Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 12, 2026

    11:12:48 AM

  • pakistan thanks iran and us

    ਨਤੀਜਾ 'ਜ਼ੀਰੋ', ਫਿਰ ਵੀ ਪਾਕਿਸਤਾਨ ਦੀਆਂ ਫ਼ੋਕੀਆਂ...

  • latest on punjab weather

    ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ 15...

  • hormuz america iran

    ਈਰਾਨ ਨੇ ਵਾਪਸ ਮੋੜ 'ਤਾ ਅਮਰੀਕੀ ਜਹਾਜ਼! ਹੋਰਮੁਜ਼...

  • big news for medical students

    ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਦੇਣ ਧਿਆਨ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਵਿਦੇਸ਼ 'ਚ ਰਹਿੰਦੀ ਨੂੰਹ ਦੇ ਬਣੇ ਨਾਜਾਇਜ਼ ਸੰਬੰਧ, ਅੱਧੀ ਰਾਤ ਨੂੰ ਸਹੁਰਿਆਂ 'ਤੇ ਕਰਵਾਇਆ ਹਮਲਾ

PUNJAB News Punjabi(ਪੰਜਾਬ)

ਵਿਦੇਸ਼ 'ਚ ਰਹਿੰਦੀ ਨੂੰਹ ਦੇ ਬਣੇ ਨਾਜਾਇਜ਼ ਸੰਬੰਧ, ਅੱਧੀ ਰਾਤ ਨੂੰ ਸਹੁਰਿਆਂ 'ਤੇ ਕਰਵਾਇਆ ਹਮਲਾ

  • Edited By Gurminder Singh,
  • Updated: 05 Aug, 2024 12:24 PM
Amritsar
abroad  daughter in law  attack  in laws family
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਛੀਨਾ) : 31 ਜੁਲਾਈ ਦੀ ਰਾਤ ਨੂੰ ਸਾਡੇ ਘਰ ਆ ਕੇ ਹਮਲਾ ਕਰਨ ਵਾਲੇ ਹਮਲਾਵਰਾਂ ਅਤੇ ਸਾਜ਼ਿਸ਼ ਰਚਣ ਵਾਲੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ। ਇਹ ਵਿਚਾਰ ਹੀਰਾ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਬੰਡਾਲਾ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟਾਏ। ਉਨ੍ਹਾਂ ਦੋਸ਼ ਲਗਾਉਂਦਿਆਂ ਕਿਹਾ ਕਿ ਲਵਦੀਪ ਸਿੰਘ ਵਾਸੀ ਪਿੰਡ ਕੋਹਲੀਆਂ ਜ਼ਿਲ੍ਹਾ ਗੁਰਦਾਸਪੁਰ ਤੇ ਕਰਮਬੀਰ ਕੌਰ ਵੱਲੋਂ ਭੇਜੇ ਗਏ ਹਮਲਾਵਰਾਂ ਨੇ ਸਿੱਧੀਆਂ ਗੋਲੀਆਂ ਚਲਾਉਣ ਸਮੇਤ ਤੇਜ਼ਧਾਰ ਹਥਿਆਰਾਂ ਨਾਲ ਸਾਡੇ ਘਰ ਦਾ ਦਰਵਾਜ਼ਾ ਤੋੜਨ ਦਾ ਬਹੁਤ ਯਤਨ ਕੀਤਾ ਜੇਕਰ ਉਹ ਦਰਵਾਜ਼ਾ ਤੋੜਨ ’ਚ ਸਫਲ ਹੋ ਜਾਂਦੇ ਤਾਂ ਉਸ ਦਿਨ ਸਾਡੇ ਸਾਰੇ ਪਰਿਵਾਰ ਦਾ ਬਚਣਾ ਬੇਹੱਦ ਮੁਸ਼ਕਲ ਸੀ। ਹੀਰਾ ਸਿੰਘ ਨੇ ਇਸ ਘਟਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਮੇਰਾ ਪੁੱਤਰ ਮਨਪ੍ਰੀਤ ਸਿੰਘ ਤੇ ਉਸ ਦੀ ਪਤਨੀ ਕਰਮਬੀਰ ਕੌਰ ਇੰਗਲੈਂਡ ’ਚ ਰਹਿੰਦੇ ਸਨ ਜਿੱਥੇ ਲਵਦੀਪ ਸਿੰਘ ਵਾਸੀ ਪਿੰਡ ਕੋਹਲੀਆਂ ਉਨ੍ਹਾਂ ਦਾ ਵਾਕਿਫ ਹੋ ਗਿਆ ਅਤੇ ਫਿਰ ਆਪਸ ’ਚ ਦੋਸਤ ਬਣ ਗਏ ਜਿਸ ਦੌਰਾਨ ਲਵਦੀਪ ਨੇ ਕਰਮਬੀਰ ਕੌਰ ਨਾਲ ਨਾਜਾਇਜ਼ ਸਬੰਧ ਸਥਾਪਤ ਕਰ ਲਏ। ਇਸ ਸਾਰੇ ਮਾਮਲੇ ਬਾਰੇ ਜਦੋਂ ਮਨਪ੍ਰੀਤ ਨੂੰ ਪਤਾ ਲੱਗਾ ਤਾਂ ਉਸ ਨੇ ਲਵਦੀਪ ਤੇ ਕਰਮਬੀਰ ਦੋਵਾਂ ਨੂੰ ਹੀ ਸਮਝਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਦੋਵੇਂ ਇਕ ਦੂਜੇ ਨੂੰ ਮਿਲਣ ਤੋਂ ਨਹੀ ਹਟੇ। 

ਹੀਰਾ ਸਿੰਘ ਨੇ ਕਿਹਾ ਕਿ ਮਨਪ੍ਰੀਤ ਤੇ ਕਰਮਬੀਰ ਦਾ ਘਰ ਨਾ ਉਜੜੇ ਇਸ ਲਈ ਸਾਬਕਾ ਸਰਪੰਚ ਕਾਰਜ ਸਿੰਘ ਵਾਸੀ ਪਿੰਡ ਝੀਤੇ ਕਲਾਂ ਆਪਣੇ ਨਾਲ ਕੁਝ ਮੋਹਤਬਰ ਵਿਅਕਤੀਆਂ ਨੂੰ ਲੈ ਕੇ ਲਵਦੀਪ ਸਿੰਘ ਦੇ ਪਿੰਡ ਕੋਹਲੀਆਂ ਵਿਖੇ ਗਏ ਤਾਂ ਜੋ ਉਸ ਦੇ ਮਾਪਿਆਂ ਨੂੰ ਸਮਝਾਇਆ ਜਾ ਸਕੇ ਕਿ ਉਹ ਲਵਦੀਪ ਨੂੰ ਕਰਮਬੀਰ ਦਾ ਪਿੱਛਾ ਛੱਡਣ ਲਈ ਪ੍ਰੇਰਣ ਪਰ ਉਲਟਾ ਲਵਦੀਪ ਦੇ ਮਾਪਿਆਂ ਨੇ ਸਾਬਕਾ ਸਰਪੰਚ ਅਤੇ ਉਨ੍ਹਾਂ ਦੇ ਸਾਥੀਆਂ ’ਤੇ ਹਮਲਾ ਕਰਕੇ ਉਨ੍ਹਾਂ ਦੀਆਂ ਗੱਡੀਆਂ ਭੰਨ ਦਿਤੀਆਂ ਜਿਥੋਂ ਉਹ ਬੜੀ ਮੁਸ਼ਕਲ ਨਾਲ ਜਾਨ ਬਚਾ ਕੇ ਆਏ। ਹੀਰਾ ਸਿੰਘ ਨੇ ਕਿਹਾ ਕਿ ਉਸੇ ਹੀ ਦਿਨ ਲਵਦੀਪ ਸਿੰਘ ਨੇ ਮੈਨੂੰ ਫੋਨ ’ਤੇ ਧਮਕੀਆ ਦਿੰਦਿਆਂ ਆਖਿਆ ਕਿ ਅੱਜ ਰਾਤ ਨੂੰ ਮੈਂ ਤੁਹਾਡਾ ਬੁਰਾ ਹਸ਼ਰ ਕਰਾਂਗਾ ਮੇਰੇ ਸਬੰਧ ਖਤਰਨਾਕ ਲੋਕਾਂ ਨਾਲ ਹਨ ਜਿਸ ਤੋਂ ਬਾਅਦ ਰਾਤ ਕਰੀਬ 1 ਵਜੇ ਅਣਪਛਾਤੇ ਵਿਅਕਤੀ ਸਾਡੇ ਘਰ ਆਏ ਅਤੇ ਗਾਲੀ-ਗਲੋਚ ਕਰਦਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਗੇਟ ਤੋੜਨਾ ਸ਼ੁਰੂ ਕਰ ਦਿੱਤਾ ਜਦੋਂ ਅਸੀਂ ਹਫੜਾ-ਦਫੜੀ ’ਚ ਘਰ ਦੀ ਛੱਤ ’ਤੇ ਜਾ ਕੇ ਉਨ੍ਹਾਂ ਤੋਂ ਹਮਲਾ ਕਰਨ ਦਾ ਕਾਰਨ ਪੁੱਛਿਆ ਤਾਂ ਉਨ੍ਹਾਂ ਨੇ ਸਾਡੇ ਵੱਲ ਸਿੱਧੀਆਂ ਗੋਲੀਆਂ ਚਲਾ ਦਿੱਤੀਆਂ ਅਤੇ ਅਸੀਂ ਹੇਠਾਂ ਬੈਠ ਕੇ ਆਪਣੀ ਜਾਨ ਬਚਾਈ। 

ਉਨ੍ਹਾਂ ਕਿਹਾ ਕਿ ਰੌਲਾ ਪੈਣ ’ਤੇ ਜਦੋਂ ਪਿੰਡ ਵਾਸੀ ਜਾਗ ਪਏ ਤਾਂ ਹਮਲਾਵਰ ਫਿਰ ਆਉਣ ਦੀਆਂ ਧਮਕੀਆ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਹੀਰਾ ਸਿੰਘ ਨੇ ਕਿਹਾ ਕਿ ਥਾਣਾ ਜੰਡਿਆਲਾ ਗੁਰੂ ਦੀ ਪੁਲਸ ਨੇ ਸਾਰੀ ਘਟਨਾ ਦਾ ਜਾਇਜ਼ਾ ਲੈਣ ਤੋਂ ਬਾਅਦ ਲਵਦੀਪ ਸਿੰਘ, ਕਰਮਬੀਰ ਕੌਰ ਅਤੇ ਉਨ੍ਹਾਂ ਵੱਲੋਂ ਭੇਜੇ ਗਏ ਅਣਪਛਾਤੇ ਵਿਅਕਤੀਆਂ ਖ਼ਿਲਾਫ ਕੇਸ ਦਰਜ ਕਰ ਲਿਆ ਹੈ। ਹੀਰਾ ਸਿੰਘ ਨੇ ਪੁਲਸ ਦੇ ਉਚ ਅਧਿਕਾਰੀਆ ਤੋਂ ਇਨਸਾਫ ਦੀ ਗੁਹਾਰ ਲਗਾਉਂਦਿਆਂ ਕਿਹਾ ਕਿ ਸਾਡੇ ’ਤੇ ਹਮਲਾ ਕਰਵਾਉਣ ਦੀ ਸਾਜ਼ਿਸ਼ ਰਚਣ ਵਾਲੇ ਲਵਦੀਪ ਸਿੰਘ, ਕਰਮਬੀਰ ਕੌਰ ਅਤੇ ਹਮਲਾ ਕਰਨ ਵਾਲੇ ਵਿਅਕਤੀਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ ਕਿਉਂਕਿ ਇਹ ਵਿਅਕਤੀ ਫਿਰ ਕਿਸੇ ਵੇਲੇ ਵੀ ਸਾਡੇ ’ਤੇ ਹਮਲਾ ਕਰਕੇ ਸਾਡੀ ਜਾਨੀ ਮਾਲੀ ਨੁਕਸਾਨ ਕਰ ਸਕਦੇ ਹਨ। 

  • Abroad
  • daughter-in-law
  • attack
  • in laws family
  • ਵਿਦੇਸ਼
  • ਨੂੰਹ
  • ਹਮਲਾ
  • ਸਹੁਰਾ ਪਰਿਵਾਰ

ਇਕ ਵਾਰ ਫ਼ਿਰ ਸੁਰਖੀਆਂ 'ਚ ਲੁਧਿਆਣਾ ਜੇਲ੍ਹ! ਤਲਾਸ਼ੀ ਦੌਰਾਨ ਕੈਦੀਆਂ ਤੋਂ ਮਿਲਿਆ ਨਸ਼ਾ ਤੇ ਮੋਬਾਈਲ

NEXT STORY

Stories You May Like

  • daughter in law caught with lover by in laws
    Punjab: ਰਾਤ ਦੇ ਹਨ੍ਹੇਰੇ ਨੂੰਹ ਨੂੰ ਮਿਲਣ ਆਇਆ ਪ੍ਰੇਮੀ! ਸਹੁਰਿਆਂ ਨੇ ਰੰਗੇ ਹੱਥੀਂ ਫੜਿਆ ਤੇ ਫਿਰ ...
  • torture on daughter in law
    ਸਹੁਰਿਆਂ ਨੇ ਨੂੰਹ 'ਤੇ ਢਾਹਿਆ ਤਸ਼ੱਦਦ ! ਇਸਤਰੀ ਧਨ ਚੋਰੀ ਕਰ ਘਰ ਨੂੰ ਲਾ'ਤਾ ਤਾਲਾ
  • punjab villages  people  illegal activities
    ਪੰਜਾਬ : ਪਿੰਡ 'ਚ ਅੱਧੀ ਰਾਤ ਨੂੰ ਪੈ ਗਿਆ ਰੌਲਾ, 4 ਮੁੰਡੇ ਅਤੇ 2 ਕੁੜੀਆਂ...
  • earthquake jolts northern california awake
    ਉੱਤਰੀ ਕੈਲੀਫੋਰਨੀਆ 'ਚ ਭੂਚਾਲ ਦੇ ਜ਼ਬਰਦਸਤ ਝਟਕੇ, ਅੱਧੀ ਰਾਤ ਨੂੰ ਦਹਿਸ਼ਤ 'ਚ ਆਏ ਹਜ਼ਾਰਾਂ ਲੋਕ
  • family stuck on highway at midnight  tata  s service relieves sweat
    EV ਵਾਹਨ ਬਣਿਆ ਸਿਰਦਰਦੀ : ਹਾਈਵੇਅ 'ਤੇ ਅੱਧੀ ਰਾਤ ਨੂੰ ਫਸਿਆ ਪਰਿਵਾਰ, ਟਾਟਾ ਦੀ ਸਰਵਿਸ ਨੇ ਛੁਡਾਏ ਪਸੀਨੇ
  • 7 arrested with heroin and illicit liquor
    ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਣੇ 7 ਗ੍ਰਿਫ਼ਤਾਰ
  • land compensation  daughter in law  son  murder  haryana police
    ਜ਼ਮੀਨ ਦੇ ਮੁਆਵਜ਼ੇ ਲਈ ਕਲਯੁਗੀ ਪੁੱਤ ਤੇ ਨੂੰਹ ਨੇ ਕੀਤਾ ਮਾਂ ਦਾ ਕਤਲ
  • dasuya youth dies in italy
    ਦਸੂਹਾ ਦੇ ਨੌਜਵਾਨ ਦੀ ਇਟਲੀ 'ਚ ਮੌਤ! ਕਰੀਬ ਡੇਢ ਸਾਲ ਪਹਿਲਾਂ ਗਿਆ ਸੀ ਵਿਦੇਸ਼
  • bjp punjab forms teams to assess crop damage
    ਫ਼ਸਲ ਨੁਕਸਾਨ ਦਾ ਅੰਦਾਜ਼ਾ ਲਗਾਉਣ ਲਈ ਭਾਜਪਾ ਪੰਜਾਬ ਵੱਲੋਂ ਟੀਮਾਂ ਦਾ ਗਠਨ
  • latest on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ 15 APRIL ਤੱਕ ਦੀ ਅਹਿਮ ਜਾਣਕਾਰੀ
  • a terrible collision between a combine and a truck
    ਮਹਿਲ ਕਲਾਂ ਪੈਟਰੋਲ ਪੰਪ ਸਾਹਮਣੇ ਕੰਬਾਈਨ ਤੇ ਟਰੱਕ ਦੀ ਹੋਈ ਭਿਆਨਕ ਟੱਕਰ
  • rss expresses deep sorrow over vrindavan boat accident
    ਵ੍ਰਿੰਦਾਵਨ ਕਿਸ਼ਤੀ ਹਾਦਸੇ 'ਤੇ RSS ਨੇ ਪ੍ਰਗਟਾਇਆ ਡੂੰਘਾ ਦੁੱਖ
  • punjab weather raining
    ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ ਜਾਰੀ! ਚੱਲਣਗੀਆਂ ਤੇਜ਼ ਹਵਾਵਾਂ, ਮੀਂਹ ਸਬੰਧੀ...
  • sunil kumar jakhar statement
    ਸਰਕਾਰ ਬਣਨ 'ਤੇ ਹੋਵੇਗਾ NRIs ਦੀਆਂ ਸਮੱਸਿਆਵਾਂ ਦਾ ਹੱਲ, ਭਾਜਪਾ ਹਮੇਸ਼ਾ ਨਾਲ...
  • bike riding duo commits two robberies at gunpoint in jalandhar
    ਜਲੰਧਰ 'ਚ ਲੁਟੇਰਿਆਂ ਦੇ ਹੌਸਲੇ ਬੁਲੰਦ, ਹਥਿਆਰਬੰਦ ਬਾਈਕ ਸਵਾਰਾਂ ਨੇ ਦੋ ਘਟਨਾਵਾਂ...
  • there are no guards for the security of atms in jalandhar city at night
    ਰਾਤ ਨੂੰ ਜਲੰਧਰ ਸ਼ਹਿਰ ਦੇ ਏ. ਟੀ. ਐੱਮਜ਼ ਦੀ ਸਕਿਓਰਿਟੀ ਲਈ ਗਾਰਡ ਹੀ ਨਹੀਂ!
Trending
Ek Nazar
road accident highway puncture truck

ਪੈਂਚਰ ਲਵਾਉਂਦੇ ਲੋਕਾਂ 'ਤੇ ਆ ਚੜ੍ਹਿਆ ਟਰੱਕ! 5 ਲੋਕਾਂ ਦੀ ਹੋਈ ਦਰਦਨਾਕ ਮੌਤ, MP...

ipl 2026 sunrisers hyderabad

23 ਕਰੋੜ ਦੇ ਖਿਡਾਰੀ ਨੇ ਅਭਿਸ਼ੇਕ-ਹੈੱਡ ਦੀ ਮਿਹਨਤ 'ਤੇ ਫੇਰਿਆ ਪਾਣੀ, SRH ਦਾ...

nerve in your leg get pulled while you sleep at night

ਰਾਤ ਨੂੰ ਸੁੱਤੇ ਪਿਆਂ ਚੜ੍ਹ ਜਾਂਦੀ ਹੈ ਲੱਤ ਦੀ ਨਾੜ! ਸਰੀਰ ਦੇ ਇਸ ਲੱਛਣ ਨੂੰ ਨਾ...

leopard enters the forests of kheda kalmot in nurpurbedi

ਪੰਜਾਬ ਦੇ ਇਸ ਪਿੰਡ 'ਚ ਅਚਾਨਕ ਪੈ ਗਿਆ ਭੜਥੂ! ਘਰੋਂ ਬਾਹਰ ਨਿਕਲਣ ਤੋਂ ਵੀ ਡਰਨ...

zombie drug viral video truth police warning fake

'ਜੌਂਬੀ ਡਰੱਗ' ਦਾ ਡਰ ਫੈਲਾਉਣ ਵਾਲੀ ਵੀਡੀਓ ਹੋ ਰਹੀ ਵਾਇਰਲ, ਪੁਲਸ ਨੇ ਦੱਸੀ ਅਸਲ...

america  famous rapper discharged from hospital

US: 'ਜ਼ਿੰਦਗੀ ਇਕ ਜੂਆ ਹੈ'; ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਮਸ਼ਹੂਰ ਰੈਪਰ ਦਾ...

those born under the 5 zodiac signs are all different

ਬਾਬਾ ਵੇਂਗਾ ਦੀ ਭਵਿੱਖਬਾਣੀ : 5 ਰਾਸ਼ੀਆਂ ਦੇ ਹੋਣ ਵਾਲੇ ਨੇ ਵਾਰੇ-ਨਿਆਰੇ! 13 ਤੋਂ...

vrindavan accident punjabi singer b praak expresses deep sorrow

'ਠਾਕੁਰ ਜੀ ਆਪਣੇ ਚਰਣਾਂ 'ਚ ਨਿਵਾਸ ਦੇਣ...'; ਵ੍ਰਿੰਦਾਵਨ ਹਾਦਸੇ 'ਤੇ ਬੀ ਪਰਾਕ ਨੇ...

this film was a major flop upon its release

ਰਿਲੀਜ਼ ਹੁੰਦਿਆਂ ਹੀ 'ਮਹਾ ਫਲਾਪ' ਹੋ ਚੱਲੀ ਸੀ ਇਹ ਫਿਲਮ ! ਫ਼ਿਰ ਅਚਾਨਕ ਇੰਝ ਬਣੀ...

online attendance app   m star   becomes a problem for teachers

ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖ਼ਬਰ! 'ਐਮ ਸਟਾਰ' ਐਪ ਬਣੀ ਵੱਡੀ ਮੁਸੀਬਤ

this actress bought a luxury car worth crores at the age of just 18

ਸਿਰਫ 18 ਸਾਲ ਦੀ ਉਮਰ 'ਚ ਖਰੀਦੀ ਕਰੋੜਾਂ ਦੀ ਲਗਜ਼ਰੀ ਕਾਰ, ਜਾਣੋ ਆਖਿਰ ਕੌਣ ਹੈ...

ranveer singh meets wheelchair cricketer bhima khunti

ਰਣਵੀਰ ਸਿੰਘ ਨੇ ਵ੍ਹੀਲਚੇਅਰ ਕ੍ਰਿਕਟਰ ਭੀਮਾ ਖੁੰਟੀ ਨਾਲ ਕੀਤੀ ਮੁਲਾਕਾਤ, ਹਰ ਪਾਸੇ...

dhurandar fame sara arjun has landed a big project

'ਧੁਰੰਦਰ' ਦੀ ਯਲੀਨਾ ਦੇ ਹੱਥ ਲੱਗਾ ਵੱਡਾ ਪ੍ਰੋਜੈਕਟ ! ਨਿਭਾਏਗੀ 50 ਦੇ ਦਹਾਕੇ ਦੀ...

pakistan tour for first time

ਪਹਿਲੀ ਵਾਰ ਪਾਕਿਸਤਾਨ ਦਾ ਦੌਰਾ ਕਰੇਗੀ ਇਹ ਟੀਮ, ਖੇਡੇ ਜਾਣਗੇ 6 ਮੈਚ

vaibhav sooryavanshi

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

action taken against punjabi man in canada

ਕੈਨੇਡਾ 'ਚ ਪੰਜਾਬੀ ਵਿਅਕਤੀ ਖ਼ਿਲਾਫ਼ ਕਾਰਵਾਈ, ਪੈਟਰੋਲ ਪੰਪ ਕਰ 'ਤਾ ਸੀਲ

smartphone price hike

ਭਾਰਤ 'ਚ ਮਹਿੰਗੇ ਹੋ ਗਏ ਸਮਾਰਟਫੋਨ! ਇਨ੍ਹਾਂ ਕੰਪਨੀਆਂ ਨੇ ਵਧਾਏ ਰੇਟ

min aung hlaing becomes president of myanmar

ਮਿਆਂਮਾਰ 'ਚ ਫੌਜੀ ਜਨਰਲ ਦਾ ਕਬਜ਼ਾ ਬਰਕਰਾਰ! ਤਖ਼ਤਾਪਲਟ ਕਰਨ ਵਾਲੇ ਮਿਨ ਆਂਗ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • shiromani akali dal announced candidate
      ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇਕ ਹੋਰ ਉਮੀਦਵਾਰ
    • lpg consumers troubled due to alleged arbitrariness of gas agency
      ਗੈਸ ਏਜੰਸੀ ਦੀਆਂ ਕਥਿਤ ਮਨਮਰਜੀਆਂ ਕਾਰਨ ਲੌਂਗੋਵਾਲ ਇਲਾਕੇ ਦੇ LPG ਖਪਤਕਾਰ...
    • now three language formula will be mandatory from class 6
      ਵੱਡੀ ਖ਼ਬਰ: ਹੁਣ 6ਵੀਂ ਕਲਾਸ ਤੋਂ ਜ਼ਰੂਰੀ ਹੋਵੇਗਾ 'ਥ੍ਰੀ ਲੈਂਗੂਏਜ ਫਾਰਮੂਲਾ',...
    • municipal corporation  s hot mix plant has become a pollution factory
      ਪ੍ਰਦੂਸ਼ਣ ਦੀ ਫੈਕਟਰੀ ਬਣਿਆ ਨਗਰ ਨਿਗਮ ਦਾ ਹਾਟ ਮਿਕਸ ਪਲਾਂਟ, PPCB ਤੋਂ ਲੈ ਕੇ...
    • rss expresses deep sorrow over vrindavan boat accident
      ਵ੍ਰਿੰਦਾਵਨ ਕਿਸ਼ਤੀ ਹਾਦਸੇ 'ਤੇ RSS ਨੇ ਪ੍ਰਗਟਾਇਆ ਡੂੰਘਾ ਦੁੱਖ
    • death of a youth from punjab in armenia
      ਅਰਮੀਨੀਆ 'ਚ ਪੰਜਾਬ ਦੇ ਨੌਜਵਾਨ ਦੀ ਮੌਤ! ਮ੍ਰਿਤਕ ਦੇਹ ਵਾਪਸੀ ਲਈ ਪਰਿਵਾਰ ਲਾ...
    • electricity bills  punjab powercom
      ਪੰਜਾਬ 'ਚ ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਪਿਆ ਪੰਗਾ, ਪਾਵਰਕਾਮ ਦੇ ਫੈਸਲੇ ਨੇ...
    • punjab weather raining
      ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ ਜਾਰੀ! ਚੱਲਣਗੀਆਂ ਤੇਜ਼ ਹਵਾਵਾਂ, ਮੀਂਹ ਸਬੰਧੀ...
    • big announcement made in punjab for may 1st all 55 toll plazas toll free
      ਪੰਜਾਬ 'ਚ 1 ਮਈ ਲਈ ਹੋਇਆ ਵੱਡਾ ਐਲਾਨ! ਸਾਰੇ 55 ਟੋਲ ਪਲਾਜ਼ੇ ਹੋਣਗੇ ਟੋਲ ਮੁਕਤ
    • leopard enters the forests of kheda kalmot in nurpurbedi
      ਪੰਜਾਬ ਦੇ ਇਸ ਪਿੰਡ 'ਚ ਅਚਾਨਕ ਪੈ ਗਿਆ ਭੜਥੂ! ਘਰੋਂ ਬਾਹਰ ਨਿਕਲਣ ਤੋਂ ਵੀ ਡਰਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +