Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 04, 2025

    10:45:55 AM

  • donald trump narendra modi rahul gandhi ceasefire

    ਟਰੰਪ ਦੇ ਫੋਨ ਤੋਂ ਬਾਅਦ ਮੋਦੀ ਨੇ ਕੀਤਾ ‘ਸਰੰਡਰ’,...

  • heavy rain alert imd

    Heavy Rain Alert: ਤੇਜ਼ ਹਨੇਰੀ-ਤੂਫ਼ਾਨ ਦੇ ਨਾਲ...

  • theft in gurmeet chaudhary and debina banerjee s new house

    ਗੁਰਮੀਤ ਚੌਧਰੀ ਅਤੇ ਦੇਬੀਨਾ ਬੈਨਰਜੀ ਦੇ ਨਵੇਂ ਘਰ 'ਚ...

  • rupee falls 25 paise against usd

    ਅਮਰੀਕੀ ਡਾਲਰ ਮੁਕਾਬਲੇ ਰੁਪਏ 'ਚ ਵੱਡੀ ਗਿਰਾਵਟ , ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਧੀ ਘਰ ਕਲੇਸ਼ ਹੋਇਆ ਤਾਂ ਅੱਧੀ ਰਾਤ ਨੂੰ ਬੁਲਾ ਲਏ ਮਾਪੇ, ਵਾਪਸ ਪਰਤਦਿਆਂ ਵਾਪਰੇ ਹਾਦਸੇ ਨੇ ਵਿਛਾ ਦਿੱਤੀਆਂ ਲਾਸ਼ਾਂ

PUNJAB News Punjabi(ਪੰਜਾਬ)

ਧੀ ਘਰ ਕਲੇਸ਼ ਹੋਇਆ ਤਾਂ ਅੱਧੀ ਰਾਤ ਨੂੰ ਬੁਲਾ ਲਏ ਮਾਪੇ, ਵਾਪਸ ਪਰਤਦਿਆਂ ਵਾਪਰੇ ਹਾਦਸੇ ਨੇ ਵਿਛਾ ਦਿੱਤੀਆਂ ਲਾਸ਼ਾਂ

  • Edited By Gurminder Singh,
  • Updated: 13 Nov, 2022 12:12 PM
Ludhiana
accident daughter family death
  • Share
    • Facebook
    • Tumblr
    • Linkedin
    • Twitter
  • Comment

ਸਮਰਾਲਾ (ਗਰਗ, ਬੰਗੜ) : ਸ਼ਨੀਵਾਰ ਨੂੰ ਦੇਰ ਰਾਤ ਸਥਾਨਕ ਬਾਈਪਾਸ ’ਤੇ ਦੋ ਕਾਰਾਂ ਦੀ ਆਪਸ ਵਿਚ ਹੋਈ ਸਿੱਧੀ ਟੱਕਰ ਦੌਰਾਨ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਦਰਦਨਾਕ ਮੌਤ ਹੋ ਗਈ। ਇਸ ਹਾਦਸੇ ਵਿਚ ਗੰਭੀਰ ਰੂਪ ’ਚ ਜ਼ਖਮੀ ਹੋਏ 4 ਹੋਰ ਵਿਅਕਤੀਆਂ ਨੂੰ ਸਮਰਾਲਾ ਦੇ ਸਰਕਾਰੀ ਹਸਪਤਾਲ ’ਚ ਮੁੱਢਲੀ ਸਹਾਇਤਾ ਤੋਂ ਬਾਅਦ ਵੱਖ-ਵੱਖ ਹਸਪਤਾਲਾਂ ਵਿਚ ਰੈਫਰ ਕੀਤਾ ਗਿਆ ਹੈ, ਜਿੱਥੇ ਇਨ੍ਹਾਂ ਦੀ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਛੀਵਾੜਾ ਨਿਵਾਸੀ ਇਕ ਪਰਿਵਾਰ ਦੀ ਲੜਕੀ ਪ੍ਰੀਤੀ ਕੌਰ ਸਮਰਾਲਾ ਨੇੜਲੇ ਪਿੰਡ ਸਿਹਾਲਾ ਵਿਖੇ ਵਿਆਹੀ ਹੋਈ ਸੀ, ਦਾ ਦੇਰ ਰਾਤ ਆਪਣੇ ਸਹੁਰੇ ਘਰ ਝਗੜਾ ਹੋ ਗਿਆ ਅਤੇ ਉਸ ਨੇ ਮਾਪਿਆਂ ਨੂੰ ਫੋਨ ਕਰਕੇ ਬੁਲਾ ਲਿਆ। 

ਇਹ ਵੀ ਪੜ੍ਹੋ : ਪੰਜਾਬ ਭਰ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ, ਪੈਟਰੋਲ ਦੀਆਂ ਬੋਤਲਾਂ ਲੈ ਕੇ ਬੱਸ ਦੀਆਂ ਛੱਤਾਂ ’ਤੇ ਚੜ੍ਹੇ ਮੁਲਾਜ਼ਮ

PunjabKesari

ਪ੍ਰੀਤੀ ਦਾ ਪੇਕਾ ਪਰਿਵਾਰ ਜਿਸ ’ਚ ਉਸ ਦੀ ਮਾਤਾ, ਚਾਚਾ-ਚਾਚੀ ਅਤੇ ਇਕ ਹੋਰ ਗੁਆਢੀ ਕਾਰ ਵਿਚ ਸਵਾਰ ਹੋ ਕੇ ਰਾਤ ਨੂੰ ਹੀ ਆਪਣੀ ਧੀ ਦੇ ਸਹੁਰੇ ਘਰ ਪੁੱਜੇ ਅਤੇ ਉੱਥੋਂ ਆਪਣੀ ਧੀ ਪ੍ਰੀਤੀ ਨੂੰ ਨਾਲ ਲੈ ਕੇ ਰਾਤ ਕਰੀਬ 10 ਵਜੇ ਵਾਪਸ ਮਾਛੀਵਾੜਾ ਨੂੰ ਪਰਤ ਰਹੇ ਸਨ। ਜਿਵੇਂ ਹੀ ਉਨ੍ਹਾਂ ਦੀ ਕਾਰ ਸਮਰਾਲਾ ਬਾਈਪਾਸ ’ਤੇ ਪੁੱਜੀ ਤਾਂ ਸਾਹਮਣੇ ਤੋਂ ਆ ਰਹੀ ਇਕ ਹੋਰ ਤੇਜ਼ ਰਫ਼ਤਾਰ ਕਾਰ ਨਾਲ ਉਨ੍ਹਾਂ ਦੀ ਸਿੱਧੀ ਟੱਕਰ ਹੋ ਗਈ। ਇਹ ਟੱਕਰ ਇੰਨੀ ਭਿਆਨਕ ਸਾਬਤ ਹੋਈ ਕਿ ਇਸ ਹਾਦਸੇ ਵਿਚ ਪ੍ਰੀਤੀ ਦੀ ਮਾਂ ਚਰਨਜੀਤ ਕੌਰ (44), ਚਾਚਾ ਸਰਬਜੀਤ ਸਿੰਘ (40) ਅਤੇ ਚਾਚੀ ਰਮਨਦੀਪ ਕੌਰ (38) ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਲੜਕੀ ਪ੍ਰੀਤੀ (25) ਅਤੇ ਉਸ ਦੇ ਇਕ ਹੋਰ ਗੁਆਢੀ ਮੱਖਣ ਸਿੰਘ ਸਮੇਤ ਦੂਜੀ ਕਾਰ ਵਿਚ ਸਵਾਰ ਦੋ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ : ਗਿੱਦੜਬਾਹਾ ਰੇਲਵੇ ਸਟੇਸ਼ਨ ’ਤੇ ਵਾਪਰੀ ਦਿਲ ਕੰਬਾਉਣ ਵਾਲੀ ਘਟਨਾ, ਮਾਂ-ਪੁੱਤ ਨੂੰ ਇਸ ਹਾਲਤ ’ਚ ਦੇਖ ਦਹਿਲੇ ਲੋਕ

ਸਿਵਲ ਹਸਪਤਾਲ ਦੇ ਐਮਰਜੈਂਸੀ ਮੈਡਕੀਲ ਅਫ਼ਸਰ ਡਾ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਰਾਤ ਕਰੀਬ 10 ਵਜੇ ਇਸ ਹਾਦਸੇ ਵਿਚ ਜ਼ਖਮੀ ਹੋਏ ਵਿਅਕਤੀਆਂ ਨੂੰ ਲਿਆਂਦਾ ਗਿਆ। ਜਿਨ੍ਹਾਂ ਵਿਚ ਤਿੰਨ ਵਿਅਕਤੀਆਂ ਦੀ ਤਾਂ ਮੌਤ ਹੋ ਚੁੱਕੀ ਸੀ। ਜਦਕਿ ਪ੍ਰੀਤੀ ਅਤੇ ਮੱਖਣ ਸਿੰਘ ਵਾਸੀ ਮਾਛੀਵਾੜਾ ਸਮੇਤ ਕੋਟਕਪੁਰਾ ਦੇ ਰਹਿਣ ਵਾਲੇ ਹੈਪੀ ਅਤੇ ਪਵਨਦੀਪ ਕੁਮਾਰ ਨੂੰ ਮੁੱਢਲੀ ਡਾਕਟਰੀ ਸਹਾਇਤਾ ਤੋਂ ਬਾਅਦ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਉਧਰ ਇਸ ਹਾਦਸੇ ’ਚ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੂਜੇ ਪਾਸੇ ਤੋਂ ਆ ਰਹੀ ਕਾਰ ਦੀ ਰਫ਼ਤਾਰ ਬਹੁਤ ਤੇਜ਼ ਸੀ। ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਉਨ੍ਹਾਂ ਦੱਸਿਆ ਕਿ ਪ੍ਰੀਤੀ (25) ਦੀ ਹਾਲਤ ਵੀ ਕਾਫੀ ਗੰਭੀਰ ਬਣੀ ਹੋਈ ਹੈ। ਪਹਿਲਾਂ ਉਸ ਨੂੰ ਲੁਧਿਆਣਾ ਅਤੇ ਉੱਥੋਂ ਪਟਿਆਲਾ ਦੇ ਸਰਕਾਰੀ ਹਸਪਤਾਲ ਭੇਜਿਆ ਗਿਆ ਪਰ ਬਾਅਦ ਵਿਚ ਉਸ ਦੀ ਨਾਜ਼ੁਕ ਹਾਲਤ ਨੂੰ ਵੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਚੰਡੀਗੜ੍ਹ ਪੀ.ਜੀ.ਆਈ. ਭੇਜ ਦਿੱਤਾ ਹੈ। ਦੂਜੇ ਪਾਸੇ ਦੁਰਘਟਨਾ ਤੋਂ ਬਾਅਦ ਪੁਲਸ ਨੇ ਕਾਰਵਾਈ ਆਰੰਭ ਦਿੱਤੀ ਹੈ ਅਤੇ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ਨੇੜੇ ਇਨੋਵਾ ਤੇ ਬੱਸ ਦੀ ਹੋਈ ਆਹਮੋ-ਸਾਹਮਣੇ ਟੱਕਰ, ਮੌਕੇ ’ਤੇ ਦੋ ਦੀ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Accident
  • daughter
  • family
  • death
  • ਹਾਦਸਾ
  • ਧੀ
  • ਪਰਿਵਾਰ
  • ਮੌਤ

ਪੁਲਸ ਅਧਿਕਾਰੀਆਂ ਦੇ ਤਬਾਦਲਿਆਂ ’ਚ ਮੁੱਖ ਮੰਤਰੀ ਮਾਨ ਨੇ ਡੀ. ਜੀ. ਪੀ. ਨੂੰ ਦਿੱਤਾ ਫ੍ਰੀ ਹੈਂਡ

NEXT STORY

Stories You May Like

  • car truck collision
    ਭਿਆਨਕ ਹਾਦਸੇ ਨੇ ਵਿਛਾ'ਤੀਆਂ ਲਾਸ਼ਾਂ, ਕਾਰ ਤੇ ਟਰੱਕ ਦੀ ਟੱਕਰ 'ਚ 3 ਦੀ ਮੌਤ
  • a major accident in punjab
    ਪੰਜਾਬ 'ਚ ਵਾਪਰੇ ਹਾਦਸੇ ਨੇ ਪੁਆਏ ਵੈਣ, ਪਤੀ ਦੀ ਮੌਕੇ 'ਤੇ ਮੌਤ ਤੇ ਧੀ ਦੀਆਂ ਟੁੱਟੀਆਂ ਲੱਤਾਂ
  • youth  poison  domestic violence
    ਘਰੇਲੂ ਕਲੇਸ਼ ਕਾਰਨ ਨੌਜਵਾਨ ਨੇ ਨਿਗਲਿਆ ਜ਼ਹਿਰ
  • israel carried out a horrific attack in gaza at midnight
    ਗਾਜ਼ਾ 'ਚ ਇਜ਼ਰਾਈਲ ਨੇ ਅੱਧੀ ਰਾਤ ਨੂੰ ਕੀਤਾ ਭਿਆਨਕ ਹਮਲਾ, 60 ਲੋਕਾਂ ਦੀ ਗਈ ਜਾਨ
  • punjab big news
    ਪੰਜਾਬ: ਅੱਧੀ ਰਾਤ ਲਿਆਇਆ ਕੁੜੀ, ਸਵੇਰੇ ਛੱਡਣ ਗਏ ਨੂੰ ਕਰ 'ਤਾ ਕਤਲ
  • young man mur dered by his close friends
    ਪੰਜਾਬ: ਜਿਗਰੀ ਯਾਰਾਂ ਨੇ ਕਰ'ਤੀ ਯਾਰਮਾਰ! ਘਰ ਬੁਲਾ ਕੇ ਮਾਰ'ਤਾ ਨੌਜਵਾਨ
  • bodies of 5 missing musicians found
    ਰਾਤੋ-ਰਾਤ ਲਾਪਤਾ ਹੋਏ ਮਸ਼ਹੂਰ ਮਿਊਜ਼ਿਕ ਬੈਂਡ ਦੇ 5 ਸੰਗੀਤਕਾਰ, ਹੁਣ ਮਿਲੀਆਂ ਲਾਸ਼ਾਂ
  • thieves steal farmer engines in one night
    ਚੋਰਾਂ ਵੱਲੋਂ ਇੱਕੋ ਰਾਤ ਕਿਸਾਨਾਂ ਦੇ ਅੱਧੀ ਦਰਜਨ ਤੋਂ ਵੱਧ ਇੰਜਣਾਂ ਦੇ ਚੈੱਕਵਾਲ ਚੋਰੀ
  • dr  ambedkar  s picture used for political gain  valmiki samaj
    ਡਾ. ਅੰਬੇਡਕਰ ਦੀ ਤਸਵੀਰ ਨੂੰ ਆਪਣੇ ਰਾਜਨੀਤਿਕ ਲਾਭ ਲਈ ਵਰਤਿਆ ਗਿਆ : ਵਾਲਮੀਕਿ ਸਮਾਜ
  • today  s top 10 news
    ਗੁਰਦੁਆਰਾ ਸਾਹਿਬ 'ਚ ਵੱਡਾ ਹਾਦਸਾ ਤੇ ASI ਦੀ ਗੋਲੀ ਲੱਗਣ ਨਾਲ ਮੌਤ, ਅੱਜ ਦੀਆਂ...
  • weather likely to worsen in punjab
    ਪੰਜਾਬ 'ਚ ਖਰਾਬ ਹੋ ਰਿਹੈ ਮੌਸਮ! ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
  • jalandhar panic situation
    ਜਲੰਧਰ ਦੇ ਭੀੜ-ਭਾੜ ਵਾਲੇ ਬਾਜ਼ਾਰਾਂ 'ਚ ਮਚੀ ਹਫੜਾ-ਦਫੜੀ! ਭੱਜੇ ਦੁਕਾਨਦਾਰ
  • rain changed the mood of the weather people got relief from the heat
    ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
  • bhimrao ambedkar s statue vandalised
    ਪੰਜਾਬ 'ਚ ਇੱਕ ਵਾਰ ਫਿਰ ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, Alert 'ਤੇ ਪੁਲਸ
  • enrollment in private schools is increasing compared to government schools
    ਹੈਰਾਨ ਕਰਦਾ ਖ਼ੁਲਾਸਾ: ਸਰਕਾਰੀ ਦੇ ਮੁਕਾਬਲੇ ਪ੍ਰਾਈਵੇਟ ਸਕੂਲਾਂ ’ਚ ...
  • mla vikramjit chaudhary returns to congress party
    ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ
Trending
Ek Nazar
weather likely to worsen in punjab

ਪੰਜਾਬ 'ਚ ਖਰਾਬ ਹੋ ਰਿਹੈ ਮੌਸਮ! ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

andhra pradesh government isro agreement

ਆਂਧਰਾ ਪ੍ਰਦੇਸ਼ ਸਰਕਾਰ ਨੇ ISRO ਨਾਲ ਕੀਤਾ ਸਮਝੌਤਾ

mla vikramjit chaudhary returns to congress party

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ

mla s earning son sho becomes a topic of discussion

Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...

israeli attack in gaza

ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 14 ਫਲਸਤੀਨੀ

pakistan sends two delegations

ਪਾਕਿਸਤਾਨ ਨੇ ਭਾਰਤ ਨਾਲ ਜਾਰੀ ਟਕਰਾਅ 'ਤੇ ਦ੍ਰਿਸ਼ਟੀਕੋਣ ਪੇਸ਼ ਕਰਨ ਲਈ ਭੇਜੇ ਦੋ...

earthquakes hit pakistan

ਪਾਕਿਸਤਾਨ 'ਚ ਭੂਚਾਲ ਦੇ ਤਿੰਨ ਝਟਕੇ

hindu community protested pakistan

ਪਾਕਿਸਤਾਨ 'ਚ ਮੰਦਰ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਵਿਰੁੱਧ ਹਿੰਦੂ ਭਾਈਚਾਰੇ ਨੇ...

50 migrants arrested

ਵੱਡੀ ਕਾਰਵਾਈ, ਅਧਿਕਾਰੀਆਂ ਨੇ 50 ਪ੍ਰਵਾਸੀ ਕੀਤੇ ਗ੍ਰਿਫ਼ਤਾਰ

mla raman arora s corruption case is getting complicated

ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼...

fear of vigilance begins to haunt raman arora s favorite councilors in punjab

ਪੰਜਾਬ 'ਚ ਰਮਨ ਅਰੋੜਾ ਦੇ ਚਹੇਤੇ ਕੌਂਸਲਰਾਂ 'ਤੇ ਡਿੱਗ ਸਕਦੀ ਹੈ ਗਾਜ, ਸਤਾਉਣ...

australian deputy pm marles to visit india

ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਮਾਰਲਸ ਇਸ ਹਫ਼ਤੇ ਆਉਣਗੇ ਭਾਰਤ

indian bond market showing strength

ਰਿਪੋਰਟ 'ਚ ਖੁਲਾਸਾ, ਭਾਰਤੀ ਬਾਂਡ ਬਾਜ਼ਾਰ ਹੋਇਆ ਮਜ਼ਬੂਤ

karol nawrocki wins

ਕੰਜ਼ਰਵੇਟਿਵ ਕੈਰੋਲ ਨੌਰੋਕੀ ਨੇ ਜਿੱਤੀ ਪੋਲੈਂਡ ਦੀ ਰਾਸ਼ਟਰਪਤੀ ਚੋਣ

punjab meteorological department s big forecast weather

ਪੰਜਾਬ 'ਚ 3 ਜੂਨ ਤੱਕ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ, ਮੀਂਹ ਨੂੰ ਲੈ ਕੇ...

aamdeep kaur appointed state president of punjab women s wing by aap

ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ,...

people died celebrating champions league win

ਫਰਾਂਸ: ਚੈਂਪੀਅਨਜ਼ ਲੀਗ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਦੋ ਲੋਕਾਂ ਦੀ ਮੌਤ

afghanistan welcomes pakistan decision

ਅਫਗਾਨਿਸਤਾਨ ਨੇ ਪਾਕਿਸਤਾਨ ਦੇ ਫੈਸਲੇ ਦਾ ਕੀਤਾ ਸਵਾਗਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • uk study visa
      ਵੱਡੀ ਗਿਣਤੀ 'ਚ UK ਦੇ ਰਿਹੈ STUDY VISA, ਅੱਜ ਹੀ ਕਰੋ ਅਪਲਾਈ
    • mumbai indians became rich despite being out of ipl 2025
      IPL 2025 ਤੋਂ ਬਾਹਰ ਹੋ ਕੇ ਵੀ ਮਾਲਾਮਾਲ ਹੋਈ ਮੁੰਬਈ ਇੰਡੀਅਨਜ਼, ਮਿਲੇਗਾ ਇੰਨੇ...
    • ipl punjab kings
      IPL 2025 ; ਫਾਈਨਲ 'ਚ ਧਮਾਕੇਦਾਰ ਐਂਟਰੀ ਮਗਰੋਂ ਪੰਜਾਬ ਕਿੰਗਜ਼ ਨੂੰ ਪੈ ਗਿਆ...
    • fir registered against virat kohli  s pub ahead of ipl final
      IPL ਫਾਈਨਲ ਤੋਂ ਪਹਿਲਾਂ ਵਿਰਾਟ ਕੋਹਲੀ ਦੇ ਪੱਬ 'ਤੇ FIR ਦਰਜ, ਲੱਗੇ ਗੰਭੀਰ ਦੋਸ਼
    • indian air force recruitment
      Indian Air force 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ ਮੋਟੀ ਤਨਖਾਹ
    • punjab kings strong player retired in the middle of ipl
      Breaking News: IPL ਵਿਚਾਲੇ ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਲੈ ਲਿਆ ਸੰਨਿਆਸ
    • modi unlikely to attend g 7 summit
      G-7 ਸੰਮੇਲਨ 'ਚ ਮੋਦੀ ਦੇ ਸ਼ਾਮਲ ਹੋਣ ਦੀ ਸੰਭਾਵਨਾ ਨਹੀਂ, ਟੁੱਟੇਗੀ 6 ਸਾਲਾਂ ਦੀ...
    • india  s   sherpa   makes a big prediction
      20 ਦੇਸ਼ਾਂ 'ਚ ਮਚੀ ਹਲਚਲ, ਭਾਰਤ ਦੇ 'ਸ਼ੇਰਪਾ' ਨੇ ਕੀਤੀ ਵੱਡੀ ਭਵਿੱਖਬਾਣੀ
    • when is the month of sawan starting
      ਕਦੋਂ ਸ਼ੁਰੂ ਹੋ ਰਿਹਾ ਸਾਵਣ ਮਹੀਨਾ, ਜਾਣੋ ਕਿਸ ਦਿਨ ਹੈ ਸਾਵਣ ਦਾ ਪਹਿਲਾ ਸੋਮਵਾਰ
    • such people will be deported
      ...ਅਜਿਹੇ ਲੋਕਾਂ ਨੂੰ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਕੋਲੋਰਾਡੋ ਹਮਲੇ ਤੋਂ ਬਾਅਦ...
    • shivling changes color three times a day
      ਅਦਭੁਤ ਮੰਦਰ: ਦਿਨ 'ਚ ਤਿੰਨ ਵਾਰ ਰੰਗ ਬਦਲਦਾ ਹੈ ਸ਼ਿਵਲਿੰਗ !
    • ਪੰਜਾਬ ਦੀਆਂ ਖਬਰਾਂ
    • people in the eastern tehsil have to wait for hours to get registered
      ਪੂਰਬੀ ਤਹਿਸੀਲ ’ਚ ਲੋਕਾਂ ਨੂੰ ਰਜਿਸਟਰੀਆਂ ਕਰਵਾਉਣ ਲਈ ਕਰਨਾ ਪੈ ਰਿਹੈ ਕਈ-ਕਈ...
    • punjab father daughter lover
      ਪੰਜਾਬ: ਪਿਓ ਨੇ ਅਣਖ ਖ਼ਾਤਰ ਧੀ ਤੇ ਆਸ਼ਿਕ ਦਾ ਕੀਤਾ ਕਤਲ
    • a fight with a neighbor turned bloody the accused poured petrol into the mouth
      ਗੁਆਂਢੀ ਨਾਲ ਹੋਈ ਲੜਾਈ ਨੇ ਧਾਰਿਆ ਖ਼ੂਨੀ ਰੂਪ; ਮੁਲਜ਼ਮਾਂ ਨੇ ਨੌਜਵਾਨ ਦੇ ਮੂੰਹ 'ਚ...
    • holiday in punjab
      Holiday in Punjab: ਸਕੂਲਾਂ-ਕਾਲਜਾਂ ਤੋਂ ਬਾਅਦ ਦਫ਼ਤਰਾਂ 'ਚ ਵੀ ਆ ਗਈਆਂ...
    • a car caught fire in the parking lot of focal point market
      ਫੋਕਲ ਪੁਆਇੰਟ ਮਾਰਕੀਟ ਦੀ ਪਾਰਕਿੰਗ ’ਚ ਖੜ੍ਹੀ ਕਾਰ ਨੂੰ ਲੱਗੀ ਅੱਗ
    • police rescue three indians kidnapped in iran while on their way to australia
      ਆਸਟ੍ਰੇਲੀਆ ਜਾਂਦੇ ਸਮੇਂ ਈਰਾਨ 'ਚ ਅਗਵਾ ਕੀਤੇ ਤਿੰਨੋਂ ਭਾਰਤੀਆਂ ਨੂੰ ਪੁਲਸ ਨੇ...
    • rain in patiala
      ਬਦਲਿਆ ਮੌਸਮ ਦਾ ਮਿਜਾਜ਼! ਦੇਰ ਸ਼ਾਮ ਦੇ ਮੀਂਹ ਨੇ ਮੌਸਮ ਕੀਤਾ ਸੁਹਾਵਣਾ
    • innocent dies in dinanagar
      ਮਾਸੂਮ ਦੀ ਮੌਤ ਮਗਰੋਂ ਨਾਨਕਾ ਤੇ ਦਾਦਕਾ ਪਰਿਵਾਰ ਹੋਏ ਆਹਮੋ-ਸਾਹਮਣੇ
    • debt ridden farmer commits suicide
      ਕਰਜ਼ੇ ਤੋਂ ਤੰਗ ਕਿਸਾਨ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਜੀਵਨਲੀਲਾ ਕੀਤੀ ਸਮਾਪਤ
    • dr  ambedkar  s picture used for political gain  valmiki samaj
      ਡਾ. ਅੰਬੇਡਕਰ ਦੀ ਤਸਵੀਰ ਨੂੰ ਆਪਣੇ ਰਾਜਨੀਤਿਕ ਲਾਭ ਲਈ ਵਰਤਿਆ ਗਿਆ : ਵਾਲਮੀਕਿ ਸਮਾਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +