Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    4:05:14 PM

  • sajjan kumar passes away

    1984 ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ

  • holiday in schools holiday on friday

    ਸਕੂਲਾਂ ਵਿਚ ਭਲਕੇ ਛੁੱਟੀ ਦਾ ਐਲਾਨ, ਬੰਦ ਦੌਰਾਨ ਕੀ...

  • naib singh saini  akali dal punar surjit

    ਨਾਇਬ ਸਿੰਘ ਸੈਣੀ ਨੇ ਐਨ ਮੌਕੇ 'ਤੇ ਪੁਨਰ ਸੁਰਜੀਤ...

  • charanjit channi arrives at panjab university to give papers

    ਪੰਜਾਬ ਯੂਨੀਵਰਸਿਟੀ 'ਚ ਪੇਪਰ ਦੇਣ ਪੁੱਜੇ ਚਰਨਜੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਸਿੰਘੂ ਬਾਰਡਰ 'ਤੇ ਕਾਂਗਰਸੀ ਵਿਧਾਇਕਾਂ ਉਪਰ ਹੋਏ ਹਮਲੇ ਲਈ ਕਿਸਾਨ ਨਹੀਂ 'ਆਪ' ਪਾਰਟੀ ਜ਼ਿੰਮੇਵਾਰ : ਕੈਪਟਨ

PUNJAB News Punjabi(ਪੰਜਾਬ)

ਸਿੰਘੂ ਬਾਰਡਰ 'ਤੇ ਕਾਂਗਰਸੀ ਵਿਧਾਇਕਾਂ ਉਪਰ ਹੋਏ ਹਮਲੇ ਲਈ ਕਿਸਾਨ ਨਹੀਂ 'ਆਪ' ਪਾਰਟੀ ਜ਼ਿੰਮੇਵਾਰ : ਕੈਪਟਨ

  • Updated: 26 Jan, 2021 10:02 AM
Patiala
aap responsible for attack on congress mla capt
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ/ਜਲੰਧਰ (ਰਾਜੇਸ਼ ਪੰਜੌਲਾ, ਧਵਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਸਿੰਘੂ ਬਾਰਡਰ 'ਤੇ ਸੂਬੇ ਦੇ ਕਾਂਗਰਸੀ ਸੰਸਦ ਮੈਂਬਰ ਅਤੇ ਵਿਧਾਇਕ ਉਪਰ ਹੋਏ ਹਮਲੇ ਪਿੱਛੇ ਕਿਸਾਨਾਂ ਦਾ ਨਹੀਂ ਸਗੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਹੱਥ ਹੈ ਜਿਨ੍ਹਾਂ ਦਾ ਇਕਨੁਕਾਤੀ ਏਜੰਡਾ ਭਾਜਪਾ ਦੇ ਇਸ਼ਾਰੇ 'ਤੇ ਗੜਬੜ ਪੈਦਾ ਕਰਕੇ ਕਿਸਾਨਾਂ ਦੇ ਸੰਘਰਸ਼ ਨੂੰ ਕਮਜੋਰ ਕਰਨਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਸਰਹੱਦ 'ਤੇ ਬਿਨਾਂ ਕਿਸੇ ਅਜਿਹੀ ਕਾਰਵਾਈ ਨੂੰ ਅੰਜਾਮ ਦਿੱਤੇ ਸ਼ਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਹਨ। ਉਹਨਾਂ ਕਿਹਾ ਕਿ ਕਿਸਾਨ ਸੰਸਦ ਨੇੜੇ ਆਪ ਵਰਕਰ ਮੌਜੂਦ ਸਨ ਜਿਨ੍ਹਾਂ ਨੇ ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਉਪਰ ਹਮਲਾ ਕੀਤਾ ਅਤੇ ਧੱਕਾ-ਮੁੱਕੀ ਕੀਤੀ। ਉਹਨਾਂ ਕਿਹਾ,”ਆਪ ਵਰਕਰ ਪਹਿਲਾਂ ਹੀ ਉਥੇ ਠਹਿਰੇ ਹੋਏ ਸਨ।“ ਮੁੱਖ ਮੰਤਰੀ ਨੇ ਕਿਹਾ,”ਹਮਲੇ ਲਈ ਕੋਈ ਹੋਰ ਨਹੀਂ ਸਗੋਂ 'ਆਪ' ਜ਼ਿੰਮੇਵਾਰ ਹੈ। ਕਿਸਾਨ ਜ਼ਿੰਮੇਵਾਰ ਨਹੀਂ ਹਨ।“

ਪਟਿਆਲਾ ਵਿੱਚ ਵੱਖ-ਵੱਖ ਸਮਾਗਮਾਂ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ,”ਆਪ ਨੂੰ ਇਹ ਗੱਲ ਚੰਗੀ ਤਰ੍ਹਾਂ ਸਮਝ ਲੈਣੀ ਚਾਹੀਦੀ ਹੈ ਕਿ ਇਹ ਮੁਲਕ ਧੱਕੇਸ਼ਾਹੀ 'ਤੇ ਨਹੀਂ ਸਗੋਂ ਲੋਕਸ਼ਾਹੀ (ਜਮਹੂਰੀ) ਉਪਰ ਪਨਪ ਰਿਹਾ ਹੈ।“

ਬਾਅਦ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਖੁਫੀਆ ਰਿਪੋਰਟਾਂ ਮੁਤਾਬਕ ਆਪ ਵਰਕਰਾਂ ਨੇ ਕਿਸਾਨਾਂ ਵਿੱਚ ਘੁਸਪੈਠ ਕੀਤੀ ਅਤੇ ਕਾਂਗਰਸੀ ਨੇਤਾਵਾਂ 'ਤੇ ਹਮਲਾ ਕਰ ਦਿੱਤਾ। ਆਮ ਆਦਮੀ ਪਾਰਟੀ ਵੱਲੋਂ ਉਹਨਾਂ ਅਤੇ ਉਹਨਾਂ ਦੀ ਸਰਕਾਰ ਦੇ ਅਕਸ ਨੂੰ ਸੱਟ ਮਾਰਨ ਦੀ ਬੁਖਲਾਹਟ ਵਿੱਚ ਢੀਠਤਾ ਨਾਲ ਲਗਾਤਾਰ ਕੋਝੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਗੁੰਮਰਾਹ ਕਰਨ ਵਾਸਤੇ ਪੰਜਾਬ ਵਿੱਚ ਕਾਂਗਰਸ ਸਰਕਾਰ ਬਾਰੇ ਕੂੜ ਪ੍ਰਚਾਰ ਫੈਲਾਉਣ ਲਈ ਆਪ ਦੀਆਂ ਚਾਲਾਂ ਨਾਕਾਮ ਹੋਣ ਤੋਂ ਬਾਅਦ ਉਹਨਾਂ ਨੇ ਬਿੱਟੂ ਅਤੇ ਜ਼ੀਰਾ ਖਿਲਾਫ਼ ਹਿੰਸਕ ਕਾਰਵਾਈ ਕੀਤੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਵੱਲੋਂ ਪੰਜਾਬ ਕਾਂਗਰਸ ਦੇ ਲੀਡਰਾਂ 'ਤੇ ਹਮਲਾ ਕਰਨ ਦਾ ਕੋਈ ਆਧਾਰ ਨਹੀਂ ਬਣਦਾ। ਉਹਨਾਂ ਕਿਹਾ,”ਆਪ ਲਈ ਅਜਿਹੇ ਹੱਥਕੰਡੇ ਉਹਨਾਂ ਦੀ ਸਰਕਾਰ ਅਤੇ ਕਿਸਾਨਾਂ ਦਰਮਿਆਨ ਦਰਾੜ ਪਾਉਣ ਲਈ ਸਹਾਈ ਨਹੀਂ ਹੋਣਗੇ। ਉਹਨਾਂ ਕਿਹਾ ਕਿ ਆਪ ਵਰਕਰ ਅਰਵਿੰਦ ਕੇਜਰੀਵਾਲ, ਜੋ ਭਾਜਪਾ ਲੀਡਰਸ਼ਿਪ ਦੇ ਇਸ਼ਾਰਿਆਂ ਉਤੇ ਨੱਚ ਰਿਹਾ ਹੈ, ਦੇ ਕਹਿਣ ਉਤੇ ਮਹੀਨਿਆਂ ਤੋਂ ਅਜਿਹਾ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।“

ਇਸੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਆਸਵੰਦ ਹਨ ਕਿ ਕਿਸਾਨਾਂ ਦਾ ਭਲਕੇ ਹੋਣ ਵਾਲਾ ਟਰੈਕਟਰ ਮਾਰਚ ਸ਼ਾਂਤਮਈ ਰਹੇਗਾ। ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਅਤੇ ਕਿਸਾਨ ਯੂਨੀਅਨਾਂ ਨੂੰ ਸਥਿਤੀ ਦੀ ਗੰਭੀਰਤਾ ਨੂੰ ਸਮਝਦੀਆਂ ਹਨ ਅਤੇ ਉਹ ਅਜਿਹਾ ਕੁਝ ਨਹੀਂ ਕਰਨਗੇ ਜਿਸ ਨਾਲ ਉਹਨਾਂ ਦਾ ਆਪਣਾ ਨੁਕਸਾਨ ਹੁੰਦਾ ਹੋਵੇ।

ਕਿਸਾਨ ਅੰਦੋਲਨ ਦੀ ਫੰਡਿੰਗ ਦੇ ਸਰੋਤ ਬਾਰੇ ਪੁੱਛੇ ਜਾਣ ਉਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਪਾਕਿਸਤਾਨ ਤੋਂ ਫੰਡਿੰਗ ਦੇ ਬਾਰੇ ਕੁਝ ਨਹੀਂ ਜਾਣਦੇ। ਉਹਨਾਂ ਕਿਹਾ ਕਿ ਕਿਸਾਨਾਂ ਅਤੇ ਉਹਨਾਂ ਦੇ ਪਿੰਡਾਂ ਨੂੰ ਭਾਰਤ ਦੇ ਅੰਦਰੋਂ ਤੇ ਬਾਹਰੋਂ ਉਹਨਾਂ ਦੇ ਸਮਰਥਕਾਂ ਤੇ ਸ਼ੁਭਚਿੰਤਕਾਂ ਅਤੇ ਖੇਤੀ ਨਾਲ ਜੁੜੇ ਲੋਕਾਂ ਪਾਸੋਂ ਫੰਡ ਆ ਰਹੇ ਹਨ।

ਖੇਤੀਬਾੜੀ ਬਾਰੇ ਉਚ ਤਾਕਤੀ ਕਮੇਟੀ ਦੇ ਮੁੱਦੇ ਉਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਆਪ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ,”ਰਾਘਵ ਚੱਢੇ ਨੂੰ ਆਪਣਾ ਮੂੰਹ ਖੋਲ੍ਹਣ ਤੋਂ ਪਹਿਲਾਂ ਤੱਥ ਖੰਘਾਲਣ ਦੀ ਲੋੜ ਹੈ।“ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਕਮੇਟੀ ਦੀ ਪਹਿਲੀ ਮੀਟਿੰਗ ਹੋਈ ਸੀ ਤਾਂ ਉਸ ਵੇਲੇ ਪੰਜਾਬ ਇਸ ਦਾ ਮੈਂਬਰ ਵੀ ਨਹੀਂ ਸੀ ਅਤੇ ਉਹਨਾਂ ਵੱਲੋਂ ਕੇਂਦਰ ਸਰਕਾਰ ਨੂੰ ਪੱਤਰ ਲਿਖਣ ਤੋਂ ਬਾਅਦ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਦੂਜੀ ਮੀਟਿੰਗ ਵਿੱਚ ਵਿੱਤੀ ਮਸਲੇ ਵਿਚਾਰੇ ਗਏ ਜਿਸ ਵਿੱਚ ਮਨਪ੍ਰੀਤ ਸਿੰਘ ਬਾਦਲ ਸ਼ਾਮਲ ਹੋਏ ਸਨ ਜਦੋਂਕਿ ਆਖਰੀ ਮੀਟਿੰਗ ਵਿੱਚ ਸਿਰਫ ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਹੀ ਸ਼ਾਮਲ ਹੋਏ ਸਨ।

ਸੂਬਿਆਂ ਦੇ ਹੱਕ ਖੋਹਣ ਲਈ ਕੇਂਦਰ ਸਰਕਾਰ ਦੀ ਕਰੜੀ ਆਲੋਚਨਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਖੇਤੀਬਾੜੀ ਸੂਬਾਈ ਵਿਸ਼ਾ ਹੈ ਪਰ ਕੇਂਦਰ ਸਰਕਾਰ ਮੁਲਕ ਦੇ ਸੰਘੀ ਢਾਂਚੇ ਨੂੰ ਖੇਰੂੰ-ਖੇਰੂੰ ਕਰਨ ਲਈ ਪੱਬਾਂ ਭਾਰ ਹੋਈ ਹੈ।

  • AAP attack
  • Congress MLA
  • ਸਿੰਘੂ ਬਾਰਡਰ
  • ਕੈਪਟਨ

ਪੰਜਾਬ 'ਚ ਸੋਮਵਾਰ ਨੂੰ ਕੋਰੋਨਾ ਦੇ 172 ਨਵੇਂ ਮਾਮਲੇ ਆਏ ਸਾਹਮਣੇ, 5 ਦੀ ਮੌਤ

NEXT STORY

Stories You May Like

  • protest by doaba kisan committee in   tanda
    ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦੋਆਬਾ ਕਿਸਾਨ ਕਮੇਟੀ ਵੱਲੋਂ ਟਾਂਡਾ ’ਚ ਰੋਸ ਪ੍ਰਦਰਸ਼ਨ
  • contrast border  outfits  indian wear
    ‘ਕੰਟਰਾਸਟ ਬਾਰਡਰ’ ਆਊਟਫਿਟਸ ਲਗਾ ਰਹੇ ਇੰਡੀਅਨ ਵੀਅਰ ’ਚ ਚਾਰ ਚੰਨ
  • big success at amritsar border
    ਅੰਮ੍ਰਿਤਸਰ ਬਾਰਡਰ 'ਤੇ ਵੱਡੀ ਸਫਲਤਾ, BSF ਤੇ ਪੁਲਸ ਨੇ 4 ਪਿਸਤੌਲਾਂ ਤੇ ਹੈਰੋਇਨ ਸਣੇ 3 ਤਸਕਰ ਕੀਤੇ ਕਾਬੂ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • bsf s major operation on india pakistan border infiltrator shot dead
    ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ ਕੀਤਾ ਢੇਰ
  • head wins second consecutive allan border medal
    ਹੈੱਡ ਨੇ ਲਗਾਤਾਰ ਦੂਜਾ ਐਲਨ ਬਾਰਡਰ ਤਮਗਾ ਜਿੱਤਿਆ, ਮਿਸ਼ੇਲ ਸਟਾਰਕ ‘ਟੈਸਟ ਪਲੇਅਰ ਆਫਿ ਦਿ ਯੀਅਰ’
  • congress leader  killed  hospital  police
    ਕਾਂਗਰਸੀ ਆਗੂ ਦਾ ਦਿਨ-ਦਿਹਾੜੇ ਗੋਲ਼ੀ ਮਾਰ ਕੇ ਕਤਲ ! ਉਡੁਪੀ 'ਚ ਮਚੀ ਹਾਹਾਕਾਰ
  • captain s big statement on rahul gandhi s praise
    'ਸੋਨੀਆ ਗਾਂਧੀ ਨੂੰ ਕਦੇ ਮੇਰੀ ਮਦਦ...', ਰਾਹੁਲ ਗਾਂਧੀ ਦੀ ਤਾਰੀਫ਼ 'ਤੇ ਕੈਪਟਨ ਦਾ ਆ ਗਿਆ ਵੱਡਾ ਬਿਆਨ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
  • sensational incident in shahkot
    ਸ਼ਾਹਕੋਟ ’ਚ ਸਨਸਨੀਖੇਜ਼ ਵਾਰਦਾਤ, ਸਕੂਲ ਬੱਸ ਦੀ ਉਡੀਕ ਕਰ ਰਿਹਾ ਦੂਸਰੀ ਜਮਾਤ ਦਾ...
Trending
Ek Nazar
sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • youth students missing
      ਕਾਲਜ ਪੜ੍ਹਨ ਗਏ 2 ਨੌਜਵਾਨ ਵਿਦਿਆਰਥੀ ਭੇਤਭਰੇ ਢੰਗ ਨਾਲ ਲਾਪਤਾ
    • firing case
      ਗੁਰੂਹਰਸਹਾਏ ਦੇ ਪਿੰਡ 'ਚ ਚੱਲੀ ਗੋਲੀ, ਵਿਅਕਤੀ ਹੋਇਆ ਗੰਭੀਰ ਜ਼ਖਮੀ
    • fire in khanna
      ਖੰਨਾ ਵਿਚ ਚੱਲਦੀ ਕਾਰ ਨੂੰ ਲੱਗ ਗਈ ਅੱਗ
    • harbhajan singh is embroiled in controversy again
      ਮੁੜ ਵਿਵਾਦਾਂ 'ਚ ਘਿਰੇ ਹਰਭਜਨ ਸਿੰਘ, ਹੁਣ ਪੰਜਾਬ ਦੇ ਸਕੂਲ ਦੀ ਵੀਡੀਓ ਸਾਂਝੀ ਕਰ...
    • sgpc buses vandalized in amritsar
      SGPC ਦੀਆਂ ਕਾਰ ਸੇਵਾ ਵਾਲੀਆਂ ਬੱਸਾਂ ਦੀ ਭੰਨਤੋੜ, ਗੋਲੀਆਂ ਚਲਾਉਣ ਦਾ ਸ਼ੱਕ
    • holiday in schools holiday on friday
      ਸਕੂਲਾਂ ਵਿਚ ਭਲਕੇ ਛੁੱਟੀ ਦਾ ਐਲਾਨ, ਬੰਦ ਦੌਰਾਨ ਕੀ ਖੁੱਲ੍ਹਾ ਰਹੇਗਾ ਕੀ ਬੰਦ?...
    • sajjan kumar passes away
      1984 ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
    • distressed couple places this demand before dc
      ਘਰ ਵੇਚਣ ਦੇ ਬਾਵਜੂਦ ਵੀ ਨਹੀਂ ਮੁਕਿਆ ਕਰਜ਼ਾ, ਪ੍ਰੇਸ਼ਾਨ ਪਤੀ-ਪਤਨੀ ਨੇ DC ਅੱਗੇ...
    • sant harchand singh longowal
      ਬਰਸੀ 'ਤੇ ਵਿਸ਼ੇਸ਼: ਜਾਣੋ ਕੌਣ ਸਨ ਸੰਤ ਹਰਚੰਦ ਸਿੰਘ ਲੌਂਗੋਵਾਲ
    • youth murder in mohali
      ਮੋਹਾਲੀ : ਭਰਾ ਨੇ ਹੱਥੀਂ ਉਜਾੜਿਆ ਭੈਣ ਦਾ ਸੁਹਾਗ, ਪ੍ਰਾਪਰਟੀ ਡੀਲਰ ਜੀਜੇ ਦਾ ਚਾਕੂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +