Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    8:57:12 AM

  • borewell 3 year  girl rescue operation

    ਫਰੀਦਾਬਾਦ : ਜ਼ਿੰਦਗੀ ਦੀ ਜੰਗ ਹਾਰੀ 3 ਸਾਲਾਂ...

  • kerala  government department  website hacked

    ਕੇਰਲਮ ’ਚ ਸਰਕਾਰੀ ਵਿਭਾਗ ਦੀ ਵੈੱਬਸਾਈਟ ਹੈਕ, ਸ਼ੱਕੀ...

  • rajnath singh pakistan statement

    'ਅੱਤਵਾਦ ਨੂੰ ਪਨਾਹ ਦਿੱਤੀ ਤਾਂ ਗੱਲਬਾਤ ਦੀ...

  • lpu closed for 10 days following violent incidents

    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਵਿਦੇਸ਼ ਭੇਜਣ ਦੇ ਮਾਮਲੇ ’ਚ 14 ਲੱਖ ਦੀ ਠੱਗੀ ਮਾਰਨ ਦੇ ਦੋਸ਼ ’ਚ 2 ਖਿਲਾਫ ਮਾਮਲਾ ਦਰਜ

PUNJAB News Punjabi(ਪੰਜਾਬ)

ਵਿਦੇਸ਼ ਭੇਜਣ ਦੇ ਮਾਮਲੇ ’ਚ 14 ਲੱਖ ਦੀ ਠੱਗੀ ਮਾਰਨ ਦੇ ਦੋਸ਼ ’ਚ 2 ਖਿਲਾਫ ਮਾਮਲਾ ਦਰਜ

  • Edited By Gurminder Singh,
  • Updated: 01 Jan, 2023 03:15 PM
Patiala
abroad  fraud  travel agent
  • Share
    • Facebook
    • Tumblr
    • Linkedin
    • Twitter
  • Comment

ਸਮਾਣਾ (ਦਰਦ, ਅਸ਼ੋਕ) : ਸਿਟੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਲੱਖਾਂ ਰੁਪਏ ਦੀ ਠੱਗੀ ਮਾਰੇ ਜਾਣ ਦੇ ਦੋਸ਼ ’ਚ 2 ਲੋਕਾਂ ਖ਼ਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਮੁਖੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਸੱਤਪਾਲ ਸਿੰਘ ਵਾਸੀ ਖਾਲਸਾ ਕਾਲੋਨੀ, ਸਮਾਣਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਸੰਦੀਪ ਗੋਇਲ ਵਾਸੀ ਇੰਦਰਾਪੁਰੀ ਸਮਾਣਾ, ਰਾਹੁਲ ਸੂਦ ਵਾਸੀ ਦਿੱਲੀ, ਜੋ ਕਿ ਇਮੀਗ੍ਰੇਸ਼ਨ ਦਾ ਕੰਮ ਕਰਦੇ ਹਨ, ਜਿਨ੍ਹਾਂ ਨੇ ਉਸ ਦੇ ਲੜਕੇ ਏਕਨੂਰ ਨੂੰ ਪੁਰਤਗਾਲ ਭੇਜਣ ਲਈ 16.50 ਲੱਖ ਰੁਪਏ ਵਿਚ ਸੋਦਾ ਤੈਅ ਕੀਤਾ ਸੀ, ਜਿਸ ਵਿਚ ਉਨ੍ਹਾਂ ਨੇ 6 ਲੱਖ ਰੁਪਏ ਐਡਵਾਂਸ, 6 ਲੱਖ ਸਰਬੀਆ ਪਹੁੰਚਣ ’ਤੇ ਅਤੇ ਸਾਢੇ 4 ਲੱਖ ਪੁਰਤਗਾਲ ਪਹੁੰਚਣ ਤੋਂ ਬਾਅਦ ਦੇਣੇ ਸਨ। ਉਸ ਨੇ ਦੱਸਿਆ ਕਿ 28 ਜੂਨ ਨੂੰ ਸਤਪਾਲ ਸਿੰਘ ਨੇ ਵੱਖ-ਵੱਖ ਬੈਂਕਾਂ ’ਚੋਂ 6 ਲੱਖ ਰੁਪਏ ਕਢਵਾ ਕੇ, ਪਾਸਪੋਰਟ, ਆਧਾਰ ਕਾਰਡ ਅਤੇ ਪੈੱਨ ਕਾਰਡ ਦੀ ਕਾਪੀ ਸੰਦੀਪ ਗੋਇਲ ਨੂੰ ਦੇ ਦਿੱਤੇ।

4 ਜੁਲਾਈ ਨੂੰ ਸੰਦੀਪ ਗੋਇਲ ਉਸ ਦੇ ਲੜਕੇ ਏਕਨੂਰ ਨੂੰ ਦਿੱਲੀ ਲੈ ਗਿਆ ਤੇ 6 ਜੁਲਾਈ ਨੂੰ ਸਰਬੀਆ ਭੇਜ ਦਿੱਤਾ, ਜਿਸ ’ਤੇ 2 ਲੱਖ ਰੁਪਏ ਉਸ ਨੇ ਆਪਣੇ ਦੋਸਤ ਕਮਲ ਗੋਇਲ ਰਾਹੀ ਦੁਕਾਨ ’ਤੇ ਭੇਜੇ। 8 ਜੁਲਾਈ ਨੂੰ ਏਕਨੂਰ ਨਾਲ ਸਰਬੀਆ ਤੋਂ ਗੱਲ ਕਰਵਾ ਦਿੱਤੀ, ਜਿਸ ਮੁਤਾਬਕ ਉਸ ਨੇ 6 ਲੱਖ ਰੁਪਏ ਹੋਰ ਬੈਂਕ ਖਾਤਿਆਂ ’ਚੋਂ ਕੱਢਵਾ ਕੇ ਸੰਦੀਪ ਦੇ ਪਿਤਾ ਮਹਿੰਦਰਪਾਲ ਤੇ ਭਰਾ ਰਨਦੀਪ ਗੋਇਲ ਨੂੰ ਦਿੱਤੇ। ਅਧਿਕਾਰੀ ਅਨੁਸਾਰ ਉਕਤ ਮੁਲਜ਼ਮਾਂ ਨੇ ਏਕਨੂਰ ਨੂੰ ਸਰਬੀਆ ਤੋਂ ਅਰਮਾਨੀਆਂ ਜੰਗਲਾਂ ਰਾਹੀਂ ਪੈਦਲ ਗਲਤ ਤਰੀਕੇ ਨਾਲ ਇਟਲੀ ਭੇਜ ਕੇ ਉਸ ਕੋਲੋਂ ਪਾਸਪੋਰਟ ਤੇ ਕੱਪੜਿਆਂ ਵਾਲੇ ਬੈਗ ਖੋਹ ਲਏ ਅਤੇ ਢਾਈ ਲੱਖ ਰੁਪਏ ਇਕਰਾਰ ਮੁਤਾਬਕ ਹੋਰ ਮੰਗਣ ਲੱਗ ਪਏ। ਜਦੋਂ ਸਤਪਾਲ ਸਿੰਘ ਨੇ ਉਨ੍ਹਾਂ ਨੂੰ ਇਸ ਤਰ੍ਹਾਂ ਨਾਜਾਇਜ਼ ਤਰੀਕੇ ਨਾਲ ਭੇਜਣ ਦਾ ਇਤਰਾਜ਼ ਕੀਤਾ ਤਾਂ ਉਹ ਅਗੋਂ ਧਮਕੀਆਂ ਦੇਣ ਲੱਗੇ ਕਿ ਅਸੀਂ ਤੇਰੇ ਲੜਕੇ ਨੂੰ ਨਾ ਤਾਂ ਅੱਗੇ ਭੇਜਾਂਗੇ ਤੇ ਨਾਂ ਹੀ ਪਾਸਪੋਰਟ ਦੇਵਾਂਗੇ, ਜਿਸ ਕਾਰਨ ਸਤਪਾਲ ਸਿੰਘ ਨੇ ਉਚ ਪੁਲਸ ਅਧਿਕਾਰੀਆਂ ਨੂੰ ਉਕਤ ਵਿਅਕਤੀਆਂ ਖ਼ਿਲਾਫ ਕਬੂਤਰ ਬਾਜ਼ੀ, ਮਾਨਵ ਸਮੱਗਲਿੰਗ ਅਤੇ ਧੋਖਾਦੇਹੀ ਕਰਨ ਦੇ ਦੋਸ਼ ਹੇਠ ਸ਼ਿਕਾਇਤ ਦੇ ਕੇ ਇਨਸ਼ਾਫ ਦੀ ਮੰਗ ਕੀਤੀ ਸੀ। ਥਾਣਾ ਮੁਖੀ ਨੇ ਦੱਸਿਆ ਕਿ ਉਚ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਮਾਮਲਾ ਦਰਜ ਕਰ ਕੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

  • Abroad
  • fraud
  • travel agent
  • ਵਿਦੇਸ਼
  • ਠੱਗੀ
  • ਟਰੈਵਲ ਏਜੰਟ

ਜਲੰਧਰ ਵਿਖੇ PAP ਚੌਂਕ 'ਚ ਲੱਗਾ ਧਰਨਾ, ਰੂਟ ਡਾਇਵਰਜ਼ਨ ਦੇ ਬਾਵਜੂਦ ਲੱਗਿਆ ਲੰਬਾ ਜਾਮ

NEXT STORY

Stories You May Like

  • fraud case in hoshiarpur
    ਵਿਦੇਸ਼ ਭੇਜਣ ਦੇ ਨਾਂ ’ਤੇ ਕੀਤੀ 12 ਲੱਖ ਰੁਪਏ ਦੀ ਠੱਗੀ, ਮਾਮਲਾ ਦਰਜ
  • job  woman  fraud
    ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੋਸ਼ ਹੇਠ ਔਰਤ ਖ਼ਿਲਾਫ਼ ਮਾਮਲਾ ਦਰਜ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ ਟ੍ਰੈਵਲ ਏਜੰਟ ਗ੍ਰਿਫ਼ਤਾਰ
  • fraud case phagwara
    ਕੈਨੇਡਾ ਭੇਜਣ ਦੇ ਨਾਂ ’ਤੇ ਕੀਤੀ ਲੱਖਾਂ ਰੁਪਏ ਦੀ ਠੱਗੀ
  • nse shares rise 2 percent in first day trade  become world  s largest exchange
    NSE ਦਾ ਸ਼ੇਅਰ ਪਹਿਲੇ ਦਿਨ ਦੇ ਕਾਰੋਬਾਰ ’ਚ 2 ਫੀਸਦੀ ਚੜ੍ਹਿਆ, 2 ਫੀਸਦੀ ਦੇ ਵਾਧੇ ਨਾਲ ਹੋਏ ਬੰਦ
  • union bank of india transferred rs 1 09 lakh to someone else  s account
    Union Bank of India ਦੀ ਘੋਰ ਲਾਪਰਵਾਹੀ , ਕਿਸੇ ਹੋਰ ਦੇ ਖਾਤੇ 'ਚ ਟ੍ਰਾਂਸਫਰ ਕੀਤੇ 1.09 ਲੱਖ ਰੁਪਏ
  • fraud under the guise of sending people abroad continues unabated
    ‘ਵਿਦੇਸ਼ ਭੇਜਣ ਦੇ ਨਾਂ ’ਤੇ’ ਠੱਗੀ ਲਗਾਤਾਰ ਜਾਰੀ!
  • up  14 ias  34 pcs officers  transfers
    ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ: UP 'ਚ 14 IAS ਅਤੇ 34 PCS ਅਧਿਕਾਰੀਆਂ ਦੇ ਤਬਾਦਲੇ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
Trending
Ek Nazar
incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • the atmosphere in lpu became tense
      LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
    • lpu students protest mig 23 aircraft
      MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
    • lpu registrar dr monica gulati s big revelation video of girls released
      LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ...
    • delhi amritsar national highway blocked
      LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
    • punjab poltiics bjp
      ਪੰਜਾਬ 'ਚ ਭਾਜਪਾ ਨੇ ਬਦਲੀ ਰਣਨੀਤੀ! ਅਕਾਲੀ ਦਲ ਨਾਲ ਗੱਠਜੋੜ ਨਹੀਂ ਤਾਂ...
    • punjab vapar mandal upi
      UPI ਨੂੰ ਲੈ ਕੇ ਪੰਜਾਬ ਵਪਾਰ ਮੰਡਲ ਦਾ ਵੱਡਾ ਐਲਾਨ
    • change in the weather of punjab
      ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
    • giani raghbir singh big statement regarding meeting held on sacrilege law
      ਬੇਅਦਬੀ ਕਾਨੂੰਨ 'ਤੇ ਕੀਤੀ ਗਈ ਮੀਟਿੰਗ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਵੱਡਾ...
    • punjab politics niranjan singh
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਸਾਬਕਾ ED ਅਫ਼ਸਰ ਨੇ 'ਅਕਾਲੀ ਦਲ ਵਾਰਿਸ...
    • tarun chugh interview
      ਪੰਜਾਬ 'ਚ ਵਰਦੀ ਸੁਰੱਖਿਅਤ ਨਹੀਂ ਤਾਂ ਆਮ ਆਦਮੀ ਕਿਵੇਂ ਸੁਰੱਖਿਅਤ ਰਹੇਗਾ : ਤਰੁਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +