Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 26, 2026

    4:10:24 AM

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

  • ed issued summons to two ias officers of punjab government

    ਸਨਟੈਕ ਸਿਟੀ ਮਾਮਲਾ: ਈਡੀ ਵੱਲੋਂ ਪੰਜਾਬ ਸਰਕਾਰ ਦੇ...

  • raksha bandhan 2026

    ਰੱਖੜੀ 2026: ਭੈਣਾਂ ਨੂੰ ਭਰਾਵਾਂ ਦੇ ਗੁੱਟ 'ਤੇ...

  • big action in punjab

    ਵੱਡੀ ਖ਼ਬਰ: ਪੰਜਾਬ ਦੇ ਇਸ ਪਿੰਡ 'ਚੋਂ 200 ਕਰੋੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਮਾਲੇਰਕੋਟਲਾ
  • ਐਕਟਿਵਾ ਸਕੂਟਰੀ ਤੇ ਬੂਲਟ ਮੋਟਰਸਾਇਕਲ ਦੀ ਟੱਕਰ, ਇਕ ਦੀ ਮੌਤ, ਤਿੰਨ ਗੰਭੀਰ ਜ਼ਖਮੀ

PUNJAB News Punjabi(ਪੰਜਾਬਂ)

ਐਕਟਿਵਾ ਸਕੂਟਰੀ ਤੇ ਬੂਲਟ ਮੋਟਰਸਾਇਕਲ ਦੀ ਟੱਕਰ, ਇਕ ਦੀ ਮੌਤ, ਤਿੰਨ ਗੰਭੀਰ ਜ਼ਖਮੀ

  • Updated: 23 Nov, 2017 05:57 PM
ਮਾਲੇਰਕੋਟਲਾ
accident
  • Share
    • Facebook
    • Tumblr
    • Linkedin
    • Twitter
  • Comment


ਮਾਲੇਰਕੋਟਲਾ (ਜ਼ਹੂਰ) - ਵੀਰਵਾਰ ਸਵੇਰੇ ਸਾਢੇ 10 ਵਜੇ ਦੇ ਕਰੀਬ ਸਥਾਨਕ ਧੂਰੀ ਰੋਡ ਡਰੇਨ ਵਾਲੇ ਪੁਲ 'ਤੇ ਐਕਟਿਵਾ ਸਕੂਟਰੀ ਅਤੇ ਬੂਲਟ ਮੋਟਰਸਾਇਕਲ ਦੀ ਹੋਈ ਜ਼ਬਰਦਸ਼ਤ ਟੱਕਰ ਵਿਚ ਐਕਟਿਵਾ ਚਾਲਕ ਇਕ 60 ਸਾਲਾ ਵਿਅਕਤੀ ਦੀ ਮੌਤ ਹੋ ਗਈ ਜਦਕਿ ਮ੍ਰਿਤਕ ਦੇ ਸਾਥੀ ਸਮੇਤ ਤਿੰਨ ਵਿਆਕਤੀ ਗੰਭੀਰ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਮਾਣਕਮਾਜਰਾ ਪਿੰਡ ਵਾਲੀ ਰੋਡ 'ਤੇ ਸਥਿਤ ਆਟਾ ਚੱਕੀ ਦੇ ਮਾਲਕ ਕ੍ਰਿਸ਼ਨ ਕੁਮਾਰ ਪੁੱਤਰ ਦੇਵ ਰਾਜ ਵਾਸੀ ਸਰਕਾਰੀ ਕਾਲਜ ਰੋਡ ਨੇੜੇ ਸੰਤ ਨਿਰੰਕਾਰੀ ਭਵਨ ਮਾਲੇਰਕੋਟਲਾ ਸਵੇਰੇ ਸਾਢੇ 10 ਵਜੇ ਦੇ ਕਰੀਬ ਆਪਣੇ ਦੋਸਤ ਰਿਟਾਇਰਡ ਸਰਕਾਰੀ ਮੁਲਾਜ਼ਮ ਕਰਨੈਲ ਸਿੰਘ ਡੋਗਰਾ ਵਾਸੀ ਅਮਰ ਕਾਲੋਨੀ ਮਾਲੇਰਕੋਟਲਾ ਨਾਲ ਆਪਣੀ ਐਕਟਿਵਾ ਸਕੂਟਰੀ 'ਤੇ ਸਵਾਰ ਆਟਾ ਚੱਕੀ ਤੋਂ ਵਾਪਸ ਘਰ ਨੂੰ ਆ ਰਿਹਾ ਸੀ ਕਿ ਮਾਣਕਮਾਜਰਾ ਰੋਡ ਤੋਂ ਧੂਰੀ ਰੋਡ ਵਾਲੀ ਮੇਨ ਸੜਕ 'ਤੇ ਮਾਲੇਰਕੋਟਲਾ ਸ਼ਹਿਰ ਤੋਂ ਆ ਰਹੇ ਇਕ ਤੇਜ਼ ਰਫਤਾਰ ਬੂਲਟ ਮੋਟਰਸਾਇਕਲ ਨਾਲ ਟੱਕਰ ਹੋ ਗਈ। ਮੌਕੇ 'ਤੇ ਮੋਜੂਦ ਲੋਕਾਂ ਨੇ ਦੱਸਿਆ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਐਕਟਿਵਾ ਚਾਲਕ ਕ੍ਰਿਸ਼ਨ ਕੁਮਾਰ ਦੀ ਮੌਕੇ 'ਤੇ ਮੌਤ ਹੋ ਗਈ। ਜਦ ਕਿ ਉਸਦੇ ਸਾਥੀ 65 ਸਾਲਾ ਕਰਨੈਲ ਸਿੰਘ ਡੋਗਰਾ ਸਮੇਤ ਬੂਲਟ ਮੋਟਰਸਾਇਕਲ ਸਵਾਰ ਦੋ ਨੌਜਵਾਨ ਤੇਗਇੰਦਰ ਸਿੰਘ ਪੁੱਤਰ ਗੁਰਮੀਤ ਸਿੰਘ (23) ਅਤੇ ਬਲਜੀਤ ਸਿੰਘ ਪੁੱਤਰ ਜਗਦੇਵ ਸਿੰਘ (22) ਵਾਸੀਆਨ ਮਾਡਰਨ ਕਾਲੋਨੀ ਨੋਸ਼ਹਿਰਾ ਰੋਡ ਮਾਲੇਰਕੋਟਲਾ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਨੂੰ ਇਲਾਜ਼ ਲਈ ਸਥਾਨਕ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਜਿਥੇ ਡਾਕਟਰਾਂ ਨੇ ਬਲਜੀਤ ਸਿੰਘ ਦੀ ਹਾਲਤ ਗੰਭੀਰ ਦੇਖਦਿਆਂ ਲੁਧਿਆਣਾ ਰੈਫਰ ਕਰ ਦਿੱਤਾ ਜਦ ਕਿ ਤੇਗਇੰਦਰ ਸਿੰਘ ਅਤੇ ਕਰਨੈਲ ਸਿੰਘ ਡੋਗਰਾ ਸਥਾਨਕ ਸਿਵਲ ਹਸਪਤਾਲ ਵਿਖੇ ਹੀ ਜ਼ੇਰੇ ਇਲਾਜ਼ ਹਨ। ਮੌਕੇ 'ਤੇ ਪਹੁੰਚੇ ਥਾਣਾ ਸਿਟੀ-1 ਦੀ ਪੁਲਸ ਨੇ ਮ੍ਰਿਤਕ ਦੇ ਵਾਰਸਾਂ ਵੱਲੋਂ ਦਿੱਤੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਮ੍ਰਿਤਕ ਦੀ ਲਾਸ਼ ਦੀ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।

  • ਮਾਲੇਰਕੋਟਲਾ
  • ਐਕਟਿਵਾ ਸਕੂਟਰੀ
  • ਬੂਲਟ ਮੋਟਰਸਾਇਕਲ
  • ਇਕ ਦੀ ਮੌਤ
  • Malerkotla
  • Aquarium
  • Boult Motorcycle
  • One Death

ਸੈਦੇਵਾਲਾ ਦੇ ਕਬੱਡੀ ਟੂਰਨਾਮੈਂਟਾਂ 'ਚੋਂ ਸਾਦਨਵਾਸ ਦੀ ਟੀਮ ਨੇ ਮਾਰੀ ਬਾਜੀ

NEXT STORY

Stories You May Like

  • houthi missile and drone attack on yemen  s al mokha
    ਯਮਨ ਦੇ ਅਲ-ਮੋਖਾ 'ਤੇ ਹੂਤੀ ਮਿਜ਼ਾਈਲ ਅਤੇ ਡਰੋਨ ਹਮਲੇ 'ਚ 7 ਲੋਕਾਂ ਦੀ ਮੌਤ, 30 ਜ਼ਖਮੀ
  • sub inspector on leave dies of electrocution
    ਛੁੱਟੀ 'ਤੇ ਆਏ ਸਬ-ਇੰਸਪੈਕਟਰ ਦੀ ਕਰੰਟ ਲੱਗਣ ਨਾਲ ਮੌਤ
  • earthquake
    ਇਕ ਘੰਟੇ 'ਚ 2 ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਘਰਾਂ ਤੋਂ ਬਾਹਰ ਨਿਕਲੇ ਲੋਕ
  • state of emergency
    7.4 ਤੀਬਰਤਾ ਦੇ ਭੂਚਾਲ ਨੇ ਮਚਾਈ ਤਬਾਹੀ ! 132 ਲੋਕਾਂ ਦੀ ਮੌਤ, ਕੋਲੰਬੀਆ 'ਚ ਐਮਰਜੈਂਸੀ ਦਾ ਐਲਾਨ
  • divider car 4 youths truck
    ਮਹਾਰਾਸ਼ਟਰ 'ਚ ਰੂਹ ਕੰਬਾਊ ਹਾਦਸਾ: ਡਿਵਾਈਡਰ ਨਾਲ ਟਕਰਾਈ ਕਾਰ, 4 ਨੌਜਵਾਨਾਂ ਦੀ ਦਰਦਨਾਕ ਮੌਤ
  • capricorn people will have good financial and business conditions
    ਮਕਰ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • tanda police action after dope test positive
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਟਾਂਡਾ ਪੁਲਸ ਦੀ ਕਾਰਵਾਈ: ਨੌਜਵਾਨ ਖ਼ਿਲਾਫ਼ ਕੇਸ ਦਰਜ, ਨਸ਼ਾ ਛਡਾਊ ਕੇਂਦਰ ਭੇਜਿਆ
  • the golden time for these 4 zodiac signs will begin today
    ਅੱਜ ਤੋਂ ਸ਼ੁਰੂ ਹੋਵੇਗਾ ਇਨ੍ਹਾਂ 4 ਰਾਸ਼ੀਆਂ ਦਾ 'ਗੋਲਡਨ ਸਮਾਂ'! ਬਣ ਰਿਹੈ ਦੁਰਲੱਭ ਸੰਯੋਗ ਤੇ ਧਨ ਦੀ ਹੋਵੇਗੀ ਵਰਖਾ
  • harbhajan singh expresses deep concern over the current situation
    ਹਰਭਜਨ ਸਿੰਘ ਨੇ ਪੰਜਾਬ ਦੀ ਮੌਜੂਦਾ ਸਥਿਤੀ 'ਤੇ ਪ੍ਰਗਟਾਈ ਡੂੰਘੀ ਚਿੰਤਾ
  • hdfc bank transformation benefits over 37 lakh people in punjab
    ਐੱਚ. ਡੀ. ਐੱਫ. ਸੀ. ਬੈਂਕ ਦੇ ‘ਪਰਿਵਰਤਨ’ ਤੋਂ ਪੰਜਾਬ ’ਚ 37 ਲੱਖ ਤੋਂ ਵਧੇਰੇ...
  • punjab bjp  bl santosh  bjp leader
    'ਆਪ' ਨੇ ਪੰਜਾਬ ਨੂੰ ਹਰ ਪੱਖੋਂ ਬਰਬਾਦ ਕੀਤਾ, ਭਾਜਪਾ ਬਣੇਗੀ ਪੰਜਾਬ ਦੀ ਆਵਾਜ਼ :...
  • punjab police officers strict orders
    ਪੰਜਾਬ ਪੁਲਸ ਦੇ ਇਨ੍ਹਾਂ ਦੋ ਅਧਿਕਾਰੀਆਂ 'ਤੇ ਹੋ ਗਈ ਕਾਰਵਾਈ, ਸਖ਼ਤ ਹੁਕਮ ਜਾਰੀ
  • randhawa masandan murder case
    ਰੰਧਾਵਾ-ਮਸੰਦਾਂ ਕਤਲ ਕਾਂਡ: ਪੱਥਰਾਂ ਨਾਲ ਕੁਚਲ ਕੇ ਬਜ਼ੁਰਗ ਦੀ ਹੱਤਿਆ, ਮਹਿਜ਼ 10...
  • anu mata withdrew from the nomination for the gymkhana elections
    ਬੀਮਾਰੀ ਕਾਰਨ ਅਨੂ ਮਾਟਾ ਨੇ ਜਿਮਖਾਨਾ ਚੋਣ ਤੋਂ ਨਾਮਜ਼ਦਗੀ ਲਈ ਵਾਪਸ, ਹਰਪ੍ਰੀਤ...
  • increased risk of diseases in punjab doctors issue advisory
    ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ
  • unexpected happened to young man video reveals big secrets about girlfriend
    ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ...
Trending
Ek Nazar
big relie to trump

ਟਰੰਪ ਨੂੰ ਰਾਹਤ, ਅਦਾਲਤ ਨੇ ਡਾਕ ਜ਼ਰੀਏ ਵੋਟ ਪਾਉਣ ਦੇ ਆਦੇਸ਼ ਨੂੰ ਅੱਗੇ ਵਧਾਉਣ ਦਾ...

former ceo of ainet agreed to pa

AiNet ਦੇ ਸਾਬਕਾ ਸੀਈਓ ਕਰਨਗੇ 1.8 ਮਿਲੀਅਨ ਡਾਲਰ ਦਾ ਭੁਗਤਾਨ

us imposed new sanctions on ira

ਅਮਰੀਕਾ ਨੇ 'ਆਪਰੇਸ਼ਨ ਇਕਨਾਮਿਕ ਆਊਟਕਾਸਟ' ਤਹਿਤ ਈਰਾਨ ਵਿਰੁੱਧ ਲਾਈਆਂ ਨਵੀਆਂ...

indian citizen arrested

ਸ਼੍ਰੀਲੰਕਾ 'ਚ ਦੋ ਭਾਰਤੀ ਗ੍ਰਿਫ਼ਤਾਰ, ਸਿਗਰਟਾਂ ਦੀ ਤਸਕਰੀ ਕਰਨ ਦੀ ਕੀਤੀ ਸੀ...

woman gives birth in hospital washroom

ਹਸਪਤਾਲ ਦੇ ਵਾਸ਼ਰੂਮ 'ਚ ਔਰਤ ਨੇ ਬੱਚੇ ਨੂੰ ਦਿੱਤਾ ਜਨਮ; ਪਾਕਿਸਤਾਨ ਦੇ ਹੈਲਥਕੇਅਰ...

new tariffs on china

ਚੀਨ 'ਤੇ ਨਵੇਂ ਟੈਰਿਫ ਲਗਾਉਣ ਦੀ ਤਿਆਰੀ 'ਚ ਟਰੰਪ

hindi film raaz

23 ਸਾਲ ਬਾਅਦ ਸਾਹਮਣੇ ਆਈ ਫਿਲਮ 'ਰਾਜ਼' ਦੀ 'ਭੂਤਨੀ'; ਪਛਾਣਨਾ ਵੀ ਹੋਇਆ ਮੁਸ਼ਕਲ,...

karare laddus amritsar

‘ਕਰਾਰੇ ਲੱਡੂ’ ਖਾਣ ਵਾਲੇ ਹੋ ਜਾਣ ਸਾਵਧਾਨ ! ਛਾਪਾ ਮਾਰਨ ਗਏ ਸਿਹਤ ਵਿਭਾਗ ਦੇ ਵੀ...

pakistani women need justice

ਪਾਕਿਸਤਾਨ 'ਚ ਔਰਤਾਂ ਨੂੰ ਸਿਰਫ਼ ਕਾਨੂੰਨ ਨਹੀਂ, ਸਗੋਂ ਨਿਆਂ ਦੀ ਲੋੜ

kangana ranaut on kriti sanon s ad

"ਕੋਈ ਕੁੜੀ ਬਿਕਨੀ ਪਾ ਕੇ ਭਰਾ ਨੂੰ ਰੱਖੜੀ ਕਿਉਂ ਬੰਨ੍ਹੇਗੀ?" ਕੰਗਨਾ ਰਣੌਤ ਨੇ...

hopes for rain

ਇੰਡੋਨੇਸ਼ੀਆ: ਜੰਗਲੀ ਅੱਗ ਵਿਚਕਾਰ ਮੀਂਹ ਦੀ ਆਸ 'ਚ ਹਜ਼ਾਰਾਂ ਮੁਸਲਮਾਨਾਂ ਨੇ...

canada us tariff announcement

ਕੈਨੇਡਾ ਅੱਜ ਕਰੇਗਾ ਅਮਰੀਕਾ ਵਿਰੁੱਧ ਜਵਾਬੀ ਟੈਰਿਫ ਦਾ ਐਲਾਨ

famous tv couple announces separation after 11 years of marriage

ਟੁੱਟਿਆ TV ਦੇ ਇਕ ਹੋਰ ਮਸ਼ਹੂਰ ਜੋੜੇ ਦਾ ਘਰ, ਵਿਆਹ ਦੇ 11 ਸਾਲ ਬਾਅਦ ਕੀਤਾ ਵੱਖ...

kashmera shah backs sunita ahuja amid govinda feud

'ਕੁਝ ਤਾਂ ਗ਼ਲਤ ਹੋਇਐ..!' ਮਾਮਾ ਗੋਵਿੰਦਾ ਨੂੰ ਛੱਡ ਸੁਨੀਤਾ ਦੇ ਹੱਕ 'ਚ ਨਿੱਤਰੀ...

diversity of sarees at times square

'ਟਾਈਮਜ਼ ਸਕੁਏਅਰ' 'ਤੇ ਭਾਰਤੀ ਪ੍ਰਵਾਸੀ ਔਰਤਾਂ ਨੇ ਸਾੜ੍ਹੀਆਂ ਦੀ ਵਿਭਿੰਨਤਾ ਕੀਤੀ...

himanshi khurana says she has proof against asim riaz

'ਮੈਂ ਖੋਲ੍ਹ ਦਿਆਂ 27 ਨਵੰਬਰ ਦੀ ਸਵੇਰ ਦੇ ਰਾਜ਼..?' ਆਸਿਮ ਦੇ ਦਾਅਵਿਆਂ 'ਤੇ...

70 year old producer  s dirty act with famous actress

'ਮੇਰੇ ਨਾਲ ਰਹੋ, ਮਾਲਾਮਾਲ ਕਰ ਦਿਆਂਗਾ...'; ਮਸ਼ਹੂਰ ਅਦਾਕਾਰਾ ਨਾਲ 70 ਸਾਲਾ...

horoscope astrology

ਅਗਲੇ ਮਹੀਨੇ ਬਣਨਗੇ 3 ਰਾਜਯੋਗ! ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • mayawati statement on punjab elections
      ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਬਸਪਾ ਸੁਪਰੀਮੋ ਮਾਇਆਵਤੀ ਦਾ ਵੱਡਾ ਐਲਾਨ
    • august 27 punjab bandh trade unions
      27 ਅਗਸਤ ਨੂੰ ‘ਪੰਜਾਬ ਬੰਦ’ ਦੀ ਕਾਲ ਦੇ ਵਿਰੋਧ 'ਚ ਵਪਾਰ ਮੰਡਲ ਦਾ ਵੱਡਾ ਐਲਾਨ
    • ram rahim  harjinder singh dhami
      ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਦਾ ਵੱਡਾ ਬਿਆਨ
    • sukhbir singh badal in damdama sahib
      ਕੇਸਰੀ ਪੱਗ ਬੰਨ੍ਹ ਕੇ ਗੁਰੂ ਘਰ ਪਹੁੰਚੇ ਸੁਖਬੀਰ ਸਿੰਘ ਬਾਦਲ, ਦਿੱਤਾ ਵੱਡਾ ਬਿਆਨ
    • 27 august punjab bandh
      27 ਅਗਸਤ ਨੂੰ 'ਪੰਜਾਬ ਬੰਦ': ਕਾਂਗਰਸ ਪਾਰਟੀ ਵੱਲੋਂ ਸਮਰਥਨ ਦਾ ਐਲਾਨ
    • former ambassador navdeep suri served notice to prove citizenship
      ਸਾਬਕਾ ਰਾਜਦੂਤ ਨਵਦੀਪ ਸੂਰੀ ਨੂੰ ਨਾਗਰਿਕਤਾ ਸਾਬਤ ਕਰਨ ਦਾ ਨੋਟਿਸ, ਸਿੱਧੂ ਜੋੜੇ ਨੇ...
    • 3 accused arrested with huge consignment of heroin in amritsar today
      ਅੰਮ੍ਰਿਤਸਰ 'ਚ 10 ਕਿਲੋ ਹੈਰੋਇਨ ਤੇ ਹਥਿਆਰ ਸਣੇ 3 ਮੁਲਜ਼ਮ ਗ੍ਰਿਫ਼ਤਾਰ
    • punjab bjp  bl santosh  bjp leader
      'ਆਪ' ਨੇ ਪੰਜਾਬ ਨੂੰ ਹਰ ਪੱਖੋਂ ਬਰਬਾਦ ਕੀਤਾ, ਭਾਜਪਾ ਬਣੇਗੀ ਪੰਜਾਬ ਦੀ ਆਵਾਜ਼ :...
    • august 27  maha strike  kewal singh dhillon
      27 ਅਗਸਤ ਦੀ ‘ਮਹਾ ਹੜਤਾਲ’ ਨੂੰ ਭਾਜਪਾ ਦਾ ਪੂਰਨ ਸਮਰਥਨ : ਢਿੱਲੋਂ
    • committee money  person  death
      ਕਮੇਟੀ ਦੇ ਪੈਸਿਆਂ ਕਾਰਣ ਹੋਇਆ ਵੱਡਾ ਵਿਵਾਦ, ਚਲੀ ਗਈ ਵਿਅਕਤੀ ਦੀ ਜਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +