ਚੰਡੀਗੜ੍ਹ (ਸ਼ੀਨਾ) : ਇੱਥੇ ਸੈਕਟਰ-35 ਦੀ ਸੜਕ 'ਤੇ ਸਵੇਰੇ ਉਸ ਵੇਲੇ ਹਾਦਸਾ ਵਾਪਰ ਗਿਆ, ਜਦੋਂ ਅੱਗੇ ਜਾ ਰਹੇ ਵਾਹਨਾਂ ਦੇ ਅਚਾਨਕ ਬ੍ਰੇਕ ਲਾਉਣ ਕਾਰਨ ਇਕ ਕਾਰ ਬੇਕਾਬੂ ਹੋ ਗਈ। ਚੰਗੀ ਗੱਲ ਇਹ ਰਹੀ ਕਿ ਇਸ ਘਟਨਾ ਦੌਰਾਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣੋਂ ਬਚਾਅ ਹੋ ਗਿਆ, ਹਾਲਾਂਕਿ ਹਾਦਸੇ ਦੌਰਾਨ ਕਾਰ ਦਾ ਕਾਫੀ ਨੁਕਸਾਨ ਹੋਇਆ ਹੈ।
ਮੌਕੇ 'ਤੇ ਪੁੱਜੀ ਪੁਲਸ ਵਲੋਂ ਹਾਦਸੇ ਦਾ ਜਾਇਜ਼ਾ ਲਿਆ ਜਾ ਰਿਹਾ ਹੈ।
ਨਸ਼ੀਲੀਆਂ ਗੋਲੀਆਂ ਸਣੇ ਕਾਬੂ ਵਿਅਕਤੀ ਨੂੰ 3 ਸਾਲ ਦੀ ਕੈਦ
NEXT STORY