Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    12:07:15 PM

  • workers  salary  increase

    ਪੰਜਾਬ : ਕਾਮਿਆਂ ਨੂੰ ਵੱਡੀ ਰਾਹਤ, ਘੱਟੋ-ਘੱਟ...

  • iran captured us submarine

    ਇਰਾਨ ਨੇ ਫੜ ਲਈ ਅਮਰੀਕਾ ਦੀ ਸਬਮਰੀਨ ! IRGC ਨੇ...

  • dgp gaurav yadav meeting punjab police

    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ...

  • ludhiana bandh jalandhar panipat national highway closed

    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਪੂਰਾ ਪਰਿਵਾਰ ਹੀ ਖ਼ਤਮ, ਪੰਜਾਬ 'ਚ ਵਾਪਰੇ ਹਾਦਸੇ 'ਚ ਪਿਓ ਸਣੇ ਦੋ ਧੀਆਂ ਦੀ ਮੌਤ

PUNJAB News Punjabi(ਪੰਜਾਬ)

ਪੂਰਾ ਪਰਿਵਾਰ ਹੀ ਖ਼ਤਮ, ਪੰਜਾਬ 'ਚ ਵਾਪਰੇ ਹਾਦਸੇ 'ਚ ਪਿਓ ਸਣੇ ਦੋ ਧੀਆਂ ਦੀ ਮੌਤ

  • Edited By Gurminder Singh,
  • Updated: 11 Jun, 2026 05:52 PM
Faridkot-Muktsar
accident in faridkot  accident with family
  • Share
    • Facebook
    • Tumblr
    • Linkedin
    • Twitter
  • Comment

ਫ਼ਰੀਦਕੋਟ (ਰਾਜਨ) : ਫ਼ਰੀਦਕੋਟ-ਫਿਰੋਜ਼ਪੁਰ ਰੋਡ 'ਤੇ ਨਾਨਕਸਰ ਬਸਤੀ ਨਜ਼ਦੀਕ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿੱਥੇ ਇੱਕ ਕਾਰ ਸਵਿਫਟ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਦੌਰਾਨ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਅਤੇ ਉਸ ਦੀਆਂ ਦੋ ਮਾਸੂਮ ਧੀਆਂ ਦੀ ਮੌਤ ਹੋ ਗਈ, ਜਦੋਂ ਕਿ ਉਸਦੀ ਪਤਨੀ ਗੰਭੀਰ ਜ਼ਖਮੀ ਹੋ ਗਈ। ਰਾਹਗੀਰਾਂ ਪਾਸੋਂ ਮਿਲੀ ਜਾਣਕਾਰੀ ਅਨੁਸਾਰ ਇਕ ਸਵਿਫਟ ਕਾਰ ਫ਼ਰੀਦਕੋਟ ਤੋਂ ਫਿਰੋਜ਼ਪੁਰ ਵਾਲੇ ਪਾਸੇ ਜਾ ਰਹੀ ਸੀ ਤੇ ਫਿਰੋਜ਼ਪੁਰ ਵਾਲੇ ਪਾਸਿਓਂ ਇਕ ਮੋਟਰਸਾਈਕਲ ਸਵਾਰ ਆਪਣੀ ਪਤਨੀ ਤੇ ਬੱਚਿਆਂ ਸਮੇਤ ਫ਼ਰੀਦਕੋਟ ਨੂੰ ਆ ਰਿਹਾ ਸੀ। ਇਸ ਦੌਰਾਨ ਜਦੋਂ ਦੋਵੇਂ ਵਾਹਨ ਨਾਨਕਸਰ ਬਸਤੀ ਫ਼ਰੀਦਕੋਟ ਕੋਲ ਦੁਪਹਿਰ ਵੇਲੇ ਪੁੱਜੇ ਤਾਂ ਆਪਸ ਵਿਚ ਟੱਕਰ ਹੋਣ ਕਰਕੇ ਇਹ ਹਾਦਸਾ ਵਾਪਰ ਗਿਆ। ਰਾਹਗੀਰਾਂ ਅਨੁਸਾਰ ਕਾਰ ਅਤੇ ਮੋਟਰਸਾਈਕਲ ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਪੂਰੀ ਤਰ੍ਹਾਂ ਤਬਾਹ ਹੋ ਗਿਆ ਅਤੇ ਕਾਰ ਦੇ ਡਰਾਈਵਰ ਸਾਈਡ ਵਾਲਾ ਪਾਸਾ ਵੀ ਨੁਕਸਾਨਿਆ ਗਿਆ। ਉਨ੍ਹਾਂ ਦੱਸਿਆ ਕਿ ਕਾਰ ਸਵਾਰ ਮੌਕੇ ਤੋਂ ਫਰਾਰ ਹੋ ਗਿਆ। 

ਇਹ ਵੀ ਪੜ੍ਹੋ : ਪੰਜਾਬ ਦੇ ਸਹਿਕਾਰੀ ਬੈਂਕ 'ਚ ਹੋ ਗਈ ਵੱਡੀ ਠੱਗੀ, ਮਾਮਲਾ ਜਾਣ ਉਡਣਗੇ ਹੋਸ਼

ਇਸ ਭਿਆਨਕ ਹਾਦਸੇ ਵਿਚ, 32 ਸਾਲਾ ਮੇਜਰ ਸਿੰਘ ਅਤੇ ਉਸ ਦੀਆਂ ਦੋ ਛੋਟੀਆਂ ਧੀਆਂ (1 ਸਾਲ ਅਤੇ 2 ਸਾਲ) ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੇਜਰ ਸਿੰਘ ਦੀ ਪਤਨੀ, ਹਰਪ੍ਰੀਤ ਕੌਰ, ਗੰਭੀਰ ਜ਼ਖਮੀ ਹੋ ਗਈ ਅਤੇ ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਦੂਜੇ ਪਾਸੇ ਘਟਨਾ ਦੀ ਜਾਣਕਾਰੀ ਮਿਲਦੇ ਹੀ ਸਥਾਨਕ ਪੁਲਸ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਸਥਿਤੀ ਨੂੰ ਕਾਬੂ ਵਿਚ ਕਰ ਲਿਆ। ਪੁਲਸ ਨੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਅਤੇ ਲਾਸ਼ਾਂ ਅਤੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਇਸ ਮੌਕੇ ਏ. ਐੱਸ. ਆਈ ਸੁਖਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਪੁੱਜ ਕੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਟੀਮ ਨੇ ਦੱਸਿਆ ਕਿ ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਚਸ਼ਮਦੀਦਾਂ ਦੇ ਬਿਆਨ ਦਰਜ ਕਰਕੇ ਅਗੇਤਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਬਿਜਲੀ ਵਾਲੇ ਪ੍ਰੀਪੇਡ ਮੀਟਰਾਂ ਨੇ ਪਾਇਆ ਪੰਗਾ, ਖੜ੍ਹੀ ਹੋਈ ਇਹ ਸਮੱਸਿਆ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Accident in Faridkot
  • accident with family
  • Punjab Police
  • ਫਰੀਦਕੋਟ ਵਿਚ ਹਾਦਸਾ
  • ਪਰਿਵਾਰ ਨਾਲ ਹਾਦਸਾ
  • ਪੰਜਾਬ ਪੁਲਸ

'...ਨਹੀਂ ਤਾਂ ਥਾਣੇ ਲੈਜੂੰ' ਪੰਜਾਬ ਪੁਲਸ ਦਾ ਫਰਜ਼ੀ ਮੁਲਾਜ਼ਮ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ ਦੰਗ

NEXT STORY

Stories You May Like

  • big incident in punjab father and son shot in public
    ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ
  • preet nagar woman
    ਪ੍ਰੀਤ ਨਗਰ 'ਚ ਦੋ ਧੀਆਂ ਦੀ ਮਾਂ ਦੀ ਭੇਤਭਰੀ ਹਾਲਤ 'ਚ ਮੌਤ
  • young man dies tragically after tractor overturns
    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ ਨੌਜਵਾਨ ਦੀ ਦਰਦਨਾਕ ਮੌਤ
  • brother sister tapa mandi
    ਦੋ ਭੈਣਾਂ ਦੇ ਇਕਲੌਤੇ ਭਰਾ ਦੀ ਭੇਤਭਰੀ ਹਾਲਤ 'ਚ ਮੌਤ! ਪਰਿਵਾਰ ਨੇ ਲਾਏ ਗੰਭੀਰ ਦੋਸ਼
  • road accident  youth  death
    ਸੜਕ ਹਾਦਸੇ ’ਚ 29 ਸਾਲਾ ਨੌਜਵਾਨ ਦੀ ਮੌਤ
  • two youths had sexual intercourse with a girl got her pregnant
    ਪੰਜਾਬ 'ਚ ਸ਼ਰਮਸਾਰ ਘਟਨਾ! ਦੋ ਨੌਜਵਾਨਾਂ ਨੇ ਕੁੜੀ ਦੀ ਰੋਲ਼ੀ ਪੱਤ, ਪੇਟ ਦਰਦ ਮਗਰੋਂ ਖੁੱਲ੍ਹੇ ਭੇਤ ਨੇ ਉਡਾਏ ਹੋਸ਼
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ ਦਰਦਨਾਕ ਮੌਤ
  • accident in barnala
    ਕੰਮ 'ਤੇ ਜਾ ਰਹੇ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
Trending
Ek Nazar
humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mp dr  amar singh meets sachin pilot
      MP ਡਾ. ਅਮਰ ਸਿੰਘ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
    • bathinda  retired patwari incident
      ਬਠਿੰਡਾ 'ਚ ਵੱਡੀ ਵਾਰਦਾਤ : ਸੇਵਾਮੁਕਤ ਪਟਵਾਰੀ ’ਤੇ ਤੇਜ਼ਧਾਰ ਹਥਿਆਰਾਂ ਨਾਲ...
    • licenses of uber and rapido suspended for 6 months
      ਚੰਡੀਗੜ੍ਹ: ਕੈਬ ਐਗਰੀਗੇਟਰਾਂ ’ਤੇ ਵੱਡਾ ਐਕਸ਼ਨ, ਓਬਰ ਤੇ ਰੈਪਿਡੋ ਦੇ ਲਾਈਸੈਂਸ 6...
    • of blood donation can save someone  s entire life
      ਖੂਨਦਾਨ ਦੀ ਇਕ ਬੂੰਦ ਕਿਸੇ ਦੀ ਪੂਰੀ ਜ਼ਿੰਦਗੀ ਬਚਾ ਸਕਦੀ ਹੈ: ਅਭਿਨਵ ਚੋਪੜਾ
    • after the ludhiana bandh call protests in jalandhar
      ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
    • ludhiana to remain closed on wednesday
      ਬੁੱਧਵਾਰ ਨੂੰ ਬੰਦ ਰਹੇਗਾ ਲੁਧਿਆਣਾ ! SC ਭਾਈਚਾਰੇ ਨੇ ਜਲੰਧਰ ਬਾਈਪਾਸ ਚੌਕ ਕਰ 'ਤਾ...
    • punjab boy jackpot
      ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ 1,50,00,000 ਰੁਪਏ!
    • jalandhar bypass chowk jam
      ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਜਲੰਧਰ ਬਾਈਪਾਸ ਚੌਕ ਜਾਮ
    • drug smuglers arrested
      20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ
    • preet nagar woman
      ਪ੍ਰੀਤ ਨਗਰ 'ਚ ਦੋ ਧੀਆਂ ਦੀ ਮਾਂ ਦੀ ਭੇਤਭਰੀ ਹਾਲਤ 'ਚ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +