ਫਾਜ਼ਿਲਕਾ (ਸੁਨੀਲ ਨਾਗਪਾਲ) : ਫਾਜ਼ਿਲਕਾ ਦੇ ਬਾਰਡਰ ਇਲਾਕੇ ਨਾਲ ਲੱਗਦੀ ਆਵਾ ਕਾਲੋਨੀ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ 4 ਲੋਕ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਇਹ ਹਾਦਸਾ ਦੋ ਮੋਟਰਸਾਈਕਲਾਂ ਵਿਚਾਲੇ ਹੋਈ ਟੱਕਰ ਕਾਰਨ ਵਾਪਰਿਆ।
ਫਿਲਹਾਲ ਜ਼ਖਮੀ ਹੋਏ 4 ਲੋਕਾਂ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਇਨ੍ਹਾਂ 'ਚੋਂ 3 ਲੋਕਾਂ ਦੀ ਗੰਭੀਰ ਹਾਲਤ ਦੇਖਦੇ ਹੋਏ ਉਨ੍ਹਾਂ ਨੂੰ ਰੈਫ਼ਰ ਕੀਤਾ ਗਿਆ ਹੈ।
ਪੰਜਾਬ ਸਰਕਾਰ ਨੇ ਕੀਤੀਆਂ ਤਰੱਕੀਆਂ, ਸਾਹਮਣੇ ਆਈ ਪੂਰੀ ਸੂਚੀ
NEXT STORY