Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 22, 2026

    1:30:33 PM

  • the biggest revelation so far in the mohali dimple murder case

    ਮੋਹਾਲੀ ਦੇ ਡਿੰਪਲ ਕਤਲਕਾਂਡ 'ਚ ਹੁਣ ਤੱਕ ਦਾ ਵੱਡਾ...

  • firing at homeopathic clinic near verka milk plant in jalandhar

    ਜਲੰਧਰ 'ਚ ਫਿਰ ਚੱਲੀਆਂ ਗੋਲ਼ੀਆਂ! ਵੇਰਕਾ ਮਿਲਕ...

  • punjab leader resign

    ਪੰਜਾਬ ਦੇ ਸੀਨੀਅਰ ਲੀਡਰ ਨੇ ਅਚਾਨਕ ਛੱਡ'ਤੀ ਪਾਰਟੀ!...

  • gunfire erupts in batala firing at the house of a young businessman

    ਬਟਾਲਾ 'ਚ ਚੱਲੀਆਂ ਗੋਲ਼ੀਆਂ! ਕਾਰੋਬਾਰੀ ਨੌਜਵਾਨ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ropar
  • ਭਿਆਨਕ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ

PUNJAB News Punjabi(ਪੰਜਾਬ)

ਭਿਆਨਕ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ

  • Edited By Gurminder Singh,
  • Updated: 12 Jun, 2020 06:00 PM
Ropar
accident  person  death
  • Share
    • Facebook
    • Tumblr
    • Linkedin
    • Twitter
  • Comment

ਬਲਾਚੌਰ ਪੋਜੇਵਾਲ (ਤਰਸੇਮ ਕਟਾਰੀਆ) : ਬੀਤੀ ਰਾਤ ਕਰੀਬ ਪੌਣੇ 11 ਵਜੇ ਗੜ੍ਹਸੰਕਰ ਸ੍ਰੀ ਆਨੰਦਪੁਰ ਸਾਹਿਬ ਮੁੱਖ ਮਾਰਗ 'ਤੇ ਪੋਜੇਵਾਲ ਪੈਟਰੋਲ ਪੰਪ ਨਜ਼ਦੀਕ ਦੋ ਮੋਟਰਸਾਈਕਲ ਸਵਾਰਾਂ ਦੀ ਅਣਪਛਾਤੇ ਵਾਹਨ ਨਾਲ ਫੇਟ ਵੱਜਣ ਨਾਲ ਦੋਵਾਂ ਦੀ ਮੌਤ ਹੋ ਗਈ। ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਨਾਗੌ ਸਾਹਨੀ ਅਤੇ ਵਿਨੋਦ ਪਾਸਵਾਨ (ਬਿਹਾਰ) ਹਾਲ ਵਾਸੀ ਘੁੰਮਣਾ ਥਾਣਾ ਮਾਛੀਵਾੜਾ ਜੋ ਕੇ ਨਾਗੋ ਸਾਹਨੀ ਆਪਣੇ ਦੋਸਤ ਨਾਲ ਆਪਣੀ ਲੜਕੀ ਨੂੰ ਹਰੀਪੁਰ ਪਲਾਟਾਂ ਤੋਂ ਮਿਲ ਕੇ ਰਾਤ ਕਰੀਬ ਪੌਣੇ ਗਿਆਰਾਂ ਵਜੇ ਮੋਟਰਸਾਈਕਲ 'ਤੇ ਆਪਣੇ ਦੋਸਤ ਨਾਲ ਸਵਾਰ ਹੋ ਕੇ ਜਾ ਰਹੇ ਸਨ ਜਦੋਂ ਉਹ ਪੋਜੇਵਾਲ ਪੰਪ ਨਜ਼ਦੀਕ ਪਹੁੰਚੇ ਤੋਂ ਸਾਹਮਣੇ ਤੋਂ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ। 

ਇਸ ਹਾਦਸੇ ਵਿਚ ਉਕਤ ਦੋਵੇਂ ਸੜਕ 'ਤੇ ਡਿੱਗ ਕੇ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਮੌਕੇ 'ਤੇ ਪਹੁੰਚ ਕੇ ਪੋਜੇਵਾਲ ਪੁਲਸ ਨੇ ਐਂਬੂਲੈਂਸ ਰਾਹੀਂ ਉਨ੍ਹਾਂ ਨੂੰ ਗੜ੍ਹਸ਼ੰਕਰ ਸਿਵਲ ਹਸਪਤਾਲ ਇਲਾਜ ਲਈ ਲਿਜਾਇਆ ਗਿਆ। ਜਿਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੋਜੇਵਾਲ ਪੁਲਸ ਦੇ ਸਬ-ਇੰਸਪੈਕਟਰ ਸੁਰਿੰਦਰ ਕੁਮਾਰ ਨੇ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਮ੍ਰਿਤਕਾਂ ਦੇ ਵਾਰਸਾਂ ਨੂੰ ਬੁਲਾ ਕੇ ਪੋਸਟਮਾਰਟਮ ਲਈ ਲਾਸ਼ਾਂ ਮੋਰਚਰੀ ਵਿਚ ਰੱਖ ਦਿੱਤੀਆਂ ਹਨ।

  • Accident
  • person
  • death
  • ਹਾਦਸਾ
  • ਵਿਅਕਤੀ
  • ਮੌਤ

ਫਰੀਦਕੋਟ ਜ਼ਿਲ੍ਹੇ ਦੀਆਂ ਪ੍ਰਾਪਤ 251 ਰਿਪੋਰਟਾਂ ਨੈਗੇਟਿਵ : ਸਿਵਲ ਸਰਜਨ

NEXT STORY

Stories You May Like

  • road accident  tractor driver  death in accident
    ਭਿਆਨਕ ਸੜਕ ਹਾਦਸੇ ’ਚ ਟਰੈਕਟਰ ਚਾਲਕ ਦੀ ਮੌਤ
  • two youths die in road accident in kaushambi
    ਕੌਸ਼ਾਂਬੀ 'ਚ ਸੜਕ ਹਾਦਸੇ ਦੌਰਾਨ ਦੋ ਨੌਜਵਾਨਾਂ ਦੀ ਮੌਤ
  • elderly man dies  case registered
    ਹਾਦਸੇ ’ਚ ਜ਼ਖਮੀ ਬਜ਼ੁਰਗ ਦੀ ਮੌਤ, ਮਾਮਲਾ ਦਰਜ
  • accident in faridkot  accident with family
    ਪੂਰਾ ਪਰਿਵਾਰ ਹੀ ਖ਼ਤਮ, ਪੰਜਾਬ 'ਚ ਵਾਪਰੇ ਹਾਦਸੇ 'ਚ ਪਿਓ ਸਣੇ ਦੋ ਧੀਆਂ ਦੀ ਮੌਤ
  • massive fire breaks out in liquor factory in bathinda
    ਬਠਿੰਡਾ 'ਚ ਸ਼ਰਾਬ ਦੀ ਫੈਕਟਰੀ ਵਿਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • two youths on a motorcycle died after being hit by an unidentified trailer truck
    ਅਣਪਛਾਤੇ ਟ੍ਰੇਲਰ ਟਰੱਕ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
  • the tragic death of a young man in accident
    ਭਿਆਨਕ ਸੜਕ ਹਾਦਸੇ 'ਚ ਨੌਜਵਾਨ ਦੀ ਦਰਦਨਾਕ ਮੌਤ, ਪਿਆ ਚੀਕ-ਚਿਹਾੜਾ
  • violent collision between two vehicles in hoshiarpur  one dead
    ਹੁਸ਼ਿਆਰਪੁਰ 'ਚ ਦੋ ਗੱਡੀਆਂ ਵਿਚਾਲੇ ਜ਼ਬਰਦਸਤ ਟੱਕਰ, ਇਕ ਦੀ ਮੌਤ
  • firing at homeopathic clinic near verka milk plant in jalandhar
    ਜਲੰਧਰ 'ਚ ਫਿਰ ਚੱਲੀਆਂ ਗੋਲ਼ੀਆਂ! ਵੇਰਕਾ ਮਿਲਕ ਪਲਾਂਟ ਨੇੜੇ ਹੋਮਿਓਪੈਥਿਕ ਕਲੀਨਿਕ...
  • massive fire breaks out in factory located in surgical complex in jalandhar
    ਜਲੰਧਰ 'ਚ ਸਰਜੀਕਲ ਕੰਪਲੈਕਸ ਸਥਿਤ ਫੈਕਟਰੀ 'ਚ ਲੱਗੀ ਭਿਆਨਕ ਅੱਗ, ਦੂਰ ਤੱਕ...
  • big revelation in chawla mobile point firing case jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਫਾਇਰਿੰਗ ਕੇਸ 'ਚ ਖ਼ੁਲਾਸਾ! UK ਨਾਲ ਜੁੜੇ ਤਾਰ,...
  • gurdwara shaheed baba nihal singh ji  shaheedi jor mela
    75ਵੇਂ ਸ਼ਹੀਦੀ ਜੋੜ ਮੇਲੇ ’ਤੇ ਗੁਰਦੁਆਰਾ ਸ੍ਰੀ ਤੱਲ੍ਹਣ ਸਾਹਿਬ 'ਚ ਹਜ਼ਾਰਾਂ...
  • punjab business  appellate tribunal  pending cases
    ਪੰਜਾਬ : 31 ਦਸੰਬਰ ਤੱਕ ਨਾ ਕਰੋ ਉਡੀਕ, 30 ਜੂਨ ਤੋਂ ਪਹਿਲਾਂ ਕਰੋ ਇਹ ਕੰਮ
  • jalandhar blackout
    ਹਨ੍ਹੇਰੀ-ਤੂਫ਼ਾਨ ਨਾਲ ਜਲੰਧਰ 'ਚ 'ਬਲੈਕਆਊਟ', ਕਈ ਇਲਾਕਿਆਂ 'ਚ ਗੁਲ ਰਹੀ ਬਿਜਲੀ
  • our resolve create a new punjab on principles of nanak  ravidas and valmiki
    ਨਾਨਕ, ਰਵਿਦਾਸ ਅਤੇ ਵਾਲਮੀਕਿ ਦੇ ਸਿਧਾਂਤਾਂ ’ਤੇ ਨਵਾਂ ਪੰਜਾਬ ਸਿਰਜਣਾ ਸਾਡਾ ਸੰਕਲਪ...
  • we will not allow drugs to weaken the roots of punjab
    ਨਸ਼ੇ ਨਾਲ ਪੰਜਾਬ ਦੀਆਂ ਜੜ੍ਹਾਂ ਕਮਜ਼ੋਰ ਨਹੀਂ ਹੋਣ ਦਿਆਂਗੇ : ਨਿਤਿਨ ਨਬੀਨ
Trending
Ek Nazar
this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

famous actress got married secretly

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ...

vance leaves for switzerland

ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ

ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • suicide case
      ਰੇਲਗੱਡੀ ਅੱਗੇ ਛਾਲ ਮਾਰ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
    • massive fire breaks out in factory located in surgical complex in jalandhar
      ਜਲੰਧਰ 'ਚ ਸਰਜੀਕਲ ਕੰਪਲੈਕਸ ਸਥਿਤ ਫੈਕਟਰੀ 'ਚ ਲੱਗੀ ਭਿਆਨਕ ਅੱਗ, ਦੂਰ ਤੱਕ...
    • big revelation in chawla mobile point firing case jalandhar
      ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਫਾਇਰਿੰਗ ਕੇਸ 'ਚ ਖ਼ੁਲਾਸਾ! UK ਨਾਲ ਜੁੜੇ ਤਾਰ,...
    • nitin nabin met sardara singh johal
      ਪੰਜਾਬ ਦੇ ਕਿਸਾਨੀ ਮੁੱਦਿਆਂ 'ਤੇ ਚਰਚਾ ਕਰਨ ਸਰਦਾਰਾ ਸਿੰਘ ਜੋਹਲ ਘਰ ਪਹੁੰਚੇ...
    • gurdwara shaheed baba nihal singh ji  shaheedi jor mela
      75ਵੇਂ ਸ਼ਹੀਦੀ ਜੋੜ ਮੇਲੇ ’ਤੇ ਗੁਰਦੁਆਰਾ ਸ੍ਰੀ ਤੱਲ੍ਹਣ ਸਾਹਿਬ 'ਚ ਹਜ਼ਾਰਾਂ...
    • punjab business  appellate tribunal  pending cases
      ਪੰਜਾਬ : 31 ਦਸੰਬਰ ਤੱਕ ਨਾ ਕਰੋ ਉਡੀਕ, 30 ਜੂਨ ਤੋਂ ਪਹਿਲਾਂ ਕਰੋ ਇਹ ਕੰਮ
    • gurdaspur theft news
      ਕਰਜ਼ਾ ਚੁੱਕ ਕੇ ਖੋਲ੍ਹੀ ਦੁਕਾਨ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ! ਸ਼ਟਰ ਭੰਨ੍ਹ ਚੁੱਕ...
    • 30 feet wide crack in bathinda rajwahe
      ਬਠਿੰਡਾ ਰਜਵਾਹੇ ’ਚ ਪਿਆ 30 ਫੁੱਟ ਚੌੜਾ ਪਾੜ, ਕਈ ਏਕੜ ਖੇਤਾਂ ’ਚ ਭਰਿਆ ਪਾਣੀ
    • jalandhar blackout
      ਹਨ੍ਹੇਰੀ-ਤੂਫ਼ਾਨ ਨਾਲ ਜਲੰਧਰ 'ਚ 'ਬਲੈਕਆਊਟ', ਕਈ ਇਲਾਕਿਆਂ 'ਚ ਗੁਲ ਰਹੀ ਬਿਜਲੀ
    • accident case
      5 ਸਾਲਾ ਬੱਚੀ ’ਚ ਮੋਟਰਸਾਈਕਲ ਮਾਰਨ ਵਾਲੇ ਚਾਲਕ ਖ਼ਿਲਾਫ਼ ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +