ਬਠਿੰਡਾ (ਸੁਖਵਿੰਦਰ) : ਸਥਾਨਕ ਮੇਲਾ ਰਾਮ ਰੋਡ 'ਤੇ ਮੋਟਰਸਾਈਕਲ ਅਤੇ ਸਕੂਟਰ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਜ਼ਖਮੀ ਹੋ ਗਿਆ। ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਦੇ ਵਰਕਰ ਸੰਦੀਪ ਗਿੱਲ, ਐਂਬੂਲੈਂਸ ਲੈ ਕੇ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਅਤੇ ਜ਼ਖਮੀ ਮੋਟਰਸਾਈਕਲ ਸਵਾਰ ਨੂੰ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ। ਜ਼ਖਮੀ ਮੋਟਰਸਾਈਕਲ ਸਵਾਰ ਦੀ ਪਛਾਣ ਸ਼ਿਵਮ 23 ਪੁੱਤਰ ਸੁਨੀਲ ਕੁਮਾਰ ਵਰਮਾ ਵਾਸੀ ਪ੍ਰਤਾਪ ਨਗਰ ਵਜੋਂ ਹੋਈ।
ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
NEXT STORY