Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 19, 2026

    6:38:40 PM

  • cm mann busy in propaganda instead of resolving the issue of punjabis

    CM ਮਾਨ ਪੰਜਾਬੀਆਂ ਦੀ ਸੁਰੱਖਿਆ ਦੇ ਮੁੱਦੇ ਨੂੰ ਹੱਲ...

  • sukhpal khaira statement on bhagwant mann

    ਲੀਡਰਾਂ ਦਾ ਮਜ਼ਾਕ ਉਡਾਉਣ ਵਾਲੇ CM ਮਾਨ ਨੇ ਮਹਿੰਗੇ...

  • majithia attacks aap government over lack of computers in schools

    ਸਕੂਲਾਂ ਦੇ ਕੰਪਿਊਟਰ 'ਆਪ' ਸਰਕਾਰ ਦੀ 'ਜਾਅਲੀ ਸਿਹਤ...

  • orders for schools dc orders in ludhiana

    ਪੰਜਾਬ : ਸਕੂਲਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਮਾਝੇ ਤੇ ਦੋਆਬੇ ’ਚ ਕਮਜ਼ੋਰ ਸਥਿਤੀ ਤੋਂ ਮਜ਼ਬੂਤੀ ਵੱਲ ਵਧੀ ‘ਆਪ’ : ਭਗਵੰਤ

MALWA News Punjabi(ਮਾਲਵਾ)

ਮਾਝੇ ਤੇ ਦੋਆਬੇ ’ਚ ਕਮਜ਼ੋਰ ਸਥਿਤੀ ਤੋਂ ਮਜ਼ਬੂਤੀ ਵੱਲ ਵਧੀ ‘ਆਪ’ : ਭਗਵੰਤ

  • Updated: 19 Feb, 2021 02:17 AM
Chandigarh
aap strength in majha and doaba bhagwant
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ, (ਰਮਨਜੀਤ)- ਨਗਰ ਨਿਗਮ ਚੋਣਾਂ ਦੇ ਨਤੀਜੇ ਨੂੰ ਲੈ ਕੇ ਪ੍ਰਤੀਕਿਰਿਆ ਦਿੰਦੇ ਹੋਏ ਆਮ ਆਦਮੀ ਪਾਰਟੀ ਨੇ ਕਿਹਾ ਕਿ ਬੇਸ਼ੱਕ ਸਾਡੇ ਉਮੀਦਵਾਰ ਘੱਟ ਗਿਣਤੀ ਵਿਚ ਚੋਣ ਜਿੱਤੇ ਹਨ ਪਰ ਸ਼ਹਿਰੀ ਖੇਤਰਾਂ ਵਿਚ ਪਾਰਟੀ ਦਾ ਵੋਟ ਸ਼ੇਅਰ ਪਹਿਲਾਂ ਨਾਲੋਂ ਕਾਫ਼ੀ ਵਧਿਆ ਹੈ। ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ 2019 ਲੋਕ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਸ਼ਹਿਰੀ ਖੇਤਰਾਂ ਵਿਚ ਪੰਜ ਤੋਂ ਸਾਢੇ ਪੰਜ ਫ਼ੀਸਦੀ ਦੇ ਆਸਪਾਸ ਵੋਟਾਂ ਪ੍ਰਾਪਤ ਹੋਈਆਂ ਸਨ। ਇਨ੍ਹਾਂ ਚੋਣਾਂ ਵਿਚ ਪਾਰਟੀ ਨੂੰ 2019 ਲੋਕ ਸਭਾ ਚੋਣਾਂ ਦੀ ਤੁਲਨਾ ਵਿਚ ਲਗਭਗ 3 ਗੁਣਾ ਜ਼ਿਆਦਾ ਵੋਟਾਂ ਮਿਲੀਆਂ ਹਨ, ਜੋ ਪਾਰਟੀ ਲਈ ਬੇਹੱਦ ਚੰਗਾ ਸੰਕੇਤ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਸ਼ਹਿਰੀ ਖੇਤਰ ਵਿਚ ਪਾਰਟੀ ਦਾ ਵੋਟ ਸ਼ੇਅਰ ਪਹਿਲਾਂ ਨਾਲੋਂ ਕਾਫ਼ੀ ਜ਼ਿਆਦਾ ਰਿਹਾ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਸ਼ਹਿਰੀ ਖੇਤਰਾਂ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਵੱਲ ਝੁਕਾਅ ਵਧਿਆ ਹੈ। ਹੁਣ ਪੰਜਾਬ ਦੇ ਪਿੰਡਾਂ ਦੇ ਨਾਲ ਸ਼ਹਿਰਾਂ ਦੇ ਲੋਕ ਵੀ ਆਮ ਆਦਮੀ ਪਾਰਟੀ ਦਾ ਸਮਰਥਨ ਕਰ ਰਹੇ ਹਨ ਅਤੇ ਪਾਰਟੀ ’ਤੇ ਆਪਣਾ ਭਰੋਸਾ ਜਤਾ ਰਹੇ ਹਨ । ਉਨ੍ਹਾਂ ਕਿਹਾ ਦੀ ਪੱਟੀ ਅਤੇ ਬਾਬਾ ਬਕਾਲਾ ਵਿਚ ਭਾਰੀ ਹਿੰਸਾ ਹੋਣ ਦੇ ਬਾਵਜੂਦ ਵੀ ਪਾਰਟੀ ਨੇ 2017 ਵਿਧਾਨ ਸਭਾ ਚੋਣਾਂ ਦੀ ਤੁਲਨਾ ਵਿਚ ਆਪਣੇ ਵੋਟ ਸ਼ੇਅਰ ਵਿਚ ਕਾਫ਼ੀ ਵਾਧਾ ਕੀਤਾ ਹੈ। ਇੱਥੇ ‘ਆਪ’ ਉਮੀਦਵਾਰਾਂ ’ਤੇ ਹਮਲੇ ਹੋਏ, ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਗਈਆਂ, ਫਿਰ ਵੀ ਇਨ੍ਹਾਂ ਖੇਤਰਾਂ ਵਿਚ ‘ਆਪ’ ਦੇ ਕਈ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ। ਹੁਣ ਪਾਰਟੀ ਪੰਜਾਬ ਵਿਚ ਪੇਂਡੂ ਅਤੇ ਸ਼ਹਿਰੀ ਦੋਵਾਂ ਖੇਤਰਾਂ ਵਿਚ ਮਜ਼ਬੂਤ ਹੋ ਚੁੱਕੀ ਹੈ। ਪਾਰਟੀ 2022 ਵਿਧਾਨ ਸਭਾ ਚੋਣ ਵਿਚ ਹੋਰ ਮਜ਼ਬੂਤ ਹੋ ਕੇ ਲੜੇਗੀ ਅਤੇ ਆਪਣੀ ਸਰਕਾਰ ਬਣਾਏਗੀ। ਮਾਨ ਨੇ ਕਿਹਾ ਕਿ ਮਾਝਾ ਅਤੇ ਦੋਆਬਾ, ਜਿੱਥੇ ਪਾਰਟੀ ਪਹਿਲਾਂ ਤੋਂ ਕਮਜ਼ੋਰ ਹਾਲਤ ਵਿਚ ਸੀ, ਇਨ੍ਹਾਂ ਚੋਣਾਂ ਵਿਚ ਉੱਥੇ ਵੀ ਲੋਕਾਂ ਦਾ ਕਾਫ਼ੀ ਸਮਰਥਨ ਮਿਲਿਆ ਅਤੇ ਵੋਟ ਸ਼ੇਅਰ ਵਿਚ ਪਹਿਲਾਂ ਦੀ ਤੁਲਨਾ ਵਿਚ ਕਾਫ਼ੀ ਵਾਧਾ ਹੋਇਆ ਹੈ।

  • Municipal elections
  • Majha Doaba
  • Bhagwant maan
  • ਨਗਰ ਨਿਗਮ ਚੋਣਾਂ
  • ਭਗਵੰਤ

ਸਕੇ ਭਰਾ ਨੇ ਪ੍ਰਾਪਰਟੀ ਵਿਵਾਦ ਦੇ ਚੱਲਦੇ ਭਰਾ ਨੂੰ ਅਗਵਾ ਕਰ ਕੀਤੀ ਕੁੱਟ-ਮਾਰ

NEXT STORY

Stories You May Like

  • chief minister bhagwant mann  admitted to hospital
    ਮੋਗਾ 'ਚ 'ਆਪ' ਦੀ ਰੈਲੀ, ਭਗਵੰਤ ਮਾਨ ਹਸਪਤਾਲ 'ਚ ! ਸੁਖਬੀਰ ਬਾਦਲ ਨੇ ਲਈ ਚੁਟਕੀ
  • bikram majithia slams bhagwant mann
    'Shame On You ਭਗਵੰਤ ਮਾਨ...'; ਜਲੰਧਰ 'ਚ 'ਆਪ' ਆਗੂ ਦੇ ਕਤਲ 'ਤੇ ਬਿਕਰਮ ਮਜੀਠੀਆ ਦਾ ਬਿਆਨ
  • sukhbir badal starts punjab bachao rally
    'ਅੱਜ ਜੰਗ ਦੀ ਸ਼ੁਰੂਆਤ ਹੋ ਗਈ, ਅਗਲੇ 40 ਦਿਨਾਂ 'ਚ...', ਮਾਝੇ ਦੀ ਧਰਤੀ ਤੋਂ ਗਰਜੇ ਸੁਖਬੀਰ ਬਾਦਲ
  • akali dal new halka incharge
    ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ, ਦੋਆਬੇ ਦੀ ਇਕ ਹੋਰ ਸੀਟ ਤੋਂ ਥਾਪਿਆ ਨਵਾਂ ਹਲਕਾ ਇੰਚਾਰਜ
  • bhagwant mann immediately apologize to dera beas chief  sukhpal khaira
    ਭਗਵੰਤ ਮਾਨ ਡੇਰਾ ਬਿਆਸ ਮੁਖੀ ਤੇ ਸ਼ਰਧਾਲੂਆਂ ਤੋਂ ਤੁਰੰਤ ਮੁਆਫ਼ੀ ਮੰਗਣ : ਸੁਖਪਾਲ ਖਹਿਰਾ
  • services pmi rises to 58 5 in january  supported by rising demand and hiring
    ਸਰਵਿਸਿਜ਼ PMI ਜਨਵਰੀ ’ਚ ਵਧ ਕੇ 58.5 ’ਤੇ ਪਹੁੰਚਿਆ, ਮੰਗ ਅਤੇ ਭਰਤੀ ਵਧਣ ਨਾਲ ਮਿਲੀ ਮਜ਼ਬੂਤੀ
  • indian railways has changed the rules
    ਭਾਰਤੀ ਰੇਲਵੇ ਨੇ ਬਦਲੇ ਨਿਯਮ: ਹੁਣ ਬਿਨਾਂ ID ਦੇ ਨਹੀਂ ਚੱਲੇਗਾ ਕੰਮ, ਇਨ੍ਹਾਂ ਇਲਾਕਿਆਂ ਦੀਆਂ ਟ੍ਰੇਨਾਂ 'ਚ ਵਧੀ ਸਖ਼ਤੀ
  • female journalist attack
    ਖ਼ਬਰ ਛਾਪਣ ਦੀ ਰੰਜਿਸ਼ ’ਚ ‘ਆਪ’ ਸਰਪੰਚ ਨੇ ਔਰਤ ਪੱਤਰਕਾਰ ’ਤੇ ਹਮਲਾ ਕਰ ਕੀਤਾ ਦੁਰਵਿਵਹਾਰ
  • statement of congress leader gulshan sodhi
    ਜਲੰਧਰ ਦੇ ਵਪਾਰੀਆਂ 'ਚ 'ਆਪ' ਵਿਰੁੱਧ ਭਾਰੀ ਰੋਸ: ਗੁਲਸ਼ਨ ਸੋਢੀ
  • punjab gurdwara sahib announcement
    ਪੰਜਾਬ: ਗੁਰਦੁਆਰਾ ਸਾਹਿਬ ਤੋਂ ਹੋਈ ਅਨਾਊਂਸਮੈਂਟ- "ਜੇ ਪੁਲਸ ਨੇ ਕੁਝ ਨਾ ਕੀਤਾ ਤਾਂ...
  • a massive commotion erupted at the bsf chowk
    ਜਲੰਧਰ ਦੇ BSF ਚੌਕ 'ਚ ਬਿਜਲੀ ਕਰਮਚਾਰੀ ਤੇ ਪੁਲਸ ਵਿਚਾਲੇ ਹੰਗਾਮਾ! ਵੀਡੀਓ ਬਣਾਉਣ...
  • family blocks jalandhar amritsar highway again in gunpoint robbery case
    ਪੰਜਾਬ ਦਾ ਇਹ ਹਾਈਵੇਅ ਹੋਇਆ ਜਾਮ! ਲੱਗੀਆਂ ਲੰਬੀਆਂ ਲਾਈਨਾਂ
  • strong protest in bhogpur against cng plant city remained completely closed
    ਪੰਜਾਬ ਦਾ ਇਹ ਸ਼ਹਿਰ ਮੁਕੰਮਲ ਬੰਦ! ਸੜਕਾਂ 'ਤੇ ਪਸਰਿਆ ਸੰਨਾਟਾ
  • bike riders fired shots at an nri s home in jalandhar
    ਪੰਜਾਬ 'ਚ ਮੁੜ ਚੱਲੀਆਂ ਗੋਲ਼ੀਆਂ! NRI ਦੇ ਘਰ ਨੂੰ ਬਣਾਇਆ ਨਿਸ਼ਾਨਾ, ਕੰਬਿਆ ਇਹ...
  • video of drunk woman goes viral
    Punjab: ਨਸ਼ੇ 'ਚ ਝੂਮਦੀ ਔਰਤ ਦੀ ਵੀਡੀਓ ਵਾਇਰਲ, 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ...
  • big revelation about chief minister s health insurance scheme exclusive report
    ਮਰੀਜ਼ਾਂ ਤੋਂ ਸੁਣੋ 10 ਲੱਖ ਵਾਲੇ ਕਾਰਡ ਦਾ ਅਸਲ ਸੱਚ! ਹਸਪਤਾਲ ਤੋਂ  Exclusive...
Trending
Ek Nazar
governing council kartarpur gurdwara restoration work

ਕਰਤਾਰਪੁਰ ਸਾਹਿਬ ਕਾਰੀਡੋਰ ਬਾਰੇ ਪ੍ਰਬੰਧਕੀ ਕੌਂਸਲ ਦਾ ਫੈਸਲਾ, ਜਾਣੋਂ ਪੂਰੀ ਅਪਡੇਟ

it is also important to know when not to use ai

AI ਦੀ ਵਰਤੋਂ ਕਦੋਂ ਨਹੀਂ ਕਰਨੀ ਚਾਹੀਦੀ? ਹੋ ਸਕਦੀ ਹੈ ਵੱਡੀ ਗੜਬੜੀ

actor tom noonan dies at 74

ਦਿੱਗਜ ਅਦਾਕਾਰ ਤੇ ਨਿਰਦੇਸ਼ਕ ਦਾ ਦਿਹਾਂਤ; ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

alert delhiites massive jams on 20 roads tonight police issue warning

ਦਿੱਲੀ ਵਾਲਿਓ ਸਾਵਧਾਨ! ਅੱਜ ਸ਼ਾਮ 5 ਤੋਂ 9 ਵਜੇ ਤੱਕ ਇਨ੍ਹਾਂ ਰਸਤਿਆਂ 'ਤੇ ਰਹੇਗੀ...

actor s house lit up amid rumors of vijay deverakonda and rashmika s marriage

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦੀਆਂ ਚਰਚਾਵਾਂ ਤੇਜ਼, ਰੌਸ਼ਨੀਆਂ...

man catches falling girl from staircase shocks internet

'ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ...' ਵੀਡੀਓ ਦੇਖ ਤੁਸੀਂ ਵੀ ਦੰਦਾਂ ਹੇਠ ਦੱਬ...

train travel mistake jail

Train 'ਚ ਸਫ਼ਰ ਦੌਰਾਨ ਭੁੱਲ ਕੇ ਵੀ ਨਾ ਕਰਨਾ ਇਹ ਗਲਤੀ, ਨਹੀਂ ਤਾਂ ਹੋਵੇਗੀ ਜੇਲ੍ਹ

this famous actress got pregnant before marriage

ਵਿਆਹ ਤੋਂ ਪਹਿਲਾਂ ਹੀ Pregnant ਹੋ ਗਈ ਸੀ ਇਹ ਮਸ਼ਹੂਰ ਅਦਾਕਾਰਾ, ਮਾਪਿਆਂ ਨੇ...

ganga boating reel selfie guidelines

ਕਾਸ਼ੀ ਵਿਖੇ ਗੰਗਾ ਨਦੀ 'ਚ ਸੈਲਫੀ ਲੈਣੀ ਅਤੇ ਰੀਲ ਬਣਾਉਣੀ ਪਵੇਗੀ ਮਹਿੰਗੀ!...

cricket match  bee attack  umpire died  player injured

ਚੱਲਦੇ ਮੈਚ 'ਚ ਮਧੂਮੱਖੀਆਂ ਨੇ ਕੀਤਾ ਹਮਲਾ ! ਅੰਪਾਇਰ ਦੀ ਹੋਈ ਦਰਦਨਾਕ ਮੌਤ, ਕਈ...

indian students to get visa

UK-US ਦੇ ਤੰਗ ਹੋਏ ਰਾਹ ਤਾਂ ਇਸ ਯੂਰਪੀ ਦੇਸ਼ ਨੇ ਭਾਰਤੀਆਂ ਲਈ ਖੋਲ੍ਹੇ ਦਰਵਾਜ਼ੇ !...

ed attaches property worth rs 39 lakh belonging to malayalam actor jayasurya

ED ਦੇ ਸ਼ਿਕੰਜੇ 'ਚ ਫਸਿਆ ਮਸ਼ਹੂਰ ਅਦਾਕਾਰ, ਮਲਿਆਲਮ ਫ਼ਿਲਮ ਇੰਡਸਟਰੀ 'ਚ ਮਚੀ...

blinkit selling button knives  they were used in 2 murders

Blinkit 'ਤੇ ਵਿਕੇ ਚਾਕੂ ਨਾਲ ਹੋਏ ਦੋ ਕਤਲ! ਦਿੱਲੀ ਪੁਲਸ ਨੇ ਐਪ ਖਿਲਾਫ ਦਰਜ...

ukraine claims massive strike by russia deploying 29 missiles 400 drones

400 ਡਰੋਨ ਅਤੇ 29 ਮਿਜ਼ਾਈਲਾਂ ਨਾਲ ਮਚਾਈ ਤਬਾਹੀ! ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ

cbsemaths  mathsexam2026  toughestpaper  cbseboardexams

Maths ਦਾ ਪੇਪਰ ਜਾਂ ਕੋਈ ਪਹੇਲੀ ! Exam Hall 'ਚ ਚੱਕਰਾਂ 'ਚ ਪੈ ਗਏ ਵਿਦਿਆਰਥੀ

mother minor son burnt alive on witchcraft suspicion

ਦਿਲ ਦਹਿਲਾਉਣ ਵਾਲੀ ਘਟਨਾ! ਝਾਰਖੰਡ 'ਚ ਡੈਣ ਹੋਣ ਦੇ ਸ਼ੱਕ 'ਚ ਮਾਂ-ਪੁੱਤ ਨਾਲ...

hindu family 3 children

'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ...

australia out of t20 world cup

ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • power supply will remain affected in many areas of mansa
      ਮਾਨਸਾ ਦੇ ਕਈ ਇਲਾਕਿਆਂ 'ਚ ਬਿਜਲੀ ਸਪਲਾਈ ਰਹੇਗੀ ਪ੍ਰਭਾਵਿਤ
    • woman swallowed poison  distressed by betrayal
      ਦੋ ਬੱਚਿਆਂ ਦੀ ਮਾਂ ਨੇ ਨੌਜਵਾਨ ਧੋਖੇ ਤੋਂ ਦੁਖੀ ਹੋ ਕੇ ਨਿਗਲਆ ਜ਼ਹਿਰ
    • accident case
      ਕਾਰ ਦੀ ਟੱਕਰ ਨਾਲ ਨੌਜਵਾਨ ਜ਼ਖਮੀ
    • bsf and police seize 736 grams of heroin in joint operation
      BSF ਤੇ ਪੁਲਸ ਨੇ ਸਾਂਝੇ ਆਪਰੇਸ਼ਨ ’ਚ 736 ਗ੍ਰਾਮ ਹੈਰੋਇਨ ਕੀਤੀ ਬਰਾਮਦ
    • government schools of punjab
      ਦੇਖ ਲਓ ਪੰਜਾਬ ਦਾ ਹਾਲ, ਸਰਕਾਰੀ ਸਕੂਲਾਂ ਵਿਚ ਪ੍ਰੀਖਿਆਵਾਂ ਸਿਰ ’ਤੇ, ਅਧਿਆਪਕ...
    • fraud case
      ਸਾਈਬਰ ਠੱਗਾਂ ਨੇ ਵੱਖ-ਵੱਖ ਮਾਮਲਿਆਂ 'ਚ 21.5 ਲੱਖ ਰੁਪਏ ਠੱਗੇ, ਮਾਮਲਾ ਦਰਜ
    • canada work visa fraud
      ਕੈਨੇਡਾ ਭੇਜਣ ਦੇ ਨਾਂ 'ਤੇ 10 ਲੱਖ ਦੀ ਠੱਗੀ: Work Visa ਦਿਵਾਉਣ ਦਾ ਕਹਿ ਕੇ...
    • investment fraud in ludhiana
      ਕੰਪੋਸਟਿੰਗ ਪ੍ਰਾਜੈਕਟ ਵਿਚ Investment ਦੇ ਨਾਂ 'ਤੇ 7.70 ਲੱਖ ਰੁਪਏ ਦੀ ਠੱਗੀ
    • tsunami of police encounters in punjab
      ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ ਦੇ ਐਨਕਾਊਂਟਰ, 3 ਮਹੀਨਿਆਂ 'ਚ ਹੋਏ 34 ਪੁਲਸ...
    • loan recovery ludhiana
      ਡੇਢ ਲੱਖ ਦੀ ਕਿਸ਼ਤ ਟੁੱਟੀ ਤਾਂ ਮੁੰਡੇ ਨੂੰ ਚੁੱਕ ਕੇ ਲੈ ਗਏ ਫਾਈਨਾਂਸ ਕੰਪਨੀ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +