Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 04, 2026

    4:58:30 PM

  • leopard seen on mukerian hajipur road video went viral

    ਪੰਜਾਬ ਦੇ ਇਸ ਪਿੰਡ 'ਚ ਪਿਆ ਭੜਥੂ! Alert ਦੀ ਸਲਾਹ,...

  • big decision of the nia court in mohali

    ਮੋਹਾਲੀ ਦੀ NIA ਅਦਾਲਤ ਦਾ ਵੱਡਾ ਫ਼ੈਸਲਾ, ਅੱਤਵਾਦੀ...

  • big weather forecast for punjab

    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6...

  • ravneet bittu was summoned again by the sc commission

    ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਫਿਰ ਕੀਤਾ ਤਲਬ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਜਲਾਲਾਬਾਦ ਦੇ ਪਿੰਡ ਢਾਣੀ ਪ੍ਰੇਮ ਸਿੰਘ ਚੱਕ ਬਲੋਚਾ ਦੇ ਸਾਬਕਾ ਸਰਪੰਚ ਦੀ ਸੜਕ ਹਾਦਸੇ ’ਚ ਦਰਦਨਾਕ ਮੌਤ

PUNJAB News Punjabi(ਪੰਜਾਬ)

ਜਲਾਲਾਬਾਦ ਦੇ ਪਿੰਡ ਢਾਣੀ ਪ੍ਰੇਮ ਸਿੰਘ ਚੱਕ ਬਲੋਚਾ ਦੇ ਸਾਬਕਾ ਸਰਪੰਚ ਦੀ ਸੜਕ ਹਾਦਸੇ ’ਚ ਦਰਦਨਾਕ ਮੌਤ

  • Edited By Anmol Tagra,
  • Updated: 09 Feb, 2026 06:37 PM
Firozpur-Fazilka
accident in jalalabad
  • Share
    • Facebook
    • Tumblr
    • Linkedin
    • Twitter
  • Comment

ਜਲਾਲਾਬਾਦ (ਆਦਰਸ਼,ਜਤਿੰਦਰ)- ਥਾਣਾ ਵੈਰੋ ਕਾ ਅਧੀਨ ਪੈਂਦੇ ਪਿੰਡ ਢਾਣੀ ਪ੍ਰੇਮ ਸਿੰਘ ਵਾਲੀ ਅੱਜ ਬੀਤੀ ਦੁਪਹਿਰ ਨੂੰ ਖਾਦ ਨਾਲ ਭਰੀ ਚਾਲਕ ਦੇ ਵੱਲੋਂ  ਐਕਟਿਵਾ ਸਵਾਰ ਸਾਬਕਾ ਸਰਪੰਚ ਨੂੰ ਬੇਰਹਿਮੀ ਦੇ ਨਾਲ ਦਰੜ ਦੇਣ ਦੇ ਕਾਰਨ ਮੌਕੇ ’ਤੇ ਦਰਦਨਾਕ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਵੈਰੋ ਕਾ ਦੀ ਪੁਲਸ ਨੇ ਮੌਕੇ ’ਤੇ ਪੁੱਜ ਕੇ ਖਾਦ ਨਾਲ ਭਰੀ ਟਰਾਲੀ ਨੂੰ ਕਬਜ਼ੇ ’ਚ ਲੈ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਮ੍ਰਿਤਕ ਸਾਬਕਾ ਸਰਪੰਚ ਦੇ ਪਾਲ ਸਿੰਘ ਪੁੱਤਰ ਪ੍ਰੇਮ ਸਿੰਘ ਦੇ ਪੁੱਤਰ ਹੁਸ਼ਿਆਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸ ਦਾ ਪਿਤਾ ਅੱਜ ਸਵੇਰੇ ਘਰ ਤੋਂ ਪਿੰਡ ਚੱਕ ਬਲੋਚਾ ਮਾਹਲਮ ਤੋਂ ਐਕਟਿਵਾ ’ਤੇ ਸਵਾਰ ਹੋ ਕੇ  ਘਰ ਨੂੰ ਆ ਰਿਹਾ ਸੀ ਤਾਂ ਪਿਛੇ ਤੋਂ ਖਾਦ ਨਾਲ ਓਵਰਲੋਡ ਹੋ ਕੇ ਆ ਰਹੀ ਟਰੈਕਟਰ  ਟਰਾਲੀ ਚਾਲਕ ਦੇ ਵੱਲੋਂ ਲਾਪ੍ਰਵਾਹੀ ਦੇ ਨਾਲ ਐਕਟਿਵਾ ਨੂੰ ਟੱਕਰ ਮਾਰ ਦੇਣ ਕਾਰਨ ਉਸ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਟਰਾਲੀ ਚਾਲਕ ਮੌਕੇ ਤੋਂ ਭੱਜ ਗਿਆ ਜਿਸ ਤੋਂ ਬਾਅਦ ਪੁਲਸ ਦੇ ਵੱਲੋਂ ਟਰਾਲੀ ਚਾਲਕ ਦਾ ਪਿੱਛਾ ਕਰਕੇ ਟਰੈਕਟਰ ਟਰਾਲੀ ਨੂੰ ਕਬਜੇ ’ਚ ਲੈ ਲਿਆ ਗਿਆ ਹੈ। ਮ੍ਰਿਤਕ ਸਾਬਕਾ ਸਰਪੰਚ ਦੇ ਬੇਟੇ ਨੇ ਕਿਹਾ ਕਿ ਮੈਂ ਅੰਗਹੀਣ ਹਾਂ ਅਤੇ ਮੇਰੇ ਪਿਤਾ ਦੇ ਸਾਹਰੇ ਹੀ ਘਰ ਚੱਲਦਾ ਸੀ ਅਤੇ ਮੇਰੀਆਂ 4 ਛੋਟੀਆਂ ਬੇਟੀਆਂ ਹਨ। ਮ੍ਰਿਤਕ ਦੇ ਪੁੱਤਰ ਨੇ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਪਾਸੋ ਮੰਗ ਕੀਤੀ ਹੈ ਕਿ ਓਵਰਲੋਡ ਖਾਦ ਨਾਲ ਭਰੀ ਟਰੈਕਟਰ ਟਰਾਲੀ ਚਾਲਕ ਦੇ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਮੈਨੂੰ ਇੰਨਸਾਫ ਦੁਵਾਇਆ ਜਾਵੇ। 

ਪੁਲਸ ਵੱਲੋਂ ਟਰੈਕਟਰ ਟਰਾਲੀ ਨੂੰ ਲਿਆ ਕਬਜ਼ੇ ’ਚ – ਜਾਂਚ ਅਧਿਕਾਰੀ

ਇਸ ਮਾਮਲੇ ਸਬੰਧੀ ਥਾਣਾ ਵੈਰੋ ਕਾ ਜਾਂਚ ਅਧਿਕਾਰੀ ਸਵਰਨ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਸਾਬਕਾ ਸਰਪੰਚ ਪਾਲਾ ਸਿੰਘ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਲਾਸ਼ ਦਾ ਪੋਸਟਮਾਰਟ ਕਰਵਾ ਕੇ ਵਾਰਸਾਂ ਦੇ ਹਾਵਲੇ ਕਰ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਪੁਲਸ ਦੇ ਵੱਲੋਂ ਟਰੈਕਟਰ ਟਰਾਲੀ ਨੂੰ ਕਬਜ਼ੇ ’ਚ ਲੈ ਲਿਆ ਗਿਆ ਹੈ।  

  • Punjab
  • Jalalabad
  • Accident

20 ਫ਼ਰਵਰੀ ਨੂੰ ਪੰਜਾਬ ਦਾ ਨੈਸ਼ਨਲ ਹਾਈਵੇਅ ਕੀਤਾ ਜਾਵੇਗਾ ਜਾਮ! 'ਆਪ' ਸਰਕਾਰ ਵਿਰੁੱਧ ਫੁੱਟਿਆ ਲੋਕਾਂ ਦਾ ਗੁੱਸਾ

NEXT STORY

Stories You May Like

  • boys tragically die in horrific road accident
    ਪੰਜਾਬ: ਭਿਆਨਕ ਸੜਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ! 2 ਨੌਜਵਾਨਾਂ ਦੀ ਦਰਦਨਾਕ ਮੌਤ
  • major accident in punjab painful death of female sarpanch
    ਪੰਜਾਬ 'ਚ ਵਾਪਰਿਆ ਵੱਡਾ ਹਾਦਸਾ! ਮਹਿਲਾ ਸਰਪੰਚ ਦੀ ਦਰਦਨਾਕ ਮੌਤ
  • road accident  samajwadi party  leader  death
    ਭਿਆਨਕ ਸੜਕ ਹਾਦਸੇ 'ਚ SP ਆਗੂ ਦੀ ਦਰਦਨਾਕ ਮੌਤ ! ਪ੍ਰਯਾਗਰਾਜ 'ਚ ਛਾਇਆ ਸੋਗ
  • two punjabi youths die in road accident in italy
    ਇਟਲੀ 'ਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
  • accident case
    ਸੜਕ ਹਾਦਸਿਆਂ ’ਚ 2 ਵਿਅਕਤੀਆਂ ਦੀ ਹੋਈ ਮੌਤ
  • 16 buffaloes die after drowning in bein river in kapurthala
    ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ
  • painful road accident in sultanpur
    ਸੁਲਤਾਨਪੁਰ 'ਚ ਦਰਦਨਾਕ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਪਿਤਾ-ਪੁੱਤਰ ਦੀ ਮੌਤ
  • horrific road accident in nainital
    ਨੈਨੀਤਾਲ 'ਚ ਦਰਦਨਾਕ ਸੜਕ ਹਾਦਸਾ! ਖੱਡ 'ਚ ਕਾਰ ਡਿੱਗਣ ਕਾਰਨ 6 ਲੋਕਾਂ ਦੀ ਮੌਤ
  • big weather forecast for punjab
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
  • akali dal  sukhbir singh badal  abhishek bakshi
    ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਅਭਿਸ਼ੇਕ ਬਖਸ਼ੀ ਨੂੰ ਅਹਿਮ...
  • all shops in the electronics market will remain closed from june 25 to 28
    ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ,...
  • worker held captive  cattle  expensive pigeons and mobile phone looted
    9 ਲੁਟੇਰਿਆਂ ਨੇ ਕਿਸਾਨ ਦੇ ਖੂਹ ’ਤੇ ਸੁੱਤੇ ਕਾਮੇ ਨੂੰ ਬੰਦੀ ਬਣਾ ਕੇ ਪਸ਼ੂ,...
  • vegetable seller recovers his stolen motorcycle himself
    ਚੋਰੀ ਮਗਰੋਂ 3000 ਰੁਪਏ ’ਚ ਵਿਕ ਚੁੱਕਾ ਸੀ ਮੋਟਰਸਾਈਕਲ, ਸਬਜ਼ੀ ਵਿਕ੍ਰੇਤਾ ਨੇ...
  • train delays continue amid summer
    ਗਰਮੀ ਵਿਚਾਲੇ ਟਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਸਵਰਨ ਸ਼ਤਾਬਦੀ 1,...
  • big   game   in the investigation of 99 illegal colonies in jalandhar
    ਜਲੰਧਰ ਦੀਆਂ 99 ਨਾਜਾਇਜ਼ ਕਾਲੋਨੀਆਂ ਦੀ ਜਾਂਚ 'ਚ ਵੱਡੀ 'ਖੇਡ'? ਡੇਢ ਮਹੀਨਾ...
  • robbers wreak havoc in dhuleta
    ਧੁਲੇਤਾ 'ਚ ਲੁਟੇਰਿਆਂ ਦਾ ਕਹਿਰ: ਕਾਮੇ ਨੂੰ ਪਿਸਤੌਲ ਦੀ ਨੋਕ 'ਤੇ ਬਣਾਇਆ ਬੰਦੀ,...
Trending
Ek Nazar
vikram digwa sentenced

ਕਤਲ ਮਾਮਲੇ 'ਚ ਵਿਕਰਮ ਦਿਗਵਾ ਨੂੰ ਉਮਰ ਕੈਦ; ਪ੍ਰਦਰਸ਼ਨਕਾਰੀਆਂ ਨੇ ਘਰ 'ਤੇ...

students abducted

ਨਾਈਜੀਰੀਆ ਤੋਂ ਵੱਡੀ ਖ਼ਬਰ, ਬੰਦੂਕਧਾਰੀਆਂ ਨੇ ਸੱਤ ਵਿਦਿਆਰਥੀਆਂ ਨੂੰ ਕੀਤਾ ਅਗਵਾ

fire at old age home

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

trekking routes missing mba student 6 days

ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ...

delhi  chandigarh  haryana  bomb threat

'ਕੋਈ ਸਫ਼ਰ ਨਾ ਕਰਿਓ..!' ਦਿੱਲੀ, ਚੰਡੀਗੜ੍ਹ, ਹਰਿਆਣਾ ਦੇ ਕਈ ਇਲਾਕਿਆਂ ਨੂੰ...

famous actress becomes mother of twins at the age of 45

45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ

shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

hero motocorp flex fuel bike

ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ

da hike update how much salary increase

ਫਿਰ ਵਧਣ ਵਾਲਾ ਹੈ DA? ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਇੰਨੀ ਵਧ ਸਕਦੀ ਹੈ...

dgca airport photography videography rules reels selfie ban

ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

fire breaks out in residential building electric vehicle

ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...

kangana ranaut speaks on 26 11 attacks

"ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

high alert in jammu ahead of amarnath yatra

ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ 'ਚ 'ਹਾਈ ਅਲਰਟ', ਸੁਰੱਖਿਆ ਏਜੰਸੀਆਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fir case
      ਕੁੱਟਮਾਰ ਕਰਨ ਦੇ ਦੋਸ਼ਾਂ 'ਚ 10 ਨਾਮਜ਼ਦ
    • bjp will firmly raise its voice for the issues of farmers and youth of punjab
      ਪੰਜਾਬ ਦੇ ਕਿਸਾਨਾਂ ਤੇ ਨੌਜਵਾਨਾਂ ਦੇ ਮੁੱਦਿਆਂ ਲਈ ਭਾਜਪਾ ਡੱਟ ਕੇ ਆਵਾਜ਼ ਚੁੱਕੇਗੀ...
    • important news about permanent status of prtc employees
      PRTC ਮੁਲਾਜ਼ਮਾਂ ਨੂੰ ਪੱਕਾ ਕਰਨ ਨੂੰ ਲੈ ਕੇ ਅਹਿਮ ਖ਼ਬਰ, ਪੜ੍ਹੋ ਪੰਜਾਬ-ਹਰਿਆਣਾ...
    • clash in civil hospital
      ਸਿਵਲ ਹਸਪਤਾਲ ਵਿਚ ਗੁੰਡਾਗਰਦੀ: ਮੁੰਡੇ ਨੇ ਡਾਕਟਰ ਨੂੰ ਮਾਰੇ ਥੱਪੜ
    • captain amarinder singh  congress  bhupinder hooda  punjab
      ਕੈਪਟਨ ਦੀ ਕਾਂਗਰਸ 'ਚ ਵਾਪਸੀ ਨੂੰ ਲੈ ਕੇ ਸਾਬਕਾ CM ਭੁਪਿੰਦਰ ਹੁੱਡਾ ਦਾ ਵੱਡਾ...
    • all shops in the electronics market will remain closed from june 25 to 28
      ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ,...
    • ludhiana new orders
      ਲੁਧਿਆਣਾ 'ਚ ਜਾਰੀ ਹੋ ਗਏ ਸਖ਼ਤ ਹੁਕਮ! ਲੋਕਾਂ ਵੱਲੋਂ ਉਲੰਘਣਾ ਕਰਨ 'ਤੇ ਅਫ਼ਸਰਾਂ...
    • worker held captive  cattle  expensive pigeons and mobile phone looted
      9 ਲੁਟੇਰਿਆਂ ਨੇ ਕਿਸਾਨ ਦੇ ਖੂਹ ’ਤੇ ਸੁੱਤੇ ਕਾਮੇ ਨੂੰ ਬੰਦੀ ਬਣਾ ਕੇ ਪਸ਼ੂ,...
    • beaten case
      ਘਰ ’ਚ ਦਾਖ਼ਲ ਹੋ ਕੇ ਪਤੀ-ਪਤਨੀ ਦੀ ਕੁੱਟਮਾਰ, ਮਾਮਲਾ ਦਰਜ
    • new twist in case of gym trainer nishan singh who was shot dead
      ਪੰਜਾਬ 'ਚ ਗੋਲ਼ੀਆਂ ਮਾਰ ਕਤਲ ਕੀਤੇ ਜਿਮ ਟ੍ਰੇਨਰ ਦੇ ਮਾਮਲੇ 'ਚ ਨਵਾਂ ਮੋੜ! ਇਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +