾਲ ਰੋਜ਼ ਮਿਲੇਗਾ 3...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • 12 lakhs fraud in the name of sending abroad
      ਵਿਦੇਸ਼ ਭੇਜਣ ਦੇ ਨਾਂ 'ਤੇ 12 ਲੱਖ ਦੀ ਠੱਗੀ
    • boy dies under suspicious circumstances in hoshiarpur jail
      "ਅਮਨ ਮੁੜ ਆ ਪੁੱਤ ਓਏ"! ਪੈਰੋਲ ਕੱਟ ਕੇ ਵਾਪਸ ਜੇਲ੍ਹ ਗਏ ਨੌਜਵਾਨ ਦੀ ਮੌਤ, ਧਾਹਾਂ...
    • train  death of young man  tragic accident
      ਗੁੰਗੇ ਅਤੇ ਬੋਲੇ ਨੌਜਵਾਨ ਦੀ ਰੇਲਗੱਡੀ ਦੀ ਲਪੇਟ ਵਿਚ ਆਉਣ ਨਾਲ ਦਰਦਨਾਕ ਮੌਤ
    • married woman attempts suicide by swallowing poison
      Punjab: ਮੈਂ ਤੇਰੇ ਲਈ ਮਰ ਰਹੀ...ਵੀਡੀਓ ਬਣਾ ਵਿਆਹੁਤਾ ਨੇ ਸਾਬਕਾ ਸਰਪੰਚ ਬਾਰੇ...
    • one arrested with illegal pistol  case registered
      ਨਾਜਾਇਜ਼ ਪਿਸਤੌਲ ਸਮੇਤ ਇਕ ਕਾਬੂ, ਮਾਮਲਾ ਦਰਜ
    • 9 people have died so far in the bassi pathana bus accident
      ਬੱਸੀ ਪਠਾਣਾ ਬੱਸ ਹਾਦਸੇ 'ਚ ਹੁਣ ਤੱਕ 9 ਲੋਕਾਂ ਦੀ ਮੌਤ, ਇਲਾਜ ਦੌਰਾਨ ਬਜ਼ੁਰਗ ਔਰਤ...
    • vehicles overturn in horrific truck car collision on highway jalandhar goraya
      ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ
    • central government relief to punjab
      ਪੰਜਾਬ ਬਾਰੇ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਜਾਰੀ ਹੋ ਗਈ ਚਿੱਠੀ
    • lok sabha mp harsimrat badal
      ਮਹਿਲਾ ਰਾਖਵਾਂਕਰਨ ਬਿੱਲ ਨੂੰ ਲੈ ਕੇ ਲੋਕ ਸਭਾ 'ਚ ਬੋਲੀ MP ਹਰਸਿਮਰਤ ਬਾਦਲ, ਆਖੀ...
    • impact of gulf war visible in punjab it became difficult for house builders
      ਖਾੜੀ ਜੰਗ ਦਾ ਪੰਜਾਬ 'ਚ ਦਿਸਿਆ ਅਸਰ! ਘਰ ਬਣਾਉਣ ਵਾਲਿਆਂ ਲਈ ਹੋਇਆ ਔਖਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +