Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 26, 2026

    3:00:07 PM

  • 2 parties  fight  one family  3 members  police

    ਲਖਨਊ 'ਚ ਵੱਡੀ ਵਾਰਦਾਤ: 2 ਧਿਰਾਂ ਵਿਚਾਲੇ ਹੋਈ...

  • parvinder jhota case

    ਪਰਵਿੰਦਰ ਝੋਟਾ ਕਤਲ ਕਾਂਡ ਮਾਮਲਾ: ਮਾਨਸਾ ਦੇ...

  • shampoo causes a major commotion at home family domestic dispute

    'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ...

  • woman husband hotel cctv footage

    ਹੋਟਲ ਦੇ ਕਮਰੇ 'ਚ ਵੜਦੇ ਸਾਰ ਹੀ ਚੂੜੇ ਵਾਲੀ ਕੁੜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Amritsar
  • ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਰੂਹ ਕੰਬਾਊ ਹਾਦਸਾ, ਤਿੰਨ ਲੋਕਾਂ ਦੀ ਮੌਕੇ 'ਤੇ ਮੌਤ, ਕਾਰ ਦੇ ਉੱਡੇ ਪਰਖੱਚੇ

DOABA News Punjabi(ਦੋਆਬਾ)

ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਰੂਹ ਕੰਬਾਊ ਹਾਦਸਾ, ਤਿੰਨ ਲੋਕਾਂ ਦੀ ਮੌਕੇ 'ਤੇ ਮੌਤ, ਕਾਰ ਦੇ ਉੱਡੇ ਪਰਖੱਚੇ

  • Edited By Shivani Bassan,
  • Updated: 15 Jan, 2024 02:46 PM
Amritsar
accident happened on jalandhar amritsar highway three people died on the spot
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸ/ਜਲੰਧਰ (ਵਰੁਣ, ਮਾਹੀ) : ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵੱਡਾ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਬੱਲ ਹਸਪਤਾਲ ਕੋਲ ਹੋਇਆ, ਜਿਥੇ ਚੱਲਦੀ ਟਰਾਲੀ ਨਾਲ ਕਾਰ ਦੀ ਜ਼ੋਰਦਾਰ ਟੱਕਰ ਹੋ ਗਈ ਅਤੇ ਕਾਰ 'ਚ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਂ 'ਚ ਇਕ ਔਰਤ ਅਤੇ ਦੋ ਵਿਅਕਤੀ ਸ਼ਾਮਲ ਸਨ।

ਇਹ ਵੀ ਪੜ੍ਹੋ : ਤਰਨਤਾਰਨ 'ਚ ਵੱਡੀ ਵਾਰਦਾਤ, ਸਰਪੰਚ ਦਾ ਗੋਲੀਆਂ ਮਾਰ ਕੀਤਾ ਕਤਲ

ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਟਰਾਲੀ ਦੇ ਅੰਦਰ ਜਾ ਵੜੀ ਅਤੇ ਕਾਰ 'ਚ ਸਵਾਰ ਔਰਤ ਅਤੇ ਦੋ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਓਵਰ ਸਪੀਡ ਕਾਰਨ ਵਾਪਰਿਆ ਹੈ। ਮੌਜੂਦ ਲੋਕਾਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਕਾਰ 'ਚ ਫਸੇ ਲੋਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ। ਇਸ ਦੌਰਾਨ ਥਾਣਾ 1 ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਦੇ ਇੰਚਾਰਜ ਸੁਖਬੀਰ ਸਿੰਘ ਨੇ ਦੱਸਿਆ ਕਿ ਫਿਲਹਾਲ ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਾਦਸਾ ਓਵਰ ਸਪੀਡ ਕਾਰਨ ਹੋਇਆ ਹੈ , ਇਸ ਦੀ ਪੁਲਸ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਕੇਂਦਰੀ ਜੇਲ੍ਹ ਫਿਰ ਸੁਰਖੀਆਂ 'ਚ, ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਨਾਮਜ਼ਦ 2 ਗੈਂਗਸਟਰਾਂ ਕੋਲੋਂ ਮੋਬਾਈਲ ਬਰਾਮਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • accident
  • Jalandhar Amritsar highway
  • three people
  • died
  • ਜਲੰਧਰ ਅੰਮ੍ਰਿਤਸਰ ਹਾਈਵੇਅ
  • ਹਾਦਸਾ
  • ਤਿੰਨ ਲੋਕ
  • ਮੌਤ

ਬੱਚਿਆਂ ਨੂੰ ਸੁੱਟੋਂ ਨਾ, ਇਸ ਪੰਗੁੜੇ 'ਚ ਛੱਡੋ; ਕਈ ਵਿਦੇਸ਼ੀ ਪਰਿਵਾਰਾਂ ਨੇ ਬੱਚਿਆਂ ਨੂੰ ਲਿਆ ਗੋਦ

NEXT STORY

Stories You May Like

  • major accident on the shahkot nakodar highway
    ਸ਼ਾਹਕੋਟ-ਨਕੋਦਰ ਹਾਈਵੇਅ 'ਤੇ ਵੱਡਾ ਹਦਸਾ ! ਆਈ-20 ਕਾਰ ਦੇ ਉੱਡੇ ਪਰਖੱਚੇ, 26 ਸਾਲਾ ਲੜਕੇ ਦੀ ਮੌਕੇ 'ਤੇ ਮੌਤ
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • an accident happened some distance from police station  girl died
    ਜਲੰਧਰ 'ਚ ਥਾਣੇ ਤੋਂ ਕੁਝ ਦੂਰੀ 'ਤੇ ਵਾਪਰਿਆ ਹਾਦਸਾ! ਟਰੱਕ ਹੇਠਾਂ ਆਉਣ ਕਾਰਨ ਬੱਚੀ ਦੀ ਮੌਤ
  • major accident in nangal
    ਨੰਗਲ 'ਚ ਵੱਡਾ ਹਾਦਸਾ! ਕੈਂਟਰ ਨੇ ਕਾਰ ਤੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
  • deep gorge  taxi  2 passengers
    ਰਿਸ਼ੀਕੇਸ਼-ਬਦਰੀਨਾਥ ਹਾਈਵੇਅ 'ਤੇ ਭਿਆਨਕ ਹਾਦਸਾ: ਡੂੰਘੀ ਖੱਡ 'ਚ ਡਿੱਗੀ ਟੈਕਸੀ, 2 ਦੀ ਮੌਤ
  • major accident involving a father and son
    ਪੰਜਾਬ: ਪਿਓ-ਪੁੱਤ ਨਾਲ ਵਾਪਰਿਆ ਵੱਡਾ ਹਾਦਸਾ! ਕੰਬਾਈਨ ਤੇ ਮੋਟਰਸਾਈਕਲ ਦੀ ਟੱਕਰ, ਪੁੱਤਰ ਦੀ ਮੌਤ
  • 3 people  including a child  killed in collision between a car and a truck
    ਤਮਿਲਨਾਡੂ 'ਚ ਵੱਡਾ ਹਾਦਸਾ : ਕਾਰ ਤੇ ਟਰੱਕ ਦੀ ਟੱਕਰ 'ਚ ਇਕ ਬੱਚੇ ਸਮੇਤ 3 ਲੋਕਾਂ ਦੀ ਮੌਤ
  • major accident on srinagar ladakh highway car off the road
    ਸ੍ਰੀਨਗਰ-ਲੱਦਾਖ ਹਾਈਵੇਅ 'ਤੇ ਵੱਡਾ ਹਾਦਸਾ! ਸੜਕ ਤੋਂ ਡਿੱਗੀ ਗੱਡੀ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • traffic lights damage in jalandhar city
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਵਿਚਕਾਰ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਲਾਈਟਾਂ...
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
  • police take major action in suicide case of boy
    ਗਰਲਫ੍ਰੈਂਡ ਘਰ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪਰਿਵਾਰ ਵੱਲੋਂ ਥਾਣੇ...
  • one person arrested with stolen goods
    ਚੋਰੀ ਦੇ ਸਾਮਾਨ ਸਣੇ 1 ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ...
  • raowali firecracker market dispute firecracker traders   protest
    ਰਾਓਵਾਲੀ ਪਟਾਕਾ ਮਾਰਕੀਟ ਵਿਵਾਦ: ਸਰਪੰਚ ਜਸਬੀਰ ਸਿੰਘ ਰਾਣਾ ਦੇ ਵਿਰੋਧ 'ਚ ਧਰਨਾ...
  • rahul gandhi to visit punjab on november 4
    4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ
  • crime incident punjab
    ਕਹਿਰ ਓ ਰੱਬਾ! ਹਾਦਸੇ ਨੇ ਉਜਾੜਿਆ ਪਰਿਵਾਰ, 5 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ...
Trending
Ek Nazar
van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

bus incident in kenya

ਕੀਨੀਆ 'ਚ ਬੱਸ ਹਾਦਸਾ,  22 ਲੋਕਾਂ ਦੀ ਮੌਤ

sarpanch arrested while accepting a bribe

50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਚੌਧਰੀਵਾਸ ਦਾ ਸਰਪੰਚ ਗ੍ਰਿਫ਼ਤਾਰ ! ACB ਨੇ ਘਰੋਂ...

pakistan reopened key border

ਪਾਕਿਸਤਾਨ ਨੇ ਖੋਲ੍ਹ'ਤਾ ਈਰਾਨ ਨਾਲ ਲੱਗਦਾ ਮੁੱਖ ਸਰਹੱਦੀ ਲਾਂਘਾ

ndia slammed pakistan in united nations

ਸਰਕਾਰ ਨਹੀਂ ਸਗੋੰ ਫੌਜ ਹੈ "ਅਸਲੀ ਸ਼ਾਸਕ" ! ਭਾਰਤ ਨੇ  UN 'ਚ ਪਾਕਿਸਤਾਨ ਨੂੰ...

schools and colleges to remain closed for 2 days

2 ਦਿਨ ਬੰਦ ਰਹਿਣਗੇ ਸਕੂਲ-ਕਾਲਜ ! ਭਿਆਨਕ ਤੂਫਾਨ ਦੀ ਭਵਿੱਖਬਾਣੀ ਮਗਰੋਂ CM ਮਾਝੀ...

job cuts

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

trump  threat iran

ਟਰੰਪ ਦੀ ਈਰਾਨ ’ਤੇ ਮੁੜ ਹਮਲੇ ਦੀ ਧਮਕੀ

jalandhar cp satinder singh major action at drugs hotspots

ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • magnificent nagar kirtan was organized in tanda
      ਟਾਂਡਾ 'ਚ ਸਜਾਇਆ ਅਲੌਕਿਕ ਨਗਰ ਕੀਰਤਨ, ਪੰਜਾਬ ਕੇਸਰੀ ਗਰੁੱਪ ਤੋਂ ਅਭਿਜੈ ਚੋਪੜਾ...
    • crime incident punjab
      ਕਹਿਰ ਓ ਰੱਬਾ! ਹਾਦਸੇ ਨੇ ਉਜਾੜਿਆ ਪਰਿਵਾਰ, 5 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ...
    • father and son dead road accident in sultanpur lodhi
      ਪੰਜਾਬ: ਹਾਦਸੇ 'ਚ ਪੁੱਤਰ ਦੀ ਮੌਤ ਹੋਣ ਮਗਰੋਂ ਸਦਮਾ ਨਾ ਸਹਾਰ ਸਕਿਆ ਜ਼ਖ਼ਮੀ...
    • young man dies dasuya who went to russia 9 months ago
      9 ਮਹੀਨੇ ਪਹਿਲਾਂ ਰੂਸ ਗਏ ਦਸੂਹਾ ਦੇ ਨੌਜਵਾਨ ਦੀ ਮੌਤ, ਮਾਂ ਦਾ ਸੀ ਇਕਲੌਤਾ ਸਹਾਰਾ
    • woman caught with heroin and drug powder
      ਹੈਰੋਇਨ ਅਤੇ ਨਸ਼ੀਲੇ ਪਾਊਡਰ ਸਣੇ ਔਰਤ ਕਾਬੂ
    • brother reveals major secret illness of kulhad pizza fame sahaj arora
      ਕੁੱਲ੍ਹੜ ਪਿੱਜ਼ਾ ਫੇਮ ਸਹਿਜ ਅਰੋੜਾ ਦੀ ਹਸਪਤਾਲ ਤੋਂ ਵਾਇਰਲ ਵੀਡੀਓ ਬਾਰੇ ਭਰਾ ਦਾ...
    • man from village rara dies in america
      ਅਮਰੀਕਾ ਤੋਂ ਮੰਦਭਾਗੀ ਖ਼ਬਰ! ਪਿੰਡ ਰੜਾ ਦੇ ਰਹਿਣ ਵਾਲੇ ਵਿਅਕਤੀ ਦੀ ਹੋਈ ਮੌਤ
    • major decision by the punjab chemists association
      ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਸੂਬੇ ਦੇ ਕੈਮਿਸਟਾਂ ਲਈ ਨਵੇਂ ਫਰਮਾਨ...
    • fraud case nawansher
      ਵਿਦੇਸ਼ ਭੇਜਣ ਬਹਾਨੇ ਕੀਤੀ ਲੱਖਾਂ ਰੁਪਏ ਦੀ ਠੱਗੀ, 2 ਔਰਤਾਂ ਸਣੇ 4 ਵਿਅਕਤੀਆਂ...
    • major accident involving a father and son
      ਪੰਜਾਬ: ਪਿਓ-ਪੁੱਤ ਨਾਲ ਵਾਪਰਿਆ ਵੱਡਾ ਹਾਦਸਾ! ਕੰਬਾਈਨ ਤੇ ਮੋਟਰਸਾਈਕਲ ਦੀ ਟੱਕਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +