ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਐਲਾਨਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।
ਇਹ ਵੀ ਪੜ੍ਹੋ : ਸ਼ਰਮਨਾਕ : ਲੇਬਰ ਰੂਮ 'ਚ ਦਰਦ ਨਾਲ ਕੁਰਲਾਉਂਦੀ ਗਰਭਵਤੀ ਨੂੰ ਸਟਾਫ਼ ਨੇ ਮਾਰੇ ਥੱਪੜ, ਢਿੱਡ 'ਚ ਚੁਭੋਈਆਂ ਸੂਈਆਂ
ਇਸ ਦੇ ਤਹਿਤ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਮੁਤਾਬਕ ਪਾਰਟੀ ਨੇ 30 ਉਮੀਦਵਾਰਾਂ ਦਾ ਐਲਾਨ ਕੀਤਾ ਹੈ।
ਪੜ੍ਹੋ ਪੂਰੀ ਸੂਚੀ



ਇਸ ਤੋਂ ਪਹਿਲਾਂ ਪਾਰਟੀ ਵੱਲੋਂ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਸੀ। ਇਸ ਦੇ ਨਾਲ ਹੁਣ ਤੱਕ ਪਾਰਟੀ ਵੱਲੋਂ ਕੁੱਲ 40 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 23 ਦਸੰਬਰ ਤੋਂ 'ਚੋਣ ਜ਼ਾਬਤਾ', 4 ਫਰਵਰੀ ਨੂੰ 'ਚੋਣਾਂ' ਵਾਲੀ ਖ਼ਬਰ ਦਾ ਜਾਣੋ ਅਸਲ ਸੱਚ

ਇਹ ਵੀ ਪੜ੍ਹੋ : ਵੱਡੀ ਖ਼ਬਰ : ਸੁੱਚਾ ਸਿੰਘ ਛੋਟੇਪੁਰ ਅਕਾਲੀ ਦਲ 'ਚ ਹੋਏ ਸ਼ਾਮਲ, ਬਟਾਲਾ ਤੋਂ ਐਲਾਨਿਆ ਅਕਾਲੀ-ਬਸਪਾ ਦਾ ਉਮੀਦਵਾਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪਾਵਰਕਾਮ ਨੂੰ ਵਿੱਤੀ ਘਾਟੇ ’ਚ ਡੋਬਣ ਲਈ ਰਿਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਜ਼ਿੰਮੇਵਾਰ: ਅਰੋੜਾ
NEXT STORY