Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    9:49:42 PM

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਜੈਤੋ ਟਰੱਕ ਯੂਨੀਅਨ ’ਤੇ ‘ਆਪ’ ਦਾ ਕਬਜ਼ਾ, ਸੁਖਪਾਲ ਖਹਿਰਾ ਨੇ ਦੱਸਿਆ 'ਬੁਰਛਾਗਰਦੀ'

CHANDIGARH News Punjabi(ਚੰਡੀਗੜ੍ਹ)

ਜੈਤੋ ਟਰੱਕ ਯੂਨੀਅਨ ’ਤੇ ‘ਆਪ’ ਦਾ ਕਬਜ਼ਾ, ਸੁਖਪਾਲ ਖਹਿਰਾ ਨੇ ਦੱਸਿਆ 'ਬੁਰਛਾਗਰਦੀ'

  • Updated: 01 Apr, 2022 01:37 PM
Chandigarh
aap takes over jaito truck union statement of sukhpal khaira
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜੈਤੋ (ਵੈੱਬਡੈਸਕ,ਗੁਰਮੀਤਪਾਲ, ਜਿੰਦਲ) : ਜੈਤੋ ਟਰੱਕ ਯੂਨੀਅਨ 'ਤੇ 'ਆਪ' ਦੇ ਕਬਜ਼ੇ ਨੂੰ ਸੁਖਪਾਲ ਖਹਿਰਾ ਨੇ ਬੁਰਛਾਗਰਦੀ ਦੱਸਿਆ ਹੈ। ਭੁਲੱਥ ਹਲਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ 'ਤੇ ਵੱਡੇ ਇਲਜ਼ਾਮ ਲਗਾਉਂਦਿਆ ਕਿਹਾ ਹੈ ਕਿ 'ਆਪ' ਵਾਲੇ ਬੁਰਛਾਗਰਦੀ 'ਤੇ ਉੱਤਰ ਆਏ ਹਨ। ਖਹਿਰਾ ਨੇ ਇਸ ਪੂਰੇ ਘਟਨਾਕ੍ਰਮ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਥੋਂ ਦਾ 'ਆਪ' ਵਿਧਾਇਕ ਆਪਣੇ ਵਰਕਰਾਂ ਸਮੇਤ ਟਰੱਕ ਯੂਨੀਅਨ ਗਿਆ ਤਾਂ  ਡਰਦਿਆਂ ਮਾਰਦਿਆਂ ਟਰੱਕ ਓਪਰੇਟਰਾਂ ਨੇ ਗੇਟ ਬੰਦ ਕਰ ਦਿੱਤਾ। 'ਆਪ' ਕਾਰਕੁਨ ਗੇਟ ਟੱਪ ਕੇ ਅੰਦਰ ਗਏ ਅਤੇ ਹੰਗਾਮਾ ਹੋਇਆ ਜਿਸ ਵਿੱਚ ਦੋ ਜਣੇ ਜ਼ਖ਼ਮੀ ਵੀ ਹੋਏ। ਖਹਿਰਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਟਰੱਕ ਯੂਨੀਅਨ ਦੇ ਪ੍ਰਧਾਨ ਦਾ ਫੋਨ ਆਇਆ ਸੀ ਕਿ 265 ਟਰੱਕ ਚਾਲਕਾਂ ਵਿੱਚੋਂ 190 ਟਰੱਕ ਚਾਲਕ ਉਨ੍ਹਾਂ ਨਾਲ ਹਨ। ਖਹਿਰਾ ਨੇ ਕਿਹਾ ਕਿ ਕੰਧਾਂ ਟੱਪ ਕੇ ਹੰਗਾਮਾ ਕਰਨ ਵਾਲਿਆਂ ਖ਼ਿਲਾਫ਼ ਪਰਚਾ ਦਰਜ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਦਰਾਂ ਬਾਰੇ ਲਏ ਫ਼ੈਸਲੇ 'ਤੇ 'ਸੁਖਪਾਲ ਖਹਿਰਾ' ਦਾ ਟਵੀਟ, ਜਾਣੋ ਕੀ ਕਿਹਾ

ਜ਼ਿਕਰਯੋਗ ਹੈ ਕਿ ਜੈਤੋ ਤੋਂ ‘ਆਪ’ ਦੇ ਵਿਧਾਇਕ ਅਮੋਲਕ ਸਿੰਘ ਤੇ ਪਾਰਟੀ ਵਰਕਰਾਂ ਵਲੋਂ ਹਰਸਿਮਰਨ ਸਿੰਘ ਮਲਹੋਤਰਾ ਨੂੰ ਜੈਤੋ ਟਰੱਕ ਯੂਨੀਅਨ ਦਾ ਪ੍ਰਧਾਨ ਤੇ ਜਸਵੰਤ ਸਿੰਘ ਜੈਤੋ ਨੂੰ ਮੀਤ ਪ੍ਰਧਾਨ ਬਣਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰਧਾਨਗੀ ਦੇ ਐਲਾਨ ਦਾ ਵਿਰੋਧ ਕਰਨ ਦੌਰਾਨ ਚੱਲੀਆਂ ਸੋਟੀਆਂ ਨਾਲ ਕਈ ਓਪਰੇਟਰਾਂ ਦੇ ਮਾਮੂਲੀ ਸੱਟਾਂ ਜਦ ਕਿ 2 ਓਪਰੇਟਰ ਸੁਖਦੇਵ ਸਿੰਘ ਸੁੱਖਾ ਤੇ ਜਗਦੀਸ਼ ਸਿੰਘ ਦੀਸ਼ਾ ਜੈਤੋ ਦੇ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ਼ ਹਨ। ਚੋਣ ਦੌਰਾਨ ਚੱਲੀਆਂ ਸੋਟੀਆਂ ਅਤੇ ਹੋਈ ਪੱਗਾਂ ਦੀ ਬੇਅਦਬੀ ਨੂੰ ਲੈ ਕੇ ‘ਆਪ’ ਤੇ ਪੁਲਸ ਪ੍ਰਸ਼ਾਸਨ ’ਤੇ ਧੱਕੇ ਸ਼ਾਹੀ ਕਰਨ ਦੇ ਇਲਜ਼ਾਮ ਵੀ ਲੱਗੇ ਹਨ।

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਬੀਤੇ ਦਿਨ ਜਦ ਟਰੱਕ ਯੂਨੀਅਨ ਜੈਤੋ ਦੇ ਉਪਰੇਟਰਾਂ ਤੇ ਟਰੱਕ ਮਾਲਕਾਂ ਨੂੰ ਇਹ ਪਤਾ ਲੱਗਿਆ ਕਿ ‘ਆਪ’ ਦੇ ਵਿਧਾਇਕ ਅਮੋਲਕ ਸਿੰਘ ਆਪਣੇ ਸਮਰਥਕਾਂ ਸਮੇਤ ਟਰੱਕ ਯੂਨੀਅਨ ’ਚ ਪਹੁੰਚ ਕੇ ਪ੍ਰਧਾਨ ਬਣਾਉਣਾ ਚਾਹੁੰਦੇ ਹਨ ਤਾਂ ਵੱਡੀ ਗਿਣਤੀ ’ਚ ਉਪਰੇਟਰ ਤੇ ਟਰੱਕ ਮਾਲਕ ਇਕੱਠੇ ਹੋ ਗਏ ਤੇ ਟਰੱਕ ਯੂਨੀਅਨ ਦੇ ਗੇਟ ਅੱਗੇ ਬੈਠ ਗਏ ਤਾਂ ਜੋ ‘ਆਪ’ ਵਿਧਾਇਕ ਅਮੋਲਕ ਸਿੰਘ ਅਤੇ ‘ਆਪ’ ਦੇ ਕਾਰਕੁਨਾਂ ਨੂੰ ਅੰਦਰ ਆਉਣ ਤੋਂ ਰੋਕਿਆ ਜਾ ਸਕੇ। ਸਥਿਤੀ ਤਣਾਅਪੂਰਨ ਹੋਣ ’ਤੇ ਥਾਣਾ ਜੈਤੋ ਦੇ ਐੱਸ. ਐੱਚ. .ਓ ਗੁਰਮੀਤ ਸਿੰਘ ਤੇ ਸੀ. ਆਈ. ਏ. ਸਟਾਫ਼ ਜੈਤੋ ਦੇ ਮੁਲਾਜ਼ਮ ਵੱਡੀ ਗਿਣਤੀ ’ਚ ਟਰੱਕ ਯੂਨੀਅਨ ਦੇ ਬਾਹਰ ਖੜ੍ਹੇ ਹੋ ਗਏ। ਟਰੱਕ ਯੂਨੀਅਨ ਦੇ ਗੇਟ ਦੇ ਅੱਗੇ ਧਰਨੇ ’ਤੇ ਬੈਠੇ ਧਰਨਾਕਾਰੀਆਂ ਨੇ ਪੰਜਾਬ ਸਰਕਾਰ ਤੇ ‘ਆਪ’ ਵਿਧਾਇਕ ਅਮੋਲਕ ਸਿੰਘ ਦੇ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਨੂੰ ਖੁਸ਼ਹਾਲ ਤੇ ਤਰੱਕੀ ਵਾਲਾ ਸੂਬਾ ਬਣਾਉਣ ਲਈ ਆਮ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਾ ਹੈ ਜਦ ਕਿ ‘ਆਪ’ ਦੇ ਵਰਕਰ ਧੱਕੇਸ਼ਾਹੀ ਨਾਲ ਟਰੱਕ ਯੂਨੀਅਨ ’ਤੇ ਕਬਜ਼ੇ ਕਰਨ ’ਤੇ ਤੁਲੇ ਹੋਏ ਹਨ।

ਇਹ ਵੀ ਪੜ੍ਹੋ : ਕਾਂਗਰਸ ਸੂਬਾ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਰਵਨੀਤ ਬਿੱਟੂ ਦਾ ਵੱਡਾ ਬਿਆਨ, ਕਿਹਾ-'ਪੰਜਾਬ 'ਚ ਗਧਿਆਂ ਤੋਂ ਮਰਵਾਏ ਸ਼ੇਰ'

ਧਰਨਾਕਾਰੀ ਕਹਿ ਰਹੇ ਸਨ ਕਿ ਉਨ੍ਹਾਂ ਨੂੰ ਬਾਹਰੀ ਪ੍ਰਧਾਨ ਦੀ ਲੋੜ ਨਹੀਂ ਹੈ ਅਤੇ ਉਹ 5 ਮੈਂਬਰੀ ਕਮੇਟੀ ਨਾਲ ਹੀ ਟਰੱਕ ਯੂਨੀਅਨ ਚਲਾ ਲੈਣਗੇ ਪਰ ਇਕ-ਦੂਜੇ ਦੀ ਅੜੀ ’ਚ ਵਿਧਾਇਕ ਅਮੋਲਕ ਸਿੰਘ ਤੇ ‘ਆਪ’ ਵਰਕਰਾਂ ਵਲੋਂ ਆਪਣਾ ਸ਼ਕਤੀ ਪ੍ਰਦਰਸ਼ਨ ਕਰਦਿਆਂ ਹੋਇਆਂ ਪੁਲਸ ਪ੍ਰਸ਼ਾਸ਼ਨ ਦੀ ਮੌਜੂਦਗੀ ’ਚ ਟਰੱਕ ਯੂਨੀਅਨ ’ਚ ਦਾਖ਼ਲ ਹੋਣ ਲੱਗੇ ਤਾਂ ਧਰਨੇ ’ਤੇ ਬੈਠੇ ਉਪਰੇਟਰਾਂ ਨੇ ਵਿਰੋਧ ਕੀਤਾ ਤੇ ਗੇਟ ਬੰਦ ਕਰਨ ਦੀ ਕੋਸ਼ਿਸ਼ ਦੌਰਾਨ ‘ਆਪ’ ਵਰਕਰਾਂ ਨੇ ਧੱਕੇ ਮਾਰ ਕੇ ਗੇਟ ਨੂੰ ਖੋਲ੍ਹ ਲਿਆ। ਇਸ ਮਗਰੋਂ ਉਹ ਉਪਰੇਟਰਾਂ ਨਾਲ ਸੋਟੀਆਂ ਚਲਾਉਂਦਿਆ ਹੋਇਆਂ ਪ੍ਰਧਾਨ ਵਾਲੇ ਕਮਰੇ ਵਿਚ ਪਹੁੰਚੇ ਅਤੇ ਹਰਸਿਮਰਨ ਸਿੰਘ ਮਲਹੋਤਰਾ ਨੂੰ ਪ੍ਰਧਾਨ ਅਤੇ ਜਸਵੰਤ ਸਿੰਘ ਜੈਤੋ ਨੂੰ ਮੀਤ ਪ੍ਰਧਾਨ ਬਣਾਉਣ ’ਤੇ ਉਨ੍ਹਾਂ ਦੇ ਗਲੇ ’ਚ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ। ਜਦ ਕਿ ‘ਆਪ’ ਵਰਕਰਾਂ ਨੇ ਪ੍ਰਧਾਨ ਦੇ ਕਮਰੇ 'ਚ ਲੱਗੀਆਂ ਸਾਬਕਾ ਪ੍ਰਧਾਨ ਦੀਆਂ ਤਸਵੀਰਾਂ ਦੀ ਭੰਨ-ਤੋੜ ਵੀ ਕੀਤੀ।

ਨੋਟ :ਸੁਖਪਾਲ ਖਹਿਰਾ ਦੇ ਇਸ ਬਿਆਨ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦੱਸੋ

  • AAP
  • Jaito Truck Union
  • Statement
  • Sukhpal Khaira
  • ਜੈਤੋ
  • ਟਰੱਕ ਯੂਨੀਅਨ
  • ‘ਆਪ’
  • ਸੁਖਪਾਲ ਖਹਿਰਾ

ਮੋਹਾਲੀ ਜ਼ਿਲ੍ਹੇ 'ਚ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਫ਼ਸਲ ਕੱਟਣ 'ਤੇ ਪਾਬੰਦੀ

NEXT STORY

Stories You May Like

  • punjab vidhan sabha
    ਵਿਧਾਨ ਸਭਾ 'ਚ ਸੁਖਪਾਲ ਖਹਿਰਾ ਤੇ ਪਰਗਟ ਸਿੰਘ ਨੇ ਕਾਨੂੰਨ-ਵਿਵਸਥਾ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ
  • neeraj chopra wins silver in javelin throw
    CWG 2026: ਗੋਲਡ ਤੋਂ ਖੁੰਝੇ ਨੀਰਜ ਚੋਪੜਾ ਨੇ ਜਿੱਤਿਆ ਚਾਂਦੀ ਦਾ ਤਗਮਾ, ਯਸ਼ਵੀਰ ਸਿੰਘ ਨੇ ਕਾਂਸੀ 'ਤੇ ਕੀਤਾ ਕਬਜ਼ਾ
  • highway  fruit truck  apple merchant
    3 ਦਿਨਾਂ ਤੋਂ ਹਾਈਵੇਅ 'ਤੇ ਫਸੇ ਫਲਾਂ ਨਾਲ ਭਰੇ ਟਰੱਕ, ਚਿੰਤਾ 'ਚ ਸੇਬ ਕਾਰੋਬਾਰੀ
  • india increases existing anti dumping duty on 4 products
    ਭਾਰਤ ਨੇ 4 ਉਤਪਾਦਾਂ ’ਤੇ ਮੌਜੂਦਾ ਡੰਪਿੰਗ ਰੋਕੂ ਡਿਊਟੀ ਵਧਾਈ, ਇਕ ’ਤੇ ਨਵੀਂ ਡਿਊਟੀ ਲਾਗੂ
  • illegal immigrant truck drivers will be laid off
    ਟਰੰਪ ਦਾ ਧਮਾਕਾ: ਗੈਰ-ਕਾਨੂੰਨੀ ਪ੍ਰਵਾਸੀ ਟਰੱਕ ਡਰਾਈਵਰਾਂ ਦੀ ਹੋਵੇਗੀ ਛੁੱਟੀ, ਸਾਬਕਾ ਫ਼ੌਜੀਆਂ ਲਈ ਨੌਕਰੀਆਂ ਦਾ ਐਲਾਨ
  • china taiwan
    ਤਾਈਵਾਨ 'ਤੇ ਕਬਜ਼ਾ ਕਰਨ ਦੀ ਤਿਆਰੀ 'ਚ ਚੀਨ ! ਸਿੱਧੇ ਹਮਲੇ ਦੀ ਜਗ੍ਹਾ ਅਪਣਾ ਸਕਦੈ ਇਹ 'ਤਰੀਕਾ'
  • charge on upi payment or not  fm nirmala sitharaman told the truth
    UPI ਪੇਮੈਂਟ 'ਤੇ ਕੋਈ ਚਾਰਜ ਲੱਗੇਗਾ ਜਾਂ ਨਹੀਂ? ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦੱਸਿਆ ਪੂਰਾ ਸੱਚ
  • collision between a truck and taxi
    ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • sukhbir badal  akali dal
      ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ, ਹਸਪਤਾਲ 'ਤੋਂ ਮਿਲੀ ਛੁੱਟੀ
    • harsimrat kaur badal  sukhbir badal  police officer  appreciation
      ਸੁਖਬੀਰ ਬਾਦਲ ਦੀ ਜਾਨ ਬਚਾਉਣ ਵਾਲੇ ਪੁਲਸ ਅਧਿਕਾਰੀ ਦੀ ਹਰਸਿਮਰਤ ਨੇ ਕੀਤੀ ਸ਼ਲਾਘਾ
    • 100 feet flag hosted
      ਪਿੰਡ ਤੋਲੇ ਮਾਜਰਾ ਵਿਖੇ ਲਹਿਰਾਇਆ 100 ਫੁੱਟ ਦਾ ਤਿਰੰਗਾ
    • partap singh bajwa statement
      ਰਾਹੁਲ ਗਾਂਧੀ ਨਾਲ ਮੁਲਾਕਾਤ ਮਗਰੋਂ ਬਾਜਵਾ ਦੇ ਸੁਰ ਬਦਲੇ, ਜਾਣੋ ਕੀ ਦਿੱਤਾ ਬਿਆਨ
    • jagtar singh hawara
      ਜਗਤਾਰ ਸਿੰਘ ਹਵਾਰਾ ਦੀ ਪੈਰੋਲ ਅਰਜ਼ੀ, ਦੋਵੇਂ ਨਾਲ-ਨਾਲ ਚੱਲਣ ਮਨੁੱਖਤਾ ਤੇ ਸਾਵਧਾਨੀ
    • rahul gandhi will launch punjab campaign from amritsar
      ਰਾਹੁਲ ਗਾਂਧੀ ਅੰਮ੍ਰਿਤਸਰ ਤੋਂ ਕਰ ਸਕਦੇ ਪੰਜਾਬ ਚੋਣ ਮੁਹਿੰਮ ਦੀ ਸ਼ੁਰੂਆਤ, 2027 ਲਈ...
    • the way to get ration has changed from today
      ਰਾਸ਼ਨ ਲੈਣ ਦਾ ਤਰੀਕਾ ਅੱਜ ਤੋਂ ਬਦਲਿਆ, ਕਾਰਡ ਧਾਰਕਾਂ ਲਈ ਆਇਆ ਨਵਾਂ ਡਿਜੀਟਲ...
    • special camps will be held on august 16 at 324 polling booths in kharar
      ਖਰੜ ਹਲਕੇ ਦੇ 324 ਪੋਲਿੰਗ ਬੂਥਾਂ ’ਤੇ 16 ਅਗਸਤ ਨੂੰ ਲੱਗਣਗੇ ਵਿਸ਼ੇਸ਼ ਕੈਂਪ
    • har ghar tiranga run successfully organized in chandigarh
      ਚੰਡੀਗੜ੍ਹ 'ਚ 'ਹਰ ਘਰ ਤਿਰੰਗਾ ਰਨ' ਦੇਸ਼ ਭਗਤੀ ਦੇ ਜੋਸ਼ ਨਾਲ ਸਫ਼ਲਤਾ ਪੂਰਵਕ ਆਯੋਜਿਤ
    • names of 20 66 lakh voters deleted in punjab
      ਪੰਜਾਬ 'ਚ 20.66 ਲੱਖ ਵੋਟਰਾਂ ਦੇ ਨਾਂ ਕੱਟੇ, ਜਾਣੋ ਕਿਉਂ ਲਿਆ ਗਿਆ ਵੱਡਾ ਐਕਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +