Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    3:33:35 PM

  • iranian supertanker bypasses us blockade

    22 ਕਰੋੜ ਡਾਲਰ ਦਾ ਤੇਲ ਲੈ ਕੇ ਹੋਰਮੁਜ਼ ਪਾਰ ਕਰ ਗਿਆ...

  • ipl 2026 srh vs kkr

    IPL 2026 SRH vs KKR: ਹੈਦਰਾਬਾਦ ਨੇ ਟਾਸ ਜਿੱਤ ਕੇ...

  • back to childhood pinkoo tv video

    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ'...

  • big warning of rain thunderstorm and hailstorm in punjab

    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Abohar
  • ਵਿਆਹ ਦੀਆਂ ਖੁਸ਼ੀਆਂ ਮਨਾ ਵਾਪਸ ਆ ਰਹੇ ਮਾਂ-ਪੁੱਤ ਨੂੰ ਨਿਗਲ ਗਿਆ ਹਾਦਸਾ (ਤਸਵੀਰਾਂ)

PUNJAB News Punjabi(ਪੰਜਾਬ)

ਵਿਆਹ ਦੀਆਂ ਖੁਸ਼ੀਆਂ ਮਨਾ ਵਾਪਸ ਆ ਰਹੇ ਮਾਂ-ਪੁੱਤ ਨੂੰ ਨਿਗਲ ਗਿਆ ਹਾਦਸਾ (ਤਸਵੀਰਾਂ)

  • Edited By Rajwinder Kaur,
  • Updated: 02 Feb, 2020 11:18 AM
Abohar
abohar  car accident  death
  • Share
    • Facebook
    • Tumblr
    • Linkedin
    • Twitter
  • Comment

ਅਬੋਹਰ (ਸੁਨੀਲ) - ਬੱਲੂਆਣਾ ਵਿਧਾਨ ਸਭਾ ਖੇਤਰ ਦੇ ਪਿੰਡ ਬਕਾਇਣਵਾਲਾ ਵਾਸੀ ਇਕ ਪਰਿਵਾਰ ਦੀਆਂ ਬੀਤੀ ਰਾਤ ਵਿਆਹ ਦੀਆਂ ਖੁਸ਼ੀਆਂ ਉਸ ਸਮੇਂ ਮਾਤਮ ’ਚ ਬਦਲ ਗਈਆਂ, ਜਦੋਂ ਹਾਦਸੇ ’ਚ ਮਾਂ-ਪੁੱਤ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਅਬੋਹਰ ’ਚ ਆਯੋਜਿਤ ਵਿਆਹ ਸਮਾਗਮ ਤੋਂ ਵਾਪਸ ਕਾਰ ’ਚ ਬਕਾਇਣਵਾਲਾ ਜਾ ਰਹੇ ਇਕ ਜੋੜੇ ਦੀ ਕਾਰ ਫਾਜ਼ਿਲਕਾ ਰੋਡ ’ਤੇ ਕੈਂਟਰ ਨਾਲ ਟਕਰਾਉਣ ਮਗਰੋਂ ਦੂਜੀ ਕਾਰ ਨਾਲ ਜਾ ਟਕਰਾਈ। ਇਸ ਨਾਲ ਕਾਰ ’ਚ ਸਵਾਰ ਇਕ ਔਰਤ ਅਤੇ ਉਸ ਦੇ ਪੁੱਤਰ ਦੀ ਮੌਤ ਹੋ ਗਈ, ਜਦਕਿ ਔਰਤ ਦਾ ਪਤੀ ਫੱਟੜ ਹੋ ਗਿਆ। ਮੌਕੇ ’ਤੇ ਪੁੱਜੀ ਪੁਲਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤੀਆਂ, ਜਦਕਿ ਜ਼ਖਮੀ ਨੂੰ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ।

PunjabKesari

ਜਾਣਕਾਰੀ ਅਨੁਸਾਰ ਪਿੰਡ ਬਕਾਇਣਵਾਲਾ ਵਾਸੀ ਮਨਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਆਪਣੀ ਪਤਨੀ ਰਘੁਬੀਰ ਕੌਰ (40) ਅਤੇ ਇਕਲੌਤੇ ਪੁੱਤਰ ਖੁਸ਼ਪ੍ਰੀਤ (14) ਨਾਲ ਬੀਤੀ ਰਾਤ ਅਬੋਹਰ ਦੇ ਮਲੋਟ ਰੋਡ ਸਥਿਤ ਇਕ ਪੈਲੇਸ ’ਚ ਵਿਆਹ ਸਮਾਗਮ ਮਗਰੋਂ ਕਾਰ ’ਚ ਵਾਪਸ ਆਪਣੇ ਪਿੰਡ ਜਾ ਰਿਹਾ ਸੀ। ਫਾਜ਼ਿਲਕਾ ਰੋਡ ਸਥਿਤ ਦਾਣਾ ਮੰਡੀ ਨੇੜੇ ਤੇਜ਼ ਰਫਤਾਰ ਹੋਣ ਕਾਰਨ ਉਨ੍ਹਾਂ ਦੀ ਕਾਰ 1 ਕੈਂਟਰ ਨਾਲ ਜਾ ਟਕਰਾਈ, ਜਿਸ ਨਾਲ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਹਾਦਸਾਗ੍ਰਸਤ ਹੋ ਗਿਆ। ਕਾਰ ਬੇਕਾਬੂ ਹੋ ਕੇ ਦੂਜੀ ਕਾਰ ਨਾਲ ਟਕਰਾ ਗਈ, ਜਿਸ ਕਾਰਨ ਕਾਰ ਸਵਾਰ ਵਿਅਕਤੀ, ਮਾਂ-ਪੁੱਤਰ ਗੰਭੀਰ ਤੌਰ ’ਤੇ ਜ਼ਖਮੀ ਹੋ ਗਏ।

PunjabKesari

ਆਲੇ-ਦੁਆਲੇ ਦੇ ਇਕੱਠੇ ਹੋਏ ਲੋਕਾਂ ਨੇ ਬੜੀ ਮੁਸ਼ਕਲ ਨਾਲ ਉਨ੍ਹਾਂ ਨੂੰ ਕਾਰ ’ਚੋਂ ਬਾਹਰ ਕੱਢਿਆ ਅਤੇ ਹਸਪਤਾਲ ’ਚ ਪਹੁੰਚਾਇਆ, ਜਿਥੇ ਡਾਕਟਰਾਂ ਨੇ ਮਾਂ-ਪੁੱਤਰ ਨੂੰ ਮ੍ਰਿਤ ਕਰਾਰ ਕਰ ਦਿੱਤਾ। ਘਟਨਾ ਤੋਂ ਬਾਅਦ ਨਗਰ ਥਾਣਾ ਨੰ. 1 ਮੁਖੀ ਚੰਦਰ ਸ਼ੇਖਰ ਅਤੇ ਸਹਾਇਕ ਸਬ-ਇੰਸਪੈਕਟਰ ਸੁਖਵਿੰਦਰ ਸਿੰਘ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਹਾਦਸਾਗ੍ਰਸਤ ਵਾਹਨਾਂ ਨੂੰ ਰਸਤੇ ਤੋਂ ਹਟਵਾਇਆ। ਪੁਲਸ ਨੇ ਮਨਪ੍ਰੀਤ ਦੇ ਪਿਤਾ ਗੁਰਪ੍ਰੀਤ ਦੇ ਬਿਆਨ ’ਤੇ ਮਾਮਲਾ ਦਰਜ ਕਰ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। 

  • Abohar
  • car accident
  • mother
  • son
  • death
  • ਅਬੋਹਰ
  • ਕਾਰ ਹਾਦਸਾ
  • ਮਾਂ
  • ਪੁੱਤਰ
  • ਮੌਤ

ਅੰਮ੍ਰਿਤਸਰ ਡਰੱਗ ਫੈਕਟਰੀ ਮਾਮਲਾ : ਅਨਵਰ ਮਸੀਹ ਦੀ ਖਰੜ ਸਥਿਤ ਕੋਠੀ 'ਚ ਪੁਲਸ ਦੀ ਰੇਡ

NEXT STORY

Stories You May Like

  • son  mother  memory  taj mahal  tourist
    ਪੁੱਤ ਨੇ ਮਾਂ ਦੀ ਯਾਦ 'ਚ ਬਣਵਾ ਦਿੱਤਾ 'ਤਾਜ ਮਹਿਲ', ਦੂਰੋਂ-ਦੂਰੋਂ ਦੇਖਣ ਆ ਰਹੇ ਲੋਕ
  • burgi cruise boat  mother  children
    ਬਰਗੀ ਕਰੂਜ਼ ਹਾਦਸਾ : ਗੋਤਾਖੋਰਾਂ ਨੂੰ ਡੁੱਬੀ ਕਿਸ਼ਤੀ 'ਚੋਂ ਮਾਂ ਅਤੇ ਗਲ ਲੱਗੇ ਬੱਚੇ ਦੀਆਂ ਮਿਲੀਆਂ ਲਾਸ਼ਾਂ
  • son dies after being hit by truck
    ਜਲੰਧਰ 'ਚ ਮਾਂ-ਪੁੱਤ ਨਾਲ ਵਾਪਰਿਆ ਦਰਦਨਾਕ ਹਾਦਸਾ! ਟਰੱਕ ਦੀ ਲਪੇਟ 'ਚ ਆਉਣ ਨਾਲ ਪੁੱਤ ਦੀ ਮੌਤ
  • school student moga
    ਸਕੂਲੋਂ ਘਰ ਆ ਰਹੇ ਪੁੱਤ ਦੀ ਰਾਹ 'ਚ ਮੌਤ, ਹਾਦਸੇ ਨੇ ਉਜਾੜ ਕੇ ਰੱਖ 'ਤਾ ਪਰਿਵਾਰ
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ ਮੌਤ
  • terrible accident on fazilka ferozepur flyover
    ਫਾਜ਼ਿਲਕਾ-ਫਿਰੋਜ਼ਪੁਰ ਫਲਾਈਓਵਰ 'ਤੇ ਭਿਆਨਕ ਹਾਦਸਾ, ਘੁੰਮ ਕੇ ਆ ਰਹੇ ਪਰਿਵਾਰ ਦੀ ਕਾਰ ਡਿਵਾਈਡਰ 'ਤੇ ਚੜ੍ਹੀ
  • cruise accident  life jacket  mother and son  picture  water
    ਕਰੂਜ਼ ਹਾਦਸੇ 'ਚ ਲਾਈਫ ਜੈਕੇਟ ਪਹਿਨਣ ਦੇ ਬਾਵਜੂਦ ਕਿਉਂ ਡੁੱਬ ਗਏ ਮਾਂ-ਪੁੱਤ? ਮਾਹਿਰਾਂ ਨੇ ਦੱਸਿਆ ਸਾਰਾ ਸੱਚ
  • accident caused by ludo punjabi driver pleads guilty in mother son death case
    Ludo ਕਾਰਨ ਵਾਪਰਿਆ ਹਾਦਸਾ! Canada 'ਚ ਮਾਂ-ਪੁੱਤ ਦੀ ਮੌਤ ਮਾਮਲੇ 'ਚ ਪੰਜਾਬੀ ਡਰਾਈਵਰ ਨੇ ਕਬੂਲੇ ਦੋਸ਼
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
Trending
Ek Nazar
famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • commercial gas cylinders become more expensive
      ਕਮਰਸ਼ੀਅਲ ਗੈਸ ਸਿਲੰਡਰ ਹੋਏ ਮਹਿੰਗੇ, ਕਾਰੋਬਾਰੀਆਂ ‘ਤੇ ਵੱਧਿਆ ਬੋਝ; ਖਾਣ ਦੀਆਂ...
    • punjab bjp governor
      ਪੰਜਾਬ ਭਾਜਪਾ ਵਫ਼ਦ ਵੱਲੋਂ ਰਾਜਪਾਲ ਨਾਲ ਮੁਲਾਕਾਤ, ਰੱਖੀ ਇਹ ਮੰਗ
    • big incident in chandigarh watchman brutally murdered
      ਚੰਡੀਗੜ੍ਹ 'ਚ ਵੱਡੀ ਵਾਰਦਾਤ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ, ਜੰਗਲ 'ਚੋਂ ਮਿਲੀ...
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • case registered against mother and son for
      ਫਗਵਾੜਾ 'ਚ SHO ਥਾਣਾ ਰਾਵਲਪਿੰਡੀ ਨਾਲ ਹੱਥੋਪਾਈ ਕਰਨ ਵਾਲੇ ਮਾਂ-ਪੁੱਤਰ ਖ਼ਿਲਾਫ਼...
    • punjab
      ਪੰਜਾਬ 'ਚ ਵੱਡੀ ਵਾਰਦਾਤ! ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ
    • sgrd neuro academy meet 2026
      ਮੁੰਬਈ ਤੇ ਲੁਧਿਆਣਾ ਸਮੇਤ ਦੇਸ਼ ਭਰ ਦੇ ਮਾਹਿਰਾਂ ਨੇ SGRD ਵਿਖੇ ਸਾਂਝੇ ਕੀਤੇ...
    • woman attacked while sitting in medical store in jalandhar
      ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
    • female trainer molested in famous gym in jalandhar
      ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
    • farmers are getting worried about sowing kharif crops
      ਨਹਿਰੀ ਪਾਣੀ ਦੀ ਘਾਟ ਕਾਰਨ ਸਾਉਣੀ ਦੀ ਫਸਲ ਬੀਜਣ ਲਈ ਕਿਸਾਨ ਹੋ ਰਹੇ ਨੇ ਖੱਜਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +