Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 15, 2026

    2:09:31 PM

  • gas cylinder blast

    ਗੈਸ ਸਿਲੰਡਰ Blast: 3 ਲੋਕਾਂ ਦੀ ਮੌਤ, ਧਮਾਕੇ ਦੀ...

  • gary collection gurpreet singh gary

    ਵੱਡੀ ਖ਼ਬਰ : ਗੈਰੀ ਕਲੈਕਸ਼ਨ ਦੇ ਮਾਲਕ ਦਾ ਦਿਨ...

  • trump takes aim at pope leo

    ''ਸਾਨੂੰ ਨਹੀਂ ਚਾਹੀਦਾ ਅਜਿਹਾ ਪੋਪ..!'' ਟਰੰਪ...

  • sugar mill gas leak

    ਮਸ਼ਹੂਰ ਸ਼ੂਗਰ ਮਿੱਲ 'ਚ ਹੋ ਗਈ ਗੈਸ ਲੀਕ ! ਸਕਿਓਰਟੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਲੁਧਿਆਣਾ 'ਚ ਭਿਆਨਕ ਹਾਦਸਾ! 2 ਨੌਜਵਾਨਾਂ ਦੀ ਮੌਤ, 3 ਮਾਸੂਮ ਬੱਚਿਆਂ ਸਿਰੋਂ ਉੱਠਿਆ ਪਿਓ ਦਾ ਸਾਇਆ

PUNJAB News Punjabi(ਪੰਜਾਬ)

ਲੁਧਿਆਣਾ 'ਚ ਭਿਆਨਕ ਹਾਦਸਾ! 2 ਨੌਜਵਾਨਾਂ ਦੀ ਮੌਤ, 3 ਮਾਸੂਮ ਬੱਚਿਆਂ ਸਿਰੋਂ ਉੱਠਿਆ ਪਿਓ ਦਾ ਸਾਇਆ

  • Edited By Anmol Tagra,
  • Updated: 24 Feb, 2026 05:23 PM
Ludhiana-Khanna
accident in ludhiana
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ): ਟ੍ਰਾਂਸਪੋਰਟ ਰੋਡ ਢੰਡਾਰੀ ਕਲਾਂ 'ਤੇ ਇਕ ਤੇਜ਼ ਰਫਤਾਰ ਆਟੋ ਮੌਤ ਬਣ ਕੇ ਦੌੜਿਆ। ਲਾਪਰਵਾਹੀ ਨਾਲ ਚਲਾਏ ਜਾ ਰਹੇ ਇਕ ਆਟੋ ਰਿਕਸ਼ਾ ਨੇ ਪਹਿਲਾਂ ਬਾਈਕ ਸਵਾਰ ਨੌਜਵਾਨ ਨੂੰ ਆਪਣੀ ਲਪੇਟ ਵਿਚ ਲਿਆ ਅਤੇ ਫਿਰ ਸਾਹਮਣੇ ਤੋਂ ਆ ਰਹੇ ਦੂਜੇ ਆਟੋ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਬਾਈਕ ਅਤੇ ਆਟੋ ਦੇ ਪਰਖੱਚੇ ਉੱਡ ਗਏ। ਇਸ ਦਰਦਨਾਕ ਸੜਕ ਹਾਦਸੇ ਵਿਚ ਬਾਈਕ ਸਵਾਰ ਨੌਜਵਾਨ ਅਤੇ ਦੂਜੇ ਆਟੋ ਵਿਚ ਸਵਾਰ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਮ੍ਰਿਤਕ ਦੀ ਪਤਨੀ ਗੰਭੀਰ ਰੂਪ ਵਿਚ ਜ਼ਖ਼ਮੀ ਹੈ। ਗਨੀਮਤ ਰਹੀ ਕਿ ਆਟੋ ਵਿਚ ਸਵਾਰ ਤਿੰਨ ਮਾਸੂਮ ਬੱਚੇ ਇਸ ਭਿਆਨਕ ਟੱਕਰ ਵਿਚ ਵਾਲ-ਵਾਲ ਬਚ ਗਏ।

ਜਾਣਕਾਰੀ ਅਨੁਸਾਰ, ਐਤਵਾਰ ਰਾਤ ਬੇਕਾਬੂ ਆਟੋ ਦਾ ਡਰਾਈਵਰ ਬਹੁਤ ਤੇਜ਼ ਰਫਤਾਰ ਵਿਚ ਸੀ। ਇਸ ਟੱਕਰ ਵਿਚ 20 ਸਾਲਾ ਨੀਤੀਸ਼ ਕੁਮਾਰ ਨਿਵਾਸੀ ਝਾਬੇਵਾਲ, ਚੰਡੀਗੜ੍ਹ ਰੋਡ ਅਤੇ 37 ਸਾਲਾ ਮੰਗਲ ਨਿਵਾਸੀ ਸ਼ਿਵਪੁਰੀ ਦੀ ਜਾਨ ਚਲੀ ਗਈ। ਨੀਤੀਸ਼ ਇਕ ਹੌਜ਼ਰੀ ਫੈਕਟਰੀ ਵਿਚ ਦਰਜ਼ੀ ਦਾ ਕੰਮ ਕਰਦਾ ਸੀ, ਜਦਕਿ ਮੰਗਲ ਮੂਲ ਰੂਪ ਵਿਚ ਗੁਜਰਾਤ ਦਾ ਰਹਿਣ ਵਾਲਾ ਸੀ ਅਤੇ ਆਪਣੀ ਪਤਨੀ ਮਾਇਆ ਨਾਲ ਮਿਲ ਕੇ ਪੁਰਾਣੇ ਕੱਪੜੇ ਵੇਚਣ ਦਾ ਕੰਮ ਕਰਦਾ ਸੀ। ਹਾਦਸੇ ਦੇ ਵੇਲੇ ਮੰਗਲ ਆਪਣੇ ਪਰਿਵਾਰ ਨਾਲ ਆਟੋ ਵਿਚ ਜਾ ਰਿਹਾ ਸੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੰਗਲ ਦੀ ਪਤਨੀ ਮਾਇਆ ਦੀ ਲੱਤ ਟੁੱਟ ਗਈ, ਜਿਨ੍ਹਾਂ ਦਾ ਫਿਲਹਾਲ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਹਾਦਸੇ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਆਟੋ ਡਰਾਈਵਰ ਆਪਣਾ ਵਾਹਨ ਮੌਕੇ 'ਤੇ ਹੀ ਛੱਡ ਕੇ ਫਰਾਰ ਹੋ ਗਿਆ। ਪੁਲਸ ਨੇ ਮ੍ਰਿਤਕ ਨੀਤੀਸ਼ ਦੇ ਭਰਾ ਰਵੀ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਡਰਾਈਵਰ ਦੇ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੇ ਮੁਲਜ਼ਮ ਦੇ ਖ਼ਿਲਾਫ਼ ਕੇਸ ਦਰਜ ਕਰਕੇ ਆਟੋ ਨੂੰ ਕਬਜ਼ੇ ਵਿਚ ਲੈ ਲਿਆ ਹੈ। ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਆਟੋ ਨੰਬਰ ਦੇ ਆਧਾਰ 'ਤੇ ਫਰਾਰ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
 

  • Punjab
  • Ludhiana
  • Accident

ਪੰਜਾਬ ਸਰਕਾਰ ਖ਼ਿਲਾਫ਼ ਕੰਪਿਊਟਰ ਅਧਿਆਪਕਾਂ ਨੇ ਖੋਲ੍ਹਿਆ ਮੋਰਚਾ, ਸਿੱਖਿਆ ਮੰਤਰੀ ਦੇ ਝੂਠੇ ਵਾਅਦਿਆਂ ਦੇ ਪੋਸਟਰਾਂ ਨਾਲ..

NEXT STORY

Stories You May Like

  • major accident in jalandhar 2 boys die after tractor trolley falls down
    ਜਲੰਧਰ 'ਚ ਵੱਡਾ ਹਾਦਸਾ! ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ 2 ਨੌਜਵਾਨਾਂ ਦੀ ਮੌਤ, ਪਤੀ-ਪਤਨੀ ਜ਼ਖ਼ਮੀ
  • two innocent children including father die in horrific road accident
    ਭਿਆਨਕ ਸੜਕ ਹਾਦਸੇ 'ਚ ਪਿਓ ਸਣੇ ਦੋ ਮਾਸੂਮ ਬੱਚਿਆਂ ਦੀ ਮੌਤ, ਪਤਨੀ ਗੰਭੀਰ ਜ਼ਖਮੀ
  • 94 children die of measles in bangladesh in 19 days
    ਬੰਗਲਾਦੇਸ਼ 'ਚ ਮੌਤ ਦਾ ਤਾਂਡਵ: ਖ਼ਸਰੇ ਕਾਰਨ 19 ਦਿਨਾਂ 'ਚ 94 ਮਾਸੂਮ ਬੱਚਿਆਂ ਦੀ ਮੌਤ
  • 2 cars accident family 6 members
    ਰੂਹ ਕੰਬਾਊ ਹਾਦਸਾ : 2 ਕਾਰਾਂ ਦੀ ਭਿਆਨਕ ਟੱਕਰ, ਇਕੋਂ ਪਰਿਵਾਰ ਦੇ 6 ਮੈਂਬਰਾਂ ਦੀ ਮੌਤ
  • violent collision between two motorcycles in kapurthala
    ਪੰਜਾਬ:  ਦੋ ਮੋਟਰਸਾਈਕਲਾਂ ਵਿਚਾਲੇ ਜ਼ਬਰਦਸਤ ਟੱਕਰ, ਦੋ ਨੌਜਵਾਨਾਂ ਦੀ ਭਿਆਨਕ ਮੌਤ
  • two youth died of drug overdose on the same day in punjab
    ਮੰਦਭਾਗੀ ਖਬਰ! ਨਸ਼ੇ ਦੀ ਓਵਰਡੋਜ਼ ਕਾਰਨ ਇਕੋ ਪਿੰਡ ਦੇ 2 ਨੌਜਵਾਨਾਂ ਦੀ ਮੌਤ
  • terrible accident on jalandhar ludhiana highway
    ਜਲੰਧਰ-ਲੁਧਿਆਣਾ ਹਾਈਵੇਅ 'ਤੇ ਭਿਆਨਕ ਹਾਦਸਾ, 3 ਵਾਹਨਾਂ ਦੀ ਟੱਕਰ ਤੋਂ ਬਾਅਦ ਲੱਗਿਆ ਲੰਬਾ ਜਾਮ
  • explosion in illegal firecracker factory running in residential area
    ਲੁਧਿਆਣਾ 'ਚ ਵੱਡਾ ਹਾਦਸਾ: ਪਟਾਕਿਆਂ ਦੀ ਨਾਜਾਇਜ਼ ਫੈਕਟਰੀ ’ਚ ਜ਼ਬਰਦਸਤ ਧਮਾਕਾ, ਨੌਜਵਾਨ ਦੀ ਮੌਤ
  • people are worried about the gas supply crisis
    LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • new appointments by shiromani akali dal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ...
  • clash in jalandhar s dilkusha market medical store owner attacked
    ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...
  • punjab weather update
    ਪੰਜਾਬ 'ਚ ਤੇਜ਼ ਹਨੇਰੀ ਨਾਲ ਪਵੇਗਾ ਮੀਂਹ! ਇਨ੍ਹਾਂ ਤਾਰੀਖ਼ਾਂ ਲਈ ਹੋਈ ਵੱਡੀ...
  • ed raid on mp mittal
    ਵੱਡੀ ਖ਼ਬਰ ; 'ਆਪ' ਦੇ ਰਾਜ ਸਭਾ ਮੈਂਬਰ ਮਿੱਤਲ ਦੇ 9 ਟਿਕਾਣਿਆਂ 'ਤੇ ED ਦੀ ਰੇਡ
  • 13 year old boy makes punjab proud in australia
    ਛੋਟੀ ਉਮਰ 'ਚ ਵੱਡਾ ਮੁਕਾਮ ਕੀਤਾ ਹਾਸਲ, ਜਵਾਕ ਨੇ ਅਸਟ੍ਰੇਲੀਆ ’ਚ ਵਧਾਇਆ ਪੰਜਾਬ...
  • amarnath yatra 2026  registration  bank  lines  amarnath yatra  jammu
    ਅੱਜ ਤੋਂ ਸ਼ੁਰੂ ਹੋਈ ਅਮਰਨਾਥ ਯਾਤਰਾ ਲਈ ਰਜਿਸਟਰੇਸ਼ਨ, ਬੈਂਕਾਂ ਦੇ ਬਾਹਰ ਲੱਗੀਆਂ...
Trending
Ek Nazar
akshay kumar shared a story about the miracle of vaishno devi

ਜਦੋਂ ਮਾਂ ਵੈਸ਼ਣੋ ਦੇਵੀ ਨੇ ਬਚਾਈ ਅਕਸ਼ੈ ਕੁਮਾਰ ਦੀ ਜਾਨ..! ਅਦਾਕਾਰ ਨੇ ਖ਼ੁਦ...

sri lanka iranian sailors

ਸ੍ਰੀਲੰਕਾ ਨੇ 230 ਤੋਂ ਵੱਧ ਈਰਾਨੀ ਜਲ ਸੈਨਿਕਾਂ ਨੂੰ ਭੇਜਿਆ ਵਾਪਸ

clash in jalandhar s dilkusha market medical store owner attacked

ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...

california assembly vaisakhi

ਅਮਰੀਕਾ: ਕੈਲੀਫੋਰਨੀਆ ਅਸੈਂਬਲੀ ਨੇ 'ਵਿਸਾਖੀ' ਨੂੰ ਅਧਿਕਾਰਤ ਤੌਰ 'ਤੇ ਦਿੱਤੀ...

brother  sister  mayra  rajasthani tradition  gift

1.51 ਕਰੋੜ ਦਾ 'ਮਾਇਰਾ' ! ਭਰਾਵਾਂ ਨੇ ਪੇਸ਼ ਕੀਤੀ ਭੈਣ ਨਾਲ ਪਿਆਰ ਦੀ ਮਿਸਾਲ, ਹਰ...

these punjabi songs are trending despite the ban in pakistan

ਪਾਕਿਸਤਾਨ 'ਚ ਵੀ ਇੰਡੀਅਨ ਮਿਊਜ਼ਿਕ ਦੀ ਧੱਕ ! 'Ban' ਦੇ ਬਾਵਜੂਦ ਇਹ ਪੰਜਾਬੀ...

heavy rain alert 4 days

15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ...

muslim actor pressured hindu actress to eat beef

ਮੁਸਲਿਮ ਅਦਾਕਾਰ ਨੇ ਹਿੰਦੂ ਅਦਾਕਾਰਾ ਨੂੰ ਬੀਫ ਖਾਣ ਲਈ ਕੀਤਾ ਮਜਬੂਰ, ਵੀਡੀਓ ਨੇ...

ipl 2026

IPL 'ਚ ਖੇਡ ਰਹੇ ਖਿਡਾਰੀ 'ਤੇ ਲੱਗਾ ਬੈਨ!

suryakumar yadav

ਖੋਹੀ ਜਾ ਸਕਦੀ ਹੈ ਸੂਰਿਆਕੁਮਾਰ ਯਾਦਵ ਦੀ ਕਪਤਾਨੀ, TEAM INDIA ਤੋਂ ਵੀ ਹੋਵੇਗੀ...

recharge for 72 day

72 ਦਿਨਾਂ ਤੱਕ ਰੀਚਾਰਜ ਦੀ No Tension, ਆ ਗਿਆ ਅਨਲਿਮਟਿਡ 5G ਵਾਲਾ ਕਿਫਾਇਤੀ...

rs 2000 for women

ਔਰਤਾਂ ਨੂੰ ਹਰ ਮਹੀਨੇ 2000 ਰੁਪਏ ਤੇ ਮੁਫ਼ਤ ਸਿਲੰਡਰ! ਤਾਮਿਲਨਾਡੂ ’ਚ ਭਾਜਪਾ ਨੇ...

xi jinping middle east

US-ਈਰਾਨ ਜੰਗ ਵਿਚਾਲੇ ਚੀਨ ਦੀ ਐਂਟਰੀ! ਸ਼ੀ ਜਿਨਪਿੰਗ ਨੇ ਪੇਸ਼ ਕੀਤਾ ਇਹ ਪ੍ਰਸਤਾਵ

punjab groom found online

ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...

amritsar dc orders officials to prevent flood threat

ਬਰਸਾਤੀ ਸੀਜ਼ਨ ਤੋਂ ਪਹਿਲਾਂ DC ਅੰਮ੍ਰਿਤਸਰ ਵੱਲੋਂ ਸਖ਼ਤ ਨਿਰਦੇਸ਼ ਜਾਰੀ

plastic bottles  delhi  pollution  manjinder sirsa  money

ਹੁਣ ਖਾਲੀ ਪਲਾਸਟਿਕ ਦੀਆਂ ਬੋਤਲਾਂ ਦੇ ਮਿਲਣਗੇ ਪੈਸੇ ! ਦਿੱਲੀ 'ਚ ਪ੍ਰਦੂਸ਼ਣ ਨੂੰ...

channel issued notice

ਆਸ਼ਾ ਭੋਂਸਲੇ ਦੀ ਮੌਤ ਦੇ ਪ੍ਰਸਾਰਣ ਦੌਰਾਨ "ਭਾਰਤੀ ਸਮੱਗਰੀ" ਦੀ ਵਰਤੋਂ ਕਰਨ ਲਈ...

women over 50 able to become mothers again through ivf

ਹਾਈ ਕੋਰਟ ਦਾ ਅਹਿਮ ਫੈਸਲਾ! 50 ਸਾਲ ਤੋਂ ਵੱਧ ਉਮਰ ਦੀ ਮਹਿਲਾ ਹੁਣ IVF ਰਾਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • new appointments by shiromani akali dal
      ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ...
    • clash in jalandhar s dilkusha market medical store owner attacked
      ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...
    • bus accident  harjinder singh dhami
      ਬੱਸ ਹਾਦਸੇ 'ਤੇ ਐਡਵੋਕੇਟ ਧਾਮੀ ਨੇ ਪ੍ਰਗਟਾਇਆ ਦੁੱਖ, ਪੀੜਤ ਪਰਿਵਾਰਾਂ ਨੂੰ ਹਰ...
    • uncle and nephew drown while bathing in beas river
      ਵਿਸਾਖੀ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ! ਬਿਆਸ ਦਰਿਆ ’ਚ ਨਹਾਉਣ ਗਏ ਚਾਚਾ-ਭਤੀਜੇ...
    • punjab weather update
      ਪੰਜਾਬ 'ਚ ਤੇਜ਼ ਹਨੇਰੀ ਨਾਲ ਪਵੇਗਾ ਮੀਂਹ! ਇਨ੍ਹਾਂ ਤਾਰੀਖ਼ਾਂ ਲਈ ਹੋਈ ਵੱਡੀ...
    • fraud case
      ਆਨਲਾਈਨ ਕ੍ਰਿਕਟ ਸੱਟੇਬਾਜ਼ੀ ਦੇ ਨਾਂ ’ਤੇ ਠੱਗੀ ਕਰਨ ਵਾਲਾ ਕਾਬੂ
    • bata gets slapped for selling shoes of wrong size
      ਗ਼ਲਤ ਸਾਈਜ਼ ਦੇ ਜੁੱਤੇ ਵੇਚਣ ’ਤੇ ਬਾਟਾ ਨੂੰ ਝਟਕਾ, 9 ਹਜ਼ਾਰ ਮੁਆਵਜ਼ਾ ਭਰਨ ਦੇ...
    • punjab boy ipl
      ਵੱਡੀ ਖ਼ਬਰ: IPL ਦੌਰਾਨ ਕਸੂਤਾ ਫਸਿਆ ਪੰਜਾਬ ਦਾ ਮੁੰਡਾ! ਗੁਆਉਣੀ ਪਈ ਜਾਨ
    • middle school teacher
      ਮਿਡਲ ਸਕੂਲਾਂ ਦੇ ਅਧਿਆਪਕਾਂ ਨੂੰ ਲੈ ਕੇ ਅਨੋਖਾ ਫ਼ਰਮਾਨ, ਨਵੀਂ ਨੀਤੀ ਨੇ ਵਧਾਈ...
    • 13 year old boy makes punjab proud in australia
      ਛੋਟੀ ਉਮਰ 'ਚ ਵੱਡਾ ਮੁਕਾਮ ਕੀਤਾ ਹਾਸਲ, ਜਵਾਕ ਨੇ ਅਸਟ੍ਰੇਲੀਆ ’ਚ ਵਧਾਇਆ ਪੰਜਾਬ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +