ਮਾਨਸਾ (ਜੱਸਲ)- ਸਿੱਧੂ ਮੂਸੇਵਾਲਾ ਕਤਲ ਕੇਸ ’ਚ ਨਾਮਜ਼ਦ 27 ਦੋਸ਼ੀਆਂ ਖ਼ਿਲਾਫ਼ ਮਾਨਸਾ ਦੀ ਮਾਣਯੋਗ ਅਦਾਲਤ ਵੱਲੋਂ ਦੋਸ਼ ਤੈਅ ਕਰ ਦਿੱਤੇ ਗਏ ਹਨ। ਬਲਕੌਰ ਸਿੰਘ ਸਿੱਧੂ ਦੇ ਵਕੀਲ ਸਤਿੰਦਰਪਾਲ ਸਿੰਘ ਮਿੱਤਲ ਨੇ 27 ਮੁਲਜ਼ਮਾਂ ਖਿਲਾਫ ਦੋਸ਼ ਤੈਅ ਹੋਣ ਬਾਰੇ ਜਾਣਕਾਰੀ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਚੋਣਾਂ ਵਿਚਾਲੇ ਸਸਤਾ ਹੋਇਆ LPG ਗੈਸ ਸਿਲੰਡਰ, ਪੜ੍ਹੋ ਕਿੰਨੀ ਘਟੀ ਕੀਮਤ
ਇਸ ਮਗਰੋਂ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਕੁਝ ਸਕੂਨ ਮਿਲਿਆ ਹੈ, ਕਿਉਂਕਿ ਅੱਜ ਮਾਣਯੋਗ ਅਦਾਲਤ ਵੱਲੋਂ ਦੋਸ਼ ਤੈਅ ਕੀਤੇ ਗਏ ਹਨ। ਗੋਲਡੀ ਬਰਾੜ ਦੇ ਕਤਲ ਦੀ ਅਮਰੀਕਾ ’ਚ ਚੱਲ ਰਹੀ ਚਰਚਾ ਬਾਰੇ ਵੀ ਉਨ੍ਹਾਂ ਕਿਹਾ ਕਿ ਪੂਰੀ ਜਾਣਕਾਰੀ ਮਿਲਣ ਤਕ ਉਹ ਕੁਝ ਨਹੀਂ ਕਹਿਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ’ਚ ਡਬਲ ਮਰਡਰ! ਮਾਮੂਲੀ ਤਕਰਾਰ ਪਿੱਛੇ ਪਤੀ-ਪਤਨੀ ਦਾ ਕਰ ’ਤਾ ਕਤਲ, ਛਾਤੀ ਤੇ ਵੱਖੀ ’ਚ ਕੀਤੇ ਚਾਕੂ ਨਾਲ ਵਾਰ
NEXT STORY