Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 03, 2026

    2:59:22 PM

  • amritsar s daughter tia selected for international space mission

    ਅੰਮ੍ਰਿਤਸਰ ਦੀ ਧੀ ਟੀਆ ਦਾ ਕਮਾਲ, ‘ਇੰਟਰਨੈਸ਼ਨਲ...

  • ravneet bittu s statement regarding punjab congress

    ਪੰਜਾਬ ਕਾਂਗਰਸ 'ਚ ਚੱਲ ਰਹੀ ਹਲਚਲ ਵਿਚਾਲੇ ਰਵਨੀਤ...

  • shiromani akali dal announces new office bearers

    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ...

  • kewal dhillon on punjab congress

    ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਪੰਜਾਬ 'ਚ ਵੱਡਾ ਹਾਦਸਾ, ਭਾਖੜਾ ਨਹਿਰ 'ਚ ਰੁੜੇ ਜੀਜਾ-ਸਾਲਾ

PUNJAB News Punjabi(ਪੰਜਾਬ)

ਪੰਜਾਬ 'ਚ ਵੱਡਾ ਹਾਦਸਾ, ਭਾਖੜਾ ਨਹਿਰ 'ਚ ਰੁੜੇ ਜੀਜਾ-ਸਾਲਾ

  • Edited By Gurminder Singh,
  • Updated: 26 Apr, 2024 06:14 PM
Roopnagar-Nawanshahr
accident  bhakra canal  brother in law
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਕੀਰਤਪੁਰ ਸਾਹਿਬ (ਬਾਲੀ/ਰਾਜਬੀਰ) : ਅੱਜ ਸਵੇਰੇ ਸ੍ਰੀ ਕੀਰਤਪੁਰ ਸਾਹਿਬ ਦੇ ਨੇੜੇ ਪਿੰਡ ਪ੍ਰਿਥੀਪੁਰ ਬੂੰਗਾ ਵਿਖੇ ਭਾਖੜਾ ਨਹਿਰ ਵਿਚ ਨਹਾਉਂਦੇ ਸਮੇਂ 2 ਨੌਜਵਾਨਾਂ ਦੇ ਪਾਣੀ ਦੇ ਤੇਜ਼ ਵਹਾਅ ਵਿਚ ਰੁੜ ਜਾਣ ਦੀ ਸੂਚਨਾ ਪ੍ਰਾਪਤ ਮਿਲੀ ਹੈ। ਮੌਕੇ 'ਤੇ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਫਤਿਹਪੁਰ ਬੂੰਗਾ ਦੇ ਸਾਬਕਾ ਸਰਪੰਚ ਬਾਲੀ ਦੇ ਘਰ ਬੀਤੀ ਰਾਤ ਜਗਰਾਤਾ ਸੀ ਜਿਸ ਵਿਚ ਸ਼ਾਮਲ ਹੋਣ ਲਈ ਉਸਦੇ ਰਿਸ਼ਤੇਦਾਰ ਆਏ ਹੋਏ ਸਨ, ਅੱਜ ਸਵੇਰੇ ਕਰੀਬ 11.30 ਵਜੇ ਸਾਬਕਾ ਸਰਪੰਚ ਬਾਲੀ ਦਾ ਦੋਹਤਾ ਹਨੀਫ ਉਰਫ ਵਿੱਕੀ ਉਮਰ ਕਰੀਬ 32 ਸਾਲ ਪੁੱਤਰ ਗੁਲਜਾਰ ਵਾਸੀ ਪਿੰਡ ਢਿਲਵਾਂ ਜ਼ਿਲ੍ਹਾ ਜਲੰਧਰ ਅਤੇ ਉਸ ਦਾ ਸਾਲਾ ਦਿਲਸਾਦ ਉਰਫ ਵਿੱਕੀ (27) ਪੁੱਤਰ ਸੁਲਤਾਨ ਵਾਸੀ ਪਿੰਡ ਮਲੋਆ ਚੰਡੀਗੜ੍ਹ ਅਤੇ ਮੁਸਤਾਕ ਪੁੱਤਰ ਮੁਖਤਿਆਰ ਵਾਸੀ ਪਿੰਡ ਢਿੱਲਵਾਂ ਪਿੰਡ ਫਤਿਹਪੁਰ ਬੂੰਗਾ ਦੇ ਨਜ਼ਦੀਕ ਹੀ ਪਿੰਡ ਪ੍ਰਿਥੀਪੁਰ ਵਿਖੇ ਭਾਖੜਾ ਨਹਿਰ ਵਿਚ ਨਹਾਉਣ ਲਈ ਚਲੇ ਗਏ।

ਇਹ ਵੀ ਪੜ੍ਹੋ : ਚੋਹਲਾ ਸਾਹਿਬ ਤੋਂ ਦੁਖਦ ਖ਼ਬਰ, ਗਰਾਊਂਡ 'ਚ ਖੇਡਣ ਤੋਂ ਬਾਅਦ ਚੋਟੀ ਦੇ ਖਿਡਾਰੀ ਦੀ ਮੌਤ

ਸਵੇਰੇ ਕਰੀਬ 11.50 'ਤੇ ਮੁਸਤਾਕ ਨਹਿਰ ਦੇ ਬਾਹਰ ਆਪਣਾ ਮੋਟਰਸਾਈਕਲ ਧੋਣ ਲੱਗ ਪਿਆ ਜਦਕਿ ਹਨੀਫ ਅਤੇ ਦਿਲਸਾਦ ਭਾਖੜਾ ਨਹਿਰ ਦੇ ਕੰਢੇ ਪੌੜੀਆਂ ਉੱਪਰ ਬੈਠ ਕੇ ਨਹਾਉਣ ਲੱਗ ਪਏ। ਇਸ ਦੌਰਾਨ ਦਿਲਸਾਦ ਦਾ ਪੈਰ ਸਲਿਪ ਹੋ ਗਿਆ ਅਤੇ ਉਹ ਨਹਿਰ ਦੇ ਪਾਣੀ ਵਿੱਚ ਰੁੜ ਗਿਆ, ਜਿਸ ਨੂੰ ਬਚਾਉਣ ਲਈ ਹਨੀਫ ਜਿਸ ਨੂੰ ਕਿ ਤੈਰਨਾ ਆਉਂਦਾ ਸੀ ਨੇ ਵੀ ਨਹਿਰ ਵਿਚ ਉਤਰ ਕੇ ਦਿਲਸਾਦ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਬਚਾਉਣ ਲਈ ਗਏ ਹਨੀਫ ਨੂੰ ਦਿਲਸਾਦ ਨੇ ਫੜ ਲਿਆ ਜਿਸ ਕਰਕੇ ਉਹ ਤਾਰੀ ਨਹੀਂ ਪਾ ਸਕਿਆ ਅਤੇ ਦੋਵੇਂ ਨਹਿਰ ਦੇ ਪਾਣੀ ਦੇ ਹੇਠਾਂ ਚਲੇ ਗਏ। ਇਸ ਦੌਰਾਨ ਨਹਿਰ ਦੇ ਕੰਢੇ ਉੱਪਰ ਆਪਣਾ ਮੋਟਰਸਾਈਕਲ ਧੋ ਰਹੇ ਮੁਸਤਾਕ ਨੇ ਨਹਿਰ ਵਿੱਚ ਡੁੱਬ ਰਹੇ ਆਪਣੇ ਦੋਵੇਂ ਰਿਸ਼ਤੇਦਾਰਾਂ ਨੂੰ ਬਚਾਉਣ ਲਈ ਜਦੋਂ ਲੋਕਾਂ ਦੀ ਸਹਾਇਤਾ ਨਾਲ ਰੱਸੇ ਦਾ ਪ੍ਰਬੰਧ ਕੀਤਾ ਉਦੋਂ ਤੱਕ ਕਾਫੀ ਦੇਰ ਹੋ ਚੁੱਕੀ ਸੀ। ਹਨੀਫ ਅਤੇ ਦਿਲਸਾਦ ਭਾਖੜਾ ਨਹਿਰ ਦੇ ਪਾਣੀ ਦੇ ਹੇਠਾਂ ਜਾ ਕੇ ਅੱਗੇ ਨੂੰ ਰੁੜ ਚੁੱਕੇ ਸਨ। 

ਇਹ ਵੀ ਪੜ੍ਹੋ : ਧੀ ਨੂੰ ਮਿਲ ਕੇ ਪਰਤ ਰਹੇ ਸਾਬਕਾ ਰੀਡਰ ਦੀ ਹਾਦਸੇ 'ਚ ਮੌਤ, 10 ਮੀਟਰ ਤੱਕ ਘੜੀਸਦਾ ਲੈ ਗਿਆ ਟਰੱਕ

ਸੂਚਨਾ ਮਿਲਣ ਤੋਂ ਬਾਅਦ ਪਿੰਡ ਪ੍ਰਿਥੀਪੁਰ ਅਤੇ ਫਤਿਹਪੁਰ ਬੂੰਗਾ ਦੇ ਵਸਨੀਕ ਮੌਕੇ ਉੱਪਰ ਇਕੱਠੇ ਹੋ ਗਏ ਅਤੇ ਇਸ ਸਬੰਧੀ ਸੂਚਨਾ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਸ ਨੂੰ ਦਿੱਤੀ ਗਈ। ਸੂਚਨਾ ਮਿਲਣ ਤੋਂ ਬਾਅਦ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਐੱਸਐੱਚਓ ਇੰਸਪੈਕਟਰ ਜਤਿਨ ਕਪੂਰ ਅਤੇ ਐੱਸ. ਆਈ ਬਲਵੀਰ ਚੰਦ ਪੁਲਸ ਪਾਰਟੀ ਨਾਲ ਘਟਨਾ ਸਥਾਨ 'ਤੇ ਪੁੱਜੇ ਅਤੇ ਉਨ੍ਹਾਂ ਨੇ ਹਾਦਸੇ ਬਾਰੇ ਲੋਕਾਂ ਤੋਂ ਜਾਣਕਾਰੀ ਹਾਸਿਲ ਕੀਤੀ ਅਤੇ ਨਹਿਰ ਵਿਚ ਰੁੜੇ ਵਿਅਕਤੀਆਂ ਦੇ ਨਾਮ ਨੋਟ ਕਰਕੇ ਉਨ੍ਹਾਂ ਬਾਰੇ ਸੂਚਨਾ ਵੱਖ-ਵੱਖ ਪੁਲਸ ਥਾਣਿਆਂ ਨੂੰ ਦਿੱਤੀ ਗਈ। ਇਸ ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਹਨੀਫ ਉਰਫ ਵਿੱਕੀ ਵਿਆਹਿਆ ਹੋਇਆ ਸੀ, ਉਸ ਦੇ ਦੋ ਬੱਚੇ ਤਿੰਨ ਸਾਲ ਦੀ ਲੜਕੀ ਅਤੇ ਪੰਜ ਸਾਲ ਦਾ ਲੜਕਾ ਹੈ। ਜਦਕਿ ਦਿਲਸਾਦ ਦਾ ਕਰੀਬ ਇਕ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਸ ਦੇ ਡੇਢ ਮਹੀਨੇ ਦੀ ਇਕ ਬੱਚੀ ਹੈ। ਇਸ ਦਰਦਨਾਕ ਘਟਨਾ ਕਾਰਨ ਪਿੰਡ ਫਤਿਹਪੁਰ ਬੁੰਗਾ ਵਿਖੇ ਸੋਗ ਦੀ ਲਹਿਰ ਦੌੜ ਗਈ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਐੱਸਐੱਚਓ ਇੰਸਪੈਕਟਰ ਜਤਨ ਕਪੂਰ ਨਾਲ ਦੱਸਿਆ ਕਿ ਪੁਲਸ ਵੱਲੋਂ ਭਾਖੜਾ ਨਹਿਰ ਵਿਚ ਰੁੜੇ ਵਿਅਕਤੀ ਦੇ ਨਾਮ ਨੋਟ ਕਰ ਲਏ ਗਏ ਹਨ ਅਤੇ ਇਸ ਬਾਰੇ ਵੱਖ-ਵੱਖ ਥਾਣਿਆਂ ਦੀ ਪੁਲਸ ਨੂੰ ਸੂਚਨਾ ਦੇ ਦਿੱਤੀ ਗਈ ਹੈ ਅਤੇ ਭਾਖੜਾ ਨਹਿਰ ਵਿਚੋਂ ਉਕਤ ਵਿਅਕਤੀਆਂ ਦੀ ਤਲਾਸ਼ ਲਈ ਗੋਤਾਖੋਰਾਂ ਦੀ ਟੀਮ ਵੀ ਬੁਲਾਈ ਗਈ ਹੈ।

ਇਹ ਵੀ ਪੜ੍ਹੋ : ਚਾਲਕ ਸਣੇ ਭਾਖੜਾ ਦੇ ਠਾਠਾਂ ਮਾਰਦੇ ਪਾਣੀ ਵਿਚ ਡਿੱਗੀ ਕਾਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Accident
  • Bhakra Canal
  • Brother In Law
  • ਹਾਦਸਾ
  • ਭਾਖੜਾ ਨਹਿਰ
  • ਜੀਜਾ
  • ਸਾਲਾ

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

NEXT STORY

Stories You May Like

  • car falls into bhakra canal  wife dies  police registers case against husband
    ਭਾਖੜਾ ਨਹਿਰ 'ਚ ਡਿੱਗੀ ਕਾਰ; ਪਤਨੀ ਦੀ ਮੌਤ, ਪੁਲਸ ਵੱਲੋਂ ਪਤੀ ਖਿਲਾਫ ਕੇਸ ਦਰਜ
  • deadbody of a person recovered from bhakra canal
    ਬੂੰਗਾ ਸਾਹਿਬ ਨੇੜੇ ਭਾਖੜਾ ਨਹਿਰ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
  • punjab canal  death of a young man
    ਨਹਿਰ ’ਚ ਡੁੱਬਣ ਕਾਰਨ 21 ਸਾਲਾ ਨੌਜਵਾਨ ਮੁੰਡੇ ਦੀ ਮੌਤ
  • bus full of passengers overturns in fields in shamchurasi
    ਸ਼ਾਮ ਚੁਰਾਸੀ 'ਚ ਵਾਪਰਿਆ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਖੇਤਾਂ 'ਚ ਪਲਟੀ
  • accident in punjab deep well laborer
    ਪੰਜਾਬ 'ਚ ਹਾਦਸਾ, 20 ਫੁੱਟ ਡੂੰਘੇ ਖੂਹ 'ਚ ਫਸੇ 3 ਮਜ਼ਦੂਰ, ਇਕ ਦੀ ਮੌਤ
  • 2 youths die in car motorcycle collision
    ਪੰਜਾਬ 'ਚ ਵੱਡਾ ਸੜਕ ਹਾਦਸਾ, ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ 2 ਨੌਜਵਾਨਾਂ ਦੀ ਮੌਤ
  • big regarding bhakra and thin dams in punjab
    ਪੰਜਾਬ 'ਚ ਭਾਖੜਾ ਤੇ ਥੀਨ ਡੈਮਾਂ ਨੂੰ ਲੈ ਕੇ ਵੱਡੀ ਅਪਡੇਟ, ਪਾਣੀ ਦੇ ਤਾਜ਼ਾ ਹਾਲਾਤ ਨੇ ਵਧਾਈ ਚਿੰਤਾ
  • major accident in punjab tragic death of 3 boys
    ਪੰਜਾਬ 'ਚ ਵੱਡਾ ਹਾਦਸਾ, 3 ਮੁੰਡਿਆਂ ਦੀ ਦਰਦਨਾਕ ਮੌਤ, ਭਿਆਨਕ ਮੰਜ਼ਰ ਦੇਖਣ ਵਾਲਿਆਂ ਦੀ ਕੰਬੀ ਰੂਹ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
  • sub registrar building checking
    ਤਹਿਸੀਲਦਾਰ ਭੀਮ ਸੈਨ ਦੇ ਛਾਪੇ ਤੋਂ ਪਹਿਲਾਂ ਹੀ 'ਗਾਇਬ ਹੋਏ' ਪ੍ਰਾਈਵੇਟ ਕਰਿੰਦੇ!...
  • naib tehsildar samana s reader arrested for taking bribe of rs 6 000
    ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
Trending
Ek Nazar
this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • charanjit channi  sukhjinder singh randhawa  congress
      ਚਰਨਜੀਤ ਚੰਨੀ ਦੀ ਮੀਟਿੰਗ ਨੂੰ ਲੈ ਕੇ ਕੀ ਬੋਲੇ ਸੁਖਜਿੰਦਰ ਸਿੰਘ ਰੰਧਾਵਾ
    • 2 gujarati youths arrested with rs 62 lakh in a car without number plate
      ਪੰਜਾਬ: ਕਰੇਟਾ ਕਾਰ 'ਚ 62,00,000 ਰੁਪਏ ਲੈ ਕੇ ਘੁੰਮ ਰਹੇ 2 ਗੁਜਰਾਤੀ ਨੌਜਵਾਨ...
    • horrific consequences of love marriage in tarn taran
      ਤਰਨਤਾਰਨ 'ਚ ਲਵ ਮੈਰਿਜ ਦਾ ਖ਼ੌਫ਼ਨਾਕ ਖ਼ਾਮਿਆਜ਼ਾ, ਕੁੜੀ ਦੇ ਪਰਿਵਾਰ ਨੇ ਮੁੰਡੇ ਦੇ ਘਰ...
    • amit shah punjab congress sukhjinder randhawa
      ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ
    • asi s bjp leader s car hit by drunk driver
      ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
    • big announcement by sarpanches of 7 villages across ravi river
      ਗੁਰਦਾਸਪੁਰ: ਰਾਵੀ ਦਰਿਆ ਦੇ ਪਾਰ ਵਸੇ 7 ਪਿੰਡ ਦੇ ਸਰਪੰਚਾਂ ਦਾ ਵੱਡਾ ਐਲਾਨ, 10...
    • punjab congress  sukhjinder randhawa  amit shah
      ਕਾਂਗਰਸ 'ਚ ਵਿਵਾਦ ਵਿਚਾਲੇ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਸੁਖਜਿੰਦਰ ਰੰਧਾਵਾ
    • mawan dhiyan satikar yojana
      ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਚੱਕਰ 'ਚ ਕਿਤੇ ਖਾਲੀ ਨਾ ਹੋ ਜਾਵੇ ਬੈਂਕ ਅਕਾਊਂਟ!...
    • amarnath yatra  punjab pilgrims narinder hotel
      ਅਮਰਨਾਥ ਯਾਤਰਾ ਦੌਰਾਨ ਪੰਜਾਬ ਦੇ ਸ਼ਰਧਾਲੂ ਦੀ ਮੌਤ, ਇਸ ਹਾਲਤ 'ਚ ਮਿਲੀ ਲਾਸ਼
    • naib tehsildar samana s reader arrested for taking bribe of rs 6 000
      ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +