ਲੁਧਿਆਣਾ (ਰਾਜ): ਗੁਰਦੁਆਰਾ ਸਾਹਿਬ ਮੱਥਾ ਟੇਕਣ ਤੋਂ ਬਾਅਦ ਘਰ ਪਰਤ ਰਹੇ ਬਜ਼ੁਰਗ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਬਜ਼ੁਰਗ ਦੀ ਮੌਤ ਹੋ ਗਈ। ਮ੍ਰਿਤਕ ਦਰਸ਼ਨ ਸਿੰਘ ਪਿੰਡ ਬੁਲਾਰਾ ਦਾ ਰਹਿਣ ਵਾਲਾ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਭਾਜਪਾ ਦੇ ਵੱਡੇ ਲੀਡਰ ਦੇ ਭਰਾ ਖ਼ਿਲਾਫ਼ ਐਕਸ਼ਨ! ਜਾਣੋ ਪੂਰਾ ਮਾਮਲਾ
ਡੇਹਲੋਂ ਥਾਣੇ ਦੀ ਪੁਲਸ ਨੇ ਅਣਪਛਾਤੇ ਡਰਾਈਵਰ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਗੁਰਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਦਰਸ਼ਨ ਸਿੰਘ (58) ਅਕਸਰ ਆਲਮਗੀਰ ਸਾਹਿਬ ਮੱਥਾ ਟੇਕਣ ਜਾਂਦੇ ਸਨ। ਜਿਵੇਂ ਹੀ ਉਹ ਮੱਥਾ ਟੇਕਣ ਤੋਂ ਬਾਅਦ ਮੁੱਖ ਸੜਕ ''ਤੇ ਪਹੁੰਚੇ ਤਾਂ ਇੱਕ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Punjab: ਸਾਬਕਾ ਪੁਲਸ ਇੰਸਪੈਕਟਰ ਦਾ ਕਾਰਨਾਮਾ ਕਰੇਗਾ ਹੈਰਾਨ, ਅੰਮ੍ਰਿਤਧਾਰੀ ਬਜ਼ੁਰਗ ਨਾਲ...
NEXT STORY