Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    10:31:46 AM

  • marriages law

    18 ਸਾਲ ਤੋਂ ਘੱਟ ਉਮਰ ਦੇ ਵਿਆਹਾਂ 'ਤੇ ਲੱਗੀ...

  • indian pilot smit machchhar  pm modi  hero

    ਭਾਰਤੀ ਪਾਇਲਟ ਨੇ ਮਸੀਹਾ ਬਣ ਬਚਾਈ 174 ਯਾਤਰੀਆਂ ਦੀ...

  • bathinda  lover  wife incident

    ਬਠਿੰਡਾ 'ਚ ਵੱਡੀ ਵਾਰਦਾਤ : ਆਸ਼ਕ ਨਾਲ ਮਿਲ ਪਤਨੀ ਨੇ...

  • girl marriage man  tied rakhi  15 years

    ਜਿਸ ਨੂੰ ਭਰਾ ਮੰਨ 15 ਸਾਲ ਬੰਨ੍ਹੀ ਰੱਖੜੀ, ਉਸੇ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਤਰੁਣ ਚੁੱਘ ਦਾ ‘ਆਪ’ ਸਰਕਾਰ ’ਤੇ ਹਮਲਾ, ਕਿਹਾ-ਪੰਜਾਬ ਦੇ ਲੋਕਾਂ ਦਾ ਪੈਸਾ ਝੂਠੇ ਪ੍ਰਚਾਰ ’ਤੇ ਕਰ ਰਹੀ ਬਰਬਾਦ

PUNJAB News Punjabi(ਪੰਜਾਬ)

ਤਰੁਣ ਚੁੱਘ ਦਾ ‘ਆਪ’ ਸਰਕਾਰ ’ਤੇ ਹਮਲਾ, ਕਿਹਾ-ਪੰਜਾਬ ਦੇ ਲੋਕਾਂ ਦਾ ਪੈਸਾ ਝੂਠੇ ਪ੍ਰਚਾਰ ’ਤੇ ਕਰ ਰਹੀ ਬਰਬਾਦ

  • Updated: 13 Aug, 2022 08:35 PM
Chandigarh
aap wasting money of punjab chugh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ‘ਇਕ ਵਿਧਾਇਕ ਇਕ ਪੈਨਸ਼ਨ’ ਪੰਜਾਬ ਦੇ ਲੋਕਾਂ ਨਾਲ ਕੀਤਾ ਜਾ ਰਿਹਾ ਪੂਰੀ ਤਰ੍ਹਾਂ ਨਾਲ ਧੋਖਾ ਹੈ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਲੋਕਾਂ ਨੂੰ ਮੂਰਖ ਬਣਾਉਣ ਲਈ ਨਾਟਕੀ ਢੰਗ ਨਾਲ ਕੰਮ ਕਰ ਰਹੀ ਹੈ ਕਿਉਂਕਿ ਸੂਬਾ ਸਰਕਾਰ ਜਨਤਾ ਦਾ ਸਾਰਾ ਪੈਸਾ ਮੀਡੀਆ ’ਚ ਇਸ਼ਤਿਹਾਰਾਂ ਵੱਲ ਮੋੜਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਕ ਆਰ.ਟੀ.ਆਈ. ਰਾਹੀਂ ਪਤਾ ਲੱਗਾ ਹੈ ਕਿ 'ਆਪ' ਸਰਕਾਰ ਨੇ ਪੰਜਾਬ ਤੋਂ ਬਾਹਰ ਮੀਡੀਆ ਨੂੰ ਦਿੱਤੇ ਇਸ਼ਤਿਹਾਰਾਂ 'ਤੇ ਤਿੰਨ ਕਰੋੜ ਰੁਪਏ ਤੋਂ ਵੱਧ ਖ਼ਰਚ ਕੀਤੇ ਹਨ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਕੋਰੋਨਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਵਧਾਈ ਸਖ਼ਤੀ, ਜਾਰੀ ਕੀਤੀ ਨਵੀਂ ਐਡਵਾਈਜ਼ਰੀ

ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਪੰਜਾਬ ਦੀ ਭਲਾਈ ਲਈ ਆਏ ਪੈਸੇ ਦੀ ਵਰਤੋਂ 'ਆਪ' ਦੇ ਅਕਸ ਨੂੰ ਦੂਜੇ ਸੂਬਿਆਂ ’ਚ ਪ੍ਰਚਾਰਨ ਲਈ ਖਰਚ ਕਰ ਰਹੇ ਹਨ। ਚੁੱਘ ਨੇ ਕਿਹਾ ਕਿ 'ਆਪ' ਆਉਣ ਵਾਲੇ ਸਮੇਂ 'ਚ ਹਿਮਾਚਲ ਤੇ ਗੁਜਰਾਤ 'ਚ ਹੋਣ ਵਾਲੀਆਂ ਚੋਣਾਂ ਲਈ ਵਿੱਤ ਪੋਸ਼ਣ ਲਈ ਪੰਜਾਬ ਦੇ ਖ਼ਜ਼ਾਨੇ ਨੂੰ ਲੁੱਟੇਗੀ। ਉਨ੍ਹਾਂ ਕਿਹਾ ਕਿ ਜੇਕਰ ਇਹ 'ਆਪ' ਦੇ ਸਿਆਸੀ ਮਕਸਦ ਨੂੰ ਅੱਗੇ ਵਧਾਉਣ ਲਈ ਪੰਜਾਬ ਦੇ ਜਨਤਕ ਫੰਡਾਂ ਨੂੰ ਦੂਜੇ ਸੂਬਿਆਂ ’ਚ ਭੇਜਣ ਦੀ ਕੋਸ਼ਿਸ਼ ਕਰਦੀ ਹੈ ਤਾਂ ਇਹ 'ਆਪ' ਦੀ ਅਪਰਾਧਿਕ ਗਲਤੀ ਹੋਵੇਗੀ।

ਇਹ ਖਬਰ ਵੀ ਪੜ੍ਹੋ : ਫਗਵਾੜਾ ਪੁੱਜੇ ਬਲਬੀਰ ਰਾਜੇਵਾਲ ਦੀ ਸਰਕਾਰ ਨੂੰ ਚਿਤਾਵਨੀ, ‘ਸੰਘਰਸ਼ ’ਚ ਸਾਰੀਆਂ ਕਿਸਾਨ ਜਥੇਬੰਦੀਆਂ ਇਕਜੁੱਟ’

'ਆਪ' ਸਰਕਾਰ ਨੂੰ ਇਸ਼ਤਿਹਾਰਾਂ ’ਤੇ ਜਨਤਾ ਦੇ ਪੈਸੇ ਦੀ ਬਰਬਾਦੀ ਬੰਦ ਕਰਨੀ ਚਾਹੀਦੀ ਹੈ ਤੇ ਲੋਕਾਂ ਦੇ ਵਿਕਾਸ ਤੇ ਭਲਾਈ 'ਤੇ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਪੰਜਾਬ ਦੀ 'ਆਪ' ਸਰਕਾਰ ਨੇ ਚੋਣਾਂ ਦੌਰਾਨ ਕੀਤੇ ਵਾਅਦਿਆਂ 'ਚੋਂ ਕੋਈ ਵਾਅਦਾ ਪੂਰਾ ਨਹੀਂ ਕੀਤਾ, ਸਗੋਂ ਫਜ਼ੂਲਖਰਚੀ ਕਰ ਰਹੀ ਹੈ, ਜੋ ਪੰਜਾਬ ਦੀ ਜਨਤਾ ਨਾਲ ਧੋਖਾ ਕਰਨ ਦੇ ਬਰਾਬਰ ਹੈ।

ਇਹ ਖ਼ਬਰ ਵੀ ਪੜ੍ਹੋ : ‘ਇਕ ਵਿਧਾਇਕ-ਇਕ ਪੈਨਸ਼ਨ’ ਨਾਲ 5 ਸਾਲਾਂ ’ਚ ਪੰਜਾਬ ਦੇ ਟੈਕਸਦਾਤਾਵਾਂ ਦੇ ਬਚਣਗੇ 100 ਕਰੋੜ ਰੁਪਏ : ‘ਆਪ’

  • Chandigarh
  • AAP Government
  • BJP
  • Tarun Chugh
  • Punjab
  • ਚੰਡੀਗੜ੍ਹ
  • ਆਪ
  • ਭਾਜਪਾ
  • ਤਰੁਣ ਚੁੱਘ
  • ਪੰਜਾਬ

ਇਕ ਵਿਧਾਇਕ-ਇਕ ਪੈਨਸ਼ਨ’ ਨਾਲ 5 ਸਾਲਾਂ ’ਚ ਪੰਜਾਬ ਦੇ ਟੈਕਸਦਾਤਾਵਾਂ ਦੇ ਬਚਣਗੇ 100 ਕਰੋੜ ਰੁਪਏ : ‘ਆਪ’

NEXT STORY

Stories You May Like

  • bjp will transform udta punjab into ubharda punjab
    ਭਾਜਪਾ ‘ਉੜਤਾ ਪੰਜਾਬ’ ਨੂੰ ‘ਉੱਭਰਦਾ ਪੰਜਾਬ’ ਵਿੱਚ ਬਦਲੇਗੀ : ਤਰੁਣ ਚੁੱਘ
  • tarun chugh paid obeisance at sri harmandir sahib on pm modi s birthday
    PM ਮੋਦੀ ਦੇ ਜਨਮ ਦਿਨ 'ਤੇ ਤਰੁਣ ਚੁੱਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
  • tarun chugh interview
    ਪੰਜਾਬ 'ਚ ਵਰਦੀ ਸੁਰੱਖਿਅਤ ਨਹੀਂ ਤਾਂ ਆਮ ਆਦਮੀ ਕਿਵੇਂ ਸੁਰੱਖਿਅਤ ਰਹੇਗਾ : ਤਰੁਣ ਚੁੱਘ
  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • sukhbir badal rally
    ਵਾਰਿਸ ਪੰਜਾਬ ਜਥੇਬੰਦੀ ਦੇ ਖਰਚਿਆਂ ਲਈ ਪੈਸਾ ਦੇ ਰਹੀ ਏ ਪੰਜਾਬ ਸਰਕਾਰ : ਸੁਖਬੀਰ ਬਾਦਲ
  • sc  s big decision on loan recovery  banks cannot misbehave for default
    Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ ਕਰ ਸਕਦੇ ਬੈਂਕ
  • dhillon attacks aap government
    ਢਿੱਲੋਂ ਦਾ ਆਪ ਸਰਕਾਰ 'ਤੇ ਹਮਲਾ: ਰੰਗ-ਰੋਗਨ ਕਰਕੇ ਬਣਾਏ ਸਕੂਲ ਆਫ ਐਮੀਨੈਂਸ, ਟੀਚਰਾਂ ਦੀ ਕਮੀ ਨਾਲ ਪੜ੍ਹਾਈ ਰੁਲੀ
  • parliament  brics summit  special session  government
    ਆਫ਼ ਦਿ ਰਿਕਾਰਡ : ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ’ਤੇ ਵਿਚਾਰ ਕਰ ਰਹੀ ਹੈ ਸਰਕਾਰ!
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big theft at a ready made shop in hanuman chowk
      ਹਨੂੰਮਾਨ ਚੌਕ ’ਚ ਰੈਡੀਮੇਡ ਦੁਕਾਨ ’ਤੇ ਵੱਡੀ ਚੋਰੀ, ਗੱਲੇ ’ਚੋਂ ਕਰੀਬ 78 ਹਜ਼ਾਰ...
    • punjab congress president raja warring resigns
      ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਦਿੱਤਾ ਅਸਤੀਫ਼ਾ
    • punjab politics congress high command
      ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ ਪ੍ਰਧਾਨ
    • robbery case solved
      ਬਡਰੁੱਖਾਂ ਗੁਰੂ ਵਿਖੇ ਹੋਈ ਲੁੱਟ-ਖੋਹ ਦੀ ਗੁੱਥੀ ਸੁਲਝੀ! 3 ਮੁਲਜ਼ਮ ਗ੍ਰਿਫ਼ਤਾਰ
    • daljit kaur team india
      ਜੈਤੋ ਖੇਤਰ ਦੀ ਪੇਸਾਪਾਲੋ ਖਿਡਾਰਨ ਦਲਜੀਤ ਕੌਰ ਦਬੜੀਖਾਨਾ ਦੀ ਭਾਰਤੀ ਟੀਮ ‘ਚ ਹੋਈ...
    • majithia summoned in punjab  s multi crore drug case
      ਪੰਜਾਬ ਦੇ ਬਹੁ-ਕਰੋੜੀ ਡਰੱਗ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਸੰਮਨ, 5 ਅਕਤੂਬਰ ਨੂੰ...
    • amit shah in jalandhar rally
      2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
    • inspector arrest moga court
      'ਆਲ ਇਜ਼ ਵੈੱਲ' ਕਹਿਣ ਵਾਲੀ ਗ੍ਰਿਫ਼ਤਾਰ ਇੰਸਪੈਕਟਰ ਸੁਨੀਤਾ ਬਾਵਾ ਪੁਲਸ ਰਿਮਾਂਡ...
    • ashok mittal s first statement on lpu controversy
      LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
    • amit shah rally
      ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +