Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 02, 2026

    9:08:30 PM

  • big news senior congress leader dies in road accident near sonipat

    ਵੱਡੀ ਖਬਰ! ਸੜਕ ਹਾਦਸੇ 'ਚ ਪੰਜਾਬ ਕਾਂਗਰਸ ਦੇ ਵੱਡੇ...

  • uganda nursery school stabbing attack kampala four children killed

    Uganda ਦੇ ਨਰਸਰੀ ਸਕੂਲ 'ਤੇ ਹਮਲਾ! ਪਰਿਵਾਰਕ ਮੈਂਬਰ...

  • prominent businessman from punjab conquers the highest peak mount everest

    ਪੰਜਾਬ ਦੇ ਉੱਘੇ ਕਾਰੋਬਾਰੀ ਨੇ ਸਭ ਤੋਂ ਉੱਚੀ ਚੋਟੀ...

  • punjab weather raining emergency alert

    ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਸੜਕ 'ਤੇ ਬਣੀ ਸਟੇਜ ਵਿਚ ਜਾ ਵੜਿਆ ਮੋਟਰਸਾਈਕਲ! 25 ਸਾਲਾ ਨੌਜਵਾਨ ਦੀ ਦਰਦਨਾਕ ਮੌਤ

PUNJAB News Punjabi(ਪੰਜਾਬ)

ਸੜਕ 'ਤੇ ਬਣੀ ਸਟੇਜ ਵਿਚ ਜਾ ਵੜਿਆ ਮੋਟਰਸਾਈਕਲ! 25 ਸਾਲਾ ਨੌਜਵਾਨ ਦੀ ਦਰਦਨਾਕ ਮੌਤ

  • Edited By Anmol Tagra,
  • Updated: 02 Apr, 2026 01:05 PM
Ludhiana-Khanna
accident in ludhiana
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਅਪ੍ਰੈਲ): ਮਾਤਾ ਰਾਣੀ ਚੌਕ ਨੇੜੇ ਸਥਿਤ ਮੀਨਾ ਬਾਜ਼ਾਰ ਚੌਕ ਵਿਚ ਸਜਾਈ ਜਾ ਰਹੀ ਇਕ ਵੱਡੀ ਸਟੇਜ ਨੌਜਵਾਨ ਦੀ ਮੌਤ ਦੀ ਵਜ੍ਹਾ ਬਣ ਗਈ। 25 ਸਾਲਾ ਨੌਜਵਾਨ ਆਪਣੀ ਤੇਜ਼ ਰਫ਼ਤਾਰ ਬਾਈਕ ਦਾ ਸੰਤੁਲਨ ਗੁਆ ਬੈਠਾ ਤੇ ਸਿੱਧਾ ਲੋਹੇ ਦੀਆਂ ਪਾਈਪਾਂ ਨਾਲ ਜਾ ਟਕਰਾਇਆ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਲੱਗਦੇ ਹੀ ਪੂਰੀ ਸਟੇਜ ਹਿੱਲ ਗਈ ਤੇ ਨੌਜਵਾਨ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਮ੍ਰਿਤਕ ਦੀ ਪਛਾਣ ਆਕਾਸ਼ ਵਜੋਂ ਹੋਈ ਹੈ, ਜੋ ਮਿਹਨਤ-ਮਜ਼ਦੂਰੀ ਕਰ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ। 

ਇਹ ਖ਼ੌਫ਼ਨਾਕ ਮੰਜ਼ਰ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਵੀ ਕੈਦ ਹੋ ਗਿਆ ਹੈ, ਜਿਸ ਨੂੰ ਵੇਖ ਕੇ ਰੂਹ ਕੰਬ ਜਾਏ। ਫੁਟੇਜ ਵਿਚ ਸਾਫ਼ ਨਜ਼ਰ ਆ ਰਿਹਾ ਹੈ ਕਿ ਚੌਕ ਵਿਚਾਲੇ ਤਕਰੀਬਨ ਸਾਢੇ 5 ਫੁੱਟ ਉੱਚੀ ਸਟੇਜ ਬਣਾਉਣ ਦਾ ਕੰਮ ਚੱਲ ਰਿਹਾ ਸੀ ਤੇ ਉੱਥੇ ਕੁਝ ਕਾਰੀਗਰ ਤੇ ਮਜ਼ਦੂਰ ਖੜ੍ਹੇ ਸਨ। ਇਸੇ ਦੌਰਾਨ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਸਿੱਧੇ ਸਟੇਜ ਦੇ ਢਾਂਚੇ ਅੰਦਰ ਜਾ ਵੜਿਆ। ਬਾਈਕ ਦੀ ਰਫ਼ਤਾਰ ਇੰਨੀ ਤੇਜ਼ ਸੀ ਕਿ ਲੋਹਹੇ ਦੀਆਂ ਮੋਟੀਆਂ ਪਾਈਪਾਂ ਨਾਲ ਟਕਰਾਉਂਦਿਆਂ ਚਾਲਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਜਦੋੰ ਲੋਕ ਉਸ ਨੂੰ ਸੰਭਾਲਣ ਲਈ ਦੌੜਦੇ ਹੋਏ ਉਸ ਕੋਲ ਪਹੁੰਚੇ, ਉਦੋਂ ਤਕ ਆਕਸ਼ ਦਮ ਤੋੜ ਚੁੱਕਿਆ ਸੀ। 

ਜਾਂਚ ਅਧਿਕਾਰੀ ਬਲਦੇਵ ਸਿੰਘ ਨੇ ਦੱਸਿਆ ਕਿ ਇਹ ਦਰਦਨਾਕ ਹਾਦਸਾ 31 ਮਾਰਚ ਦੀ ਰਾਤ ਉਸ ਵੇਲੇ ਵਾਪਰਿਆ, ਜਦੋਂ ਆਕਾਸ਼ ਆਪਣੇ ਘਰ ਪਰਤ ਰਿਹਾ ਸੀ। ਮੁੱਢਲੀ ਜਾਂਚ ਤੇ ਮੌਕੇ 'ਤੇ ਮੌਜੂਦ ਚਮਸ਼ਦੀਦਾਂ ਦੀ ਮੰਨੀਏ ਤਾਂ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਨੌਜਵਾਨ ਨਸ਼ੇ ਦੀ ਹਾਲਤ ਵਿਚ ਸੀ, ਜਿਸ ਕਾਰਨ ਉਹ ਸੜਕ ਦੇ ਵਿੱਚ ਬਣ ਰਹੀ ਸਟੇਜ ਨੂੰ ਵੇਖ ਨਹੀਂ ਸਕਿਆ। ਆਕਾਸ਼ ਦੇ ਪਿਤਾ ਦੀ ਪਹਿਲਾਂ ਹੀ ਮੌਤਹੋ ਚੁੱਕੀ ਹੈ ਤੇ ਹੁਣ ਉਸ ਦੀ ਮੌਤ ਤੋਂ ਬਾਅਦ ਬਜ਼ੁਰਗ ਮਾਂ ਤੇ ਭਰਾ ਦਾ ਰੋ-ਰੋ ਕੇ ਬੁਰਾ ਹਾਲ ਹੈ। ਫ਼ਿਲਹਾਲ ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ। ਪਰਿਵਾਰ ਵੱਲੋਂ ਅਜੇ ਤਕ ਕਿਸੇ ਦੇ ਖ਼ਿਲਾਫ਼ ਲਿਖਤੀ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ, ਜਿਸ ਕਾਰਨ ਪੁਲਸ ਨੇ ਅਗਲੀ ਕਾਰਵਾਈ ਰੋਕ ਦਿੱਤੀ ਹੈ। 

  • Punjab
  • Ludhiana
  • Accident

ਹਵਾਈ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ: ਆਦਮਪੁਰ ਸਣੇ 4 ਪ੍ਰਮੁੱਖ ਹਵਾਈ ਅੱਡੇ ਰਹਿਣਗੇ ਬੰਦ

NEXT STORY

Stories You May Like

  • horrific accident destroys house
    ਭਿਆਨਕ ਹਾਦਸੇ ਨੇ ਉਜਾੜਿਆ ਘਰ, ਮੋਟਰਸਾਈਕਲ ਤੇ ਕਾਰ ਦੀ ਟੱਕਰ 'ਚ ਨੌਜਵਾਨ ਦੀ ਮੌਤ
  • youth dies under suspicious circumstances in hotel
    ਹੋਟਲ ’ਚ ਸ਼ੱਕੀ ਹਾਲਾਤ ’ਚ 28 ਸਾਲਾ ਨੌਜਵਾਨ ਦੀ ਮੌਤ
  • post office on an investment of 25 lakhs
    Post Office: 25 ਲੱਖ ਦੇ ਨਿਵੇਸ਼ 'ਤੇ ਹਰ ਮਹੀਨੇ ਮਿਲਣਗੇ 17,000 ਰੁਪਏ, ਜਾਣੋ ਪੂਰੀ ਸਕੀਮ
  • road accident
    ਦਰਦਨਾਕ ਹਾਦਸਾ! ਮੋਟਰਸਾਈਕਲ ਨੂੰ ਟੱਕਰ ਮਾਰਨ ਤੋਂ ਬਾਅਦ ਦਰੱਖਤ ਜਾ ਵੱਜੀ ਬੇਕਾਬੂ ਕਾਰ, ਇਕ ਦੀ ਮੌਤ, 3 ਜ਼ਖ਼ਮੀ
  • farmer scattered 25 quintals of tomatoes on the road
    'ਜਦੋਂ ਭਾਅ ਹੀ ਨਹੀਂ ਤਾਂ ਕਿਸ ਕੰਮ ਦੇ..!'', ਕਿਸਾਨ ਨੇ ਸੜਕ 'ਤੇ ਖਿਲਾਰ ਦਿੱਤੇ 25 ਕੁਇੰਟਲ ਟਮਾਟਰ
  • one dead in car and motorcycle collision
    ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਦੀ ਮੌਤ
  • a young man injured in a road accident has died
    ਸੜਕ ਹਾਦਸੇ ’ਚ ਜ਼ਖਮੀ ਨੌਜਵਾਨ ਨੇ ਤੋੜਿਆ ਦਮ
  • boy dies in road accident in jalandhar  was the only brother of 3 sisters
    Punjab: ਕਹਿਰ ਓ ਰੱਬਾ! ਭਿਆਨਕ ਹਾਦਸੇ ਨੇ ਉਜਾੜ 'ਤਾ ਘਰ, 3 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌਤ
  • jalandhar rural police solves murder case  body buried in house recovered
    ਜਲੰਧਰ ਦਿਹਾਤੀ ਪੁਲਸ ਵੱਲੋਂ ਕਤਲ ਕੇਸ ਦੀ ਗੁੱਥੀ ਸੁਲਝਾਈ, ਘਰ 'ਚੋਂ ਦੱਬੀ ਲਾਸ਼...
  • punjab weather raining emergency alert
    ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • long power cut to be imposed in punjab tomorrow
    Punjab 'ਚ ਭਲਕੇ ਲੱਗੇਗਾ ਲੰਬਾ Power Cut! ਸ਼ਨੀਵਾਰ ਵੀ ਬਿਜਲੀ ਰਹੇਗੀ ਬੰਦ
  • jalandhar pathankot road protest on highway
    ਜਲੰਧਰ-ਪਠਾਨਕੋਟ ਮਾਰਗ 'ਤੇ ਧਰਨਾ, ਪੰਜ ਕਿਲੋਮੀਟਰ ਤੱਕ ਲੱਗਾ ਜਾਮ
  • bjp protest against punjab government
    ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦੇ ਵਿਰੋਧ 'ਚ ਭਾਜਪਾ ਵੱਲੋਂ ਜਲੰਧਰ 'ਚ...
  • third shooter fire at sudhir sweet shop in phagwara also arrested
    ਫਗਵਾੜਾ ’ਚ ਸੁਧੀਰ ਸਵੀਟ ਸ਼ਾਪ ’ਤੇ ਫਾਇਰਿੰਗ ਕਰਨ ਵਾਲਾ ਤੀਜਾ ਸ਼ੂਟਰ ਵੀ ਗ੍ਰਿਫ਼ਤਾਰ
  • terrible accident on domoria bridge in jalandhar
    ਜਲੰਧਰ ਦੇ ਦੋਮੋਰੀਆ ਪੁਲ 'ਤੇ ਭਿਆਨਕ ਹਾਦਸਾ, ਕਾਰ ਤੇ ਬਾਈਕ ਵਿਚਾਲੇ ਜ਼ਬਰਦਸਤ...
  • man dies after falling under his own tractor
    ਆਪਣੇ ਹੀ ਟਰੈਕਟਰ ਹੇਠਾਂ ਆਉਣ ਨਾਲ ਵਿਅਕਤੀ ਦੀ ਹੋਈ ਮੌਤ
Trending
Ek Nazar
canada temples seek protection

ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !

anti gangster helpline receives 592 complaints

ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...

floods in afghanistan

ਅਫਗਾਨਿਸਤਾਨ 'ਚ ਹੜ੍ਹ ; ਮੌਤਾਂ ਦੀ ਗਿਣਤੀ 48 ਹੋਈ

irgc seizes government control

ਜੰਗ ਦੌਰਾਨ ਈਰਾਨ 'ਚ ਸੱਤਾ ਸੰਘਰਸ਼, IRGC ਨੇ ਸਰਕਾਰੀ ਕੰਟਰੋਲ 'ਤੇ ਕੀਤਾ ਕਬਜ਼ਾ

heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

gonda cop loses leg chasing escapee train accident

ਦੋਵੇਂ ਪੈਰ ਵੱਢੇ ਜਾਣ ਦੇ ਬਾਵਜੂਦ ਕਾਂਸਟੇਬਲ ਨੇ ਚੋਰ ਨੂੰ ਕੀਤਾ ਕਾਬੂ

maruti suzuki sales fy26 march 2026 growth

ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...

canadian astronaut jeremy hansen on moon mission

ਚੰਦਰਮਾ ਦੀਆਂ ਗੇੜੀਆਂ ਕੱਢੇਗਾ ਕੈਨੇਡਾ ਦਾ ਪੁਲਾੜ ਯਾਤਰੀ ਜੇਰਮੀ ਹੈਨਸਨ

4 zodiac signs may face increasing difficulties

4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • 46 year old man missing in ludhiana under suspicious circumstances
      ਲੁਧਿਆਣਾ 'ਚ 46 ਸਾਲਾ ਵਿਅਕਤੀ ਸ਼ੱਕੀ ਹਾਲਾਤਾਂ 'ਚ ਲਾਪਤਾ, ਪਤਨੀ ਨੇ ਜਤਾਇਆ...
    • protest against drugs
      ਨਸ਼ਾ ਛੁਡਾਊ ਗੋਲੀ ਲੈਣ ਆਏ ਨਸ਼ੇੜੀਆਂ ਦੀ ਹੁਲੱੜਬਾਜੀ ਤੋਂ ਦੁਕਾਨਦਾਰ ਪ੍ਰੇਸ਼ਾਨ!...
    • bullets fired in broad daylight in jandiala guru market
      ਪੰਜਾਬ: ਦਿਨ-ਦਿਹਾੜੇ ਭਰੇ ਬਾਜ਼ਾਰ 'ਚ ਚਲੀਆਂ 8-10 ਗੋਲੀਆਂ, ਪੈ ਗਈਆਂ ਭਾਜੜਾਂ
    • major ban imposed in rupnagar till june 1 dc issues strict orders
      ਰੂਪਨਗਰ 'ਚ ਲੱਗੀ 1 ਜੂਨ ਤੱਕ ਵੱਡੀ ਪਾਬੰਦੀ! DC ਨੇ ਜਾਰੀ ਕੀਤੇ ਸਖ਼ਤ ਹੁਕਮ
    • punjab schools parents
      ਪੰਜਾਬ ਦੇ ਸਕੂਲਾਂ 'ਚ ਹੋ ਰਹੀ ਮਾਪਿਆਂ ਦੀ ਲੁੱਟ! ਹੈਰਾਨ ਕਰੇਗੀ ਇਹ ਰਿਪੋਰਟ
    • punjab big news for drinkers
      ਪੰਜਾਬ: ਪਿਆਕੜਾਂ ਲਈ ਵੱਡੀ ਖ਼ਬਰ, ਸ਼ਰਾਬ ਦੀਆਂ ਕੀਮਤਾਂ 'ਚ ਵਾਧਾ, ਠੇਕਿਆਂ 'ਤੇ...
    • gurdaspur young boy in america
      ਅਮਰੀਕਾ ਤੋਂ ਆਈ ਦੁਖਦ ਖ਼ਬਰ, ਨਹਾਉਂਦੇ ਹੋਏ 35 ਸਾਲਾ ਗੁਰਸਿੱਖ ਮੁੰਡੇ ਦੀ ਅਚਾਨਕ...
    • restrictions in punjab  strict instructions
      ਪੰਜਾਬ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ, ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ...
    • jalandhar pathankot road protest on highway
      ਜਲੰਧਰ-ਪਠਾਨਕੋਟ ਮਾਰਗ 'ਤੇ ਧਰਨਾ, ਪੰਜ ਕਿਲੋਮੀਟਰ ਤੱਕ ਲੱਗਾ ਜਾਮ
    • women  children  birth  hospital
      ਕੋਟ ਈਸੇ ਖਾਂ ਵਿਚ ਮਹਿਲਾ ਨੇ ਇਕੋ ਸਮੇਂ ਤਿੰਨ ਬੱਚਿਆਂ ਨੂੰ ਦਿੱਤਾ ਜਨਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +