Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    5:41:29 PM

  • 2 big networks busted in punjab

    ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 7...

  • checking the purity of silver jewellery will be easy  will catch fake jewellery

    ਚਾਂਦੀ ਦੇ ਗਹਿਣਿਆਂ ਦੀ ਸ਼ੁੱਧਤਾ ਦੀ ਜਾਂਚ ਹੋਵੇਗੀ...

  • girl deadbody is found at royal hotel

    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ...

  • bills for 3 private universities introduced in punjab assembly

    ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ’ਚ ਬੀ. ਐੱਸ. ਐੱਫ. ਦੇ ਅਧਿਕਾਰ ਖੇਤਰ ਵਧਾਉਣ ਦਾ ‘ਆਪ’ ਨੇ ਕੀਤਾ ਸਖ਼ਤ ਵਿਰੋਧ

PUNJAB News Punjabi(ਪੰਜਾਬ)

ਪੰਜਾਬ ’ਚ ਬੀ. ਐੱਸ. ਐੱਫ. ਦੇ ਅਧਿਕਾਰ ਖੇਤਰ ਵਧਾਉਣ ਦਾ ‘ਆਪ’ ਨੇ ਕੀਤਾ ਸਖ਼ਤ ਵਿਰੋਧ

  • Edited By Anuradha,
  • Updated: 14 Oct, 2021 09:32 PM
Chandigarh
aap strongly opposes extension of bsf
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਕੇਂਦਰ ਸਰਕਾਰ ਵੱਲੋਂ ਪੰਜਾਬ ’ਚ ਸੀਮਾ ਸੁਰੱਖਿਆ ਬੱਲ (ਬੀ. ਐੱਸ. ਐੱਫ.) ਦੇ ਅਧਿਕਾਰ ਖੇਤਰ ’ਚ ਵਾਧਾ ਕਰਕੇ ਇਸ ਨੂੰ ਅੰਤਰਰਾਸ਼ਟਰੀ ਸਰਹੱਦ ਤੋਂ (15 ਕਿਲੋਮੀਟਰ ਤੋਂ ਵਧਾ ਕੇ)  50 ਕਿਲੋਮੀਟਰ ਕਰਨ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਖ਼ਤ ਵਿਰੋਧ ਕੀਤਾ ਹੈ ਅਤੇ ਇਸ ਨੂੰ ਸੰਘੀ ਢਾਂਚੇ ’ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ‘ਆਪ’ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇੱਕ ਵੱਡੀ ਸਾਜਿਸ਼ ਦੇ ਅਧੀਨ ਰਾਜਾਂ ਦੇ ਅਧਿਕਾਰਾਂ ’ਤੇ ਡਾਕਾ ਮਾਰ ਰਹੀ ਹੈ। ਇਸ ਲਈ ਪਾਰਟੀ ਮੰਗ ਕਰਦੀ ਹੈ ਕਿ ਕੇਂਦਰ ਸਰਕਾਰ ਇਸ ਘਾਤਕ ਫ਼ੈਸਲੇ ਨੂੰ ਤੁਰੰਤ ਵਾਪਸ ਲਵੇ ਅਤੇ ਰਾਜਾਂ ਦੇ ਅਧਿਕਾਰ ਖੇਤਰ ’ਚ ਦਖ਼ਲ ਦੇਣਾ ਬੰਦ ਕਰੇ। ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਮੰਗ ਕੀਤੀ ਹੈ ਕੇਂਦਰ ਸਰਕਾਰ ਵੱਲੋਂ ਕੀਤੇ ਫ਼ੈਸਲੇ ਬਾਰੇ ਇੱਕ ਸਰਵ ਪਾਰਟੀ ਮੀਟਿੰਗ ਸੱਦੀ ਜਾਵੇ ਅਤੇ ਸਾਰੀਆਂ ਪਾਰਟੀਆਂ ਦੇ ਨੁਮਾਇੰਦਿਆਂ ਦਾ ਇੱਕ ਵਫ਼ਦ ਲੈ ਕੇ ਮੁੱਖ ਮੰਤਰੀ ਕੇਂਦਰ ਸਰਕਾਰ ਨਾਲ ਇਸ ਮੁੱਦੇ ’ਤੇ ਗੱਲਬਾਤ ਕਰਨ। ਇਸ ਦੇ ਨਾਲ ਹੀ ਚੀਮਾ ਨੇ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਇਜਲਾਸ ਸੱਦਣ ਦੀ ਮੰਗ ਕੀਤੀ ਤਾਂ ਜੋ ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਸਰਬਸੰਮਤੀ ਨਾਲ ਰੱਦ ਕੀਤਾ ਜਾ ਸਕੇ। ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕੇਂਦਰੀਕਰਨ ਕਰਨ ਅਤੇ ਰਾਜਾਂ ਦੇ ਅਧਿਕਾਰਾਂ ਨੂੰ ਲੁੱਟਣ ਲਈ ਕਾਂਗਰਸ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਉਨ੍ਹਾਂ ਕਿਹਾ, ‘‘ਮੋਦੀ ਸਰਕਾਰ ਵੱਲੋਂ ਅਣ ਐਲਾਨੀ ਐਮਰਜੈਂਸੀ ਲਾਗੂ ਕੀਤੀ ਗਈ ਹੈ ਅਤੇ ਪੰਜਾਬ ’ਤੇ ਅਸਿੱਧੇ ਤੌਰ ’ਤੇ ਕੰਟਰੋਲ ਰੱਖਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਕਾਲੇ ਖੇਤੀ ਕਾਨੂੰਨ ਰਾਜਾਂ ਦੀ ਸਹਿਮਤੀ ਤੋਂ ਬਿਨ੍ਹਾਂ ਬਣਾਏ ਗਏ ਸਨ ਅਤੇ ਹੁਣ ਰਾਜਾਂ ਤੋਂ ਅੰਦਰੂਨੀ ਸੁਰੱਖਿਆ ਦੇ ਅਧਿਕਾਰ ਵੀ ਖੋਹੇ ਜਾ ਰਹੇ ਹਨ।’’

ਇਹ ਵੀ ਪੜ੍ਹੋ : ਦਿੱਲੀ ਪੇਸ਼ੀ ਤੋਂ ਪਹਿਲਾਂ ਸਿੱਧੂ ਦੀ ਖੁੱਲ੍ਹੀ ਬਗਾਵਤ, ਬੋਲੇ-ਸਮਝੌਤਾ ਨਹੀਂ ਹੋਵੇਗਾ, ਲੜਾਂਗੇ

ਚੀਮਾ ਨੇ ਦੱਸਿਆ ਕਿ ਬੀ. ਐੱਸ. ਐੱਫ. ਦੇ ਅਧਿਕਾਰ ਖੇਤਰ ਨੂੰ ਅੰਤਰਰਾਸ਼ਟਰੀ ਸਰਹੱਦ ਤੋਂ 50 ਕਿਲੋਮੀਟਰ ਤੱਕ ਵਧਾਉਣ ਦੇ ਫ਼ੈਸਲੇ ਨਾਲ ਹੀ ਇਹ ਫੋਰਸ ਬਿਨ੍ਹਾਂ ਪੰਜਾਬ ਪੁਲੀਸ ਤੋਂ ਪਾਸਪੋਰਟ ਦੀ ਜਾਂਚ, ਸੀਮਾ ਸ਼ੁਲਕ ਅਤੇ ਐੱਨ. ਡੀ. ਪੀ. ਐੱਸ. ਕਾਨੂੰਨਾਂ ਅਧੀਨ ਘਰਾਂ ਦੀ ਤਲਾਸ਼ੀ ਅਤੇ ਗ੍ਰਿਫ਼ਤਾਰੀਆਂ ਵੀ ਕਰ ਸਕੇਗੀ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਪਠਾਨਕੋਟ, ਗੁਰਦਾਸਪੁਰ, ਪਵਿੱਤਰ ਸ਼ਹਿਰ ਸ੍ਰੀ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸਮੇਤ ਪੰਜਾਬ ਦੇ ਛੇ ਜ਼ਿਲ੍ਹੇ ਪ੍ਰਭਾਵਿਤ ਹੋਣਗੇ ਅਤੇ ਰਾਜ ਦੇ ਕੁੱਲ 50,632 ਵਰਗ ਕਿਲੋਮੀਟਰ ਖੇਤਰ ਵਿੱਚੋਂ ਕਰੀਬ 27,600 ਵਰਗ ਕਿਲੋਮੀਟਰ ਖੇਤਰ ਬੀ. ਐੱਸ. ਐੱਫ. ਦੇ ਅਧਿਕਾਰ ਖੇਤਰ ਵਿੱਚ ਆ ਜਾਵੇਗਾ। ਇਸ ਫ਼ੈਸਲੇ ਦੀ ਜ਼ਰੂਰਤ ’ਤੇ ਸਪੱਸ਼ੀਟਕਰਨ ਮੰਗਦੇ ਹੋਏ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਸਵਾਲ ਕੀਤਾ, ‘‘ਕੀ ਪੰਜਾਬ ’ਚ ਨਸ਼ਿਆਂ ਦੀ ਤਸਕਰੀ ਵੱਧ ਰਹੀ ਹੈ ਜਾਂ ਕੋਈ ਗੰਭੀਰ ਸਥਿਤੀ ਪੈਦਾ ਹੋ ਗਈ ਹੈ, ਜਿਹੜੇ ਇਹ ਕਦਮ ਬਿਨ੍ਹਾਂ ਰਾਜ ਸਰਕਾਰ ਦੀ ਸਹਿਮਤੀ ਤੋਂ ਬਿਨ੍ਹਾਂ ਚੁੱਕੇ ਗਏ ਹਨ ? ਉਨ੍ਹਾਂ ਕਿਹਾ ਕਿ ਚੋਣਾ ਤੋਂ ਪਹਿਲਾਂ ਪੰਜਾਬ ਵਿੱਚ ਅਸਥਿਰਤਾ ਪੈਦਾ ਕੀਤੀ ਜਾ ਰਹੀ ਹੈ ਕਿਉਂਕਿ ਕੇਂਦਰ ਸਕਾਰ ਦੇ ਅਜਿਹੇ ਫ਼ੈਸਲੇ ਨਾਲ ਲੋਕਾਂ ਵਿੱਚ ਡਰ ਪੈਦਾ ਹੋਣਾ ਲਾਜ਼ਮੀ ਹੈ। ਇਸ ਦਾ ਅਸਰ ਸੂਬੇ ਦੇ ਵਾਪਰ ਅਤੇ ਉਦਯੋਗ ਜਗਤ ’ਤੇ ਵੀ ਪਵੇਗਾ। ‘ਆਪ’ ਆਗੂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹਾਲ ਹੀ ਵਿੱਚ ਹੋਈ ਮੀਟਿੰਗ ਅਤੇ ਮੀਟਿੰਗ ਦੇ ਮੁੱਦੇ ਬਾਰੇ ਸਪੱਸ਼ਟੀਕਰਨ ਮੰਗਿਆ ਹੈ, ਜਿਸ ਦੇ ਆਧਾਰ ’ਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਅਜਿਹਾ ਫ਼ੈਸਲਾ ਕਰਨ ਦਾ ਮੌਕਾ ਮਿਲਿਆ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਦੇ ਫ਼ੈਸਲੇ ਦਾ ਸਮਰਥਨ ਕਰਨ ਦੀ ਅਲੋਚਨਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਨੇ ਖੁਦ ਆਮ ਆਦਮੀ ਪਾਰਟੀ ਵੱਲੋਂ ਲਾਏ ਦੋਸ਼ਾਂ ਦੀ ਪੁਸ਼ਟੀ ਕੀਤੀ ਹੈ ਕਿ ਉਹ (ਕੈਪਟਨ) ਮੋਦੀ ਸਰਕਾਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ ਅਤੇ ਹੁਣ ਵੀ ਭਾਜਪਾ ਨਾਲ ਮਿਲੀਭੁਗਤ ਕਰ ਰਹੇ ਹਨ।

ਇਹ ਵੀ ਪੜ੍ਹੋ : ਪ੍ਰਿਯੰਕਾ ਨੂੰ ਅੰਡਰ ਐਸਟੀਮੇਟ ਕਰਨਾ ਗ਼ਲਤ ਹੋਵੇਗਾ', ਪ੍ਰਸਿੱਧ ਜੋਤਸ਼ੀ ਨੇ ਦੱਸਿਆ ਰਾਜ ਯੋਗ ਦਾ ਸਮਾਂ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 

  • Punjab
  • BSF
  • AAP
  • Opposition
  • ਪੰਜਾਬ
  • ਬੀ ਐੱਸ ਐੱਫ
  • ਆਪ
  • ਵਿਰੋਧ

6 ਸਾਲਾ ਮਾਸੂਮ ਬੱਚੀ ਨਾਲ ਦਰਿੰਦੇ ਨੇ ਕੀਤਾ ਬਲਾਤਕਾਰ

NEXT STORY

Stories You May Like

  • bsf shoots suspected bangladeshi smuggler dead in tripura
    ਤ੍ਰਿਪੁਰਾ ’ਚ ਬੀ. ਐੱਸ. ਐੱਫ. ਨੇ ਸ਼ੱਕੀ ਬੰਗਲਾਦੇਸ਼ੀ ਸਮੱਗਲਰ ਨੂੰ ਮਾਰੀਆਂ ਗੋਲੀਆਂ, ਮੌਤ
  • supreme court  cji  protests  constitutional rights  lathicharge
    ਸ਼ਾਂਤੀਪੂਰਨ ਵਿਰੋਧ ਸੰਵਿਧਾਨਕ ਅਧਿਕਾਰ, ਸਿਰਫ਼ ਅੰਦੋਲਨ ਦੇ ਆਧਾਰ 'ਤੇ ਲਾਠੀਚਾਰਜ ਸਹੀਂ ਨਹੀਂ : CJI
  • neeraj chopra becomes joint owner of ubs athletics kids cup
    ਨੀਰਜ ਚੋਪੜਾ ਯੂ. ਬੀ. ਐੱਸ. ਐਥਲੈਟਿਕਸ ਕਿਡਜ਼ ਕੱਪ ਦਾ ਸਾਂਝਾ ਮਾਲਕ ਬਣਿਆ
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ. ਸੀ. ਮੀਟਿੰਗ
  • garbage moving from city to villages
    ਸ਼ਹਿਰ ਤੋਂ ਪਿੰਡਾਂ ਵੱਲ ਹੋਇਆ ਕੂੜੇ ਦਾ ਰੁਖ, ਲੋਕਾਂ ਨੇ ਕੀਤਾ ਜੰਮ ਕੇ ਵਿਰੋਧ, ਕੂੜੇ ਨਾਲ ਭਰੀਆਂ ਗੱਡੀਆਂ ਰੋਕੀਆਂ
  • retirement of judges  supreme court
    ‘ਵਿੱਤੀ ਬੋਝ ਦੇ ਨਾਂ ’ਤੇ ਜੱਜਾਂ ਦੀ ਰਿਟਾਇਰਮੈਂਟ ਉਮਰ ਵਧਾਉਣ ਦਾ ਵਿਰੋਧ ਨਹੀਂ ਕਰ ਸਕਦੇ’: ਸੁਪਰੀਮ ਕੋਰਟ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕੀਤਾ ਕਤਲ
  • amritsar markets completely closed in protest against barnala lathicharge
    ਬਰਨਾਲਾ ਲਾਠੀਚਾਰਜ ਦੇ ਵਿਰੋਧ 'ਚ ਅੰਮ੍ਰਿਤਸਰ ਦੇ ਬਾਜ਼ਾਰ ਮੁਕੰਮਲ ਬੰਦ
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
Trending
Ek Nazar
iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • car falls 25 feet after breaking highway railing in goraya
      ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
    • murder in sunam
      ਸੁਨਾਮ ਵਿਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ! ਸੜਕ 'ਤੇ ਸੁੱਟੀ ਲਾਸ਼
    • shocking incident in ludhiana
      ਪੰਜਾਬ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ! ਫ਼ਿਰ ਮੋਢੇ 'ਤੇ ਲਾਸ਼ ਰੱਖ 1...
    • elderly man brutally murdered while sleeping in mansion
      ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
    • i20 car crashes into showroom  causing extensive damage in jalandhar
      ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
    • punjab police police officer motorcycle thief
      ਪੰਜਾਬ ਪੁਲਸ ਦੇ ਮੁਲਾਜ਼ਮ ਨੇ ਕੀਤਾ ਵੱਡਾ ਕਾਂਡ, ਜਿਸ ਥਾਣੇ 'ਚ ਤਾਇਨਾਤ ਉਸੇ 'ਚ...
    • major incident in jalandhar bullets fired at house car windows smashed
      ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
    • army man  leave  punjab police
      ਛੁੱਟੀ ਤੋਂ ਪਰਤੇ ਆਰਮੀ ਜਵਾਨ ਦੀ ਕਰਤੂਤ ਨੇ ਉਡਾਏ ਹੋਸ਼, ਦਰਜ ਹੋ ਗਿਆ ਮਾਮਲਾ
    • manpreet ayali raised the issue of equal representation in the rajya sabha
      ਵਿਧਾਨ ਸਭਾ 'ਚ ਮਨਪ੍ਰੀਤ ਇਆਲੀ ਨੇ ਡਿਲਿਮਿਟੇਸ਼ਨ ਬਿੱਲ ਦਾ ਚੁੱਕਿਆ ਮੁੱਦਾ
    • shameful incident in punjab
      ਪੰਜਾਬ: 10ਵੀਂ ਦੀ ਵਿਦਿਆਰਥਣ ਨਾਲ ਗੈਂਗਰੇਪ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +