ਜਲੰਧਰ (ਵਰਿੰਦਰ ਮੋਹਨ) : ਲੋਹਾਰਾ 'ਚ ਬੁੱਧਵਾਰ ਦੀ ਸਵੇਰ ਨੂੰ ਆਟੋ ਅਤੇ ਕਾਰ ਦੀ ਭਿਆਨਕ ਟੱਕਰ ਦੌਰਾਨ 2 ਵਿਅਕਤੀ ਗੰਭੀਰ ਰੂਪ 'ਚ ਜ਼ਖਮੀਂ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਹੈ। ਚਸ਼ਮਦੀਦਾਂ ਮੁਤਾਬਕ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਤੱਕ ਉੱਡ ਗਏ। ਫਿਲਹਾਲ ਮੌਕੇ 'ਤੇ ਪੁੱਜੀ ਪੁਲਸ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਾਰੀ ਰਾਤ ਸੜਕ 'ਤੇ ਪਿਆ ਤੜਫਦਾ ਰਿਹਾ ਚੌਥੀ ਮੰਜ਼ਿਲ ਤੋਂ ਡਿਗਿਆ ਨੌਜਵਾਨ
NEXT STORY